ਪੜਚੋਲ ਕਰੋ

7th Pay Commission: ਮੰਤਰਾਲੇ ਨੇ ਕਰਮਚਾਰੀਆਂ ਲਈ ਜਾਰੀ ਕੀਤਾ ਅਪਡੇਟ, ਇਨ੍ਹਾਂ ਕਰਮਚਾਰੀਆਂ ਨੂੰ ਮਿਲੇਗਾ Promotion

7th Pay Commission: ਸੱਤਵੇਂ ਤਨਖਾਹ ਕਮਿਸ਼ਨ ਦੇ ਅਧੀਨ ਆਉਂਦੇ ਰੱਖਿਆ ਮੰਤਰਾਲੇ ਦੇ ਕਰਮਚਾਰੀਆਂ ਨੂੰ ਤਰੱਕੀ ਲਈ ਘੱਟੋ-ਘੱਟ ਯੋਗਤਾ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

7th Pay Commission Update: ਸੱਤਵੇਂ ਤਨਖਾਹ ਕਮਿਸ਼ਨ (7th Pay Commission) ਦੇ ਤਹਿਤ ਨਵਾਂ ਅਪਡੇਟ ਜਾਰੀ ਕੀਤਾ ਗਿਆ ਹੈ। ਰੱਖਿਆ ਮੰਤਰਾਲੇ ਨੇ ਰੱਖਿਆ ਮੰਤਰਾਲੇ ਦੇ ਕਰਮਚਾਰੀਆਂ ਨੂੰ ਤਰੱਕੀ ਦੇਣ ਲਈ ਘੱਟੋ-ਘੱਟ ਯੋਗਤਾ ਨੂੰ ਲੈ ਕੇ ਸੋਧ ਕੀਤੀ ਹੈ। ਇਹ ਸੋਧ ਸੱਤਵੇਂ ਤਨਖਾਹ ਕਮਿਸ਼ਨ (7th Pay Commission)  ਦੇ ਅਧੀਨ ਆਉਣ ਵਾਲੇ ਰੱਖਿਆ ਕਰਮਚਾਰੀਆਂ ਅਤੇ ਸੈਨਿਕਾਂ 'ਤੇ ਲਾਗੂ ਹੋਵੇਗੀ।

ਮੰਤਰਾਲੇ ਨੇ 22 ਅਗਸਤ ਨੂੰ ਜਾਰੀ ਕੀਤੇ ਦਫ਼ਤਰੀ ਮੈਮੋਰੰਡਮ ਵਿੱਚ ਸੇਵਾ ਰੱਖਿਆ ਨਾਗਰਿਕ ਕਰਮਚਾਰੀਆਂ ਦੀ ਤਰੱਕੀ ਲਈ ਘੱਟੋ-ਘੱਟ ਯੋਗਤਾ ਜਾਰੀ ਕੀਤੀ ਹੈ। ਇੱਥੇ ਅਜਿਹੇ ਕਰਮਚਾਰੀਆਂ ਦੀ ਤਰੱਕੀ ਲਈ ਮਾਪਦੰਡ (Criteria) ਜਾਰੀ ਕੀਤੇ ਗਏ ਹਨ।

ਇਨ੍ਹਾਂ ਕਰਮਚਾਰੀਆਂ ਦੇ ਕੋਲ ਇੰਨਾ ਅਨੁਭਵ ਜ਼ਰੂਰੀ 

ਕਰਮਚਾਰੀਆਂ ਦੀ ਤਰੱਕੀ ਨੂੰ ਲੈ ਕੇ ਮੰਤਰਾਲੇ ਨੇ ਨੋਟੀਫਿਕੇਸ਼ਨ 'ਚ ਕਿਹਾ ਹੈ ਕਿ ਵੱਖ-ਵੱਖ ਪੱਧਰਾਂ ਲਈ ਵੱਖ-ਵੱਖ ਕੰਮ ਦਾ ਅਨੁਭਵ ਹੋਣਾ ਜ਼ਰੂਰੀ ਹੈ। ਲੈਵਲ 1 ਤੋਂ 2 ਲਈ, ਤਿੰਨ ਸਾਲ ਦਾ ਤਜਰਬਾ ਹੋਣਾ ਚਾਹੀਦਾ ਹੈ। ਲੈਵਲ 1 ਤੋਂ 3 ਲਈ, 3 ਸਾਲ ਦਾ ਤਜਰਬਾ ਹੋਣਾ ਚਾਹੀਦਾ ਹੈ, ਲੈਵਲ 2 ਤੋਂ 4 ਲਈ, 3 ਤੋਂ 8 ਸਾਲ ਦਾ ਤਜਰਬਾ ਹੋਣਾ ਚਾਹੀਦਾ ਹੈ। ਇਸੇ ਤਰ੍ਹਾਂ ਲੈਵਲ 17 ਤੱਕ ਦੇ ਕੁੱਲ ਕਰਮਚਾਰੀਆਂ ਨੂੰ ਤਰੱਕੀ ਦਿੱਤੀ ਜਾਵੇਗੀ ਜੇ ਉਨ੍ਹਾਂ ਕੋਲ 1 ਸਾਲ ਤੋਂ 12 ਸਾਲ ਤੱਕ ਦਾ ਤਜਰਬਾ ਹੈ।

ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦੇ ਹੁਕਮ

ਰੱਖਿਆ ਮੰਤਰਾਲੇ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਇਹ ਨਵਾਂ ਅਪਡੇਟ ਤੁਰੰਤ ਪ੍ਰਭਾਵੀ ਹੋਵੇਗਾ। ਇਸ ਦਾ ਮਤਲਬ ਹੈ ਕਿ ਜੋ ਵੀ ਕਰਮਚਾਰੀ ਇਸ ਯੋਗਤਾ ਅਧੀਨ ਆਉਂਦਾ ਹੈ, ਉਸ ਨੂੰ ਤੁਰੰਤ ਪ੍ਰਭਾਵ ਨਾਲ ਤਰੱਕੀ ਦਿੱਤੀ ਜਾਵੇਗੀ। ਹਾਲਾਂਕਿ ਮੰਤਰਾਲੇ ਵੱਲੋਂ ਇਹ ਸਪੱਸ਼ਟ ਨਹੀਂ ਕੀਤਾ ਗਿਆ ਹੈ ਕਿ ਕਰਮਚਾਰੀਆਂ ਨੂੰ ਕਿੰਨੀ ਤਰੱਕੀ ਦਿੱਤੀ ਜਾਵੇਗੀ।

ਕੇਂਦਰੀ ਕਰਮਚਾਰੀਆਂ ਲਈ ਕੀ ਅਪਡੇਟ

ਕਈ ਮੀਡੀਆ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਕੇਂਦਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਵਿੱਚ ਵਾਧਾ ਇਸ ਮਹੀਨੇ ਜੁਲਾਈ ਵਿੱਚ ਹੋ ਸਕਦਾ ਹੈ। ਹਾਲਾਂਕਿ ਇਸ ਬਾਰੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ। ਅੰਦਾਜ਼ਾ ਹੈ ਕਿ ਕੇਂਦਰੀ ਕਰਮਚਾਰੀਆਂ ਨੂੰ ਮਹਿੰਗਾਈ ਭੱਤੇ 'ਚ 3 ਫੀਸਦੀ ਵਾਧਾ ਮਿਲ ਸਕਦਾ ਹੈ। ਜੇ ਇਹ ਵਾਧਾ ਕੀਤਾ ਜਾਂਦਾ ਹੈ ਤਾਂ ਮੁਲਾਜ਼ਮਾਂ ਨੂੰ ਮਿਲਣ ਵਾਲਾ ਮਹਿੰਗਾਈ ਭੱਤਾ ਵਧ ਕੇ 45 ਫੀਸਦੀ ਹੋ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Gold Silver Rate Today :   ਸੋਨਾ-ਚਾਂਦੀ ਖਰੀਦਣ ਵਾਲੇ ਧਿਆਨ ਦੇਣ, ਅੱਜ ਫਿਰ ਬਦਲ ਗਏ ਭਾਅ!
Gold Silver Rate Today :   ਸੋਨਾ-ਚਾਂਦੀ ਖਰੀਦਣ ਵਾਲੇ ਧਿਆਨ ਦੇਣ, ਅੱਜ ਫਿਰ ਬਦਲ ਗਏ ਭਾਅ!
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ! ਦਿਵਾਲੀ ਤੋਂ ਪਹਿਲਾਂ ਸਰਕਾਰ ਨੇ ਬੋਨਸ ਦਾ ਕੀਤਾ ਐਲਾਨ
ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ! ਦਿਵਾਲੀ ਤੋਂ ਪਹਿਲਾਂ ਸਰਕਾਰ ਨੇ ਬੋਨਸ ਦਾ ਕੀਤਾ ਐਲਾਨ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget