ਪੜਚੋਲ ਕਰੋ

LPG Price: ਗੈਸ ਸਿਲੰਡਰ ਦੀਆਂ ਕੀਮਤਾਂ ਨੇ ਤੋੜੇ ਰਿਕਾਰਡ, 56 ਫ਼ੀਸਦ ਵਾਧਾ

ਬੇਸ਼ੱਕ ਮੋਦੀ ਸਰਕਾਰ ਮਹਿੰਗਾਈ ਕੰਟਰੋਲ ਹੇਠ ਹੋਣ ਦੇ ਦਾਅਵੇ ਕਰ ਰਹੀ ਹੈ ਪਰ ਅਸਲੀਅਤ ਹੋਸ਼ ਉਡਾ ਦੇਣ ਵਾਲੀ ਹੈ। ਜੇਕਰ ਪਿਛਲੇ ਚਾਰ ਸਾਲਾਂ ਦੀ ਹੀ ਗੱਲ ਕਰੀਏ ਤਾਂ ਇਸ ਸਮੇਂ ਦੌਰਾਨ ਘਰੇਲੂ ਰਸੋਈ ਵਿੱਚ ਵਰਤੇ ਜਾਣ ਵਾਲੇ ਗੈਸ ਸਿਲੰਡਰ ਦੀਆਂ ਕੀਮਤਾਂ...

 LPG Price: ਬੇਸ਼ੱਕ ਮੋਦੀ ਸਰਕਾਰ ਮਹਿੰਗਾਈ ਕੰਟਰੋਲ ਹੇਠ ਹੋਣ ਦੇ ਦਾਅਵੇ ਕਰ ਰਹੀ ਹੈ ਪਰ ਅਸਲੀਅਤ ਹੋਸ਼ ਉਡਾ ਦੇਣ ਵਾਲੀ ਹੈ। ਜੇਕਰ ਪਿਛਲੇ ਚਾਰ ਸਾਲਾਂ ਦੀ ਹੀ ਗੱਲ ਕਰੀਏ ਤਾਂ ਇਸ ਸਮੇਂ ਦੌਰਾਨ ਘਰੇਲੂ ਰਸੋਈ ਵਿੱਚ ਵਰਤੇ ਜਾਣ ਵਾਲੇ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 56 ਫ਼ੀਸਦ ਵਾਧਾ ਦਰਜ ਹੋਇਆ ਹੈ। ਇਹ ਕੀਮਤ ਵਾਧਾ ਹੁਣ ਤੱਕ ਦਾ ਰਿਕਾਰਡਾ ਹੈ।

ਦੱਸ ਦਈਏ ਕਿ ਘਰੇਲੂ ਰਸੋਈ ਵਿੱਚ ਵਰਤੇ ਜਾਂਦੇ 14.5 ਕਿਲੋ ਵਾਲੇ ਗੈਸ ਸਿਲੰਡਰ ਦੀ ਕੀਮਤ ’ਚ ਹਾਲੀਆ 50 ਰੁਪਏ ਵਾਧੇ ਨਾਲ ਪ੍ਰਤੀ ਗੈਸ ਸਿਲੰਡਰ ਕੀਮਤ 1,103 ਹੋ ਗਈ ਹੈ। ਇਸ ਤੋਂ ਬਾਅਦ ਹਾਸਲ ਅੰਕੜਿਆਂ ਮੁਤਾਬਕ ਗੈਸ ਕੀਮਤਾਂ ’ਚ ਪਿਛਲੇ ਚਾਰ ਸਾਲਾਂ ਦੌਰਾਨ 56 ਫ਼ੀਸਦ ਵਾਧਾ ਦਰਜ ਹੋਇਆ ਹੈ। 

ਇਹ ਵੀ ਪੜ੍ਹੋ : Imran Khan Letter To CJI: 'ਸਰਕਾਰ ਤੋਂ ਮਿਲ ਰਹੀ ਧਮਕੀ', ਇਮਰਾਨ ਖਾਨ ਨੇ ਚੀਫ਼ ਜਸਟਿਸ ਨੂੰ ਲਿਖੀ ਚਿੱਠੀ, ਅਦਾਲਤ 'ਚ ਪੇਸ਼ ਹੋਣ ਲਈ ਮੰਗੀ ਸੁਰੱਖਿਆ

ਹਾਸਲ ਜਾਣਕਾਰੀ ਮੁਤਾਬਕ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ 1 ਅਪਰੈਲ 2019 ਨੂੰ 706.50 ਰੁਪਏ ਸੀ ਜਿਹੜੀ 2020 ਵਿੱਚ ਵਧ ਕੇ 744 ਰੁਪਏ, 2021 ਵਿੱਚ 809 ਤੇ 2022 ਵਿੱਚ 949.50 ਹੋ ਗਈ ਸੀ। ਹੁਣ ਲੰਘੀ 1 ਮਾਰਚ ਨੂੰ 50 ਰੁਪਏ ਵਾਧੇ ਨਾਲ ਇਹ 1,053 ਰੁਪਏ ਤੋਂ ਵਧਕੇ 1,103 ਰੁਪਏ ਹੋ ਗਈ ਹੈ।

Imran Khan Letter To CJI: 'ਸਰਕਾਰ ਤੋਂ ਮਿਲ ਰਹੀ ਧਮਕੀ', ਇਮਰਾਨ ਖਾਨ ਨੇ ਚੀਫ਼ ਜਸਟਿਸ ਨੂੰ ਲਿਖੀ ਚਿੱਠੀ, ਅਦਾਲਤ 'ਚ ਪੇਸ਼ ਹੋਣ ਲਈ ਮੰਗੀ ਸੁਰੱਖਿਆ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

LPG News : ਕੀ ਗੈਸ ਸਿਲੰਡਰ 18 ਰੁਪਏ ਮਹਿੰਗਾ ਹੋਵੇਗਾ?  LPG-CNG 'ਤੇ ਨਵਾਂ ਚਾਰਜ ਲਗਾਉਣ ਦੀ ਤਿਆਰੀ 'ਚ ਸਰਕਾਰ
LPG News : ਕੀ ਗੈਸ ਸਿਲੰਡਰ 18 ਰੁਪਏ ਮਹਿੰਗਾ ਹੋਵੇਗਾ?  LPG-CNG 'ਤੇ ਨਵਾਂ ਚਾਰਜ ਲਗਾਉਣ ਦੀ ਤਿਆਰੀ 'ਚ ਸਰਕਾਰ
FD vs Gold Investment Planning : ਐਮਰਜੈਂਸੀ ਫੰਡ ਬਣਾਉਣ ਦਾ ਸਹੀ ਤਰੀਕਾ ਕੀ ਹੈ? FD 'ਚ ਪੈਸਾ ਲਗਾਏ ਜਾਂ ਸੋਨੇ 'ਚ ?
FD vs Gold Investment Planning : ਐਮਰਜੈਂਸੀ ਫੰਡ ਬਣਾਉਣ ਦਾ ਸਹੀ ਤਰੀਕਾ ਕੀ ਹੈ? FD 'ਚ ਪੈਸਾ ਲਗਾਏ ਜਾਂ ਸੋਨੇ 'ਚ ?
UPI Payment Charges : 2,000 ਰੁਪਏ ਤੋਂ ਵੱਧ ਦੇ UPI ਭੁਗਤਾਨ 'ਤੇ ਲੱਗ ਸਕਦਾ ਹੈ ਚਾਰਜ, ਜਾਣੋ ਕਿੰਨਾ ਵਾਧੂ ਪੈਸਾ ਕੱਟ ਸਕਦਾ ਹੈ 
UPI Payment Charges : 2,000 ਰੁਪਏ ਤੋਂ ਵੱਧ ਦੇ UPI ਭੁਗਤਾਨ 'ਤੇ ਲੱਗ ਸਕਦਾ ਹੈ ਚਾਰਜ, ਜਾਣੋ ਕਿੰਨਾ ਵਾਧੂ ਪੈਸਾ ਕੱਟ ਸਕਦਾ ਹੈ 
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget