ਪੜਚੋਲ ਕਰੋ

ਦੁਨੀਆ ਦੇ ਸਭ ਤੋਂ ਅਮੀਰ ਬੰਦੇ ਦੀ ਸਾਬਕਾ ਪਤਨੀ ਨੇ ਰਚਾਇਆ ਅਧਿਆਪਕ ਨਾਲ ਵਿਆਹ

ਡੈਨ ਜੈਵੇਟ ਪਿਛਲੇ ਕਈ ਦਹਾਕਿਆਂ ਤੋਂ ਅਧਿਆਪਕ ਹਨ। ਉਹ ਉਸ ਲੇਕਸਾਈਡ ਸਕੂਲ ਵਿੱਚ ਅਧਿਆਪਕ ਵੀ ਰਹਿ ਚੁੱਕੇ ਹਨ, ਜਿੱਥੇ ਸਕੌਟ ਦੇ ਬੱਚੇ ਪੜ੍ਹਦੇ ਸਨ।

ਦੁਨੀਆ ਦੇ ਸਭ ਤੋਂ ਅਮੀਰ ਬੰਦੇ ਦੀ ਸਾਬਕਾ ਪਤਨੀ ਨੇ ਰਚਾਇਆ ਅਧਿਆਪਕ ਨਾਲ ਵਿਆਹ

ਦੁਨੀਆ ਦੇ ਸਭ ਤੋਂ ਅਮੀਰ ਤੇ ਐਮੇਜ਼ੌਨ ਦੇ ਬਾਨੀ ਜੈਫ਼ ਬੇਜੋਸ ਦੀ ਸਾਬਕਾ ਪਤਨੀ ਮੈਕੈਂਜ਼ੀ ਸਕੌਟ ਨੇ ਹੁਣ ਇੱਕ ਅਧਿਆਪਕ ਨਾਲ ਵਿਆਹ ਰਚਾ ਲਿਆ ਹੈ। ਜੈਫ਼ ਨਾਲ ਤਲਾਕ ਤੋਂ ਬਾਅਦ ਮੈਕੈਂਜ਼ੀ ਨੂੰ 38 ਅਰਬ ਅਮਰੀਕੀ ਡਾਲਰ ਦੇ ਸ਼ੇਅਰ ਮਿਲੇ ਸਨ। ਮੈਕੈਂਜ਼ੀ ਸਕੌਟ ਇੱਕ ਲੇਖਿਕਾ ਤੇ ਸਮਾਜ ਸੇਵਕਾ ਹਨ।

ਹੁਣ ਮੈਕੈਂਜ਼ੀ ਨੇ ਅਮਰੀਕਾ ਦੇ ਸਿਆਟਲ ’ਚ ਰਹਿੰਦੇ ਸਾਇੰਸ ਦੇ ਅਧਿਆਪਕ ਡੈਨ ਜੈਵੇਟ ਨਾਲ ਵਿਆਹ ਰਚਾ ਲਿਆ ਹੈ। ਇਸ ਸਬੰਧੀ ਐਲਾਨ ਉਨ੍ਹਾਂ ਵਿਆਹ ਦੇ ਤੁਰੰਤ ਬਾਅਦ ਕੀਤਾ। ਦੱਸ ਦੇਈਏ ਕਿ ਜੈਫ਼ ਬੇਜੋਸ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਹਨ; ਜਿਨ੍ਹਾਂ ਕੋਲ 186.6 ਅਰਬ ਅਮਰੀਕੀ ਡਾਲਰ ਦੀ ਜਾਇਦਾਦ ਹੈ।

ਡੈਨ ਜੈਵੇਟ ਪਿਛਲੇ ਕਈ ਦਹਾਕਿਆਂ ਤੋਂ ਅਧਿਆਪਕ ਹਨ। ਉਹ ਉਸ ਲੇਕਸਾਈਡ ਸਕੂਲ ਵਿੱਚ ਅਧਿਆਪਕ ਵੀ ਰਹਿ ਚੁੱਕੇ ਹਨ, ਜਿੱਥੇ ਸਕੌਟ ਦੇ ਬੱਚੇ ਪੜ੍ਹਦੇ ਸਨ। ਉੱਧਰ ਐਮੇਜ਼ੌਨ ਦੇ ਮਾਲਕ ਜੈਫ਼ ਬੇਜੋਸ ਨੇ ਕਿਹਾ ਕਿ ਡੈਨ ਵਧੀਆ ਵਿਅਕਤੀ ਹੈ ਤੇ ਉਹ ਉਨ੍ਹਾਂ ਦੋਵਾਂ ਲਈ ਖ਼ੁਸ਼ ਹਨ।  50 ਸਾਲਾ ਮੈਕੈਂਜ਼ੀ ਸਕੌਟ 54.5 ਅਰਬ ਡਾਲਰ ਦੀ ਸੰਪਤੀ ਨਾਲ ਦੁਨੀਆ ਦੇ 22ਵੇਂ ਸਭ ਤੋਂ ਅਮੀਰ ਵਿਅਕਤੀਆਂ ’ਚ ਸ਼ਾਮਲ ਹਨ।

ਸਕੌਟ ਨੇ ਖ਼ੁਦ ਪਿਛਲੇ ਵਰ੍ਹੇ ਜੁਲਾਈ ਮਹੀਨੇ 116 ਸਵੈ–ਸੇਵੀ ਜੱਥੇਬੰਦੀਆਂ ਨੂੰ 1.68 ਅਰਬ ਅਮਰੀਕੀ ਡਾਲਰ ਦੀ ਰਕਮ ਦਾਨ ਕੀਤੀ ਸੀ ਕਿ ਤਾਂ ਜੋ ਕੋਰੋਨਾ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਹੋ ਸਕੇ। ਉਹ ਅਮਰੀਕਾ ’ਚ ਦੂਜੇ ਸਭ ਤੋਂ ਜ਼ਿਆਦਾ ਦਾਨ ਕਰਨ ਵਾਲੇ ਵਿਅਕਤੀ ਹਨ। ਪਹਿਲੇ ਨੰਬਰ ਉੱਤੇ ਉਨ੍ਹਾਂ ਦੇ ਸਾਬਕਾ ਪਤੀ ਜੈਫ਼ ਬੇਜੋਸ ਹੀ ਹਨ, ਜਿਨ੍ਹਾਂ ਨੇ 10 ਅਰਬ ਡਾਲਰ ਦਾ ਦਾਨ ਕੀਤਾ ਸੀ।

ਇਹ ਵੀ ਪੜ੍ਹੋ: Kangana Ranaut ਦੇ ਮੁੱਦੇ ’ਤੇ ਗੁਲ ਪਨਾਗ ਦਾ ਵਧੀਆ ਜਵਾਬ, ਸਵੱਰਾ ਭਾਸਕਰ ਨੇ ਕਿਹਾ, 'ਵੈੱਲ ਡਨ'

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

ABP Premium

ਵੀਡੀਓਜ਼

Bad News | ਤੂਫ਼ਾਨੀ ਰਾਤ ਨੇ ਲਈ ਤਿੰਨ ਲੋਕਾਂ ਜਾਨ ! | Abp Sanjha | Accident NewsAkali Dal | Jalalabad Firing | ਜਲਾਲਾਬਾਦ ਗੋਲੀ ਕਾਂਡ ਦੀ ਅਸਲ ਸੱਚਾਈ ਆਈ ਸਾਹਮਣੇ ! | Abp SanjhaPunjab ਸਰਕਾਰ ਨੇ ਲਿਆ 1150 ਕਰੋੜ ਰੁਪਏ ਦਾ ਕਰਜ਼ਾ ! |Bikram Majithia ਨੇ ਕਰਜ਼ੇ ਨੂੰ ਲੈਕੇ ਕੀਤੇ ਖ਼ੁਲਾਸੇ !Farmers |  ਕਿਸਾਨਾਂ ਦੇ ਕਰਜ਼ੇ ਨੂੰ ਲੈਕੇ ਪੰਜਾਬ ਸਰਕਾਰਦਾ ਵੱਡਾ ਐਲਾਨ। | Bhagwant Maan | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ

Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Embed widget