ਪੜਚੋਲ ਕਰੋ

Maggi ਤੇ ਚਾਹ-ਕੌਫੀ ਲਵਰਜ਼ ਨੂੰ ਝਟਕਾ, 12 ਰੁਪਏ ਦੀ ਮੈਗੀ ਲਈ ਹੁਣ ਖਰਚਣੇ ਪੈਣਗੇ ਏਨੇ ਪੈਸੇ

Tea-Coffee price hike : ਇੰਸਟੈਂਟ ਕੌਫੀ ਪੈਕੇਟ ਦੀ ਕੀਮਤ 3 ਫੀਸਦੀ ਤੋਂ ਵਧ ਕੇ 6.66 ਫੀਸਦੀ ਹੋ ਗਈ ਹੈ। ਇਸ ਤੋਂ ਇਲਾਵਾ ਤਾਜ ਮਹਿਲ ਚਾਹ ਦੀ ਕੀਮਤ 3.7 ਫੀਸਦੀ ਤੋਂ ਵਧ ਕੇ 5.8 ਫੀਸਦੀ ਹੋ ਗਈ ਹੈ।

Maggi price hike: ਮਹਿੰਗਾਈ ਨੇ ਹੁਣ ਮੈਗੀ (maggi Price list) ਤੇ ਚਾਹ ਅਤੇ ਕੌਫੀ ਨੂੰ ਵੀ ਪ੍ਰਭਾਵਿਤ ਕੀਤਾ ਹੈ। ਹੁਣ ਤੁਹਾਨੂੰ 12 ਰੁਪਏ ਦੀ ਮੈਗੀ ਖਰੀਦਣ ਲਈ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ। Nestle ਅਤੇ HUL ਨੇ ਆਪਣੇ ਕੁਝ ਉਤਪਾਦਾਂ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਨੈਸਲੇ ਨੇ ਮੈਗੀ ਦੀਆਂ ਕੀਮਤਾਂ 'ਚ 9 ਤੋਂ 16 ਫੀਸਦੀ ਦਾ ਵਾਧਾ ਕੀਤਾ ਹੈ। ਦੱਸ ਦੇਈਏ ਕਿ ਵਧੀਆਂ ਕੀਮਤਾਂ ਅੱਜ ਤੋਂ ਲਾਗੂ ਹੋ ਗਈਆਂ ਹਨ। 12 ਦੀ ਮੈਗੀ 14 ਦੀ ਹੋ ਗਈ ਹੈ। 

ਤੁਹਾਨੂੰ ਦੱਸ ਦੇਈਏ ਕਿ ਮੈਗੀ ਮਸਾਲਾ ਨੂਡਲਜ਼ ਦਾ 70 ਗ੍ਰਾਮ ਦਾ ਪੈਕੇਟ ਹੁਣ 12 ਦੀ ਬਜਾਏ 14 ਰੁਪਏ ਵਿੱਚ ਮਿਲੇਗਾ। ਮੈਗੀ ਦੀਆਂ ਕੀਮਤਾਂ 'ਚ 5 ਰੁਪਏ ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਮੈਗੀ ਦੇ 140 ਗ੍ਰਾਮ ਪੈਕੇਟ ਦੀ ਕੀਮਤ 'ਚ 3 ਰੁਪਏ ਅਤੇ 560 ਗ੍ਰਾਮ ਦੇ ਪੈਕੇਟ ਦੀ ਕੀਮਤ 'ਚ ਕਰੀਬ 9.4 ਫੀਸਦੀ ਦਾ ਵਾਧਾ ਹੋਇਆ ਹੈ, ਜਿਸ ਤੋਂ ਬਾਅਦ ਇਸ ਦੀ ਕੀਮਤ 96 ਰੁਪਏ ਤੋਂ ਵਧ ਕੇ 105 ਰੁਪਏ ਹੋ ਗਈ ਹੈ।

ਕੌਫੀ ਦੀ ਕੀਮਤ ਕਿੰਨੀ ਸੀ?
ਇਸ ਤੋਂ ਇਲਾਵਾ ਜੇਕਰ ਚਾਹ ਅਤੇ ਕੌਫੀ ਦੀਆਂ ਕੀਮਤਾਂ ਦੀ ਗੱਲ ਕਰੀਏ ਤਾਂ ਬਰੂ ਦੀਆਂ ਕੀਮਤਾਂ 'ਚ 3 ਤੋਂ 7 ਫੀਸਦੀ ਦਾ ਵਾਧਾ ਹੋਇਆ ਹੈ। ਇਸ ਤੋਂ ਇਲਾਵਾ ਬਰੂ ਗੋਲਡ ਕੌਫੀ ਜਾਰ ਦੀ ਕੀਮਤ 'ਚ 3 ਤੋਂ 4 ਫੀਸਦੀ ਦਾ ਵਾਧਾ ਹੋਇਆ ਹੈ।

ਚਾਹ ਦੀ ਕੀਮਤ ਕਿੰਨੀ ਹੈ?
ਇੰਸਟੈਂਟ ਕੌਫੀ ਪੈਕੇਟ ਦੀ ਕੀਮਤ 3 ਫੀਸਦੀ ਤੋਂ ਵਧ ਕੇ 6.66 ਫੀਸਦੀ ਹੋ ਗਈ ਹੈ। ਇਸ ਤੋਂ ਇਲਾਵਾ ਤਾਜ ਮਹਿਲ ਚਾਹ ਦੀ ਕੀਮਤ 3.7 ਫੀਸਦੀ ਤੋਂ ਵਧ ਕੇ 5.8 ਫੀਸਦੀ ਹੋ ਗਈ ਹੈ। ਬਰੂਕ ਬਾਂਡ ਦੀ ਚਾਹ 1.5 ਫੀਸਦੀ ਤੋਂ ਵਧ ਕੇ 14 ਫੀਸਦੀ ਹੋ ਗਈ ਹੈ।

ਐਨੀ ਮਹਿੰਗੀ ਹੋ ਗਈ ਨੇਸਕੈਫੇ ਦੀ ਕੌਫੀ

Nestle India ਦੇ A+ ਦੁੱਧ ਦੇ ਇੱਕ ਲੀਟਰ ਪੈਕ ਦੀ ਕੀਮਤ 4 ਫੀਸਦੀ ਵਧ ਕੇ 78 ਰੁਪਏ ਹੋ ਗਈ ਹੈ। ਇਸ ਦੇ ਨਾਲ ਹੀ ਪਹਿਲਾਂ ਇਸ ਦੀ ਕੀਮਤ 75 ਰੁਪਏ ਸੀ।

Nescafe Classic ਦਾ 25 ਗ੍ਰਾਮ ਵਾਲਾ ਪੈਕ 2.5 ਫੀਸਦੀ ਵਧ ਕੇ 80 ਰੁਪਏ ਹੋ ਗਿਆ ਹੈ, ਜਦੋਂ ਕਿ ਪਹਿਲਾਂ ਇਸ ਦੀ ਕੀਮਤ 78 ਰੁਪਏ ਸੀ।

Nescafe Classic 50 ਗ੍ਰਾਮ ਪੈਕ ਦੀ ਕੀਮਤ 145 ਰੁਪਏ ਤੋਂ ਵਧ ਕੇ 150 ਰੁਪਏ ਹੋ ਗਈ ਹੈ।

ਟਾਪ ਹੈਡਲਾਈਨ

Gold-Silver Price Crash: ਧਨਤੇਰਸ ਦੀਵਾਲੀ ਤੋਂ ਪਹਿਲਾਂ ਗਾਹਕਾਂ ਦੀ ਮੌਜ, ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 43000 ਰੁਪਏ ਸਸਤਾ ਹੋਇਆ ਸੋਨਾ, ਜਾਣੋ ਅੱਜ ਕਿੰਨੇ ਡਿੱਗੇ ਰੇਟ...
ਧਨਤੇਰਸ ਦੀਵਾਲੀ ਤੋਂ ਪਹਿਲਾਂ ਗਾਹਕਾਂ ਦੀ ਮੌਜ, ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 43000 ਰੁਪਏ ਸਸਤਾ ਹੋਇਆ ਸੋਨਾ, ਜਾਣੋ ਅੱਜ ਕਿੰਨੇ ਡਿੱਗੇ ਰੇਟ...
ਧਨਤੇਰਸ ਦੇ ਦਿਨ ਬੰਦ ਰਹਿਣਗੇ ਬੈਂਕ? ਜਾਣੋ ਕਦੋਂ-ਕਦੋਂ ਰਹੇਗੀ ਛੁੱਟੀ
ਧਨਤੇਰਸ ਦੇ ਦਿਨ ਬੰਦ ਰਹਿਣਗੇ ਬੈਂਕ? ਜਾਣੋ ਕਦੋਂ-ਕਦੋਂ ਰਹੇਗੀ ਛੁੱਟੀ
Dhanteras 2026 : ਸੋਨਾ-ਚਾਂਦੀ ਹੋਏ ਮਹਿੰਗੇ,  ਧਨਤੇਰਸ 'ਤੇ ਖਰੀਦੋ ਇਹ 8 ਸ਼ੁਭ ਤੇ ਸਸਤੀਆਂ ਚੀਜ਼ਾਂ 
Dhanteras 2026 : ਸੋਨਾ-ਚਾਂਦੀ ਹੋਏ ਮਹਿੰਗੇ,  ਧਨਤੇਰਸ 'ਤੇ ਖਰੀਦੋ ਇਹ 8 ਸ਼ੁਭ ਤੇ ਸਸਤੀਆਂ ਚੀਜ਼ਾਂ 
Electronics Price Hike : ਦੀਵਾਲੀ ਦੀ ਖਰੀਦਦਾਰੀ ਕਰਨ ਵਾਲੇ ਸਾਵਧਾਨ! ਇਨ੍ਹਾਂ ਚੀਜ਼ਾਂ ਦੇ ਵਧ ਗਏ ਰੇਟ ,ਪੜ੍ਹੋ ਇਹ ਖ਼ਬਰ!
Electronics Price Hike : ਦੀਵਾਲੀ ਦੀ ਖਰੀਦਦਾਰੀ ਕਰਨ ਵਾਲੇ ਸਾਵਧਾਨ! ਇਨ੍ਹਾਂ ਚੀਜ਼ਾਂ ਦੇ ਵਧ ਗਏ ਰੇਟ ,ਪੜ੍ਹੋ ਇਹ ਖ਼ਬਰ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੁਲਿਸ ਵਿਭਾਗ ਦੀ ਵੱਡੀ ਕਾਰਵਾਈ, ACP ਨੂੰ ਕੀਤਾ ਸਸਪੈਂਡ; ਜਾਣੋ ਕਿਉਂ ਲਿਆ ਐਕਸ਼ਨ
ਪੁਲਿਸ ਵਿਭਾਗ ਦੀ ਵੱਡੀ ਕਾਰਵਾਈ, ACP ਨੂੰ ਕੀਤਾ ਸਸਪੈਂਡ; ਜਾਣੋ ਕਿਉਂ ਲਿਆ ਐਕਸ਼ਨ
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, DSP ਸਣੇ ਇਨ੍ਹਾਂ 45 ਸੀਨੀਅਰ ਅਫ਼ਸਰਾਂ ਦਾ ਤਬਾਦਲਾ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, DSP ਸਣੇ ਇਨ੍ਹਾਂ 45 ਸੀਨੀਅਰ ਅਫ਼ਸਰਾਂ ਦਾ ਤਬਾਦਲਾ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...
ਖੇਡ ਜਗਤ ਤੋਂ ਵੱਡ਼ੀ ਖ਼ਬਰ! ਮਸ਼ਹੂਰ ਖਿਡਾਰੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ, 14 ਸਾਲ ਦੇ ਕਰੀਅਰ 'ਤੇ ਲੱਗਿਆ ਸਟਾਪ; ਮੱਚੀ ਤਰਥੱਲੀ
ਖੇਡ ਜਗਤ ਤੋਂ ਵੱਡ਼ੀ ਖ਼ਬਰ! ਮਸ਼ਹੂਰ ਖਿਡਾਰੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ, 14 ਸਾਲ ਦੇ ਕਰੀਅਰ 'ਤੇ ਲੱਗਿਆ ਸਟਾਪ; ਮੱਚੀ ਤਰਥੱਲੀ
Ludhiana News: ਲੁਧਿਆਣਾ ਦੇ ਗੁਰਦੁਆਰੇ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਮੌਤ, ਪੁਲਿਸ ਹਿਰਾਸਤ ਵਿੱਚ ਪੁੱਛਗਿੱਛ ਤੋਂ ਬਾਅਦ ਸਿਹਤ ਵਿਗੜੀ, ਛਾਤੀ ਵਿੱਚ ਦਰਦ ਹੋਣ ਤੋਂ ਬਾਅਦ...
ਲੁਧਿਆਣਾ ਦੇ ਗੁਰਦੁਆਰੇ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਮੌਤ, ਪੁਲਿਸ ਹਿਰਾਸਤ ਵਿੱਚ ਪੁੱਛਗਿੱਛ ਤੋਂ ਬਾਅਦ ਸਿਹਤ ਵਿਗੜੀ, ਛਾਤੀ ਵਿੱਚ ਦਰਦ ਹੋਣ ਤੋਂ ਬਾਅਦ...
ਸਾਬਕਾ ਕੈਬਨਿਟ ਮੰਤਰੀ ਦੇ ਘਰ ED ਦੀ ਰੇਡ ਜਾਰੀ, 24 ਘੰਟਿਆਂ ਤੋਂ ਦਸਤਾਵੇਜ਼ ਖੰਗਾਲ ਰਹੀ ਟੀਮ; ਜਾਣੋ ਪੂਰਾ ਮਾਮਲਾ
ਸਾਬਕਾ ਕੈਬਨਿਟ ਮੰਤਰੀ ਦੇ ਘਰ ED ਦੀ ਰੇਡ ਜਾਰੀ, 24 ਘੰਟਿਆਂ ਤੋਂ ਦਸਤਾਵੇਜ਼ ਖੰਗਾਲ ਰਹੀ ਟੀਮ; ਜਾਣੋ ਪੂਰਾ ਮਾਮਲਾ
Gold-Silver Price Crash: ਧਨਤੇਰਸ ਦੀਵਾਲੀ ਤੋਂ ਪਹਿਲਾਂ ਗਾਹਕਾਂ ਦੀ ਮੌਜ, ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 43000 ਰੁਪਏ ਸਸਤਾ ਹੋਇਆ ਸੋਨਾ, ਜਾਣੋ ਅੱਜ ਕਿੰਨੇ ਡਿੱਗੇ ਰੇਟ...
ਧਨਤੇਰਸ ਦੀਵਾਲੀ ਤੋਂ ਪਹਿਲਾਂ ਗਾਹਕਾਂ ਦੀ ਮੌਜ, ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 43000 ਰੁਪਏ ਸਸਤਾ ਹੋਇਆ ਸੋਨਾ, ਜਾਣੋ ਅੱਜ ਕਿੰਨੇ ਡਿੱਗੇ ਰੇਟ...
US ਦਾ ਈਰਾਨ 'ਤੇ ਖ਼ਤਰਨਾਕ ਹਮਲਾ, ਚਲਾਈਆਂ ਤਾੜਤਾੜ ਗੋਲੀਆਂ; ਸੀਜ਼ਫਾਇਰ ਟੁੱਟਿਆ
US ਦਾ ਈਰਾਨ 'ਤੇ ਖ਼ਤਰਨਾਕ ਹਮਲਾ, ਚਲਾਈਆਂ ਤਾੜਤਾੜ ਗੋਲੀਆਂ; ਸੀਜ਼ਫਾਇਰ ਟੁੱਟਿਆ
SAD ਨੇ ਐਡਵੋਕੇਟ ਅਮਰਦੀਪ ਸਿੰਘ ਧਰਨੀ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ, ਜਾਣੋ
SAD ਨੇ ਐਡਵੋਕੇਟ ਅਮਰਦੀਪ ਸਿੰਘ ਧਰਨੀ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ, ਜਾਣੋ
Embed widget