ਪੜਚੋਲ ਕਰੋ

ਸਟਾਕ ਮਾਰਕੀਟ 'ਚ ਵੱਡੀ ਗਿਰਾਵਟ, ਰੁਪਿਆ 20 ਪੈਸੇ ਡਿੱਗਿਆ

ਦੇਸ਼ ਦੀ ਸਟਾਕ ਮਾਰਕੀਟ ਬੁੱਧਵਾਰ ਨੂੰ ਗਿਰਾਵਟ ਨਾਲ ਖੁੱਲ੍ਹਿਆ। ਸ਼ੁਰੂਆਤੀ ਕਾਰੋਬਾਰ 'ਚ ਪ੍ਰਮੁੱਖ ਇੰਡੈਕਸ ਸੈਂਸੈਕਸ ਸਵੇਰੇ 10.05 ਵਜੇ 186.27 ਅੰਕਾਂ ਦੀ ਗਿਰਾਵਟ ਦੇ ਨਾਲ 40,683.20 'ਤੇ ਕਾਰੋਬਾਰ ਕਰਦਾ ਮਿਲਿਆ। ਨਿਫਟੀ ਵੀ ਇਸ ਸਮੇਂ 59.20 ਅੰਕ ਦੀ ਕਮਜ਼ੋਰੀ ਨਾਲ 11,993.75 'ਤੇ ਕਾਰੋਬਾਰ ਕੀਤਾ।

ਨਵੀਂ ਦਿੱਲੀ: ਦੇਸ਼ ਦੀ ਸਟਾਕ ਮਾਰਕੀਟ ਬੁੱਧਵਾਰ ਨੂੰ ਗਿਰਾਵਟ ਨਾਲ ਖੁੱਲ੍ਹਿਆ। ਸ਼ੁਰੂਆਤੀ ਕਾਰੋਬਾਰ 'ਚ ਪ੍ਰਮੁੱਖ ਇੰਡੈਕਸ ਸੈਂਸੈਕਸ ਸਵੇਰੇ 10.05 ਵਜੇ 186.27 ਅੰਕਾਂ ਦੀ ਗਿਰਾਵਟ ਦੇ ਨਾਲ 40,683.20 'ਤੇ ਕਾਰੋਬਾਰ ਕਰਦਾ ਮਿਲਿਆ। ਨਿਫਟੀ ਵੀ ਇਸ ਸਮੇਂ 59.20 ਅੰਕ ਦੀ ਕਮਜ਼ੋਰੀ ਨਾਲ 11,993.75 'ਤੇ ਕਾਰੋਬਾਰ ਕੀਤਾ। ਬੀਐਸਈ ਸੈਂਸੈਕਸ ਨੇ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ '185 ਅੰਕ ਦੀ ਗਿਰਾਵਟ ਦਰਜ ਕੀਤੀ। ਵਪਾਰੀਆਂ ਮੁਤਾਬਕ ਅਮਰੀਕੀ ਸੈਨਿਕ ਟਿਕਾਣਿਆਂ 'ਤੇ ਇਰਾਨੀ ਹਮਲੇ ਕਰਕੇ ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਦੇ ਡਰ ਕਾਰਨ ਬਾਜ਼ਾਰ ਦਬਾਅ 'ਚ ਹੈ। ਬੀਐਸਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ 187.36 ਅੰਕ ਯਾਨੀ 0.46 ਪ੍ਰਤੀਸ਼ਤ ਦੀ ਗਿਰਾਵਟ ਨਾਲ 40,682.11 ਅੰਕ 'ਤੇ ਬੰਦ ਹੋਇਆ। ਇਸੇ ਤਰ੍ਹਾਂ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ ਵੀ ਸ਼ੁਰੂਆਤ '68.60 ਅੰਕ ਯਾਨੀ 0.57% ਦੀ ਗਿਰਾਵਟ ਦੇ ਨਾਲ 11,984.35 ਅੰਕ 'ਤੇ ਬੰਦ ਹੋਇਆ ਹੈ। ਇਰਾਨ ਨੇ ਇਰਾਕ 'ਚ ਅਮਰੀਕੀ ਸੈਨਿਕ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਤੋਂ ਬਾਅਦ ਪੱਛਮੀ ਏਸ਼ੀਆ ਵਿੱਚ ਤਣਾਅ ਵਧ ਗਿਆ ਹੈ। ਇਸੇ ਲਈ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਅਮਰੀਕੀ ਕਰੰਸੀ ਦੇ ਮੁਕਾਬਲੇ ਰੁਪਿਆ 20 ਪੈਸੇ ਦੀ ਗਿਰਾਵਟ ਦੇ ਨਾਲ 72.02 ਰੁਪਿਆ ਪ੍ਰਤੀ ਡਾਲਰ 'ਤੇ ਪਹੁੰਚ ਗਿਆ। ਮੰਗਲਵਾਰ ਨੂੰ ਰੁਪਿਆ ਅਮਰੀਕੀ ਮੁਦਰਾ ਦੇ ਮੁਕਾਬਲੇ 71.82 ਦੇ ਪੱਧਰ 'ਤੇ ਬੰਦ ਹੋਇਆ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅੱਜ ਤੋਂ LPG ਤੋਂ UPI ਤੱਕ ਬਦਲ ਗਏ ਕਏ ਨਿਯਮ, ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
ਅੱਜ ਤੋਂ LPG ਤੋਂ UPI ਤੱਕ ਬਦਲ ਗਏ ਕਏ ਨਿਯਮ, ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
FD ਕਰਵਾਉਣ ਦਾ ਬਣਾ ਰਹੇ ਪਲਾਨ? ਤਾਂ ਜਾਣ ਲਓ ਕਿਹੜਾ ਬੈਂਕ ਦੇ ਰਿਹਾ ਵਧੀਆ ਵਿਆਜ, ਦੇਖੋ ਪੂਰੀ ਲਿਸਟ
FD ਕਰਵਾਉਣ ਦਾ ਬਣਾ ਰਹੇ ਪਲਾਨ? ਤਾਂ ਜਾਣ ਲਓ ਕਿਹੜਾ ਬੈਂਕ ਦੇ ਰਿਹਾ ਵਧੀਆ ਵਿਆਜ, ਦੇਖੋ ਪੂਰੀ ਲਿਸਟ
India Plastic Notes Currency: ਭਾਰਤ 'ਚ ਹੁਣ ਚੱਲਣਗੇ ਪਲਾਸਟਿਕ ਦੇ ਨੋਟ ? ਜਾਣੋ ਕਾਗਜ਼ ਦੇ ਨੋਟਾਂ ਨੂੰ ਲੈ ਕੇ ਕਿਉਂ ਆ ਰਹੀਆਂ ਦਿੱਕਤਾਂ ? RBI ਕਰ ਰਿਹਾ ਤਿਆਰੀ...
ਭਾਰਤ 'ਚ ਹੁਣ ਚੱਲਣਗੇ ਪਲਾਸਟਿਕ ਦੇ ਨੋਟ ? ਜਾਣੋ ਕਾਗਜ਼ ਦੇ ਨੋਟਾਂ ਨੂੰ ਲੈ ਕੇ ਕਿਉਂ ਆ ਰਹੀਆਂ ਦਿੱਕਤਾਂ ? RBI ਕਰ ਰਿਹਾ ਤਿਆਰੀ...
Gold-Silver Rate Today : ਚਮਕ ਵਧੀ ਜਾਂ ਫਿੱਕੀ ਪਈ? ਜਾਣੋ ਅੱਜ ਸੋਨਾ ਅਤੇ ਚਾਂਦੀ ਦਾ ਰੇਟ 
Gold-Silver Rate Today : ਚਮਕ ਵਧੀ ਜਾਂ ਫਿੱਕੀ ਪਈ? ਜਾਣੋ ਅੱਜ ਸੋਨਾ ਅਤੇ ਚਾਂਦੀ ਦਾ ਰੇਟ 

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
FD ਕਰਵਾਉਣ ਦਾ ਬਣਾ ਰਹੇ ਪਲਾਨ? ਤਾਂ ਜਾਣ ਲਓ ਕਿਹੜਾ ਬੈਂਕ ਦੇ ਰਿਹਾ ਵਧੀਆ ਵਿਆਜ, ਦੇਖੋ ਪੂਰੀ ਲਿਸਟ
FD ਕਰਵਾਉਣ ਦਾ ਬਣਾ ਰਹੇ ਪਲਾਨ? ਤਾਂ ਜਾਣ ਲਓ ਕਿਹੜਾ ਬੈਂਕ ਦੇ ਰਿਹਾ ਵਧੀਆ ਵਿਆਜ, ਦੇਖੋ ਪੂਰੀ ਲਿਸਟ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਲੂ ਤੋਂ ਮਿਲੇਗੀ ਰਾਹਤ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਲੂ ਤੋਂ ਮਿਲੇਗੀ ਰਾਹਤ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਜੂਨ 2026
RCB vs GT IPL 2026 Final : RCB ਨੇ ਜਿੱਤਿਆ ਟਾਸ, ਗੁਜਰਾਤ ਪਹਿਲਾਂ ਕਰੇਗੀ ਬੱਲੇਬਾਜ਼ੀ , ਕੌਣ ਜਿੱਤੇਗਾ 19ਵੇਂ ਸੀਜ਼ਨ ਦਾ ਖਿਤਾਬ ?
RCB vs GT IPL 2026 Final : RCB ਨੇ ਜਿੱਤਿਆ ਟਾਸ, ਗੁਜਰਾਤ ਪਹਿਲਾਂ ਕਰੇਗੀ ਬੱਲੇਬਾਜ਼ੀ , ਕੌਣ ਜਿੱਤੇਗਾ 19ਵੇਂ ਸੀਜ਼ਨ ਦਾ ਖਿਤਾਬ ?
Sangrur News :  ਬੇਰੁਜ਼ਗਾਰ ਸਾਂਝਾ ਮੋਰਚਾ ਲਗਾਵੇਗਾ CM ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ
Sangrur News :  ਬੇਰੁਜ਼ਗਾਰ ਸਾਂਝਾ ਮੋਰਚਾ ਲਗਾਵੇਗਾ CM ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ "ਬੇਰੁਜ਼ਗਾਰਾਂ ਦੀ ਸੱਥ"    
Uttarakhand 'ਚ ਵਿਗੜਿਆ ਮੌਸਮ, ਕੇਦਾਰਨਾਥ ਵਿੱਚ 3 ਸ਼ਰਧਾਲੂਆਂ ਦੀ ਮੌਤ; ਚਾਰਧਾਮ ਯਾਤਰਾ ਰੋਕੀ ਗਈ
Uttarakhand 'ਚ ਵਿਗੜਿਆ ਮੌਸਮ, ਕੇਦਾਰਨਾਥ ਵਿੱਚ 3 ਸ਼ਰਧਾਲੂਆਂ ਦੀ ਮੌਤ; ਚਾਰਧਾਮ ਯਾਤਰਾ ਰੋਕੀ ਗਈ
Cooler Tips : ਹੁਣ ਕੂਲਰ ਵੀ ਦੇਵੇਗਾ AC ਵਰਗੀ ਠੰਡੀ ਹਵਾ, ਬਸ ਪਾਣੀ ਦੀ ਟੈਂਕੀ 'ਚ ਮਿਲਾਓ ਇਹ ਚੀਜ਼ਾਂ
Cooler Tips : ਹੁਣ ਕੂਲਰ ਵੀ ਦੇਵੇਗਾ AC ਵਰਗੀ ਠੰਡੀ ਹਵਾ, ਬਸ ਪਾਣੀ ਦੀ ਟੈਂਕੀ 'ਚ ਮਿਲਾਓ ਇਹ ਚੀਜ਼ਾਂ
Embed widget