ਪੜਚੋਲ ਕਰੋ

ਤੀਜੀ ਵਾਰ ਪਿਤਾ ਬਣਨਗੇ Mark Zuckerberg, ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਇਹ ਪੋਸਟ

ਫੇਸਬੁੱਕ ਦੇ ਸਹਿ-ਸੰਸਥਾਪਕ ਮਾਰਕ ਜ਼ੁਕਰਬਰਗ (Mark Zuckerberg) ਨੇ ਇਕ ਖ਼ੁਸ਼ਖ਼ਬਰੀ ਸਾਂਝੀ ਕੀਤੀ ਹੈ। ਮਾਰਕ ਜ਼ੁਕਰਬਰਗ ਤੀਜੀ ਵਾਰ ਪਿਤਾ ਬਣਨ ਜਾ ਰਹੇ ਹਨ।

Mark Zuckerberg Share a Good News : ਫੇਸਬੁੱਕ (Facebook) ਦੇ ਸਹਿ-ਸੰਸਥਾਪਕ ਮਾਰਕ ਜ਼ੁਕਰਬਰਗ (Mark Zuckerberg) ਨੇ ਇਕ ਚੰਗੀ ਖ਼ਬਰ ਸਾਂਝੀ ਕੀਤੀ ਹੈ। ਮਾਰਕ ਜ਼ੁਕਰਬਰਗ (Mark Zuckerberg) ਤੀਜੀ ਵਾਰ ਪਿਤਾ ਬਣਨ ਜਾ ਰਹੇ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਇਕ ਇੰਸਟਾਗ੍ਰਾਮ ਪੋਸਟ ਰਾਹੀਂ ਦਿੱਤੀ ਹੈ। ਦੱਸ ਦੇਈਏ ਕਿ ਜ਼ੁਕਰਬਰਗ ਦੀ ਪਤਨੀ ਪ੍ਰਿਸਿਲਾ ਚੈਨ  (Priscilla Chan) ਪਹਿਲਾਂ ਹੀ ਦੋ ਬੇਟੀਆਂ ਨੂੰ ਜਨਮ ਦੇ ਚੁੱਕੀ ਹੈ।

ਜ਼ਕਰਬਰਗ ਨੇ ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਇਹ ਪੋਸਟ 

38 ਸਾਲਾ ਮਾਰਕ ਜ਼ੁਕਰਬਰਗ ਨੇ ਆਪਣੀ ਇੰਸਟਾਗ੍ਰਾਮ ਪੋਸਟ 'ਚ ਲਿਖਿਆ, "ਇੰਨਾ ਪਿਆਰ, ਸ਼ੇਅਰ ਕਰਦੇ ਹੋਏ ਖੁਸ਼ੀ ਹੋਈ ਕਿ ਮੈਕਸ ਅਤੇ ਔਗਸਟ ਅਗਲੇ ਸਾਲ ਨਵੀਂ ਭੈਣ ਮਿਲਣ ਵਾਲੀ ਹੈ!" ਇਸ ਇੰਸਟਾਗ੍ਰਾਮ ਪੋਸਟ ਦੀ ਤਸਵੀਰ 'ਚ ਮਾਰਕ ਜ਼ੁਕਰਬਰਗ ਅਤੇ ਉਨ੍ਹਾਂ ਦੀ ਪਤਨੀ ਕਾਫੀ ਖੁਸ਼ ਨਜ਼ਰ ਆ ਰਹੇ ਹਨ। ਦੱਸ ਦੇਈਏ ਕਿ ਮਾਰਕ ਜ਼ੁਕਰਬਰਗ ਦੀ ਵੱਡੀ ਬੇਟੀ ਦਾ ਨਾਂ ਮੈਕਸਿਮਾ (6) ਅਤੇ ਛੋਟੀ ਬੇਟੀ ਦਾ ਨਾਂ ਔਗਸਟ (5) ਹੈ।

View this post on Instagram
 
A post shared by Mark Zuckerberg (@zuck)

9 ਸਾਲ ਡੇਟ ਕਰਨ ਤੋਂ ਬਾਅਦ 2012 ਚ ਕਰਵਾਇਆ ਵਿਆਹ

55.9 ਬਿਲੀਅਨ ਡਾਲਰ ਦੀ ਜਾਇਦਾਦ ਦੇ ਮਾਲਕ ਮਾਰਕ ਜ਼ੁਕਰਬਰਗ ਨੇ ਪਹਿਲੀ ਵਾਰ ਇੱਕ ਪਾਰਟੀ ਵਿੱਚ ਆਪਣੀ ਪਤਨੀ ਪ੍ਰੈਸੀਲਾ ਚੈਨ ਨਾਲ ਮੁਲਾਕਾਤ ਕੀਤੀ। ਦੋਵੇਂ 2003 ਤੋਂ ਇੱਕ ਦੂਜੇ ਨੂੰ ਡੇਟ ਕਰ ਰਹੇ ਸਨ। ਇਸ ਤੋਂ ਕਰੀਬ 9 ਸਾਲ ਬਾਅਦ ਉਨ੍ਹਾਂ ਨੇ 2012 'ਚ ਵਿਆਹ ਕਰਵਾ ਲਿਆ। ਹਾਲ ਹੀ 'ਚ ਇਸ ਜੋੜੇ ਨੇ ਵਿਆਹ ਦੀ ਦਸਵੀਂ ਵਰ੍ਹੇਗੰਢ ਧੂਮਧਾਮ ਨਾਲ ਮਨਾਈ।

2015 ਵਿੱਚ, ਜੋੜੇ ਨੇ ਚੈਨ ਜ਼ੁਕਰਬਰਗ ਸੰਸਥਾ ਦੀ ਸ਼ੁਰੂਆਤ ਕੀਤੀ। ਜ਼ੁਕਰਬਰਗ ਜੋੜਾ ਫੇਸਬੁੱਕ ਦੇ ਸ਼ੇਅਰਾਂ ਦੀ 99 ਫੀਸਦੀ ਦੌਲਤ ਇਸ ਸੰਸਥਾ ਨੂੰ ਦਾਨ ਕਰੇਗਾ। ਇਸ ਸੰਸਥਾ ਦਾ ਉਦੇਸ਼ ਸਿਹਤਮੰਦ ਭਵਿੱਖ ਦਾ ਨਿਰਮਾਣ ਕਰਨਾ ਹੈ। 'ਚੈਨ ਜ਼ਕਰਬਰਗ' ਸੰਸਥਾ ਦਾ ਧਿਆਨ ਵਿਗਿਆਨ, ਸਿੱਖਿਆ, ਨਿਆਂ ਵਰਗੇ ਵਿਸ਼ਿਆਂ 'ਤੇ ਹੈ।

ਟਾਪ ਹੈਡਲਾਈਨ

FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Petrol-Diesel Price: ਪੈਟਰੋਲ-ਡੀਜ਼ਲ ਅੱਜ ਕਿੰਨਾ ਸਸਤਾ ਹੋਇਆ? ਜਾਣੋ ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ, ਦੇਖੋ ਲਿਸਟ...
ਪੈਟਰੋਲ-ਡੀਜ਼ਲ ਅੱਜ ਕਿੰਨਾ ਸਸਤਾ ਹੋਇਆ? ਜਾਣੋ ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ, ਦੇਖੋ ਲਿਸਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget