ਪੜਚੋਲ ਕਰੋ

LPG Price Hike: ਮਹਿੰਗਾਈ ਦਾ ਝਟਕਾ! 5 ਸੂਬਿਆਂ 'ਚ ਚੋਣਾਂ ਖ਼ਤਮ ਹੁੰਦੇ ਹੀ ਵਧੀਆਂ ਗੈਸ ਦੀਆਂ ਕੀਮਤਾਂ, ਜਾਣੋ ਅੱਜ ਤੋਂ ਕਿੰਨਾ ਮਹਿੰਗਾ ਹੋਇਆ LPG ਸਿਲੰਡਰ

LPG Price Hike: ਦੇਸ਼ ਵਿੱਚ ਅੱਜ ਤੋਂ ਐਲਪੀਜੀ ਸਿਲੰਡਰ ਦੀਆਂ ਨਵੀਆਂ ਕੀਮਤਾਂ ਲਾਗੂ ਹੋ ਗਈਆਂ ਹਨ ਅਤੇ ਇਨ੍ਹਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਅੱਜ ਤੋਂ ਲਾਗੂ ਹੋਣ ਵਾਲੀਆਂ ਨਵੀਆਂ ਦਰਾਂ ਇੰਡੀਅਨ ਆਇਲ ਕਾਰਪੋਰੇਸ਼ਨ ਦੀ ਵੈੱਬਸਾਈਟ 'ਤੇ ਦਿੱਤੀਆਂ ਗਈਆਂ ਹਨ।

LPG Price Hike: ਦੇਸ਼ ਦੇ 5 ਸੂਬਿਆਂ ਵਿੱਚ ਕੱਲ੍ਹ ਵਿਧਾਨ ਸਭਾ ਚੋਣਾਂ ਮੁਕੰਮਲ ਹੋ ਗਈਆਂ ਸਨ ਅਤੇ ਅੱਜ ਤੋਂ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਹੋ ਗਿਆ ਹੈ। ਇਹ ਵਾਧਾ 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ 'ਤੇ ਹੋਇਆ ਹੈ ਅਤੇ ਇਸ ਦੇ ਰੇਟ 'ਚ 21 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਕੀਤਾ ਗਿਆ ਹੈ। ਅੱਜ, 1 ਦਸੰਬਰ 2023 ਤੋਂ, ਤੁਹਾਨੂੰ ਰਾਜਧਾਨੀ ਦਿੱਲੀ ਵਿੱਚ ਇੱਕ ਵਪਾਰਕ ਗੈਸ ਸਿਲੰਡਰ ਲਈ 1796.50 ਰੁਪਏ ਦਾ ਭੁਗਤਾਨ ਕਰਨਾ ਪਵੇਗਾ, ਜਦੋਂ ਕਿ ਪਿਛਲੇ ਮਹੀਨੇ ਇਹ 1775.50 ਰੁਪਏ ਪ੍ਰਤੀ ਸਿਲੰਡਰ ਸੀ।

ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਨਾਲ ਕੋਈ ਨਹੀਂ ਕੀਤੀ ਗਈ ਛੇੜਛਾੜ 

ਸਬਸਿਡੀ ਵਾਲੇ 14.2 ਕਿਲੋ ਘਰੇਲੂ ਰਸੋਈ ਗੈਸ ਦੀ ਕੀਮਤ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ।

ਜਾਣੋ ਅੱਜ ਤੋਂ ਤੁਹਾਡੇ ਸ਼ਹਿਰ ਵਿੱਚ ਗੈਸ ਸਿਲੰਡਰਾਂ ਦੀਆਂ ਕੀ ਹਨ ਨਵੀਆਂ ਕੀਮਤਾਂ

ਦਿੱਲੀ 1796.50 ਰੁਪਏ
ਕੋਲਕਾਤਾ 1908.00 ਰੁਪਏ
ਮੁੰਬਈ 1749.00 ਰੁਪਏ
ਚੇਨਈ 1968.50 ਰੁਪਏ

ਪਿਛਲੇ ਮਹੀਨੇ ਕਮਰਸ਼ੀਅਲ ਗੈਸ ਸਿਲੰਡਰ 100 ਰੁਪਏ ਹੋ ਗਿਆ ਸੀ  ਮਹਿੰਗਾ

ਪਿਛਲੇ ਮਹੀਨੇ ਦੀ ਪਹਿਲੀ ਤਰੀਕ ਯਾਨੀ 1 ਨਵੰਬਰ ਨੂੰ ਵੀ ਐਲਪੀਜੀ ਸਿਲੰਡਰ ਦੀ ਕੀਮਤ 100 ਰੁਪਏ ਤੋਂ ਵੱਧ ਵਧਾਈ ਗਈ ਸੀ। LPG ਦੀਆਂ ਇਹ ਕੀਮਤਾਂ 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ 'ਤੇ ਵਧਾਈਆਂ ਗਈਆਂ ਹਨ। ਦੇਸ਼ 'ਚ 1 ਨਵੰਬਰ ਨੂੰ ਕਰਵਾ ਚੌਥ ਦਾ ਤਿਉਹਾਰ ਮਨਾਇਆ ਗਿਆ ਅਤੇ ਇਸ ਤਿਉਹਾਰ ਵਾਲੇ ਦਿਨ ਲੋਕ ਮਹਿੰਗਾਈ ਤੋਂ ਦੁਖੀ ਹਨ।

ਵਪਾਰਕ ਗੈਸ ਸਿਲੰਡਰ ਮਹਿੰਗਾ ਹੋਣ ਦਾ ਕੀ ਹੋਵੇਗਾ ਅਸਰ?

ਇਸ ਦਾ ਖਾਸ ਤੌਰ 'ਤੇ ਫੂਡ ਇੰਡਸਟਰੀ ਅਤੇ ਰੈਸਟੋਰੈਂਟ ਕਾਰੋਬਾਰ 'ਤੇ ਅਸਰ ਪਵੇਗਾ, ਜਦਕਿ ਆਮ ਲੋਕਾਂ ਲਈ ਬਾਹਰ ਖਾਣਾ ਮਹਿੰਗਾ ਹੋ ਜਾਵੇਗਾ। ਜਾਣੋ ਤੇਲ ਮਾਰਕੀਟਿੰਗ ਕੰਪਨੀਆਂ ਨੇ LPG ਸਿਲੰਡਰ ਦੀਆਂ ਕੀਮਤਾਂ 'ਚ ਕਿੰਨਾ ਵਾਧਾ ਕੀਤਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Edible Oil Price: ਤਿਉਹਾਰਾਂ ਦੇ ਸੀਜ਼ਨ 'ਚ ਰਾਹਤ! ਸਸਤਾ ਹੋਇਆ ਖਾਣ ਵਾਲਾ ਤੇਲ, ਜਾਣੋ ਕਿੰਨੀ ਘਟੀ ਕੀਮਤ

ਇਹ ਵੀ ਪੜ੍ਹੋ : Diabetics ਦੇ ਮਰੀਜ਼ਾਂ ਲਈ ਖ਼ਾਸ ਹੈ ਇਹ ਸਿਹਤ ਬੀਮਾ ਪਾਲਿਸੀਆਂ, ਜਾਣੋ ਪ੍ਰੀਮੀਅਮ ਤੇ ਕਵਰੇਜ ਦੀ ਡਿਟੇਲ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Advertisement
ABP Premium

ਵੀਡੀਓਜ਼

ਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
Embed widget