ਪੜਚੋਲ ਕਰੋ

ਅੱਜ ਤੋਂ ਪਵੇਗੀ ਮਹਿੰਗਾਈ ਦੀ ਮਾਰ, ਦੁੱਧ ਤੋਂ ਲੈਕੇ ਰੋਜ਼ਾਨਾ ਵਰਤੋਂ ਵਾਲੀਆਂ ਚੀਜ਼ਾਂ ਦੇ ਵਧ ਜਾਣਗੇ ਰੇਟ, ਪੜ੍ਹੋ ਵਿਸਥਾਰ ਰਿਪੋਰਟ

ਨਵੇਂ ਵਿੱਤੀ ਵਰ੍ਹੇ ਵਿੱਚ ਦੁੱਧ, ਬਿਜਲੀ, ਏਅਰ ਕੰਡੀਸ਼ਨਰ, ਮੋਟਰਸਾਈਕਲ, ਸਮਾਰਟਫ਼ੋਨ ਤੇ ਹਵਾਈ ਸਫਰ ਵੀ ਮਹਿੰਗਾ ਹੋਣ ਵਾਲਾ ਹੈ। ਇਲੈਕਟ੍ਰੌਨਿਕ ਉਪਕਰਨਾਂ ਦੇ ਭਾਅ ਵੀ ਨਵੇਂ ਵਿੱਤੀ ਵਰ੍ਹੇ ਵਿੱਚ ਵੱਧ ਜਾਣਗੇ।

ਨਵੀਂ ਦਿੱਲੀ: ਪਹਿਲੀ ਅਪ੍ਰੈਲ ਨੂੰ ਰੋਜ਼ਾਨਾ ਵਰਤੋਂ ਵਾਲੀਆਂ ਕਈ ਚੀਜ਼ਾਂ ਦੀਆਂ ਕੀਮਤਾਂ ਵਧ ਜਾਣਗੀਆਂ। ਨਵੇਂ ਵਿੱਤੀ ਵਰ੍ਹੇ ਵਿੱਚ ਦੁੱਧ, ਬਿਜਲੀ, ਏਅਰ ਕੰਡੀਸ਼ਨਰ, ਮੋਟਰਸਾਈਕਲ, ਸਮਾਰਟਫ਼ੋਨ ਤੇ ਹਵਾਈ ਸਫਰ ਵੀ ਮਹਿੰਗਾ ਹੋਣ ਵਾਲਾ ਹੈ। ਇਲੈਕਟ੍ਰੌਨਿਕ ਉਪਕਰਨਾਂ ਦੇ ਭਾਅ ਵੀ ਨਵੇਂ ਵਿੱਤੀ ਵਰ੍ਹੇ ਵਿੱਚ ਵੱਧ ਜਾਣਗੇ। ਆਓ ਤੁਹਾਨੂੰ ਵੀ ਦੱਸਦੇ ਹਾਂ ਕਿ 1 ਅਪ੍ਰੈਲ 2021 ਤੋਂ ਕਿਹੜੀਆਂ ਕਿਹੜੀਆਂ ਚੀਜ਼ਾਂ ਨਾਲ ਆਮ ਆਦਮੀ ਨੂੰ ਹੋਰ ਵੀ ਝਟਕਾ ਲੱਗਣ ਵਾਲਾ ਹੈ।

ਟੈਲੀਵਿਜ਼ਨ ਮਹਿੰਗੇ: ਬੀਤੇ ਅੱਠ ਮਹੀਨਿਆਂ ਵਿੱਚ ਟੀਵੀ ਦੀਆਂ ਕੀਮਤਾਂ ਤਿੰਨ ਤੋਂ ਚਾਰ ਹਜ਼ਾਰ ਰੁਪਏ ਤੱਕ ਵੱਧ ਗਈਆਂ ਹਨ। ਪਰ ਹੁਣ ਇੱਕ ਅਪ੍ਰੈਲ ਤੋਂ ਟੀਵੀ ਦੀਆਂ ਕੀਮਤਾਂ ਵਿੱਚ ਦੋ ਤੋਂ ਤਿੰਨ ਹਜ਼ਾਰ ਰੁਪਏ ਹੋਰ ਵਾਧਾ ਹੋ ਜਾਵੇਗਾ। ਟੀਵੀ ਨਿਰਮਾਤਾਵਾਂ ਨੇ ਪੀਐਲਆਈ ਸਕੀਮ ਲਿਆਉਣ ਦੀ ਮੰਗ ਕੀਤੀ ਹੈ।

ਏਸੀ ਤੇ ਫਰਿੱਜ: ਪਹਿਲੀ ਅਪ੍ਰੈਲ ਤੋਂ ਏਸੀ ਅਤੇ ਫਰਿੱਜ ਵੀ ਮਹਿੰਗੇ ਹੋ ਰਹੇ ਹਨ। ਨਿਰਮਾਣ ਕੰਪਨੀਆਂ ਦਾ ਕਹਿਣਾ ਹੈ ਕਿ ਕੱਚੇ ਮਾਲ ਦੀਆਂ ਕੀਮਤਾਂ ਵਧਣ ਕਾਰਨ ਉਨ੍ਹਾਂ ਨੂੰ ਫਰਿੱਜ-ਏਸੀ ਦੀਆਂ ਕੀਮਤਾਂ ਵਧਾਉਣੀਆਂ ਪੈਣਗੀਆਂ।

ਹਵਾਈ ਸਫਰ ਮਹਿੰਗਾ: ਘਰੇਲੂ ਉਡਾਨਾਂ ਦੇ ਕਿਰਾਏ ਨੂੰ ਪੰਜ ਫ਼ੀਸਦ ਵਧਾਉਣ ਦਾ ਫੈਸਲਾ ਕੇਂਦਰ ਸਰਕਾਰ ਨੇ ਕੀਤਾ ਹੈ। ਇਸ ਦੇ ਨਾਲ ਹੀ ਏਵੀਏਸ਼ਨ ਸਕਿਉਰਿਟੀ ਫੀਸ ਵੀ ਵਧੇਗੀ। ਡੋਮੈਸਟਿਕ ਫਲਾਈਟਸ ਲਈ ਸੁਰੱਖਿਆ ਫੀਸ 160 ਰੁਪਏ ਤੋਂ ਵੱਧ ਕੇ 200 ਰੁਪਏ ਹੋ ਜਾਵੇਗੀ, ਜਦਕਿ ਕੌਮਾਂਤਰੀ ਉਡਾਣਾਂ ਲਈ ਇਹ ਫ਼ੀਸ 5.2 ਡਾਲਰ ਤੋਂ ਵੱਧ ਕੇ 12 ਡਾਲਰ ਹੋ ਜਾਵੇਗੀ।

ਦੁੱਧ ਵੀ ਹੋਵੇਗਾ ਮਹਿੰਗਾ: ਕਿਸਾਨਾਂ ਦਾ ਕਹਿਣਾ ਹੈ ਕਿ ਉਹ ਪਹਿਲੀ ਅਪ੍ਰੈਲ ਤੋਂ ਦੁੱਧ ਦਾ ਭਾਅ ਤਿੰਨ ਰੁਪਏ ਵਧਾ ਸਕਦੇ ਹਨ। ਹੁਣ ਦੁੱਧ 49 ਰੁਪਏ ਪ੍ਰਤੀ ਲੀਟਰ ਵਿਕੇਗਾ।

ਬਿਜਲੀ ਬਿੱਲਾਂ ਵਿੱਚ ਵਾਧਾ: ਬਿਹਾਰ ਦੀ ਜਨਤਾ ਨੂੰ ਪਹਿਲੀ ਅਪ੍ਰੈਲ ਤੋਂ ਵੱਧ ਬਿਲ ਦੇਣਾ ਪਵੇਗਾ। ਸਾਊਥ ਤੇ ਨੌਰਥ ਬਿਹਾਰ ਪਾਵਰ ਡਿਸਟ੍ਰੀਬਿਊਸ਼ਨ ਕੰਪਨੀ ਨੇ ਆਪਣੀਆਂ ਦਰਾਂ 9-10 ਫ਼ੀਸਦ ਵਧਾਉਣ ਦਾ ਐਲਾਨ ਕੀਤਾ ਹੈ। ਜੇਕਰ ਵਾਧੇ ਨੂੰ ਪ੍ਰਵਾਨਗੀ ਮਿਲ ਗਈ ਤਾਂ ਬਿਜਲੀ ਦੇ ਰੇਟ ਵੀ ਵੱਧ ਜਾਣਗੇ। 

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਏਅਰਲਾਈਂਸ ਨੂੰ ਵੱਡਾ ਝਟਕਾ, ਵੱਧ ਗਏ ATF ਦੀਆਂ ਕੀਮਤਾਂ; ਜਾਣੋ ਨਵੇਂ ਰੇਟ
ਏਅਰਲਾਈਂਸ ਨੂੰ ਵੱਡਾ ਝਟਕਾ, ਵੱਧ ਗਏ ATF ਦੀਆਂ ਕੀਮਤਾਂ; ਜਾਣੋ ਨਵੇਂ ਰੇਟ
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
Embed widget