ਪੜਚੋਲ ਕਰੋ

LPG Gas Cylinder: ਕੀ ਤੁਸੀਂ ਲੈ ਰਹੋ ਹੋ ਮਹਿੰਗਾ LPG ਗੈਸ ਸਿਲੰਡਰ? ਸਬਸਿਡੀ ਲੈਣੀ ਤਾਂ ਫੌਲੋ ਕਰੋ ਇਹ ਆਸਾਨ ਟਿਪਸ

LPG Gas Cylinder: ਇੱਕ ਸਮਾਂ ਸੀ ਜਦੋਂ ਔਰਤਾਂ ਨੂੰ ਖਾਣਾ ਬਣਾਉਣ ਲਈ ਬਹੁਤ ਮਸ਼ੱਕਤ ਕਰਨੀ ਪੈਂਦੀ ਸੀ। ਪੇਂਡੂ ਖੇਤਰਾਂ ਵਿੱਚ ਕੁਝ ਕੁ ਘਰਾਂ ਨੂੰ ਹੀ ਐਲਪੀਜੀ ਸਿਲੰਡਰ ਸਪਲਾਈ ਕੀਤੇ ਜਾਂਦੇ ਸਨ

LPG Gas Cylinder: ਇੱਕ ਸਮਾਂ ਸੀ ਜਦੋਂ ਔਰਤਾਂ ਨੂੰ ਖਾਣਾ ਬਣਾਉਣ ਲਈ ਬਹੁਤ ਮਸ਼ੱਕਤ ਕਰਨੀ ਪੈਂਦੀ ਸੀ। ਪੇਂਡੂ ਖੇਤਰਾਂ ਵਿੱਚ ਕੁਝ ਕੁ ਘਰਾਂ ਨੂੰ ਹੀ ਐਲਪੀਜੀ ਸਿਲੰਡਰ ਸਪਲਾਈ ਕੀਤੇ ਜਾਂਦੇ ਸਨ ਪਰ, ਬਦਲਦੇ ਸਮੇਂ ਦੇ ਨਾਲ, ਐਲਪੀਜੀ ਸਿਲੰਡਰਾਂ ਦੀ ਪਹੁੰਚ ਘਰ-ਘਰ ਪਹੁੰਚ ਗਈ ਹੈ।

ਗੈਸ ਦੀਆਂ ਵਧਦੀਆਂ ਕੀਮਤਾਂ ਨੇ ਆਮ ਆਦਮੀ ਲਈ ਮੁਸ਼ਕਲਾਂ ਖੜ੍ਹੀਆਂ ਕਰ ਦਿੱਤੀਆਂ ਹਨ। ਅਜਿਹੇ 'ਚ ਸਰਕਾਰ ਲੋਕਾਂ ਨੂੰ ਸਸਤੇ ਗੈਸ ਸਿਲੰਡਰ 'ਤੇ ਸਬਸਿਡੀ ਦਿੰਦੀ ਹੈ। ਦੇਸ਼ ਦੀ ਵੱਡੀ ਆਬਾਦੀ ਗੈਸ ਸਿਲੰਡਰ 'ਤੇ ਨਿਰਭਰ ਹੈ। ਸਬਸਿਡੀਆਂ ਤੋਂ ਲੋਕਾਂ ਨੂੰ ਕਾਫੀ ਰਾਹਤ ਮਿਲਦੀ ਹੈ ਤਾਂ ਆਓ ਅਸੀਂ ਤੁਹਾਨੂੰ LPG ਸਿਲੰਡਰ ਲਈ ਸਬਸਿਡੀ ਲੈਣ ਦੇ ਤਰੀਕੇ ਬਾਰੇ ਦੱਸਦੇ ਹਾਂ-

ਸਬਸਿਡੀ ਲੈਣ ਲਈ ਕਰੋ ਇਹ ਕੰਮ
ਦੱਸ ਦੇਈਏ ਕਿ ਕੇਂਦਰ ਸਰਕਾਰ ਗੈਸ ਸਿਲੰਡਰ ਦੀ ਸਬਸਿਡੀ ਸਿੱਧੇ ਖਾਤਾਧਾਰਕਾਂ ਦੇ ਖਾਤੇ ਵਿੱਚ ਟਰਾਂਸਫਰ ਕਰਦੀ ਹੈ। ਗੈਸ ਸਿਲੰਡਰ ਦੀ ਸਬਸਿਡੀ ਲੈਣ ਲਈ ਆਪਣੇ ਖਾਤੇ ਨਾਲ ਆਧਾਰ ਲਿੰਕ ਕਰਨਾ ਜ਼ਰੂਰੀ ਹੈ। ਦੱਸ ਦੇਈਏ ਕਿ ਗੈਸ ਕਨੈਕਸ਼ਨ ਨੂੰ ਆਧਾਰ ਨਾਲ ਲਿੰਕ ਕਰਨ ਲਈ ਤੁਹਾਡੇ ਕੋਲ ਔਨਲਾਈਨ ਮੋਡ (Online Mode) ਹੈ। ਆਓ ਅਸੀਂ ਤੁਹਾਨੂੰ ਇਸ ਬਾਰੇ ਦੱਸਦੇ ਹਾਂ-

WPI Inflation: ਅਪਰੈਲ 2022 'ਚ ਮਹਿੰਗਾਈ ਨੇ ਤੋੜੇ ਰਿਕਾਰਡ, WPI Inflation 15 ਪ੍ਰਤੀਸ਼ਤ ਨੂੰ ਪਾਰ

ਆਨਲਾਈਨ ਗੈਸ ਕਨੈਕਸ਼ਨ ਨੂੰ ਆਧਾਰ ਨਾਲ ਇਸ ਤਰ੍ਹਾਂ ਕਰੋ ਲਿੰਕ -
ਸਭ ਤੋਂ ਪਹਿਲਾਂ UIDAI ਦੀ ਅਧਿਕਾਰਤ ਵੈੱਬਸਾਈਟ UIDAI.gov.in 'ਤੇ ਕਲਿੱਕ ਕਰੋ।
ਆਧਾਰ ਨਾਲ ਸਬੰਧਤ ਜਾਣਕਾਰੀ ਲਈ ਮੰਗੀ ਗਈ ਜਾਣਕਾਰੀ ਭਰੋ।
ਆਪਣਾ ਨਾਮ, ਜ਼ਿਲ੍ਹਾ ਅਤੇ ਰਾਜ ਦਰਜ ਕਰੋ।
ਇਸ ਤੋਂ ਬਾਅਦ ਐਲਪੀਜੀ ਸੈਕਸ਼ਨ ਨੂੰ ਫਿਲ ਕਰੋ।
ਇੰਡੇਨ ਗੈਸ ਕੁਨੈਕਸ਼ਨ ਲਈ IOCL, ਭਾਰਤ ਗੈਸ ਕੁਨੈਕਸ਼ਨ ਲਈ BPCL ਭਰੋ।
ਗੈਸ ਕੁਨੈਕਸ਼ਨ ਵਿੱਚ ਗਾਹਕ ਨੰਬਰ ਦਰਜ ਕਰੋ।
ਅੱਗੇ ਮੋਬਾਈਲ ਨੰਬਰ ਅਤੇ ਈਮੇਲ ਆਈਡੀ ਦਾਖਲ ਕਰੋ।
ਇਸ ਤੋਂ ਬਾਅਦ ਸਬਮਿਟ ਕਰੋ।
OTP ਦਾਖਲ ਕਰੋ।
ਫਿਰ ਸੁਰੱਖਿਆ ਟੈਕਸਟ ਭਰੋ।
ਸਬਮਿਟ ਵਿਕਲਪ 'ਤੇ ਕਲਿੱਕ ਕਰੋ।
ਤੁਹਾਡਾ ਗੈਸ ਕਨੈਕਸ਼ਨ ਆਧਾਰ ਨਾਲ ਲਿੰਕ ਕੀਤਾ ਜਾਵੇਗਾ।

ਟਾਪ ਹੈਡਲਾਈਨ

ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
Embed widget