ਪੜਚੋਲ ਕਰੋ

Market Cap: ਸੈਂਸੈਕਸ ਦੀਆਂ ਚੋਟੀ ਦੀਆਂ 10 ਕੰਪਨੀਆਂ 'ਚੋਂ 7 ਵਧੀਆਂ, ਮਾਰਕੀਟ ਕੈਪ ਵਧਿਆ 67,859 ਕਰੋੜ ਰੁਪਏ

Market Capitalization: ਕਾਰੋਬਾਰ ਦੇ ਲਿਹਾਜ਼ ਨਾਲ ਪਿਛਲਾ ਹਫਤਾ ਥੋੜ੍ਹਾ ਛੋਟਾ ਰਿਹਾ ਕਿਉਂਕਿ ਅੰਬੇਡਕਰ ਜਯੰਤੀ ਦੇ ਕਾਰਨ ਸ਼ੁੱਕਰਵਾਰ ਨੂੰ ਸ਼ੇਅਰ ਬਾਜ਼ਾਰ ਬੰਦ ਰਿਹਾ। ਹਾਲਾਂਕਿ ਚੋਟੀ ਦੀਆਂ 10 ਕੰਪਨੀਆਂ 'ਚੋਂ 7 ਦਾ ਮਾਰਕੀਟ ਕੈਪ ਚੰਗਾ ਵਧਿਆ

Market Capitalization: ਸੈਂਸੈਕਸ ਦੀਆਂ ਚੋਟੀ ਦੀਆਂ 10 ਕੰਪਨੀਆਂ ਵਿੱਚੋਂ ਸੱਤ ਦਾ ਬਾਜ਼ਾਰ ਪੂੰਜੀਕਰਣ (ਮਾਰਕੀਟ ਕੈਪ) ਪਿਛਲੇ ਹਫਤੇ ਸਮੂਹਿਕ ਤੌਰ 'ਤੇ 67,859.77 ਕਰੋੜ ਰੁਪਏ ਵਧਿਆ ਹੈ। ਆਈਸੀਆਈਸੀਆਈ ਬੈਂਕ ਅਤੇ ਐਚਡੀਐਫਸੀ ਬੈਂਕ ਨੂੰ ਸਭ ਤੋਂ ਵੱਧ ਲਾਭ ਹੋਇਆ। ਪਿਛਲੇ ਹਫਤੇ ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਸੈਂਸੈਕਸ 598.03 ਅੰਕ ਜਾਂ 0.99 ਫੀਸਦੀ ਵਧਿਆ। ਅੰਬੇਡਕਰ ਜਯੰਤੀ ਦੇ ਮੌਕੇ 'ਤੇ ਸ਼ੁੱਕਰਵਾਰ (14 ਅਪ੍ਰੈਲ) ਨੂੰ ਸ਼ੇਅਰ ਬਾਜ਼ਾਰ ਬੰਦ ਰਹੇ।


ਇਹ ਸੱਤ ਕੰਪਨੀਆਂ ਸਿਖਰ 'ਤੇ ਰਹੀਆਂ

  • ਸੈਂਸੈਕਸ ਦੀਆਂ ਚੋਟੀ ਦੀਆਂ 10 ਕੰਪਨੀਆਂ ਵਿੱਚੋਂ ਰਿਲਾਇੰਸ ਇੰਡਸਟਰੀਜ਼, ਐਚਡੀਐਫਸੀ ਬੈਂਕ, ਆਈਸੀਆਈਸੀਆਈ ਬੈਂਕ, ਐਚਡੀਐਫਸੀ, ਆਈਟੀਸੀ, ਸਟੇਟ ਬੈਂਕ ਆਫ਼ ਇੰਡੀਆ (ਐਸਬੀਆਈ) ਅਤੇ ਭਾਰਤੀ ਏਅਰਟੈੱਲ ਵਧੀਆਂ ਹਨ। ਦੂਜੇ ਪਾਸੇ ਟਾਟਾ ਕੰਸਲਟੈਂਸੀ
  • ਸਰਵਿਸਿਜ਼ (ਟੀ.ਸੀ.ਐੱਸ.), ਹਿੰਦੁਸਤਾਨ ਯੂਨੀਲੀਵਰ ਅਤੇ ਇੰਫੋਸਿਸ ਦੇ ਬਾਜ਼ਾਰ ਮੁਲਾਂਕਣ 'ਚ ਗਿਰਾਵਟ ਦਰਜ ਕੀਤੀ ਗਈ।
  • ਪਿਛਲੇ ਹਫਤੇ ਆਈਸੀਆਈਸੀਆਈ ਬੈਂਕ ਦਾ ਬਾਜ਼ਾਰ ਪੂੰਜੀਕਰਣ (ਮਾਰਕੀਟ ਕੈਪ) 17,188.25 ਕਰੋੜ ਰੁਪਏ ਵਧ ਕੇ 6,27,940.23 ਕਰੋੜ ਰੁਪਏ ਤੱਕ ਪਹੁੰਚ ਗਿਆ।
  • HDFC ਬੈਂਕ ਦਾ ਬਾਜ਼ਾਰ ਮੁਲਾਂਕਣ 15,065.31 ਕਰੋੜ ਰੁਪਏ ਵਧ ਕੇ 9,44,817.85 ਕਰੋੜ ਰੁਪਏ ਹੋ ਗਿਆ।
  • HDFC ਦਾ ਮਾਰਕੀਟ ਕੈਪ 10,557.84 ਕਰੋੜ ਰੁਪਏ ਵਧ ਕੇ 5,11,436.51 ਕਰੋੜ ਰੁਪਏ ਹੋ ਗਿਆ।
  • ITC ਦਾ ਮੁਲਾਂਕਣ 10,190.97 ਕਰੋੜ ਰੁਪਏ ਵਧ ਕੇ 4,91,465.96 ਕਰੋੜ ਰੁਪਏ ਹੋ ਗਿਆ।
  • ਰਿਲਾਇੰਸ ਇੰਡਸਟਰੀਜ਼ ਦਾ ਬਾਜ਼ਾਰ ਮੁਲਾਂਕਣ 9,911.59 ਕਰੋੜ ਰੁਪਏ ਵਧ ਕੇ 15,93,736.01 ਕਰੋੜ ਰੁਪਏ ਹੋ ਗਿਆ।
  • ਐਸਬੀਆਈ ਦਾ ਮਾਰਕੀਟ ਕੈਪ 4,640.8 ਕਰੋੜ ਰੁਪਏ ਦੇ ਉਛਾਲ ਨਾਲ 4,75,815.69 ਕਰੋੜ ਰੁਪਏ ਰਿਹਾ।
  • ਭਾਰਤੀ ਏਅਰਟੈੱਲ ਦਾ ਮਾਰਕੀਟ ਕੈਪ 305.01 ਕਰੋੜ ਰੁਪਏ ਵਧ ਕੇ 4,27,416.08 ਕਰੋੜ ਰੁਪਏ ਹੋ ਗਿਆ।

  • ਇਨ੍ਹਾਂ ਤਿੰਨਾਂ ਸ਼ੇਅਰਾਂ 'ਚ ਆਈ ਗਿਰਾਵਟ 
  1. ਇਸ ਰੁਝਾਨ ਦੇ ਉਲਟ, ਇੰਫੋਸਿਸ ਦਾ ਬਾਜ਼ਾਰ ਮੁੱਲ 13,897.67 ਕਰੋੜ ਰੁਪਏ ਘਟ ਕੇ 5,76,069.05 ਕਰੋੜ ਰੁਪਏ ਰਹਿ ਗਿਆ।
  2. TCS ਦਾ ਮਾਰਕੀਟ ਕੈਪ 11,654.08 ਕਰੋੜ ਰੁਪਏ ਦੇ ਘਾਟੇ ਨਾਲ 11,67,182.50 ਕਰੋੜ ਰੁਪਏ 'ਤੇ ਆ ਗਿਆ।
  3. ਹਿੰਦੁਸਤਾਨ ਯੂਨੀਲੀਵਰ ਦਾ ਬਾਜ਼ਾਰ ਮੁਲਾਂਕਣ 6,954.79 ਕਰੋੜ ਰੁਪਏ ਘਟ ਕੇ 5,95,386.43 ਕਰੋੜ ਰੁਪਏ ਰਹਿ ਗਿਆ।


TCS ਅਤੇ Infosys ਦੇ ਤਿਮਾਹੀ ਨਤੀਜੇ ਕਿਵੇਂ ਰਹੇ?


ਦੇਸ਼ ਦੀ ਸਭ ਤੋਂ ਵੱਡੀ ਸੂਚਨਾ ਤਕਨਾਲੋਜੀ ਸੇਵਾ ਨਿਰਯਾਤਕ ਟੀਸੀਐਸ ਦਾ ਮਾਰਚ ਤਿਮਾਹੀ ਦਾ ਸ਼ੁੱਧ ਲਾਭ 14.8 ਫੀਸਦੀ ਵਧ ਕੇ 11,392 ਕਰੋੜ ਰੁਪਏ ਹੋ ਗਿਆ। ਹਾਲਾਂਕਿ, ਕੰਪਨੀ ਨੇ ਆਪਣੇ ਵੱਡੇ ਉੱਤਰੀ ਅਮਰੀਕੀ ਬਾਜ਼ਾਰ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ। ਕੰਪਨੀ ਦੇ ਤਿਮਾਹੀ ਨਤੀਜੇ ਬੁੱਧਵਾਰ ਨੂੰ ਆਏ। ਇਨਫੋਸਿਸ ਦਾ ਚੌਥੀ ਤਿਮਾਹੀ ਦਾ ਸ਼ੁੱਧ ਲਾਭ ਉਮੀਦ ਤੋਂ ਘੱਟ ਰਿਹਾ। ਇਸ ਤੋਂ ਇਲਾਵਾ ਕੰਪਨੀ ਨੇ ਚਾਲੂ ਵਿੱਤੀ ਸਾਲ ਲਈ ਮਾਲੀਏ 'ਚ ਚਾਰ ਤੋਂ ਸੱਤ ਫੀਸਦੀ ਵਾਧੇ ਦਾ ਸੰਕੇਤ ਦਿੱਤਾ ਹੈ, ਜੋ ਕਾਫੀ ਕਮਜ਼ੋਰ ਹੈ।


ਰਿਲਾਇੰਸ ਇੰਡਸਟਰੀਜ਼ ਪਹਿਲੇ ਸਥਾਨ 'ਤੇ ਬਰਕਰਾਰ 


ਰਿਲਾਇੰਸ ਇੰਡਸਟਰੀਜ਼ ਨੇ ਚੋਟੀ ਦੀਆਂ 10 ਕੰਪਨੀਆਂ ਦੀ ਸੂਚੀ ਵਿੱਚ ਪਹਿਲਾ ਸਥਾਨ ਬਰਕਰਾਰ ਰੱਖਿਆ ਹੈ। ਇਸ ਤੋਂ ਬਾਅਦ ਕ੍ਰਮਵਾਰ TCS, HDFC ਬੈਂਕ, ICICI ਬੈਂਕ, ਹਿੰਦੁਸਤਾਨ ਯੂਨੀਲੀਵਰ, ਇਨਫੋਸਿਸ, HDFC, ITC, SBI ਅਤੇ ਭਾਰਤੀ ਏਅਰਟੈੱਲ ਦਾ ਨੰਬਰ ਆਉਂਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Advertisement
ABP Premium

ਵੀਡੀਓਜ਼

Haryana Elections 2024: PM Modi ਨੇ ਖੋਲੀ ਕਾਂਗਰਸ ਕੀ ਪੋਲ  !!! | ABPSANJHAPunjab Panchayat Elections: ਜ਼ੀਰਾ 'ਚ ਹੋਏ ਹੰਗਾਮੇ ਦਾ ਵੱਡਾ ਖੁਲਾਸਾ | Crime News | ABPSANJHAHaryana Elections 2024 ਤੋਂ ਪਹਿਲਾਂ ਰਾਹੁਲ ਗਾਂਧੀ ਦਾ 50 lakh ਵਾਲਾ ਕਿੱਸਾ  !!! | ABPSANJHARAHUL ON MODI | Rahul Gandhi ਨੇ ਫ਼ਿਰ ਕੀਤਾ PM ਮੋਦੀ ਤੇ ATTACK

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List
Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List
Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?
Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?
ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ
ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ
Embed widget