ਪੜਚੋਲ ਕਰੋ

ਟਾਟਾ, ਬਿਰਲਾ ਜਾਂ ਅੰਬਾਨੀ ਨਹੀਂ, ਇਹ ਵਿਅਕਤੀ ਸਭ ਤੋਂ ਅਮੀਰ ਭਾਰਤੀ, ਜਾਣ ਕੇ ਉੱਡ ਜਾਣਗੇ ਹੋਸ਼

ਜਦੋਂ ਸਾਨੂੰ ਭਾਰਤ ਦੇ ਸਭ ਤੋਂ ਅਮੀਰ ਲੋਕਾਂ ਬਾਰੇ ਪੁੱਛਿਆ ਜਾਂਦਾ ਹੈ ਤਾਂ ਸਾਡੇ ਦਿਮਾਗ਼ 'ਚ ਟਾਟਾ, ਬਿਰਲਾ ਤੇ ਅੰਬਾਨੀ ਵਰਗੇ ਉਦਯੋਗਪਤੀਆਂ ਦਾ ਨਾਂ ਸਭ ਤੋਂ ਪਹਿਲਾਂ ਆਉਂਦਾ ਹੈ, ਉਦਯੋਗਪਤੀਆਂ ਦਾ ਨਾਂ ਭਾਰਤ ਦੇ ਅਮੀਰ ਲੋਕਾਂ 'ਚ ਸ਼ਾਮਲ ਹੈ

Mir Osman Ali Khan Is The Richest Indian: ਜਦੋਂ ਸਾਨੂੰ ਭਾਰਤ ਦੇ ਸਭ ਤੋਂ ਅਮੀਰ ਲੋਕਾਂ ਬਾਰੇ ਪੁੱਛਿਆ ਜਾਂਦਾ ਹੈ ਤਾਂ ਸਾਡੇ ਦਿਮਾਗ਼ 'ਚ ਟਾਟਾ, ਬਿਰਲਾ ਤੇ ਅੰਬਾਨੀ ਵਰਗੇ ਉਦਯੋਗਪਤੀਆਂ ਦਾ ਨਾਂ ਸਭ ਤੋਂ ਪਹਿਲਾਂ ਆਉਂਦਾ ਹੈ, ਕਿਉਂਕਿ ਇਸ ਸਮੇਂ ਇਨ੍ਹਾਂ ਉਦਯੋਗਪਤੀਆਂ ਦਾ ਨਾਂ ਭਾਰਤ ਦੇ ਅਮੀਰ ਲੋਕਾਂ 'ਚ ਸ਼ਾਮਲ ਹੈ ਪਰ ਕਿਸੇ ਨੂੰ ਵੀ ਇਹ ਜਾਣ ਕੇ ਹੈਰਾਨੀ ਨਹੀਂ ਹੋਵੇਗਾ ਕਿ ਹੁਣ ਤਕ ਦੇ ਸਭ ਤੋਂ ਅਮੀਰ ਭਾਰਤੀ ਬਸਤੀਵਾਦੀ ਸ਼ਾਸਨ ਤੋਂ ਪਹਿਲਾਂ ਭਾਰਤ ਦੇ ਕੁਝ ਖੇਤਰਾਂ 'ਤੇ ਰਾਜ ਕਰਨ ਵਾਲੇ ਰਾਜੇ ਹੋ ਸਕਦੇ ਹਨ।

ਆਜ਼ਾਦੀ ਤੋਂ ਬਾਅਦ ਭਾਰਤ ਇੱਕ ਲੋਕਤੰਤਰੀ ਦੇਸ਼ ਬਣ ਗਿਆ ਤੇ ਉਨ੍ਹਾਂ ਨੇ ਆਪਣੀ ਰਿਆਸਤ ਦਾ ਰਲੇਵਾਂ ਕਰ ਦਿੱਤਾ। ਇਸ ਕਾਰਨ ਉਨ੍ਹਾਂ ਨੂੰ ਆਪਣੀ ਸਾਰੀ ਜਾਇਦਾਦ ਛੱਡਣੀ ਪਈ ਪਰ ਇਨ੍ਹਾਂ ਵਿੱਚੋਂ ਕਿਹੜਾ ਰਾਜਾ ਸਭ ਤੋਂ ਅਮੀਰ ਰਿਹਾ? ਅੱਜ ਅਸੀਂ ਤੁਹਾਨੂੰ ਇਹ ਦੱਸਾਂਗੇ। ਇੱਕ ਮੀਡੀਆ ਰਿਪੋਰਟ ਮੁਤਾਬਕ ਭਾਰਤ ਦੇ ਸਭ ਤੋਂ ਅਮੀਰ ਬਾਦਸ਼ਾਹ ਦਾ ਨਾਂ ਮੀਰ ਉਸਮਾਨ ਅਲੀ ਖ਼ਾਨ ਹੈ ਜੋ ਹੈਦਰਾਬਾਦ ਦਾ ਨਿਜ਼ਾਮ ਸੀ। ਮੀਰ ਉਸਮਾਨ ਅਲੀ ਖ਼ਾਨ ਨੇ 1911 ਤੋਂ 1948 ਤੱਕ 37 ਸਾਲ ਹੈਦਰਾਬਾਦ 'ਤੇ ਰਾਜ ਕੀਤਾ। ਆਓ ਜਾਣਦੇ ਹਾਂ ਕਿ ਉਹ ਕਿੰਨੇ ਅਮੀਰ ਸਨ? ਪਿਛਲੇ ਕਈ ਦਹਾਕਿਆਂ 'ਚ ਮਹਿੰਗਾਈ ਦੇ ਹਿਸਾਬ ਨਾਲ ਉਨ੍ਹਾਂ ਦੀ ਦੌਲਤ ਕਿੰਨੀ ਹੁੰਦੀ?

ਹੈਦਰਾਬਾਦ ਦੇ ਆਖ਼ਰੀ ਨਿਜ਼ਾਮ ਮੀਰ ਉਸਮਾਨ ਅਲੀ ਖ਼ਾਨ ਇੱਕ ਅਮੀਰ ਰਾਜੇ ਸਨ। ਉਨ੍ਹਾਂ ਨੇ ਸਾਲ 1948 'ਚ ਆਪਣੀ ਰਿਆਸਤ ਨੂੰ ਭਾਰਤੀ ਲੋਕਤੰਤਰ 'ਚ ਮਿਲਾ ਦਿੱਤਾ। ਉਹ ਇੰਨੇ ਅਮੀਰ ਰਾਜਾ ਸਨ, ਜਿਸ ਬਾਰੇ ਸੋਚਣਾ ਵੀ ਔਖਾ ਹੈ। ਆਪਣੇ ਪਿਤਾ ਤੋਂ ਬਾਅਦ ਉਹ ਸਾਲ 1911 'ਚ ਹੈਦਰਾਬਾਦ ਦੇ ਨਿਜ਼ਾਮ ਬਣੇ ਤੇ ਲਗਪਗ ਚਾਰ ਦਹਾਕਿਆਂ ਤੱਕ ਰਾਜ ਕੀਤਾ। ਪਿਛਲੇ ਸਾਲ ਦੇ ਅਨੁਮਾਨਾਂ ਅਨੁਸਾਰ ਮਹਿੰਗਾਈ ਮੁਤਾਬਕ ਮੀਰ ਉਸਮਾਨ ਅਲੀ ਖ਼ਾਨ ਅੱਜ 17.47 ਲੱਖ ਕਰੋੜ ਰੁਪਏ (230 ਬਿਲੀਅਨ ਡਾਲਰ ਜਾਂ 1,74,79,55,15,00,000.00 ਰੁਪਏ) ਤੋਂ ਵੱਧ ਦੀ ਜਾਇਦਾਦ ਦੇ ਮਾਲਕ ਹੁੰਦੇ।

ਨਿਜ਼ਾਮ ਮੌਜੂਦਾ ਸਮੇਂ 'ਚ ਜਾਇਦਾਦ ਦੇ ਮਾਮਲੇ 'ਚ ਟੇਸਲਾ ਅਤੇ ਸਪੇਸਐਕਸ ਦੇ ਸੰਸਥਾਪਕ ਐਲੋਨ ਮਸਕ ਨੂੰ ਟੱਕਰ ਦਿੰਦੇ। ਐਲੋਨ ਮਸਕ 250 ਬਿਲੀਅਨ ਡਾਲਰ ਦੀ ਕੁੱਲ ਜਾਇਦਾਦ ਦੇ ਮਾਲਕ ਹਨ। ਮੀਡੀਆ ਰਿਪੋਰਟਾਂ ਮੁਤਾਬਕ ਹੈਦਰਾਬਾਦ ਦੇ ਆਖਰੀ ਨਿਜ਼ਾਮ ਪੇਪਰਵੇਟ ਦੀ ਬਜਾਏ ਹੀਰਿਆਂ ਦੀ ਵਰਤੋਂ ਕਰਦੇ ਸਨ। ਮੀਰ ਉਸਮਾਨ ਅਲੀ ਖ਼ਾਨ ਦਾ ਆਪਣਾ ਬੈਂਸ ਸੀ, ਜਿਸ ਦਾ ਨਾਂਅ ਹੈਦਰਾਬਾਦ ਸਟੇਟ ਬੈਂਕ ਸੀ। ਉਨ੍ਹਾਂ ਨੇ ਇਸ ਬੈਂਕ ਦੀ ਸਥਾਪਨਾ ਸਾਲ 1941 'ਚ ਕੀਤੀ ਸੀ। ਨਿਜ਼ਾਮ ਆਪਣੇ ਮਹਿੰਗੇ ਤੋਹਫ਼ਿਆਂ ਲਈ ਜਾਣੇ ਜਾਂਦੇ ਸਨ। ਰਿਪੋਰਟ 'ਚ ਦੱਸਿਆ ਗਿਆ ਹੈ ਕਿ ਉਨ੍ਹਾਂ ਨੇ ਬ੍ਰਿਟੇਨ ਦੀ ਰਾਜਕੁਮਾਰੀ ਐਲਿਜ਼ਾਬੇਥ ਨੂੰ ਵਿਆਹ ਦੇ ਤੋਹਫ਼ੇ ਵਜੋਂ ਹੀਰੇ ਦੇ ਗਹਿਣੇ ਦਿੱਤੇ ਸਨ।

ਹੈਦਰਾਬਾਦ ਦੇ ਆਖਰੀ ਨਿਜ਼ਾਮ ਨੇ ਆਪਣੇ ਰਾਜ ਦੇ ਵਿਕਾਸ ਲਈ ਬਿਜਲੀ, ਰੇਲਵੇ, ਸੜਕਾਂ ਤੇ ਹਵਾਈ ਮਾਰਗਾਂ ਦਾ ਵਿਕਾਸ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਜਾਮੀਆ ਨਿਜ਼ਾਮੀਆ, ਬਨਾਰਸ ਹਿੰਦੂ ਯੂਨੀਵਰਸਿਟੀ, ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਤੇ ਦਾਰੁਲ ਉਲੂਮ ਦੇਵਬੰਦ ਵਰਗੀਆਂ ਕੁਝ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਭਾਰੀ ਦਾਨ ਦਿੱਤਾ ਸੀ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget