ਪੜਚੋਲ ਕਰੋ

Sale: ਹੁਣ ਤੱਕ ਦੀ ਸਭ ਤੋਂ ਘੱਟ ਕੀਮਤ 'ਤੇ ਮਿਲ ਰਿਹੈ iPhone 15, Flipkart ਤੇ ਚੱਲ ਰਹੀ ਮੈਗਾ ਸੇਵਿੰਗ ਡੇਜ਼ ਸੇਲ

Flipkart Sale: ਫਲਿੱਪਕਾਰਟ ਦੀ ਮੈਗਾ ਸੇਵਿੰਗ ਡੇਜ਼ ਸੇਲ ਵਿੱਚ ਸਮਾਰਟਫ਼ੋਨ ਖਰੀਦੋ ਅਤੇ ਬਿਹਤਰੀਨ ਪੇਸ਼ਕਸ਼ਾਂ ਦਾ ਲਾਭ ਉਠਾਓ।

Sale on Flipkart: ਈ-ਕਾਮਰਸ ਪਲੇਟਫਾਰਮ ਫਲਿੱਪਕਾਰਟ ਦੀ ਮੈਗਾ ਸੇਵਿੰਗ ਡੇਜ਼ ਸੇਲ ਲਾਈਵ ਹੋ ਗਈ ਹੈ। ਇਹ ਸੇਲ 10 ਅਪ੍ਰੈਲ ਤੋਂ ਸ਼ੁਰੂ ਹੋ ਗਈ ਸੀ, ਜੋ 15 ਅਪ੍ਰੈਲ 2024 ਤੱਕ ਜਾਰੀ ਰਹੇਗੀ। ਇਸ ਸੇਲ 'ਚ ਤੁਸੀਂ ਸਭ ਤੋਂ ਘੱਟ ਕੀਮਤ 'ਤੇ ਸਮਾਰਟਫੋਨ ਖਰੀਦ ਸਕਦੇ ਹੋ। ਜੇਕਰ ਤੁਸੀਂ ਨਵਾਂ TV, AC ਅਤੇ ਫ਼ੋਨ ਖਰੀਦਣ ਦੀ ਯੋਜਨਾ ਬਣਾ ਰਹੇ ਹੋ, ਤਾਂ ਤੁਹਾਡੇ ਕੋਲ 15 ਅਪ੍ਰੈਲ ਤੱਕ ਮੌਕਾ ਹੈ। ਆਓ ਜਾਣਦੇ ਹਾਂ ਇਸ ਬਾਰੇ ਵਿਸਥਾਰ ਨਾਲ…

ਸਮਾਰਟ ਫੋਨ 'ਤੇ ਵਧੀਆ ਸੌਦੇ
ਫਲਿੱਪਕਾਰਟ ਵੱਲੋਂ ਸਮਾਰਟਫੋਨ ਖਰੀਦਣ 'ਤੇ ਐਕਸਚੇਂਜ ਆਫਰ, ਬੈਂਕ ਡਿਸਕਾਊਂਟ ਅਤੇ ਹੋਰ ਤਰ੍ਹਾਂ ਦੇ ਆਫਰ ਦਿੱਤੇ ਜਾ ਰਹੇ ਹਨ। ਜਿਸ ਨਾਲ ਤੁਸੀਂ ਸਸਤੀ ਕੀਮਤ 'ਤੇ ਸਮਾਰਟਫੋਨ ਖਰੀਦ ਸਕੋਗੇ।

ਸੇਲ 'ਚ Moto AG 40 Neo ਨੂੰ 21,500 ਰੁਪਏ ਦੇ ਐਕਸਚੇਂਜ ਆਫਰ 'ਤੇ ਖਰੀਦਿਆ ਜਾ ਸਕਦਾ ਹੈ, ਜਦਕਿ ਫੋਨ ਦੀ ਕੀਮਤ 22,999 ਰੁਪਏ ਹੈ। ਫੋਨ 'ਚ 6.5 ਇੰਚ ਦੀ FHD+ ਡਿਸਪਲੇ ਹੈ।

Vivo T2 Pro 5G ਸਮਾਰਟਫੋਨ 'ਤੇ 21,100 ਰੁਪਏ ਦਾ ਐਕਸਚੇਂਜ ਆਫਰ ਵੀ ਦਿੱਤਾ ਜਾ ਰਿਹਾ ਹੈ। ਇਸ ਫੋਨ ਦੀ ਕੀਮਤ 23,999 ਰੁਪਏ ਹੈ। ਫੋਨ 'ਚ 4600mAh ਦੀ ਬੈਟਰੀ ਹੈ, ਜੋ ਕਿ 64MP ਡਿਊਲ ਕੈਮਰਾ ਸੈਂਸਰ ਦੇ ਨਾਲ ਆਉਂਦੀ ਹੈ। ਫੋਨ 'ਚ ਡਾਇਮੇਂਸਿਟੀ 7200 ਪ੍ਰੋਸੈਸਰ ਦਿੱਤਾ ਗਿਆ ਹੈ। 

ਪੋਕੋ ਐਮ6 ਪ੍ਰੋ 5ਜੀ ਸਮਾਰਟਫੋਨ ਦੀ ਕੀਮਤ 10,999 ਰੁਪਏ ਹੈ। ਫੋਨ ਦੀ ਖਰੀਦਦਾਰੀ 'ਤੇ 9,400 ਰੁਪਏ ਦਾ ਐਕਸਚੇਂਜ ਆਫਰ ਦਿੱਤਾ ਜਾ ਰਿਹਾ ਹੈ। ਫੋਨ 6.9 ਇੰਚ ਦੀ ਫੁੱਲ HD ਪਲੱਸ ਡਿਸਪਲੇਅ ਨਾਲ ਆਉਂਦਾ ਹੈ। ਫੋਨ 'ਚ 50MP ਦਾ ਡਿਊਲ ਕੈਮਰਾ ਸੈਂਸਰ ਹੈ। ਫੋਨ 5000mAh ਬੈਟਰੀ ਸਪੋਰਟ ਨਾਲ ਆਉਂਦਾ ਹੈ। ਫੋਨ 'ਚ Snapdragon 4 Gen 2 ਪ੍ਰੋਸੈਸਰ ਸਪੋਰਟ ਕੀਤਾ ਗਿਆ ਹੈ।

iPhone 15 ਦੀ ਕੀਮਤ 65,999 ਰੁਪਏ ਹੈ। ਫੋਨ ਦੀ ਖਰੀਦਦਾਰੀ 'ਤੇ 4000 ਰੁਪਏ ਦਾ ਇੰਸਟੈਂਟ ਡਿਸਕਾਊਂਟ ਦਿੱਤਾ ਜਾ ਰਿਹਾ ਹੈ। ਫ਼ੋਨ 6.1 ਇੰਚ ਦੀ ਸੁਪਰ ਰੇਟੀਨਾ XDR ਡਿਸਪਲੇਅ ਦੇ ਨਾਲ ਆਉਂਦਾ ਹੈ। ਫੋਨ 'ਚ 48MP ਦਾ ਕੈਮਰਾ ਹੈ। ਫੋਨ 'ਚ A16 Bionic ਚਿਪਸੈੱਟ ਦਿੱਤਾ ਗਿਆ ਹੈ। ਫ਼ੋਨ 1 ਸਾਲ ਦੀ ਵਾਰੰਟੀ ਦੇ ਨਾਲ ਆਉਂਦਾ ਹੈ।

Poco X6 Pro 5G ਦੀ ਕੀਮਤ 25,499 ਰੁਪਏ ਹੈ। ਫੋਨ ਦੀ ਖਰੀਦਦਾਰੀ 'ਤੇ 23,100 ਰੁਪਏ ਦਾ ਐਕਸਚੇਂਜ ਆਫਰ ਦਿੱਤਾ ਜਾ ਰਿਹਾ ਹੈ। ਫੋਨ 'ਚ 6.67 ਇੰਚ ਦੀ ਡਿਸਪਲੇ ਹੈ। ਫੋਨ 64MP ਟ੍ਰਿਪਲ ਰੀਅਰ ਕੈਮਰਾ ਸੈੱਟਅਪ ਨਾਲ ਆਉਂਦਾ ਹੈ। ਫੋਨ 'ਚ MediaTek Dimension 8300 Ultra ਪ੍ਰੋਸੈਸਰ ਦਿੱਤਾ ਗਿਆ ਹੈ। ਫੋਨ ਦੀ ਖਰੀਦਦਾਰੀ 'ਤੇ 1 ਸਾਲ ਦੀ ਵਾਰੰਟੀ ਦਿੱਤੀ ਜਾ ਰਹੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
Embed widget