ਪੜਚੋਲ ਕਰੋ

LPG Subsidy: LPG ਸਿਲੰਡਰ 'ਤੇ ਚਾਹੀਦੀ ਸਬਸਿਡੀ, ਤਾਂ ਅੱਜ ਹੀ ਕਰੋ ਇਹ ਕੰਮ

LPG Subsidy: ਜੇਕਰ ਤੁਸੀਂ ਵੀ LPG ਸਿਲੰਡਰ ਖਰੀਦਦੇ ਹੋ ਤੇ ਸਬਸਿਡੀ ਤੁਹਾਡੇ ਬੈਂਕ ਖਾਤੇ ਵਿੱਚ ਨਹੀਂ ਆਉਂਦੀ ਹੈ, ਤਾਂ ਤੁਹਾਡੇ ਲਈ ਕੰਮ ਦੀ ਖ਼ਬਰ ਹੈ। ਕੁਝ ਗਾਹਕਾਂ ਨੂੰ 158.52 ਜਾਂ 237.78 ਰੁਪਏ ਦੀ ਸਬਸਿਡੀ ਮਿਲ ਰਹੀ ਹੈ।

ਨਵੀਂ ਦਿੱਲੀ: ਰਸੋਈ ਗੈਸ ਸਿਲੰਡਰ (LPG Subsidy) ਗਾਹਕਾਂ ਲਈ ਅਹਿਮ ਖ਼ਬਰ ਹੈ। ਸਬਸਿਡੀ ਵਜੋਂ ਗਾਹਕਾਂ ਦੇ ਖਾਤੇ ਵਿੱਚ 79.26 ਰੁਪਏ ਪ੍ਰਤੀ ਸਿਲੰਡਰ ਆਉਣੇ ਸ਼ੁਰੂ ਹੋ ਗਏ ਹਨ। ਜੇਕਰ ਤੁਸੀਂ ਵੀ LPG ਸਿਲੰਡਰ ਖਰੀਦਦੇ ਹੋ ਤੇ ਸਬਸਿਡੀ ਤੁਹਾਡੇ ਬੈਂਕ ਖਾਤੇ 'ਚ ਨਹੀਂ ਆਉਂਦੀ ਤਾਂ ਤੁਹਾਡੇ ਲਈ ਕੰਮ ਦੀ ਖ਼ਬਰ ਹੈ।

ਜੇਕਰ ਤੁਹਾਨੂੰ ਸਬਸਿਡੀ ਨਹੀਂ ਮਿਲ ਰਹੀ, ਤਾਂ ਇਸ ਦਾ ਮੁੱਖ ਕਾਰਨ ਇਹ ਹੈ ਕਿ LPG ID ਖਾਤਾ ਨੰਬਰ ਨਾਲ ਲਿੰਕ ਨਹੀਂ ਹੈ। ਇਸ ਲਈ ਆਪਣੇ ਨਜ਼ਦੀਕੀ ਡਿਸਟ੍ਰੀਬਿਊਟਰ ਨਾਲ ਸੰਪਰਕ ਕਰੋ ਤੇ ਉਸ ਨੂੰ ਆਪਣੀ ਸਮੱਸਿਆ ਦੱਸੋ। ਤੁਸੀਂ ਟੋਲ ਫਰੀ ਨੰਬਰ 18002333555 'ਤੇ ਕਾਲ ਕਰਕੇ ਵੀ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹੋ।

ਕਿਸਨੂੰ ਮਿਲਦੀ ਸਬਸਿਡੀ

ਸੂਬਿਆਂ ਵਿੱਚ ਐਲਪੀਜੀ ਦੀ ਸਬਸਿਡੀ ਵੱਖਰੀ ਹੈ, ਜਿਨ੍ਹਾਂ ਲੋਕਾਂ ਦੀ ਸਾਲਾਨਾ ਆਮਦਨ 10 ਲੱਖ ਰੁਪਏ ਜਾਂ ਇਸ ਤੋਂ ਵੱਧ ਹੈ, ਉਨ੍ਹਾਂ ਨੂੰ ਸਬਸਿਡੀ ਨਹੀਂ ਦਿੱਤੀ ਜਾਂਦੀ। 10 ਲੱਖ ਰੁਪਏ ਦੀ ਇਹ ਸਾਲਾਨਾ ਆਮਦਨ ਪਤੀ-ਪਤਨੀ ਦੋਵਾਂ ਦੀ ਆਮਦਨ ਨਾਲ ਜੋੜੀ ਜਾਂਦੀ ਹੈ।

ਜਾਣੋ ਕਿੰਨੀ ਸਬਸਿਡੀ ਮਿਲਦੀ

ਮੌਜੂਦਾ ਦੌਰ 'ਚ ਘਰੇਲੂ ਗੈਸ 'ਤੇ ਸਬਸਿਡੀ ਬਹੁਤ ਘੱਟ ਰਹਿ ਗਈ ਹੈ। ਗਾਹਕਾਂ ਨੂੰ ਹੁਣ ਖਾਤੇ ਵਿੱਚ ਸਬਸਿਡੀ ਦੇ ਰੂਪ ਵਿੱਚ 79.26 ਰੁਪਏ ਮਿਲ ਰਹੇ ਹਨ। ਇੱਕ ਸਮੇਂ 200 ਰੁਪਏ ਤੱਕ ਸਬਸਿਡੀ ਮਿਲਦੀ ਸੀ, ਜੋ ਹੁਣ ਘਟ ਕੇ 79.26 ਰੁਪਏ ਰਹਿ ਗਈ ਹੈ। ਹਾਲਾਂਕਿ, ਕੁਝ ਗਾਹਕਾਂ ਨੂੰ 158.52 ਰੁਪਏ ਜਾਂ 237.78 ਰੁਪਏ ਸਬਸਿਡੀ ਮਿਲ ਰਹੀ ਹੈ।

ਆਪਣੀ ਸਥਿਤੀ ਨੂੰ ਇਸ ਤਰ੍ਹਾਂ ਜਾਣੋ

>> http://mylpg.in/ 'ਤੇ ਜਾਓ ਅਤੇ ਆਪਣੀ LPG ID ਦਰਜ ਕਰੋ।

>> ਜਿਸ OMC LPG ਦੀ ਤੁਸੀਂ ਵਰਤੋਂ ਕਰ ਰਹੇ ਹੋ, ਉਸ ਦੇ ਆਧਾਰ 'ਤੇ ਤੁਹਾਨੂੰ ਲੋੜੀਂਦੀ ਜਾਣਕਾਰੀ ਪ੍ਰਦਾਨ ਕਰਨੀ ਪਵੇਗੀ।

>> ਆਪਣੀ 17 ਅੰਕਾਂ ਦੀ LPG ID ਦਰਜ ਕਰੋ ਅਤੇ ਮੋਬਾਈਲ ਨੰਬਰ ਰਜਿਸਟਰ ਕਰੋ।

>> ਹੁਣ ਕੈਪਚਾ ਕੋਡ ਦਰਜ ਕਰੋ ਤੇ proceed 'ਤੇ ਕਲਿੱਕ ਕਰੋ

>> ਤੁਹਾਡੇ ਦਿੱਤੇ ਗਏ ਮੋਬਾਈਲ ਨੰਬਰ 'ਤੇ ਇੱਕ OTP ਆਵੇਗਾ।

>> ਹੁਣ ਤੁਹਾਨੂੰ ਆਪਣਾ ਈਮੇਲ ਆਈਡੀ ਦਰਜ ਕਰਨਾ ਹੋਵੇਗਾ ਤੇ ਇੱਕ ਪਾਸਵਰਡ ਬਣਾਉਣਾ ਹੋਵੇਗਾ

>> ਇੱਕ ਵਾਰ ਪੂਰਾ ਹੋਣ ਤੋਂ ਬਾਅਦ, ਤੁਹਾਨੂੰ ਤੁਹਾਡੀ ਈਮੇਲ ਆਈਡੀ 'ਤੇ ਇੱਕ ਲਿੰਕ ਮਿਲੇਗਾ। ਆਪਣੀ ਮੇਲ 'ਤੇ ਜਾਣ ਤੋਂ ਬਾਅਦ, ਤੁਹਾਨੂੰ ਉਸ ਲਿੰਕ 'ਤੇ ਕਲਿੱਕ ਕਰਨਾ ਹੋਵੇਗਾ।

>> ਹੁਣ mylpg.in ਖਾਤੇ ਵਿੱਚ ਲੌਗਇਨ ਕਰੋ ਤੇ ਪੌਪ-ਅੱਪ ਸੰਦੇਸ਼ ਵਿੱਚ ਆਪਣਾ ਵੇਰਵਾ ਟਾਈਪ ਕਰੋ।

>> ਹੁਣ ਵਿਊ ਸਿਲੰਡਰ ਬੁਕਿੰਗ ਹਿਸਟਰੀ/ਸਬਸਿਡੀ ਟ੍ਰਾਂਸਫਰ ਦੇ ਵਿਕਲਪ 'ਤੇ ਕਲਿੱਕ ਕਰੋ।

ਇਹ ਵੀ ਪੜ੍ਹੋHealth News: ਮੀਟ-ਅੰਡਾ ਨਾ ਖਾਣ ਵਾਲੇ ਪੱਲੇ ਬੰਨ੍ਹ ਲੈਣ ਇਹ ਗੱਲ, ਦਾਲਾਂ ਨਾਲ ਹੀ ਇੰਝ ਪੂਰੇ ਕਰ ਸਕਦੇ ਸਾਰੇ ਤੱਤ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ
CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Advertisement
ABP Premium

ਵੀਡੀਓਜ਼

Dera Baba Nanak | ਡੇਰਾ ਬਾਬਾ ਨਾਨਕ ਕੌਣ ਮਾਰੇਗਾ ਬਾਜ਼ੀ! ਲੋਕਾਂ ਦਾ ਕੀ ਹੈ ਇਸ ਵਾਰ MoodDera Baba Nanak | ਮਹਿਲਾਵਾਂ ਨੇ ਸਾਂਭਿਆ ਜ਼ਿਮਨੀ ਚੋਣਾਂ ਦਾ ਮੋਰਚਾ!Raja Warring ਦੇ ਬਿਆਨ ਨੂੰ ਲੈ ਕੇ ਸਿਆਸਤ ਗਰਮਾਈ, ਬੀਜੇਪੀ ਨੇ ਵੜਿੰਗ ਨੂੰ ਘੇਰਿਆਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ
CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Stubble Burn: ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
Punjab News: ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ
Embed widget