ਪੜਚੋਲ ਕਰੋ

ਮਨਰੇਗਾ ਤਹਿਤ ਕੰਮ ਕਰਦੇ ਲੋਕਾਂ ਲਈ ਵੱਡੀ ਖਬਰ! ਸਰਕਾਰ ਕਰਨ ਜਾ ਰਹੀ ਨਿਯਮਾਂ 'ਚ ਸਖਤੀ, ਹੁਣ ਰੁਕ ਸਕਦੇ ਇਨ੍ਹਾਂ ਲੋਕਾਂ ਦੇ ਪੈਸੇ

MGNREGA: ਸਰਕਾਰ ਨੇ ਵਿੱਤੀ ਸਾਲ 2022-23 ਲਈ ਮਨਰੇਗਾ ਤਹਿਤ 73,000 ਕਰੋੜ ਰੁਪਏ ਅਲਾਟ ਕੀਤੇ ਹਨ। ਇਸ ਦੇ ਨਾਲ ਹੀ ਲਾਭਪਾਤਰੀ ਵਿਚੋਲਿਆਂ ਨਾਲ ਮਿਲੀਭੁਗਤ ਕਰਕੇ ਇਸ ਸਮੁੱਚੇ ਭ੍ਰਿਸ਼ਟਾਚਾਰ ਦਾ ਹਿੱਸਾ ਬਣ ਰਹੇ ਹਨ।

MGNREGA News: ਕੇਂਦਰ ਸਰਕਾਰ ਕਿਸੇ ਵੀ ਕਿਸਮ ਦੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਵੱਖ-ਵੱਖ ਕਦਮ ਚੁੱਕ ਰਹੀ ਹੈ। ਸਰਕਾਰ ਮਨਰੇਗਾ ਕਾਨੂੰਨ (Mahatma Gandhi National Rural Employment Guarantee Act) ਨੂੰ ਹੋਰ ਸਖ਼ਤ ਬਣਾਉਣ ਦੀ ਤਿਆਰੀ ਕਰ ਰਹੀ ਹੈ। ਸਰਕਾਰ ਅਗਲੇ ਕੁਝ ਦਿਨਾਂ 'ਚ ਅਜਿਹਾ ਨਿਯਮ ਲਿਆ ਸਕਦੀ ਹੈ, ਜਿਸ ਨਾਲ ਲਾਭਪਾਤਰੀਆਂ ਨੂੰ ਬਗੈਰ ਕੰਮ ਕੀਤੇ ਮਨਰੇਗਾ ਦੇ ਪੈਸੇ ਨਹੀਂ ਮਿਲਣਗੇ। ਸਰਕਾਰ ਦਾ ਦਾਅਵਾ ਹੈ ਕਿ ਇਸ ਨਿਯਮ ਦੀ ਮਦਦ ਨਾਲ ਵਿਚੋਲੀਏ ਤੇ ਲਾਭਪਾਤਰੀਆਂ ਵਿਚਕਾਰ ਗੰਢਤੁੱਪ ਨੂੰ ਖ਼ਤਮ ਕਰਨ 'ਚ ਮਦਦ ਮਿਲੇਗੀ। ਇਸ ਨਾਲ ਸਕੀਮ ਦੀ ਦੁਰਵਰਤੋਂ ਨੂੰ ਵੀ ਰੋਕਿਆ ਜਾ ਸਕੇਗਾ।

ਮਨਰੇਗਾ 'ਚ ਹੋ ਰਹੀਆਂ ਅਜਿਹੀਆਂ ਗੜਬੜੀਆਂ

ਦੱਸ ਦੇਈਏ ਕਿ ਪਿਛਲੇ 2 ਸਾਲਾਂ 'ਚ ਸਰਕਾਰ ਨੂੰ ਇਸ ਯੋਜਨਾ ਦੀ ਦੁਰਵਰਤੋਂ ਦੀ ਸੂਚਨਾ ਮਿਲੀ ਹੈ। ਇਸ ਗੱਲ ਦੀ ਜਾਣਕਾਰੀ ਉੱਚ ਅਧਿਕਾਰੀ ਨੇ ਦਿੱਤੀ ਹੈ। ਪੀਟੀਆਈ-ਭਾਸ਼ਾ ਨਾਲ ਗੱਲਬਾਤ ਕਰਦਿਆਂ ਅਧਿਕਾਰੀ ਨੇ ਕਿਹਾ ਕਿ Direct Benefit Transfer ਨਾਲ ਭ੍ਰਿਸ਼ਟਾਚਾਰ ਨੂੰ ਕਾਫੀ ਹੱਦ ਤੱਕ ਕਾਬੂ ਕੀਤਾ ਗਿਆ ਹੈ, ਪਰ ਪਿਛਲੇ ਕੁਝ ਸਮੇਂ ਤੋਂ ਅਜਿਹੇ ਮਾਮਲੇ ਵੀ ਸਾਹਮਣੇ ਆ ਰਹੇ ਹਨ, ਜਿਨ੍ਹਾਂ 'ਚ ਕੁਝ ਵਿਚੋਲਿਆਂ ਦੇ ਨਾਂ ਮਨਰੇਗਾ ਸੂਚੀ (MGNREGA List) 'ਚ ਦਰਜ ਹਨ, ਜਿਨ੍ਹਾਂ ਦੇ ਅਕਾਊਂਟ 'ਚ ਪੈਸੇ ਪਾਏ ਜਾ ਰਹੇ ਹਨ।

ਸਰਕਾਰ ਨੇ ਮਨਰੇਗਾ ਲਈ ਅਲਾਟ ਕੀਤਾ ਇੰਨਾ ਬਜਟ

ਇਸ ਗੜਬੜੀ ਕਾਰਨ ਬਗੈਰ ਕੰਮ ਕੀਤੇ ਵਿਚੋਲੀਏ ਤੇ ਲੋਕਾਂ ਨੂੰ ਲਾਭ ਮਿਲ ਜਾਂਦਾ ਹੈ। ਪੇਂਡੂ ਵਿਕਾਸ ਮੰਤਰਾਲਾ (Ministry of Rural Development) ਅਜਿਹੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਨੂੰ ਰੋਕਣ ਲਈ ਸਖ਼ਤ ਕਾਰਵਾਈ ਕਰਨ ਦੀ ਤਿਆਰੀ ਕਰ ਰਿਹਾ ਹੈ। ਦੱਸ ਦੇਈਏ ਕਿ ਸਰਕਾਰ ਨੇ ਵਿੱਤੀ ਸਾਲ 2022-23 (Financial Year 2022-2023) ਲਈ ਮਨਰੇਗਾ (MGNREGA News) ਤਹਿਤ 73,000 ਕਰੋੜ ਰੁਪਏ ਅਲਾਟ ਕੀਤੇ ਹਨ।

ਇਸ ਦੇ ਨਾਲ ਹੀ ਲਾਭਪਾਤਰੀ ਵਿਚੋਲਿਆਂ ਨਾਲ ਗੰਢਤੁੱਪ ਕਰਕੇ ਇਸ ਸਮੁੱਚੇ ਭ੍ਰਿਸ਼ਟਾਚਾਰ ਦਾ ਹਿੱਸਾ ਬਣ ਰਹੇ ਹਨ। ਲਾਭਪਾਤਰੀ ਬੈਂਕ 'ਚ ਆਪਣੇ ਖਾਤੇ ਵਿੱਚ ਆਉਣ ਵਾਲੇ ਪੈਸੇ ਦਾ ਕੁਝ ਹਿੱਸਾ ਵਿਚੋਲੀਏ ਨੂੰ ਦਿੰਦੇ ਹਨ, ਜਦਕਿ ਉਹ ਕਿਸੇ ਤਰ੍ਹਾਂ ਦਾ ਕੰਮ ਵੀ ਨਹੀਂ ਕਰਦੇ। ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਸਰਕਾਰ ਮਨਰੇਗਾ ਰਾਹੀਂ ਲੋਕਾਂ ਦੀ ਵੱਧ ਤੋਂ ਵੱਧ ਮਦਦ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਪਰ ਇਨ੍ਹਾਂ ਗੜਬੜੀਆਂ ਦੀ ਸ਼ਿਕਾਇਤ ਤੋਂ ਬਾਅਦ ਸਰਕਾਰ ਕੁਝ ਸਖ਼ਤੀ ਕਰਨ ਦਾ ਫ਼ੈਸਲਾ ਲੈ ਸਕਦੀ ਹੈ।

ਇਹ ਵੀ ਪੜ੍ਹੋ: Deep Sidhu Death News: ਦੀਪ ਸਿੱਧੂ ਦੀ ਮੌਤ ਹਾਦਸਾ ਜਾਂ ਸਾਜ਼ਿਸ਼, ਮਿਲ ਰਹੀਆਂ ਸੀ ਜਾਨੋਂ ਮਾਰਨ ਦੀਆਂ ਧਮਕੀਆਂ ਮਗਰੋਂ ਉੱਠ ਰਹੇ ਕਈ ਸਵਾਲ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਮਾਪਿਆਂ ਦੇ ਇਕਲੋਤੇ ਪੁੱਤ ਦੀ ਆਸਟ੍ਰੇਲਿਆ 'ਚ ਮੌਤ, ਮਾਂ ਦਾ ਰੋ ਰੋ ਬੁਰਾ ਹਾਲਖਾਲਿਸਥਾਨ ਬਾਰੇ ਅੰਮ੍ਰਿਤਪਾਲ ਦੇ ਸਟੈਂਡ ਬਾਅਦ ਮਾਂ ਦਾ ਵੱਡਾ ਬਿਆਨKangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget