ਪੜਚੋਲ ਕਰੋ

ਡਿੱਗਦੀ ਆਰਥਵਿਵਸਥਾ ਨੂੰ ਬਚਾਉਣ ਅੱਗੇ ਆਏ ਡਾ. ਮਨਮੋਹਨ ਸਿੰਘ, ਸਰਕਾਰ ਨੂੰ ਦਿੱਤੀ ਤਿੰਨ ਸੁਝਾਵਾਂ ਦੀ ਸੰਜੀਵਨੀ ਬੂਟੀ

ਡਾ. ਮਨਮੋਹਨ ਸਿੰਘ ਨੇ ਅਰਥਵਿਵਸਥਾ ਨੂੰ ਸੁਧਾਰਨ ਲਈ ਸਰਕਾਰ ਨੂੰ ਤਿੰਨ ਟਿੱਪਸ ਦਿੱਤੇ ਹਨ। ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਕੋਰੋਨਾ ਕਾਲ 'ਚ ਆਰਥਵਿਵਸਥਾ ਨੂੰ ਬਚਾਉਣ ਲਈ ਵੱਡੇ ਕਦਮ ਚੁੱਕਣੇ ਪੈਣਗੇ।

ਨਵੀਂ ਦਿੱਲੀ: ਪਹਿਲਾਂ ਤੋਂ ਹੀ ਦੇਸ਼ ਮੰਦੀ ਦੀ ਮਾਰ ਝੱਲ ਰਿਹਾ ਹੈ। ਅਜਿਹੇ 'ਚ ਰਹਿੰਦੀ ਕਸਰ ਕੋਰੋਨਾ ਕਾਲ ਨੇ ਪੂਰੀ ਕਰ ਦਿੱਤੀ ਹੈ। ਭਾਰਤ ਵੀ ਇਸ ਤੋਂ ਬਚ ਨਹੀਂ ਸਕਿਆ। ਵੱਡੇ ਪੱਧਰ 'ਤੇ ਲੋਕਾਂ ਸਾਹਮਣੇ ਰੁਜ਼ਗਾਰ ਦਾ ਸੰਕਟ ਹੈ। ਸਰਕਾਰ ਸਾਹਮਣੇ ਆਰਥਿਕਤਾ ਨੂੰ ਠੀਕ ਕਰਨ ਦੀ ਚੁਣੌਤੀ ਹੈ। ਅਜਿਹੇ ਵਿੱਚ ਸਾਬਕਾ ਪ੍ਰਧਾਨ ਮੰਤਰੀ ਤੇ ਉੱਘੇ ਅਰਥ ਸ਼ਾਸਤਰੀ ਡਾ. ਮਨਮੋਹਨ ਸਿੰਘ ਨੇ ਸਰਕਾਰ ਨੂੰ ਅਰਥਚਾਰੇ ਵਿੱਚ ਸੁਧਾਰ ਲਈ ਤਿੰਨ ਮਹੱਤਵਪੂਰਨ ਸੁਝਾਅ ਦਿੱਤੇ ਹਨ। ਬੀਬੀਸੀ ਨਾਲ ਗੱਲਬਾਤ ਕਰਦਿਆਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਸਰਕਾਰ ਨੂੰ ਪਹਿਲੇ ਸੁਝਾਅ 'ਤੇ ਕਿਹਾ ਕਿ ਲੋਕਾਂ ਦੀ ਰੋਜ਼ੀ-ਰੋਟੀ ਦੀ ਰੱਖਿਆ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਲੋਕਾਂ ਦੀਆਂ ਨੌਕਰੀਆਂ ਨਾ ਜਾਣ ਇਸ ਲਈ ਉਪਰਾਲੇ ਕੀਤੇ ਜਾਣ। ਇਸ ਦੇ ਨਾਲ ਹੀ ਉਨ੍ਹਾਂ ਨੂੰ ਵਿੱਤੀ ਸਹਾਇਤਾ ਦੇ ਕੇ ਉਨ੍ਹਾਂ ਦੇ ਖਰਚ ਦੀ ਸਮਰੱਥਾ ਨੂੰ ਕਾਇਮ ਰੱਖਣਾ ਚਾਹੀਦਾ ਹੈ। ਸਾਬਕਾ ਪ੍ਰਧਾਨ ਮੰਤਰੀ ਨੇ ਸਰਕਾਰ ਨੂੰ ਦੂਜਾ ਸੁਝਾਅ ਦਿੰਦੇ ਹੋਏ ਕਿਹਾ ਕਿ ਸਰਕਾਰ ਨੂੰ ਸਰਕਾਰੀ ਕ੍ਰੈਡਿਟ ਗਰੰਟੀ ਪ੍ਰੋਗਰਾਮਾਂ ਰਾਹੀਂ ਵਪਾਰ ਤੇ ਉਦਯੋਗਾਂ ਨੂੰ ਲੋੜੀਂਦੀ ਪੂੰਜੀ ਮੁਹੱਈਆ ਕਰਵਾਉਣੀ ਚਾਹੀਦੀ ਹੈ। ਤੀਜੇ ਸੁਝਾਅ ਵਿੱਚ ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਫਾਈਨੈਂਸ਼ੀਅਲ ਸੈਕਟਰ 'ਚ ਸੰਸਥਾਗਤ ਖੁਦ ਮੁਖਤਿਆਰੀ ਤੇ ਪ੍ਰਕਿਰਿਆਵਾਂ ਰਾਹੀਂ ਸੁਧਾਰ ਕਰਨਾ ਹੋਵੇਗਾ। WHO ਦੀ ਚੇਤਾਵਨੀ, ਕੋਰੋਨਾ ਵੈਕਸੀਨ ਅੱਖ ਝਪਕਦਿਆਂ ਖਤਮ ਨਹੀਂ ਕਰੇਗੀ ਵਾਇਰਸ ਸੁਸ਼ਾਂਤ ਖੁਦਕੁਸ਼ੀ ਮਾਮਲਾ: ਪੁੱਛਗਿੱਛ ਲਈ ਈਡੀ ਦਫਤਰ ਪਹੁੰਚੀ ਰੀਆ ਚੱਕਰਵਰਤੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Gold Silver Price: 10500 ਰੁਪਏ ਨਾਲ ਸੋਨਾ ਮਹਿੰਗਾ ਜਾਂ ਸਸਤਾ, ਜਾਣੋ ਅੱਜ ਇਨ੍ਹਾਂ ਵੱਡੇ ਸ਼ਹਿਰਾਂ 'ਚ ਕਿੰਨੇ ਰੇਟ? ਕੀ ਰੱਖੜੀ ਤੋਂ ਪਹਿਲਾਂ ਖਰੀਦਣ ਨਾਲ ਮਿਲੇਗਾ ਲਾਭ?
10500 ਰੁਪਏ ਨਾਲ ਸੋਨਾ ਮਹਿੰਗਾ ਜਾਂ ਸਸਤਾ, ਜਾਣੋ ਅੱਜ ਇਨ੍ਹਾਂ ਵੱਡੇ ਸ਼ਹਿਰਾਂ 'ਚ ਕਿੰਨੇ ਰੇਟ? ਕੀ ਰੱਖੜੀ ਤੋਂ ਪਹਿਲਾਂ ਖਰੀਦਣ ਨਾਲ ਮਿਲੇਗਾ ਲਾਭ?
Sugar Price Hike: ਆਮ ਜਨਤਾ ਨੂੰ ਵੱਡਾ ਝਟਕਾ, ਖੰਡ ਦੀਆਂ ਕੀਮਤਾਂ 'ਚ ਬੇਹਿਸਾਬ ਵਾਧਾ, ਜਾਣੋ ਕਿਸ ਸ਼ਹਿਰ 'ਚ ਕਿੰਨੇ ਵਧੇ ਰੇਟ ? 65 ਰੁਪਏ ਤੱਕ...
ਆਮ ਜਨਤਾ ਨੂੰ ਵੱਡਾ ਝਟਕਾ, ਖੰਡ ਦੀਆਂ ਕੀਮਤਾਂ 'ਚ ਬੇਹਿਸਾਬ ਵਾਧਾ, ਜਾਣੋ ਕਿਸ ਸ਼ਹਿਰ 'ਚ ਕਿੰਨੇ ਵਧੇ ਰੇਟ ? 65 ਰੁਪਏ ਤੱਕ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Govinda Second Marriage: ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Embed widget