ਪੜਚੋਲ ਕਰੋ

LPG Latest Price: ਰੱਖੜੀ ਵਾਲੇ ਦਿਨ ਸਿਰਫ਼ 750 ਰੁਪਏ 'ਚ ਮਿਲੇਗਾ LPG ਸਿਲੰਡਰ, ਜਾਣੋ ਕਿਵੇਂ...

LPG Latest Price: ਘਰੇਲੂ ਰਸੋਈ ਵਿੱਚ ਵਰਤੀ ਜਾਣ ਵਾਲੀ ਐਲਪੀਜੀ ਗੈਸ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਰਾਸ਼ਟਰੀ ਰਾਜਧਾਨੀ 'ਚ 14.2 ਕਿਲੋ ਦੇ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ 1,053 ਰੁਪਏ ਹੈ।

LPG Latest Price: ਭਾਵੇਂ ਇਸ ਸਾਲ ਰੱਖੜੀ ਦੀ ਤਰੀਕ ਨੂੰ ਲੈ ਕੇ ਦੁਚਿੱਤੀ ਬਣੀ ਹੋਈ ਹੈ, ਪਰ ਤੁਹਾਨੂੰ ਘਰੇਲੂ ਰਸੋਈ ਗੈਸ ਸਿਲੰਡਰ ਵੀ 750 ਰੁਪਏ ਵਿੱਚ ਮਿਲੇਗਾ। ਅਸੀਂ ਕੰਪੋਜ਼ਿਟ ਸਿਲੰਡਰ ਦੀ ਕੀਮਤ ਬਾਰੇ ਗੱਲ ਕਰ ਰਹੇ ਹਾਂ। ਇਸ ਸਿਲੰਡਰ 'ਚ ਸਿਰਫ 10 ਕਿਲੋ ਗੈਸ ਹੁੰਦੀ ਹੈ ਅਤੇ ਇਸ 'ਚ ਗੈਸ ਵੀ ਦਿਖਾਈ ਵੀ ਦਿੰਦੀ ਹੈ।

1 ਅਗਸਤ ਨੂੰ ਸਿਰਫ਼ ਕਮਰਸ਼ੀਅਲ ਸਿਲੰਡਰ ਹੀ ਹੋਏ ਸਸਤੇ

ਜ਼ਿਕਰਯੋਗ ਹੈ ਕਿ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ 6 ਜੁਲਾਈ ਨੂੰ ਬਦਲੀਆਂ ਗਈਆਂ ਸਨ। 1 ਅਗਸਤ ਨੂੰ ਸਿਰਫ਼ ਕਮਰਸ਼ੀਅਲ ਸਿਲੰਡਰ ਦੇ ਭਾਅ ਸਸਤੇ ਹੋਏ ਹਨ। ਵੱਡੇ ਸ਼ਹਿਰਾਂ ਵਿੱਚ 10 ਕਿਲੋ ਕੰਪੋਜ਼ਿਟ ਸਿਲੰਡਰ ਦੀ ਕੀਮਤ...

- ਦਿੱਲੀ- 750 ਰੁਪਏ

- ਮੁੰਬਈ- 750 ਰੁਪਏ

- ਕੋਲਕਾਤਾ- 765 ਰੁਪਏ

- ਚੇਨਈ- 761 ਰੁਪਏ

- ਲਖਨਊ- 777 ਰੁਪਏ

- ਜੈਪੁਰ- 753 ਰੁਪਏ

- ਪਟਨਾ- 817 ਰੁਪਏ

- ਇੰਦੌਰ- 770 ਰੁਪਏ

- ਅਹਿਮਦਾਬਾਦ- 755 ਰੁਪਏ

- ਪੁਣੇ- 752 ਰੁਪਏ

- ਗੋਰਖਪੁਰ - 794 ਰੁਪਏ

- ਭੋਪਾਲ- 755 ਰੁਪਏ

- ਆਗਰਾ- 761 ਰੁਪਏ

- ਰਾਂਚੀ- 798 ਰੁਪਏ

ਵੱਡੇ ਸ਼ਹਿਰਾਂ 'ਚ 14.2 ਕਿਲੋਗ੍ਰਾਮ ਸਿਲੰਡਰ ਦੀ ਕੀਮਤ

ਲੇਹ - 1299 ਰੁਪਏ

ਆਈਜ਼ੌਲ - 1205 ਰੁਪਏ

ਸ੍ਰੀਨਗਰ - 1169 ਰੁਪਏ

ਪਟਨਾ - 1142.5 ਰੁਪਏ

ਕੰਨਿਆ ਕੁਮਾਰੀ - 1137 ਰੁਪਏ

ਅੰਡੇਮਾਨ - 1129 ਰੁਪਏ

ਰਾਂਚੀ - 1110.5 ਰੁਪਏ

ਸ਼ਿਮਲਾ - 1097.5 ਰੁਪਏ

ਡਿਬਰੂਗੜ੍ਹ - 1095 ਰੁਪਏ

ਲਖਨਊ - 1090.5 ਰੁਪਏ

ਉਦੈਪੁਰ - 1084.5 ਰੁਪਏ

ਇੰਦੌਰ - 1081 ਰੁਪਏ

ਕੋਲਕਾਤਾ- 1079 ਰੁਪਏ

ਦੇਹਰਾਦੂਨ - 1072 ਰੁਪਏ

ਚੇਨਈ - 1068.5 ਰੁਪਏ

ਆਗਰਾ - 1065.5 ਰੁਪਏ

ਚੰਡੀਗੜ੍ਹ - 1062.5 ਰੁਪਏ

ਵਿਸ਼ਾਖਾਪਟਨਮ - 1061 ਰੁਪਏ

ਅਹਿਮਦਾਬਾਦ - 1060 ਰੁਪਏ

ਭੋਪਾਲ - 1058.5 ਰੁਪਏ

ਜੈਪੁਰ - 1056.5 ਰੁਪਏ

ਬੈਂਗਲੁਰੂ - 1055.5 ਰੁਪਏ

ਦਿੱਲੀ - 1053 ਰੁਪਏ

ਮੁੰਬਈ - 1052.5 ਰੁਪਏ

ਕਮਰਸ਼ੀਅਲ ਗੈਸ ਸਿਲੰਡਰ 36 ਰੁਪਏ ਹੋਇਆ ਸਸਤਾ

ਦੱਸ ਦੇਈਏ ਕਿ ਹਾਲ ਹੀ ਵਿੱਚ 19 ਕਿਲੋ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ 36 ਰੁਪਏ ਘਟਾ ਕੇ 1,976.50 ਰੁਪਏ ਹੋ ਗਈ ਹੈ। ਵਪਾਰਕ ਐਲਪੀਜੀ ਦੀ ਵਰਤੋਂ ਹੋਟਲਾਂ, ਰੈਸਟੋਰੈਂਟਾਂ ਅਤੇ ਹੋਰ ਵਪਾਰਕ ਅਦਾਰਿਆਂ ਦੁਆਰਾ ਕੀਤੀ ਜਾਂਦੀ ਹੈ। ਮਈ ਤੋਂ ਬਾਅਦ ਵਪਾਰਕ ਐਲਪੀਜੀ ਦਰਾਂ ਵਿੱਚ ਇਹ ਚੌਥੀ ਕਟੌਤੀ ਹੈ। ਕੁੱਲ ਮਿਲਾ ਕੇ 377.50 ਰੁਪਏ ਪ੍ਰਤੀ ਸਿਲੰਡਰ ਦੀਆਂ ਕੀਮਤਾਂ ਘਟੀਆਂ ਹਨ।

ਘਰੇਲੂ ਗੈਸ ਸਿਲੰਡਰ ਦੀ ਕੀਮਤ 'ਚ ਨਹੀਂ ਕੀਤਾ ਕੋਈ ਬਦਲਾਅ 

ਦੱਸਣਯੋਗ ਹੈ ਕਿ ਘਰੇਲੂ ਰਸੋਈ ਵਿੱਚ ਵਰਤੀ ਜਾਣ ਵਾਲੀ ਐਲਪੀਜੀ ਗੈਸ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਰਾਸ਼ਟਰੀ ਰਾਜਧਾਨੀ 'ਚ 14.2 ਕਿਲੋ ਦੇ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ 1,053 ਰੁਪਏ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget