ਪੜਚੋਲ ਕਰੋ

LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?

LPG Price : ਈਰਾਨ ਅਤੇ ਅਮਰੀਕਾ ਵਿਚਾਲੇ ਹੋਏ ਯੁੱਧ ਕਾਰਨ ਆਮ ਲੋਕਾਂ ਨੂੰ ਮਹਿੰਗਾਈ ਦਾ ਵੱਡਾ ਸਾਹਮਣਾ ਕਰਨਾ ਪਿਆ ਸੀ। ਤੇਲ, ਗੈਸ ਸਮੇਤ ਕਈ ਜ਼ਰੂਰੀ ਵਸਤੂਆਂ ਦੀਆਂ ਕੀਮਤਾਂ ਵਿੱਚ ਲਗਾਤਾਰ ਉਤਾਰ-ਚੜ੍ਹਾਅ ਦੇਖਣ ਨੂੰ ਮਿਲਿਆ। ਮਈ ਅਤੇ ਜੂਨ ਮਹੀਨੇ

LPG Price : ਈਰਾਨ ਅਤੇ ਅਮਰੀਕਾ ਵਿਚਾਲੇ ਹੋਏ ਯੁੱਧ ਕਾਰਨ ਆਮ ਲੋਕਾਂ ਨੂੰ ਮਹਿੰਗਾਈ ਦਾ ਵੱਡਾ ਸਾਹਮਣਾ ਕਰਨਾ ਪਿਆ ਸੀ। ਤੇਲ, ਗੈਸ ਸਮੇਤ ਕਈ ਜ਼ਰੂਰੀ ਵਸਤੂਆਂ ਦੀਆਂ ਕੀਮਤਾਂ ਵਿੱਚ ਲਗਾਤਾਰ ਉਤਾਰ-ਚੜ੍ਹਾਅ ਦੇਖਣ ਨੂੰ ਮਿਲਿਆ। ਮਈ ਅਤੇ ਜੂਨ ਮਹੀਨੇ ਦੌਰਾਨ ਕੀਮਤਾਂ ਵਿੱਚ ਵਾਧੇ ਤੋਂ ਬਾਅਦ ਜੁਲਾਈ ਦੇ ਪਹਿਲੇ ਹਫ਼ਤੇ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਤਬਦੀਲੀ ਕੀਤੀ ਗਈ ਸੀ। ਹੁਣ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਅਗਸਤ ਮਹੀਨੇ ਦੀ ਸ਼ੁਰੂਆਤ ਨਾਲ ਹੀ LPG ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਬਦਲਾਅ ਹੋ ਸਕਦਾ ਹੈ।

ਸਿਲੰਡਰ ਸਸਤਾ ਹੋਵੇਗਾ ਜਾਂ ਮਹਿੰਗਾ?

ਹਰ ਮਹੀਨੇ ਦੀ 1 ਤਾਰੀਖ ਨੂੰ ਸਰਕਾਰੀ ਤੇਲ ਕੰਪਨੀਆਂ ਇੰਡਿਅਨ ਆਇਲ (IOCL), HPCL ਅਤੇ ਭਾਰਤ ਗੈਸ ਵੱਲੋਂ LPG ਸਿਲੰਡਰ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ। 1 ਜੁਲਾਈ ਨੂੰ ਵੀ ਕੀਮਤਾਂ ਵਿੱਚ ਤਬਦੀਲੀ ਕੀਤੀ ਗਈ ਸੀ। ਹੁਣ 1 ਅਗਸਤ ਨੂੰ ਵੀ ਨਵੀਆਂ ਦਰਾਂ ਦਾ ਐਲਾਨ ਹੋਵੇਗਾ। ਹਾਲਾਂਕਿ, ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਇਸ ਵਾਰ ਕੀਮਤਾਂ ਵਧਣਗੀਆਂ ਜਾਂ ਘਟਣਗੀਆਂ।

ਮਾਰਚ ਤੋਂ ਜੂਨ ਤੱਕ ਕਈ ਵਾਰ ਵਧੀਆਂ ਕੀਮਤਾਂ

ਫਰਵਰੀ ਤੋਂ ਸ਼ੁਰੂ ਹੋਏ ਈਰਾਨ-ਅਮਰੀਕਾ ਯੁੱਧ ਤੋਂ ਬਾਅਦ ਪਹਿਲੀ ਵਾਰ 7 ਮਾਰਚ ਨੂੰ ਘਰੇਲੂ LPG ਸਿਲੰਡਰ ਦੀ ਕੀਮਤ ਵਿੱਚ ₹60 ਦਾ ਵਾਧਾ ਕੀਤਾ ਗਿਆ ਸੀ, ਜਿਸ ਨਾਲ ਦਿੱਲੀ ਵਿੱਚ ਸਿਲੰਡਰ ਦੀ ਕੀਮਤ 913 ਰੁਪਏ ਹੋ ਗਈ ਸੀ। ਇਸ ਤੋਂ ਬਾਅਦ 7 ਜੂਨ ਨੂੰ ਫਿਰ 29 ਰੁਪਏ ਦਾ ਵਾਧਾ ਕੀਤਾ ਗਿਆ ਅਤੇ ਕੀਮਤ 942 ਰੁਪਏ ਤੱਕ ਪਹੁੰਚ ਗਈ। ਇਸ ਤਰ੍ਹਾਂ ਸਾਲ ਦੇ ਪਹਿਲੇ ਛੇ ਮਹੀਨਿਆਂ ਵਿੱਚ ਘਰੇਲੂ LPG ਸਿਲੰਡਰ ਕੁੱਲ 89 ਰੁਪਏ ਮਹਿੰਗਾ ਹੋ ਗਿਆ।

ਸਰਕਾਰ ਨੇ ਕੀਤੀ ਸਖ਼ਤੀ

ਯੁੱਧ ਦੌਰਾਨ ਹੋਰਮੁਜ਼ ਜਲਡੰਡੀ (Strait of Hormuz) ਪ੍ਰਭਾਵਿਤ ਹੋਣ ਕਾਰਨ ਤੇਲ ਅਤੇ ਗੈਸ ਦੀ ਸਪਲਾਈ 'ਤੇ ਸੰਕਟ ਦੇ ਹਾਲਾਤ ਬਣ ਗਏ ਸਨ। ਇਸ ਕਾਰਨ ਭਾਰਤ ਵਿੱਚ LPG ਸਿਲੰਡਰ ਦੀ ਉਪਲਬਧਤਾ ਨੂੰ ਲੈ ਕੇ ਵੀ ਚਿੰਤਾਵਾਂ ਵਧ ਗਈਆਂ ਸਨ। ਹਾਲਾਤਾਂ ਨੂੰ ਦੇਖਦੇ ਹੋਏ ਸਰਕਾਰ ਨੇ ਸਿਲੰਡਰ ਦੀ ਡਿਲੀਵਰੀ, ਬੁਕਿੰਗ ਅਤੇ ਸਬਸਿਡੀ ਨਾਲ ਜੁੜੇ ਕਈ ਮਹੱਤਵਪੂਰਨ ਫ਼ੈਸਲੇ ਲਏ, ਤਾਂ ਜੋ ਖਪਤਕਾਰਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਹੁਣ ਸਭ ਦੀਆਂ ਨਜ਼ਰਾਂ 1 ਅਗਸਤ 'ਤੇ ਟਿਕੀਆਂ ਹੋਈਆਂ ਹਨ, ਜਦੋਂ ਇਹ ਸਪੱਸ਼ਟ ਹੋਵੇਗਾ ਕਿ LPG ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਹੋਵੇਗਾ ਜਾਂ ਆਮ ਲੋਕਾਂ ਨੂੰ ਰਾਹਤ ਮਿਲੇਗੀ।

ਟਾਪ ਹੈਡਲਾਈਨ

ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
Nominee Rules : ਨਾ ਵਸੀਅਤ ਬਣਾਈ, ਨਾ ਨੌਮਿਨੀ ਜੋੜਿਆ, ਫਿਰ ਵੀ ਪਰਿਵਾਰ ਨੂੰ ਮਿਲੇਗਾ ਨਿਵੇਸ਼ ਦਾ ਪੈਸਾ, ਜਾਣੋ ਪੂਰਾ ਤਰੀਕਾ
Nominee Rules : ਨਾ ਵਸੀਅਤ ਬਣਾਈ, ਨਾ ਨੌਮਿਨੀ ਜੋੜਿਆ, ਫਿਰ ਵੀ ਪਰਿਵਾਰ ਨੂੰ ਮਿਲੇਗਾ ਨਿਵੇਸ਼ ਦਾ ਪੈਸਾ, ਜਾਣੋ ਪੂਰਾ ਤਰੀਕਾ
 Harsh Goenka : 2027 'ਚ ਦੁਨੀਆ ਵਿੱਚ ਮੱਚ ਸਕਦੀ ਹੈ ਹਲਚਲ! ਹਰਸ਼ ਗੋਇਨਕਾ ਨੇ ਦੱਸੀਆਂ 10 ਵੱਡੀਆਂ ਸੰਭਾਵਨਾਵਾਂ
 Harsh Goenka : 2027 'ਚ ਦੁਨੀਆ ਵਿੱਚ ਮੱਚ ਸਕਦੀ ਹੈ ਹਲਚਲ! ਹਰਸ਼ ਗੋਇਨਕਾ ਨੇ ਦੱਸੀਆਂ 10 ਵੱਡੀਆਂ ਸੰਭਾਵਨਾਵਾਂ
 FD 'ਤੇ ਛੋਟੇ ਬੈਂਕ ਦੇ ਰਹੇ 8.25% ਤੱਕ ਵਿਆਜ, ਜਾਣੋ SBI ਤੇ HDFC ਨਾਲੋਂ ਕਿੰਨਾ ਜ਼ਿਆਦਾ ਮਿਲੇਗਾ ਰਿਟਰਨ
 FD 'ਤੇ ਛੋਟੇ ਬੈਂਕ ਦੇ ਰਹੇ 8.25% ਤੱਕ ਵਿਆਜ, ਜਾਣੋ SBI ਤੇ HDFC ਨਾਲੋਂ ਕਿੰਨਾ ਜ਼ਿਆਦਾ ਮਿਲੇਗਾ ਰਿਟਰਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਸ਼ੋਅ ਤੋਂ ਪਹਿਲਾਂ ਵਿਵਾਦਾਂ 'ਚ ਪੰਜਾਬੀ ਗਾਇਕ ਸ਼ੈਰੀ ਮਾਨ, ਗੀਤਾਂ 'ਤੇ ਸਖ਼ਤੀ; ਦਿੱਤੇ ਕਾਰਵਾਈ ਦੇ ਹੁਕਮ
ਸ਼ੋਅ ਤੋਂ ਪਹਿਲਾਂ ਵਿਵਾਦਾਂ 'ਚ ਪੰਜਾਬੀ ਗਾਇਕ ਸ਼ੈਰੀ ਮਾਨ, ਗੀਤਾਂ 'ਤੇ ਸਖ਼ਤੀ; ਦਿੱਤੇ ਕਾਰਵਾਈ ਦੇ ਹੁਕਮ
ਵਧਦੀ ਠੰਡ ਵਿਚਾਲੇ ਬੱਚੇ ਨੂੰ ਬਿਮਾਰ ਹੋਣ ਤੋਂ ਕਿਦਾਂ ਬਚਾਈਏ? ਅਪਣਾਓ ਆਹ ਤਰੀਕੇ, ਕਦੇ ਨਹੀਂ ਪਵੇਗਾ ਬਿਮਾਰ
ਵਧਦੀ ਠੰਡ ਵਿਚਾਲੇ ਬੱਚੇ ਨੂੰ ਬਿਮਾਰ ਹੋਣ ਤੋਂ ਕਿਦਾਂ ਬਚਾਈਏ? ਅਪਣਾਓ ਆਹ ਤਰੀਕੇ, ਕਦੇ ਨਹੀਂ ਪਵੇਗਾ ਬਿਮਾਰ
Embed widget