ਪੜਚੋਲ ਕਰੋ

ਕੰਮ ਦੀ ਗੱਲ! LPG Subsidy ਬਾਰੇ ਮਿਲੀ ਵੱਡੀ ਜਾਣਕਾਰੀ, ਜੇ ਤੁਸੀਂ ਇਹ ਕੰਮ ਨਹੀਂ ਕੀਤਾ ਤਾਂ ਰੁਕ ਜਾਣਗੇ ਖਾਤੇ 'ਚ ਆਉਣੇ ਪੈਸੇ

LPG Subsidy in Delhi: ਐਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਪਰ ਸਰਕਾਰ ਵਲੋਂ ਗਾਹਕਾਂ ਨੂੰ ਐਲਪੀਜੀ ਸਬਸਿਡੀ ਦੀ ਸਹੂਲਤ ਦਿੱਤੀ ਜਾਂਦੀ ਹੈ।

LPG Subsidy lpg gas price in delhi lpg subsidy status lpg subsidy not coming: ਐਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ, ਪਰ ਸਰਕਾਰ ਵੱਲੋਂ ਗਾਹਕਾਂ ਨੂੰ ਐਲਪੀਜੀ ਸਬਸਿਡੀ ਦੀ ਸਹੂਲਤ ਦਿੱਤੀ ਜਾਂਦੀ ਹੈ। ਜੇਕਰ ਤੁਸੀਂ ਵੀ ਸਬਸਿਡੀ ਦਾ ਫ਼ਾਇਦਾ ਲੈਣਾ ਚਾਹੁੰਦੇ ਹੋ ਤਾਂ ਤੁਸੀਂ ਇਹ ਕੰਮ ਆਸਾਨੀ ਨਾਲ ਕਰ ਸਕਦੇ ਹੋ। ਐਲਪੀਜੀ ਸਬਸਿਡੀ ਦਾ ਪੈਸਾ ਸਰਕਾਰ ਤੋਂ ਸਿੱਧਾ ਗਾਹਕ ਦੇ ਖਾਤੇ 'ਚ ਭੇਜਿਆ ਜਾਂਦਾ ਹੈ।

ਆਧਾਰ ਨਾਲ ਲਿੰਕ ਕਰੋ

ਜੇਕਰ ਤੁਹਾਨੂੰ LPG ਸਬਸਿਡੀ ਨਹੀਂ ਮਿਲ ਰਹੀ ਹੈ ਤਾਂ ਬਿਲਕੁਲ ਵੀ ਚਿੰਤਾ ਨਾ ਕਰੋ। ਜੇਕਰ ਸਬਸਿਡੀ ਦੇ ਪੈਸੇ ਤੁਹਾਡੇ ਖਾਤੇ 'ਚ ਨਹੀਂ ਆ ਰਹੇ ਹਨ ਤਾਂ ਆਪਣੇ ਖਾਤੇ ਨੂੰ ਆਧਾਰ ਨਾਲ ਲਿੰਕ ਕਰੋ। ਜੇਕਰ ਤੁਸੀਂ ਆਧਾਰ ਨਾਲ ਲਿੰਕ ਨਹੀਂ ਕਰਦੇ ਤਾਂ ਤੁਹਾਡੇ ਪੈਸੇ ਫਸ ਸਕਦੇ ਹਨ।

ਆਪਣੀ ਸਬਸਿਡੀ ਦਾ ਸਟੇਟਸ ਕਰੋ ਚੈੱਕ -

  • ਸਭ ਤੋਂ ਪਹਿਲਾਂ ਅਧਿਕਾਰਤ ਵੈੱਬਸਾਈਟ mylpg.in 'ਤੇ ਜਾਓ।
  • ਹੁਣ ਤੁਸੀਂ ਸਕ੍ਰੀਨ ਦੇ ਸੱਜੇ ਪਾਸੇ ਗੈਸ ਸਿਲੰਡਰ ਦੀ ਫ਼ੋਟੋ ਦੇਖੋਗੇ।
  • ਇੱਥੇ ਤੁਹਾਨੂੰ ਆਪਣੇ ਸਰਵਿਸ ਪ੍ਰੋਵਾਈਡਰ 'ਤੇ ਕਲਿੱਕ ਕਰਨਾ ਹੋਵੇਗਾ।
  • ਹੁਣ ਸਕ੍ਰੀਨ ਉੱਤੇ ਇੱਕ ਨਵੀਂ ਵਿੰਡੋ ਖੁੱਲੇਗੀ।
  • ਹੁਣ ਤੁਹਾਨੂੰ ਉੱਪਰ ਸੱਜੇ ਪਾਸੇ ਸਾਈਨ-ਇਨ ਤੇ ਨਿਊ ਯੂਜ਼ਰ ਆਪਸ਼ਨ 'ਤੇ ਕਲਿੱਕ ਕਰਨਾ ਹੋਵੇਗਾ।
  • ਜੇਕਰ ਤੁਹਾਡੇ ਕੋਲ ਪਹਿਲਾਂ ਤੋਂ ਹੀ ਆਈਡੀ ਹੈ ਤਾਂ ਤੁਸੀਂ ਨਿਊ ਯੂਜ਼ਰ 'ਤੇ ਟੈਪ ਕਰਕੇ ਵੈੱਬਸਾਈਟ 'ਤੇ ਲੌਗਇਨ ਕਰ ਸਕਦੇ ਹੋ।
  • ਹੁਣ ਤੁਹਾਡੇ ਸਾਹਮਣੇ ਇੱਕ ਵਿੰਡੋ ਖੁੱਲੇਗੀ, ਸੱਜੇ ਪਾਸੇ ਵਿਊ ਸਿਲੰਡਰ ਬੁਕਿੰਗ ਹਿਸਟ੍ਰੀ 'ਤੇ ਟੈਪ ਕਰੋ।
  • ਇੱਥੇ ਕਿਸ ਸਿਲੰਡਰ 'ਤੇ ਤੁਹਾਨੂੰ ਕਿੰਨੀ ਸਬਸਿਡੀ ਮਿਲ ਰਹੀ ਹੈ, ਬਾਰੇ ਪਤਾ ਲੱਗੇਗਾ।
  • ਟੋਲ ਫ਼ਰੀ ਨੰਬਰ 'ਤੇ ਕਰੋ ਸ਼ਿਕਾਇਤ

ਇਸ ਦੇ ਨਾਲ ਹੀ ਜੇਕਰ ਤੁਹਾਨੂੰ ਸਬਸਿਡੀ ਦੇ ਪੈਸੇ ਨਹੀਂ ਮਿਲੇ ਹਨ ਤਾਂ ਤੁਸੀਂ ਟੋਲ ਫਰੀ ਨੰਬਰ 1800-233-3555 'ਤੇ ਕਾਲ ਕਰਕੇ ਸ਼ਿਕਾਇਤ ਦਰਜ ਕਰਵਾ ਸਕਦੇ ਹੋ।

ਜਿਨ੍ਹਾਂ ਨੂੰ ਸਬਸਿਡੀ ਨਹੀਂ ਮਿਲਦੀ

ਤੁਹਾਨੂੰ ਦੱਸ ਦੇਈਏ ਕਿ ਜੇਕਰ ਤੁਹਾਡਾ ਆਧਾਰ ਲਿੰਕ ਨਹੀਂ ਹੈ ਤਾਂ ਤੁਹਾਡੀ ਸਬਸਿਡੀ ਬੰਦ ਹੋ ਜਾਂਦੀ ਹੈ। ਇਸ ਲਈ ਤੁਹਾਨੂੰ ਇਹ ਧਿਆਨ 'ਚ ਰੱਖਣਾ ਚਾਹੀਦਾ ਹੈ ਕਿ ਤੁਹਾਡਾ ਆਧਾਰ ਤੁਹਾਡੇ ਖਾਤੇ ਨਾਲ ਲਿੰਕ ਹੈ। ਇਸ ਤੋਂ ਇਲਾਵਾ ਜਿਨ੍ਹਾਂ ਲੋਕਾਂ ਦੀ ਸਾਲਾਨਾ ਆਮਦਨ 10 ਲੱਖ ਤੋਂ ਵੱਧ ਹੈ, ਉਨ੍ਹਾਂ ਨੂੰ ਸਬਸਿਡੀ ਨਹੀਂ ਦਿੱਤੀ ਜਾਂਦੀ ਹੈ।

ਇਹ ਵੀ ਪੜ੍ਹੋ: Punjab Election: ਮੁਆਫੀ ਮੰਗ ਨਵਜੋਤ ਸਿੱਧੂ ਨੇ ਖੇਡਿਆ ਵੱਡਾ ਦਾਅ, hello MLA ਲੈਂਡਲਾਈਨ ਨੰਬਰ ਸ਼ੁਰੂ ਕਰਨ ਦਾ ਐਲਾਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget