ਪੜਚੋਲ ਕਰੋ

Big News: ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...

Big News: ਸਰਕਾਰ ਨੇ ਦੇਸ਼ ਭਰ ਦੇ ਲੱਖਾਂ ਕਿਸਾਨਾਂ ਲਈ ਇੱਕ ਵੱਡਾ ਫੈਸਲਾ ਲਿਆ ਹੈ। ਕੈਬਨਿਟ ਨੇ ਮੰਗਲਵਾਰ ਨੂੰ 36,585 ਕਰੋੜ ਰੁਪਏ ਦੀ ਖੇਤੀ ਕਰਜ਼ਾ ਮੁਆਫ਼ੀ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਨਾਲ ਲਗਭਗ 56 ਲੱਖ ਕਿਸਾਨਾਂ ਨੂੰ...

Big News: ਸਰਕਾਰ ਨੇ ਦੇਸ਼ ਭਰ ਦੇ ਲੱਖਾਂ ਕਿਸਾਨਾਂ ਲਈ ਇੱਕ ਵੱਡਾ ਫੈਸਲਾ ਲਿਆ ਹੈ। ਕੈਬਨਿਟ ਨੇ ਮੰਗਲਵਾਰ ਨੂੰ 36,585 ਕਰੋੜ ਰੁਪਏ ਦੀ ਖੇਤੀ ਕਰਜ਼ਾ ਮੁਆਫ਼ੀ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਨਾਲ ਲਗਭਗ 56 ਲੱਖ ਕਿਸਾਨਾਂ ਨੂੰ ਸਿੱਧੇ ਤੌਰ 'ਤੇ ਲਾਭ ਹੋਣ ਦੀ ਉਮੀਦ ਹੈ। ਭਾਰਤੀ ਜਨਤਾ ਪਾਰਟੀ (BJP) ਦੀ ਅਗਵਾਈ ਵਾਲੇ ਸੱਤਾਧਾਰੀ ਮਹਾਂਯੁਤੀ ਗਠਜੋੜ ਨੇ 2024 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਖੇਤੀ ਕਰਜ਼ਾ ਮੁਆਫ਼ੀ ਦਾ ਵਾਅਦਾ ਕੀਤਾ ਸੀ, ਅਤੇ ਹੁਣ ਆਪਣਾ ਵਾਅਦਾ ਪੂਰਾ ਕਰ ਦਿੱਤਾ ਹੈ।

ਕਰਜ਼ਾ ਮੁਆਫ਼ੀ ਦਾ ਐਲਾਨ ਪਹਿਲਾਂ ਹੀ ਕੀਤਾ ਜਾ ਚੁੱਕਾ

ਹਾਲਾਂਕਿ, ਕੈਬਨਿਟ ਦੀ ਪ੍ਰਵਾਨਗੀ ਮਿਲਣ ਦੇ ਬਾਵਜੂਦ ਸਰਕਾਰ ਇਸ ਯੋਜਨਾ ਬਾਰੇ ਅਧਿਕਾਰਤ ਐਲਾਨ ਕਰਨ ਵਿੱਚ ਅਸਮਰੱਥ ਰਹੀ ਹੈ, ਕਿਉਂਕਿ ਵਿਧਾਨ ਪ੍ਰੀਸ਼ਦ ਚੋਣਾਂ ਕਾਰਨ ਰਾਜ ਵਿੱਚ ਇਸ ਸਮੇਂ ਆਦਰਸ਼ ਚੋਣ ਜ਼ਾਬਤਾ ਲਾਗੂ ਹੈ। ਇਸ ਦੇ ਉਲਟ, ਕਿਸਾਨ ਆਗੂਆਂ ਨੇ ਸਰਕਾਰ ਦੇ ਇਸ ਤਰਕ ਨੂੰ ਪੂਰੀ ਤਰ੍ਹਾਂ ਝੂਠਾ ਦੱਸ ਕੇ ਖਾਰਜ ਕਰ ਦਿੱਤਾ ਹੈ। ਸਵਾਭਿਮਾਨੀ ਸ਼ੇਤਕਾਰੀ ਸੰਗਠਨ ਦੇ ਆਗੂ ਰਾਜੂ ਸ਼ੈੱਟੀ ਅਤੇ ਕਿਸਾਨ ਸਭਾ ਦੇ ਡਾ. ਅਜੀਤ ਨਵਲੇ ਦਾ ਤਰਕ ਹੈ ਕਿ ਕਰਜ਼ਾ ਮੁਆਫ਼ੀ ਦਾ ਐਲਾਨ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ; ਇਸ ਲਈ, ਆਦਰਸ਼ ਚੋਣ ਜ਼ਾਬਤੇ ਨੂੰ ਬਹਾਨਾ ਵਜੋਂ ਦਰਸਾਉਣਾ ਜਾਇਜ਼ ਨਹੀਂ ਹੈ, ਅਤੇ ਸਰਕਾਰ ਨੂੰ ਇਸ ਯੋਜਨਾ ਨੂੰ ਤੁਰੰਤ ਲਾਗੂ ਕਰਨਾ ਚਾਹੀਦਾ ਹੈ।

ਖੇਤੀ ਕਰਜ਼ੇ ਦੀਆਂ ਐਂਟਰੀਆਂ ਹਟਾਈਆਂ ਜਾਣ

ਉੱਧਰ, ਕਾਂਗਰਸ ਤੇ ਐੱਨਸੀਪੀ (ਐੱਸ ਪੀ) ਨੇ ਮੰਗ ਕੀਤੀ ਕਿ ਸੂਬਾ ਸਰਕਾਰ ਕਿਸਾਨਾਂ ਦਾ ਕਰਜ਼ਾ ਪੂਰੀ ਤਰ੍ਹਾਂ ਨਾਲ ਮੁਆਫ਼ ਕਰੇ ਅਤੇ ਇਸ ਲਈ ਕਿਸਾਨਾਂ ਦੇ ਜ਼ਮੀਨੀ ਰਿਕਾਰਡ ’ਚੋਂ ਖੇਤੀ ਕਰਜ਼ੇ ਦੀਆਂ ਐਂਟਰੀਆਂ ਹਟਾਈਆਂ ਜਾਣ। ਵਿਰੋਧੀ ਧਿਰਾਂ ਨੇ ਮਹਾਰਾਸ਼ਟਰ ਸਰਕਾਰ ਵੱਲੋਂ ਐਲਾਨੀ ਗਈ ਕਰਜ਼ਾ ਮੁਆਫ਼ੀ ਯੋਜਨਾ ਦੇ ਅਮਲੀ ਰੂਪ ’ਚ ਲਾਗੂ ਹੋਣ ਉੱਤੇ ਖ਼ਦਸ਼ਾ ਜਤਾਇਆ। ਸੂਤਰਾਂ ਨੇ ਕਿਹਾ ਕਿ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਅਗਵਾਈ ਵਾਲੀ ਸੂਬਾਈ ਕੈਬਨਿਟ ਨੇ ਅਗਾਮੀ ਮੌਨਸੂਨ ਸੀਜ਼ਨ ਤੋਂ ਪਹਿਲਾਂ ਉਪਰੋਕਤ ਫੈਸਲਾ ਲਿਆ ਹੈ। ਭਾਜਪਾ ਦੀ ਅਗਵਾਈ ਵਾਲੇ ਮਹਾਯੁਤੀ ਗੱਠਜੋੜ ਨੇ 2024 ਦੀਆਂ ਅਸੈਂਬਲੀ ਚੋਣਾਂ ਤੋਂ ਪਹਿਲਾਂ ਕਈ ਵੱਡੇ ਚੋਣ ਵਾਅਦੇ ਕੀਤੇ ਸਨ, ਜਿਨ੍ਹਾਂ ਵਿਚ ਖੇਤੀ ਕਰਜ਼ੇ ’ਤੇ ਲੀਕ ਵੀ ਸ਼ਾਮਲ ਸੀ।

ਸੂਤਰਾਂ ਨੇ ਕਿਹਾ ਕਿ ਵਿਧਾਨ ਪ੍ਰੀਸ਼ਦ ਦੀਆਂ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤਾ ਅਮਲ ਵਿੱਚ ਹੋਣ ਕਰ ਕੇ ਸ਼ਾਇਦ ਇਸ ਬਾਰੇ ਅਜੇ ਕੋਈ ਅਧਿਕਾਰਤ ਐਲਾਨ ਨਾ ਹੋਵੇ। ਇਸ ਸਕੀਮ ਦੇ ਘੇਰੇ ਵਿੱਚ 65 ਲੱਖ ਖਾਤੇ ਆਉਣਗੇ ਤੇ ਕਰੀਬ 56 ਲੱਖ ਕਿਸਾਨਾਂ ਦਾ 36,585 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਹੋਣ ਦੀ ਉਮੀਦ ਹੈ। ਕੈਬਨਿਟ ਨੇ ਖੇਤੀ ਕਰਜ਼ੇ ਦੀ ਨਿਯਮਤ ਕਿਸ਼ਤ ਅਦਾ ਕਰਨ ਵਾਲੇ ਕਿਸਾਨਾਂ ਨੂੰ 50,000 ਰੁਪਏ ਦਾ ਇਨਸੈਂਟਿਵ ਦੇਣ ਦਾ ਵੀ ਫ਼ੈਸਲਾ ਕੀਤਾ ਹੈ। 

Advertisement

ਟਾਪ ਹੈਡਲਾਈਨ

Plastic Currency : ਜਿਨ੍ਹਾਂ ਦੇਸ਼ਾਂ 'ਚ ਚੱਲਦੇ ਹਨ ਪਲਾਸਟਿਕ ਦੇ ਨੋਟ, ਉੱਥੇ ਕਿੰਨੀ ਹੁੰਦੀ ਹੈ 500 ਭਾਰਤੀ ਰੁਪਏ ਦੀ ਕੀਮਤ? ਵੇਖੋ ਸੂਚੀ
Plastic Currency : ਜਿਨ੍ਹਾਂ ਦੇਸ਼ਾਂ 'ਚ ਚੱਲਦੇ ਹਨ ਪਲਾਸਟਿਕ ਦੇ ਨੋਟ, ਉੱਥੇ ਕਿੰਨੀ ਹੁੰਦੀ ਹੈ 500 ਭਾਰਤੀ ਰੁਪਏ ਦੀ ਕੀਮਤ? ਵੇਖੋ ਸੂਚੀ
Gold-Silver Price Today: ਸੋਨੇ ਦੇ ਭਾਅ 'ਚ ਆਈ ਗਿਰਾਵਟ! ਜਾਣੋ ਆਪਣੇ ਸ਼ਹਿਰ 'ਚ ਕਿੰਨੇ ਰੁਪਏ ਵਿੱਕ ਰਿਹਾ ਸੋਨਾ-ਚਾਂਦੀ
Gold-Silver Price Today: ਸੋਨੇ ਦੇ ਭਾਅ 'ਚ ਆਈ ਗਿਰਾਵਟ! ਜਾਣੋ ਆਪਣੇ ਸ਼ਹਿਰ 'ਚ ਕਿੰਨੇ ਰੁਪਏ ਵਿੱਕ ਰਿਹਾ ਸੋਨਾ-ਚਾਂਦੀ
ਰੈਪੋ ਰੇਟ ਨੂੰ ਲੈਕੇ RBI ਦਾ ਵੱਡਾ ਫੈਸਲਾ, ਨਹੀਂ ਕੀਤਾ ਕੋਈ ਬਦਲਾਅ; ਜਾਣੋ ਕਿੰਨੇ 'ਤੇ ਰਿਹਾ ਬਰਕਰਾਰ
ਰੈਪੋ ਰੇਟ ਨੂੰ ਲੈਕੇ RBI ਦਾ ਵੱਡਾ ਫੈਸਲਾ, ਨਹੀਂ ਕੀਤਾ ਕੋਈ ਬਦਲਾਅ; ਜਾਣੋ ਕਿੰਨੇ 'ਤੇ ਰਿਹਾ ਬਰਕਰਾਰ
Capital Gains Tax: ਖੁਸ਼ਖਬਰੀ, ਇਨ੍ਹਾਂ ਲੋਕਾਂ ਨੂੰ ਟੈਕਸ ਤੋਂ ਮਿਲੇਗੀ ਵੱਡੀ ਰਾਹਤ; ਸਰਕਾਰ ਇਹ Tax ਹਟਾਉਣ ਦੀ ਕਰ ਰਹੀ ਤਿਆਰੀ: ਡਿਟੇਲ 'ਚ ਪੜ੍ਹੋ...
ਖੁਸ਼ਖਬਰੀ, ਇਨ੍ਹਾਂ ਲੋਕਾਂ ਨੂੰ ਟੈਕਸ ਤੋਂ ਮਿਲੇਗੀ ਵੱਡੀ ਰਾਹਤ; ਸਰਕਾਰ ਇਹ Tax ਹਟਾਉਣ ਦੀ ਕਰ ਰਹੀ ਤਿਆਰੀ: ਡਿਟੇਲ 'ਚ ਪੜ੍ਹੋ...
Advertisement

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ
Frozen Dessert Health Risks : ਜਾਣੋ ਸਿਹਤ ਲਈ ਕਿਵੇਂ ਨੁਕਸਾਨਦੇਹ ਹੈ ਫ੍ਰੋਜ਼ਨ ਡਿਜ਼ਰਟ , ਨਿਊਟ੍ਰਿਸ਼ਨਿਸਟ ਨੇ ਦਿੱਤੀ ਵੱਡੀ ਚੇਤਾਵਨੀ
Frozen Dessert Health Risks : ਜਾਣੋ ਸਿਹਤ ਲਈ ਕਿਵੇਂ ਨੁਕਸਾਨਦੇਹ ਹੈ ਫ੍ਰੋਜ਼ਨ ਡਿਜ਼ਰਟ , ਨਿਊਟ੍ਰਿਸ਼ਨਿਸਟ ਨੇ ਦਿੱਤੀ ਵੱਡੀ ਚੇਤਾਵਨੀ
Fridge Keeping Tips : ਫ੍ਰਿਜ ਨੂੰ ਕੰਧ ਤੋਂ ਘੱਟੋ-ਘੱਟ ਕਿੰਨੀ ਦੂਰੀ 'ਤੇ ਰੱਖਣਾ ਚਾਹੀਦਾ ਹੈ? ਨਹੀਂ ਤਾਂ ਵਾਪਰ ਸਕਦਾ ਹੈ ਵੱਡਾ ਹਾਦਸਾ
Fridge Keeping Tips : ਫ੍ਰਿਜ ਨੂੰ ਕੰਧ ਤੋਂ ਘੱਟੋ-ਘੱਟ ਕਿੰਨੀ ਦੂਰੀ 'ਤੇ ਰੱਖਣਾ ਚਾਹੀਦਾ ਹੈ? ਨਹੀਂ ਤਾਂ ਵਾਪਰ ਸਕਦਾ ਹੈ ਵੱਡਾ ਹਾਦਸਾ
Car ਖਰੀਦਣ ਵਾਲਿਆਂ ਲਈ ਖੁਸ਼ਖਬਰੀ, Tata ਦੀਆਂ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਬੰਪਰ ਡਿਸਕਾਊਂਟ
Car ਖਰੀਦਣ ਵਾਲਿਆਂ ਲਈ ਖੁਸ਼ਖਬਰੀ, Tata ਦੀਆਂ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਬੰਪਰ ਡਿਸਕਾਊਂਟ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ! 35 ਵਾਰ ਚਾਕੂ ਮਾਰ ਕੇ ਪ੍ਰੇਮਿਕਾ ਦਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ! 35 ਵਾਰ ਚਾਕੂ ਮਾਰ ਕੇ ਪ੍ਰੇਮਿਕਾ ਦਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ
BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ
Embed widget