ਪੜਚੋਲ ਕਰੋ

LPG e-KYC ਦੀ ਡੈੱਡਲਾਈਨ ਅੱਜ ਖ਼ਤਮ, ਹੁਣ ਗੈਸ ਸਿਲੰਡਰ ਕਿਵੇਂ ਮਿਲੇਗਾ?

LPG Cylinder : ਜ਼ਿਆਦਾਤਰ ਘਰਾਂ ਵਿੱਚ LPG ਸਿਲੰਡਰ ਦੀ ਮਦਦ ਨਾਲ ਹੀ ਖਾਣਾ ਬਣਾਇਆ ਜਾਂਦਾ ਹੈ। ਇਸਦਾ ਸਭ ਤੋਂ ਵੱਡਾ ਫਾਇਦਾ ਇਹ ਹੈ ਕਿ ਸਿਲੰਡਰ ਖ਼ਤਮ ਹੋਣ ਤੋਂ ਪਹਿਲਾਂ ਤੁਸੀਂ ਘਰ ਬੈਠੇ ਹੀ ਇਸਦੀ ਬੁਕਿੰਗ ਕਰ ਸਕਦੇ

LPG Cylinder : ਜ਼ਿਆਦਾਤਰ ਘਰਾਂ ਵਿੱਚ LPG ਸਿਲੰਡਰ ਦੀ ਮਦਦ ਨਾਲ ਹੀ ਖਾਣਾ ਬਣਾਇਆ ਜਾਂਦਾ ਹੈ। ਇਸਦਾ ਸਭ ਤੋਂ ਵੱਡਾ ਫਾਇਦਾ ਇਹ ਹੈ ਕਿ ਸਿਲੰਡਰ ਖ਼ਤਮ ਹੋਣ ਤੋਂ ਪਹਿਲਾਂ ਤੁਸੀਂ ਘਰ ਬੈਠੇ ਹੀ ਇਸਦੀ ਬੁਕਿੰਗ ਕਰ ਸਕਦੇ ਹੋ। ਤੁਹਾਨੂੰ ਗੈਸ ਏਜੰਸੀ ’ਤੇ ਸਿਲੰਡਰ ਲੈਣ ਲਈ ਜਾਣ ਦੀ ਲੋੜ ਨਹੀਂ ਪੈਂਦੀ, ਸਗੋਂ ਸਿਲੰਡਰ ਤੁਹਾਡੇ ਰਜਿਸਟਰਡ ਪਤੇ ’ਤੇ ਹੀ ਡਿਲੀਵਰ ਕਰ ਦਿੱਤਾ ਜਾਂਦਾ ਹੈ ਪਰ LPG ਸਿਲੰਡਰ ਦੀ ਇਸ ਸਹੂਲਤ ਦਾ ਲਾਭ ਲੈਣ ਲਈ ਗੈਸ ਕਨੈਕਸ਼ਨ ਦੀ e-KYC ਕਰਵਾਉਣਾ ਬਹੁਤ ਜ਼ਰੂਰੀ ਹੈ। ਜੇਕਰ ਤੁਸੀਂ ਅਜੇ ਤੱਕ e-KYC ਨਹੀਂ ਕਰਵਾਈ ਤਾਂ ਤੁਹਾਨੂੰ ਸਿਲੰਡਰ ਮਿਲਣ ਵਿੱਚ ਮੁਸ਼ਕਲ ਆ ਸਕਦੀ ਹੈ।

7 ਸਤੰਬਰ ਤੱਕ ਕਰਵਾਓ e-KYC

ਦਰਅਸਲ, LPG e-KYC ਦੀ ਡੈੱਡਲਾਈਨ ਕਈ ਵਾਰ ਵਧਾਈ ਜਾ ਚੁੱਕੀ ਹੈ। ਪਹਿਲਾਂ ਇਸਦੀ ਆਖਰੀ ਤਾਰੀਖ 31 ਅਗਸਤ 2026 ਸੀ, ਜਿਸ ਤੋਂ ਬਾਅਦ ਇਸਨੂੰ ਵਧਾ ਕੇ 7 ਸਤੰਬਰ 2026 ਕਰ ਦਿੱਤਾ ਗਿਆ। ਯਾਨੀ ਗੈਸ ਖਪਤਕਾਰਾਂ ਨੂੰ ਅੱਜ ਤੱਕ e-KYC ਕਰਵਾਉਣ ਲਈ ਵਾਧੂ ਸਮਾਂ ਦਿੱਤਾ ਗਿਆ ਹੈ। ਇਸ ਲਈ ਜਿਨ੍ਹਾਂ ਗੈਸ ਖਪਤਕਾਰਾਂ ਨੇ ਅਜੇ ਤੱਕ e-KYC ਨਹੀਂ ਕਰਵਾਈ, ਉਹ ਸਮੇਂ ਸਿਰ ਇਹ ਪ੍ਰਕਿਰਿਆ ਪੂਰੀ ਕਰਵਾ ਲੈਣ, ਤਾਂ ਜੋ ਭਵਿੱਖ ਵਿੱਚ ਸਿਲੰਡਰ ਲੈਣ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ।

ਕਿਉਂ ਵਧਾਈ ਗਈ e-KYC ਦੀ ਡੈੱਡਲਾਈਨ?

ਸਭ ਤੋਂ ਪਹਿਲਾਂ ਇਹ ਜਾਣਨਾ ਜ਼ਰੂਰੀ ਹੈ ਕਿ e-KYC ਦੀ ਡੈੱਡਲਾਈਨ 31 ਅਗਸਤ ਤੋਂ ਵਧਾ ਕੇ 7 ਸਤੰਬਰ ਕਿਉਂ ਕੀਤੀ ਗਈ। ਇਸਦੇ ਪਿੱਛੇ ਮੁੱਖ ਕਾਰਨ ਗੈਸ ਏਜੰਸੀਆਂ ’ਤੇ ਭਾਰੀ ਭੀੜ ਅਤੇ ਸਾਫਟਵੇਅਰ ਨਾਲ ਜੁੜੇ ਅਪਡੇਟ ਦੱਸੇ ਗਏ ਹਨ। ਇਸ ਲਈ ਜਿਨ੍ਹਾਂ ਲੋਕਾਂ ਨੇ ਅਜੇ ਤੱਕ e-KYC ਨਹੀਂ ਕਰਵਾਈ, ਉਹ ਅੱਜ ਹੀ ਇਸਨੂੰ ਪੂਰਾ ਕਰਵਾ ਲੈਣ।

ਹੁਣ ਕਿਵੇਂ ਮਿਲੇਗਾ ਗੈਸ ਸਿਲੰਡਰ?

ਜਿਨ੍ਹਾਂ ਖਪਤਕਾਰਾਂ ਦੇ ਗੈਸ ਕਨੈਕਸ਼ਨ ਦੀ e-KYC ਪੂਰੀ ਨਹੀਂ ਹੋਵੇਗੀ, ਉਨ੍ਹਾਂ ਨੂੰ ਸਿਲੰਡਰ ਦੀ ਬੁਕਿੰਗ ਤੋਂ ਲੈ ਕੇ LPG ਸਿਲੰਡਰ ’ਤੇ ਮਿਲਣ ਵਾਲੀ ਸਬਸਿਡੀ ਦਾ ਲਾਭ ਲੈਣ ਵਿੱਚ ਵੀ ਮੁਸ਼ਕਲ ਆ ਸਕਦੀ ਹੈ। ਹਾਲਾਂਕਿ, ਜਦੋਂ ਤੁਸੀਂ e-KYC ਦੀ ਪ੍ਰਕਿਰਿਆ ਪੂਰੀ ਕਰਵਾ ਲੈਂਦੇ ਹੋ ਤਾਂ ਸਿਲੰਡਰ ਦੀ ਬੁਕਿੰਗ ਅਤੇ ਸਬਸਿਡੀ ਨਾਲ ਜੁੜੀਆਂ ਸਹੂਲਤਾਂ ਲੈਣ ਵਿੱਚ ਆਉਣ ਵਾਲੀ ਦਿੱਕਤ ਦੂਰ ਹੋ ਸਕਦੀ ਹੈ।

 ਹੁਣ ਕਿਵੇਂ ਕਰਵਾਈਏ e-KYC?

ਤੁਸੀਂ ਆਪਣੀ ਨੇੜਲੀ ਗੈਸ ਏਜੰਸੀ ’ਤੇ ਜਾ ਕੇ e-KYC ਕਰਵਾ ਸਕਦੇ ਹੋ। ਜੇਕਰ ਤੁਸੀਂ ਆਨਲਾਈਨ e-KYC ਕਰਵਾਉਣਾ ਚਾਹੁੰਦੇ ਹੋ ਤਾਂ ਆਪਣੀ ਗੈਸ ਕੰਪਨੀ ਦੀ ਅਧਿਕਾਰਤ ਐਪ ਜਾਂ ਵੈੱਬਸਾਈਟ ’ਤੇ ਜਾ ਕੇ ਵੀ ਆਸਾਨੀ ਨਾਲ ਇਹ ਪ੍ਰਕਿਰਿਆ ਪੂਰੀ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Petrol Diesel Price : ਭਾਰਤ 'ਚ ਦੁਨੀਆ ਨਾਲੋਂ 41 ਰੁਪਏ ਸਸਤਾ ਪੈਟਰੋਲ ! ਅਮਰੀਕਾ-ਚੀਨ ਵੀ ਪਿੱਛੇ, ਜਾਣੋ ਵਜ੍ਹਾ 
Petrol Diesel Price : ਭਾਰਤ 'ਚ ਦੁਨੀਆ ਨਾਲੋਂ 41 ਰੁਪਏ ਸਸਤਾ ਪੈਟਰੋਲ ! ਅਮਰੀਕਾ-ਚੀਨ ਵੀ ਪਿੱਛੇ, ਜਾਣੋ ਵਜ੍ਹਾ 
ਤਿਉਹਾਰਾਂ ਤੋਂ ਪਹਿਲਾਂ ਖੁਸ਼ਖ਼ਬਰੀ! ਧਨਤੇਰਸ ਤੋਂ ਪਹਿਲਾਂ ਸਸਤਾ ਹੋਇਆ ਸੋਨਾ, ਜਾਣੋ
ਤਿਉਹਾਰਾਂ ਤੋਂ ਪਹਿਲਾਂ ਖੁਸ਼ਖ਼ਬਰੀ! ਧਨਤੇਰਸ ਤੋਂ ਪਹਿਲਾਂ ਸਸਤਾ ਹੋਇਆ ਸੋਨਾ, ਜਾਣੋ
ਪੰਜਾਬ ਦੇ ਮੁਲਾਜ਼ਮਾਂ ਦੇ ਪੈਂਡਿੰਗ DA ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ
ਪੰਜਾਬ ਦੇ ਮੁਲਾਜ਼ਮਾਂ ਦੇ ਪੈਂਡਿੰਗ DA ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ
ਅੱਜ ਬੈਂਕ ਖੁੱਲ੍ਹੇ ਜਾਂ ਬੰਦ? ਬ੍ਰਾਂਚ ਜਾਣ ਤੋਂ ਪਹਿਲਾਂ ਚੈੱਕ ਕਰ ਲਓ ਲਿਸਟ
ਅੱਜ ਬੈਂਕ ਖੁੱਲ੍ਹੇ ਜਾਂ ਬੰਦ? ਬ੍ਰਾਂਚ ਜਾਣ ਤੋਂ ਪਹਿਲਾਂ ਚੈੱਕ ਕਰ ਲਓ ਲਿਸਟ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਖਿੱਚ ਲਈ ਤਿਆਰੀ! ਵਿਧਾਨ ਸਭਾ ਚੋਣਾਂ ਲਈ ਇੰਚਾਰਜ ਕੀਤੇ ਨਿਯੁਕਤ; ਦੇਖੋ ਪੂਰੀ ਲਿਸਟ
BJP ਨੇ ਖਿੱਚ ਲਈ ਤਿਆਰੀ! ਵਿਧਾਨ ਸਭਾ ਚੋਣਾਂ ਲਈ ਇੰਚਾਰਜ ਕੀਤੇ ਨਿਯੁਕਤ; ਦੇਖੋ ਪੂਰੀ ਲਿਸਟ
ਪੰਜਾਬ ਚੋਣਾਂ ਨੂੰ ਲੈਕੇ AAP ਦੀ ਦਿੱਲੀ 'ਚ ਬੈਠਕ ਅੱਜ, CM ਮਾਨ ਤੇ ਕੇਜਰੀਵਾਲ ਰਹਿਣਗੇ ਮੌਜੂਦ; ਉਮੀਦਵਾਰਾਂ ਦੀ ਚੋਣ ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ
ਪੰਜਾਬ ਚੋਣਾਂ ਨੂੰ ਲੈਕੇ AAP ਦੀ ਦਿੱਲੀ 'ਚ ਬੈਠਕ ਅੱਜ, CM ਮਾਨ ਤੇ ਕੇਜਰੀਵਾਲ ਰਹਿਣਗੇ ਮੌਜੂਦ; ਉਮੀਦਵਾਰਾਂ ਦੀ ਚੋਣ ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ
ਅੱਜ ਬੈਂਕ ਖੁੱਲ੍ਹੇ ਜਾਂ ਬੰਦ? ਬ੍ਰਾਂਚ ਜਾਣ ਤੋਂ ਪਹਿਲਾਂ ਚੈੱਕ ਕਰ ਲਓ ਲਿਸਟ
ਅੱਜ ਬੈਂਕ ਖੁੱਲ੍ਹੇ ਜਾਂ ਬੰਦ? ਬ੍ਰਾਂਚ ਜਾਣ ਤੋਂ ਪਹਿਲਾਂ ਚੈੱਕ ਕਰ ਲਓ ਲਿਸਟ
Diljit Dosanjh ਦੇ Concert ਤੋਂ ਪਹਿਲਾਂ ਬਾਲ ਕਮਿਸ਼ਨ ਹੋਈ ਸਖ਼ਤ, ਦਿੱਲੀ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ
Diljit Dosanjh ਦੇ Concert ਤੋਂ ਪਹਿਲਾਂ ਬਾਲ ਕਮਿਸ਼ਨ ਹੋਈ ਸਖ਼ਤ, ਦਿੱਲੀ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ
ਪੰਜਾਬ 'ਚ DSP ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ DSP ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਮੀਂਹ ਦੇ ਆਸਾਰ, ਬਦਲੇਗਾ ਮੌਸਮ ਦਾ ਮਿਜਾਜ਼; 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ
ਪੰਜਾਬ-ਚੰਡੀਗੜ੍ਹ 'ਚ ਮੀਂਹ ਦੇ ਆਸਾਰ, ਬਦਲੇਗਾ ਮੌਸਮ ਦਾ ਮਿਜਾਜ਼; 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਅਕਤੂਬਰ 2026
Punjab News : ਲੱਖਾ ਸਿਧਾਣਾ ਤੇ ਮੋਹਣਜੀਤ ਸ਼ੇਰੋਂ ਨੂੰ 4 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ,ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਪੇਸ਼ੀ 
Punjab News : ਲੱਖਾ ਸਿਧਾਣਾ ਤੇ ਮੋਹਣਜੀਤ ਸ਼ੇਰੋਂ ਨੂੰ 4 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ,ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਪੇਸ਼ੀ 
Embed widget