ਪੜਚੋਲ ਕਰੋ

ਡੀ.ਲਿਟ ਦੇ ਆਨਰੇਰੀ ਖਿਤਾਬ ਨਾਲ ਸਨਮਾਨਿਤ ਰਤਨ ਟਾਟਾ, ਰਾਜਪਾਲ ਕੋਸ਼ਿਆਰੀ ਨੇ ਕਿਹਾ 'ਮਹਾਨ ਇਨਸਾਨ'

Ratan Tata:ਟਾਟਾ ਗਰੁੱਪ ਦੇ ਆਨਰੇਰੀ ਚੇਅਰਮੈਨ ਰਤਨ ਟਾਟਾ ਨੂੰ ਸਮਾਜ ਵਿੱਚ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਲਈ ਮਹਾਰਾਸ਼ਟਰ ਵਿੱਚ HSNC ਯੂਨੀਵਰਸਿਟੀ ਵੱਲੋਂ ਡੀ.ਲਿਟ ਦੀ ਆਨਰੇਰੀ ਡਿਗਰੀ ਨਾਲ ਸਨਮਾਨਿਤ ਕੀਤਾ ਗਿਆ ਹੈ

Ratan Tata:ਟਾਟਾ ਗਰੁੱਪ ਦੇ ਆਨਰੇਰੀ ਚੇਅਰਮੈਨ ਰਤਨ ਟਾਟਾ ਨੂੰ ਸਮਾਜ ਵਿੱਚ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਲਈ ਮਹਾਰਾਸ਼ਟਰ ਵਿੱਚ HSNC ਯੂਨੀਵਰਸਿਟੀ ਵੱਲੋਂ ਡੀ.ਲਿਟ ਦੀ ਆਨਰੇਰੀ ਡਿਗਰੀ ਨਾਲ ਸਨਮਾਨਿਤ ਕੀਤਾ ਗਿਆ ਹੈ। ਮਹਾਰਾਸ਼ਟਰ ਦੇ ਰਾਜਪਾਲ ਅਤੇ ਇਸ ਯੂਨੀਵਰਸਿਟੀ ਦੇ ਚਾਂਸਲਰ ਭਗਤ ਸਿੰਘ ਕੋਸ਼ਿਆਰੀ ਨੇ ਸ਼ਨੀਵਾਰ ਨੂੰ ਯੂਨੀਵਰਸਿਟੀ ਦੇ ਵਿਸ਼ੇਸ਼ ਕਨਵੋਕੇਸ਼ਨ ਸਮਾਰੋਹ ਵਿੱਚ ਰਤਨ ਟਾਟਾ ਨੂੰ ਇਹ ਉਪਾਧੀ ਪ੍ਰਦਾਨ ਕੀਤੀ।

ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਯਾਰੀ ਨੇ ਰਤਨ ਟਾਟਾ ਨੂੰ ਦੱਸਿਆ 'ਮਹਾਨ ਇਨਸਾਨ'
ਇਸ ਸਮਾਗਮ ਵਿੱਚ ਬੋਲਦਿਆਂ, ਕੋਸ਼ਿਆਰੀ ਨੇ ਕਿਹਾ, “ਰਤਨ ਟਾਟਾ ਨਾ ਸਿਰਫ ਇੱਕ ਉਦਯੋਗਪਤੀ ਜਾਂ ਕਾਰਪੋਰੇਟ ਜਗਤ ਵਿੱਚ ਇੱਕ ਰੋਲ ਮਾਡਲ ਹਨ, ਸਗੋਂ ਇੱਕ ਮਹਾਨ ਇਨਸਾਨ ਹਨ ਜਿਨ੍ਹਾਂ ਨੇ ਨਿਮਰਤਾ, ਮਨੁੱਖਤਾ ਅਤੇ ਕਦਰਾਂ-ਕੀਮਤਾਂ ਨੂੰ ਅੱਗੇ ਵਧਾਇਆ ਹੈ। ਉਹਨਾਂ ਨੇ HSNC ਤੋਂ ਯੂਨੀਵਰਸਿਟੀ ਤੋਂ ਆਨਰੇਰੀ ਡਿਗਰੀ ਸਵੀਕਾਰ ਕਰਕੇ ਸਾਨੂੰ ਸਾਰਿਆਂ ਨੂੰ ਮਾਣ ਮਹਿਸੂਸ ਕਰਵਾਇਆ ਹੈ। 

ਰਤਨ ਟਾਟਾ ਨੇ ਕੀਤਾ ਧੰਨਵਾਦ 
ਇਸ ਮੌਕੇ ਰਤਨ ਟਾਟਾ ਨੇ ਆਪਣੇ ਭਾਸ਼ਣ ਵਿੱਚ ਯੂਨੀਵਰਸਿਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਮੇਰੇ ਲਈ ਬਹੁਤ ਮਾਇਨੇ ਰੱਖਦਾ ਹੈ। ਇਸ ਯੂਨੀਵਰਸਿਟੀ ਦਾ ਗਠਨ ਅਜਿਹੇ ਨੌਜਵਾਨਾਂ ਨੂੰ ਤਿਆਰ ਕਰਨ ਦੀ ਸੋਚ ਨਾਲ ਕੀਤਾ ਗਿਆ ਹੈ ਜੋ ਦੇਸ਼ ਦੇ ਭਵਿੱਖ ਦੇ ਆਗੂ ਬਣ ਸਕਣ ਜੋ ਸੱਚਾਈ , ਟੀਚਾ ਅਤੇ ਜ਼ਿੰਮੇਵਾਰੀ ਦਾ ਪਾਲਣ ਕਰਨ।"

ਜਾਣੋ ਰਤਨ ਟਾਟਾ ਨੂੰ 
ਰਤਨ ਨਵਲ ਟਾਟਾ ਟਾਟਾ ਸਮੂਹ ਦੇ ਮੌਜੂਦਾ ਚੇਅਰਮੈਨ ਹਨ ਅਤੇ ਰਤਨ ਟਾਟਾ ਨੂੰ ਉਦਯੋਗ ਅਤੇ ਵਪਾਰ ਦੇ ਖੇਤਰ ਵਿੱਚ ਭਾਰਤ ਸਰਕਾਰ ਵੱਲੋਂ 2000 ਵਿੱਚ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਸੀ। ਉਹਨਾਂ ਕੋਲ ਲੰਡਨ ਸਕੂਲ ਆਫ਼ ਇਕਨਾਮਿਕਸ ਤੋਂ ਆਨਰੇਰੀ ਡਾਕਟਰੇਟ ਹੈ, ਅਤੇ ਨਵੰਬਰ 2007 ਵਿੱਚ, ਫਾਰਚਿਊਨ ਮੈਗਜ਼ੀਨ ਨੇ ਉਹਨਾਂ ਨੂੰ ਕਾਰੋਬਾਰ ਵਿੱਚ 25 ਸਭ ਤੋਂ ਪ੍ਰਭਾਵਸ਼ਾਲੀ ਵਿਅਕਤੀਆਂ ਵਿੱਚੋਂ ਇੱਕ ਦਾ ਨਾਮ ਦਿੱਤਾ। ਮਈ 2008 ਵਿੱਚ, ਟਾਟਾ ਨੂੰ ਟਾਈਮ ਮੈਗਜ਼ੀਨ ਦੀ 2008 ਦੀ ਦੁਨੀਆ ਦੇ 100 ਸਭ ਤੋਂ ਪ੍ਰਭਾਵਸ਼ਾਲੀ ਵਿਅਕਤੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਸੀ।

ਟਾਪ ਹੈਡਲਾਈਨ

Instamart 'ਤੇ ਬੁੱਕ ਕਰੋ, LPG ਸਿਲੰਡਰ ਮਿੰਟਾਂ ਵਿੱਚ ਤੁਹਾਡੇ ਘਰ ਪਹੁੰਚਾਇਆ ਜਾਵੇਗਾ; ਭਾਵੇਂ ਤੁਹਾਡੇ ਕੋਲ ਕਨੈਕਸ਼ਨ ਨਹੀਂ ਹੈ, ਇਹ ਕੰਮ ਕਰੇਗਾ।
Instamart 'ਤੇ ਬੁੱਕ ਕਰੋ, LPG ਸਿਲੰਡਰ ਮਿੰਟਾਂ ਵਿੱਚ ਤੁਹਾਡੇ ਘਰ ਪਹੁੰਚਾਇਆ ਜਾਵੇਗਾ; ਭਾਵੇਂ ਤੁਹਾਡੇ ਕੋਲ ਕਨੈਕਸ਼ਨ ਨਹੀਂ ਹੈ, ਇਹ ਕੰਮ ਕਰੇਗਾ।
LPG Rate Today: ਗੈਸ ਸਿਲੰਡਰ ਸਸਤਾ ਜਾਂ ਮਹਿੰਗਾ? ਅੱਜ 14.2 ਕਿਲੋ ਦੇ ਘਰੇਲੂ ਗੈਸ ਸਿਲੰਡਰ ਦੀ ਕਿੰਨੀ ਕੀਮਤ? ਜਾਣੋ ਵਪਾਰਕ ਸਿਲੰਡਰਾਂ ਦੇ ਨਵੇਂ ਰੇਟ...
ਗੈਸ ਸਿਲੰਡਰ ਸਸਤਾ ਜਾਂ ਮਹਿੰਗਾ? ਅੱਜ 14.2 ਕਿਲੋ ਦੇ ਘਰੇਲੂ ਗੈਸ ਸਿਲੰਡਰ ਦੀ ਕਿੰਨੀ ਕੀਮਤ? ਜਾਣੋ ਵਪਾਰਕ ਸਿਲੰਡਰਾਂ ਦੇ ਨਵੇਂ ਰੇਟ...
Gold-Silver Rate: ਸਸਤਾ ਹੋ ਰਿਹਾ ਸੋਨਾ, ਧੜੰਮ ਕਰਕੇ ਡਿੱਗੇ ਸੋਨੇ ਦੇ ਰੇਟ; 2 ਲੱਖ ਤੋਂ ਪਾਰ ਪਹੁੰਚੀ ਚਾਂਦੀ ਦੀ ਕੀਮਤ
Gold-Silver Rate: ਸਸਤਾ ਹੋ ਰਿਹਾ ਸੋਨਾ, ਧੜੰਮ ਕਰਕੇ ਡਿੱਗੇ ਸੋਨੇ ਦੇ ਰੇਟ; 2 ਲੱਖ ਤੋਂ ਪਾਰ ਪਹੁੰਚੀ ਚਾਂਦੀ ਦੀ ਕੀਮਤ
Petrol-Diesel Rate: ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਕਿੰਨੇ ਰੁਪਏ 'ਚ ਵਿੱਕ ਰਿਹਾ ਤੁਹਾਡੇ ਸ਼ਹਿਰ 'ਚ ਤੇਲ
Petrol-Diesel Rate: ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਕਿੰਨੇ ਰੁਪਏ 'ਚ ਵਿੱਕ ਰਿਹਾ ਤੁਹਾਡੇ ਸ਼ਹਿਰ 'ਚ ਤੇਲ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਜੁਲਾਈ 2026
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Embed widget