ਪੜਚੋਲ ਕਰੋ

'ਸਾਰਿਆਂ ਦੇ ਖਾਤੇ 'ਚ ਮੋਦੀ ਸਰਕਾਰ ਪਾ ਰਹੀ 15-15 ਲੱਖ', ਸੁਣ ਕੇ ਬੈਂਕਾਂ ਬਾਹਰ ਲੱਗੀਆਂ ਲੰਬੀਆਂ ਕਤਾਰਾਂ

ਕੁਝ ਮਹੀਨੇ ਪਹਿਲਾਂ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਵਾਇਰਲ ਹੋਈ ਸੀ। ਇਸ ਪੋਸਟ 'ਤੇ ਸੀ ਕਿ ਮੋਦੀ ਸਰਕਾਰ ਹਰ ਕਿਸੇ ਦੇ ਖਾਤੇ ਵਿੱਚ 15 ਲੱਖ ਰੁਪਏ ਪਾ ਰਹੀ ਹੈ। ਇਸ ਪੋਸਟ ਦੇ ਵਾਇਰਲ ਹੋਣ ਤੋਂ ਬਾਅਦ, ਬੈਂਕਾਂ ਬਾਹਰ ਲੰਬੀਆਂ ਲਾਈਨਾਂ ਲੱਗ ਗਈਆਂ। ਲੋਕ ਆਪਣਾ ਹਿੱਸਾ ਕੱਢਵਾਉਣ ਲਈ ਸਵੇਰੇ 4 ਵਜੇ ਤੋਂ ਹੀ ਬੈਂਕਾਂ ਬਾਹਰ ਖੜ੍ਹੇ ਹੋ ਗਏ।

ਨਵੀਂ ਦਿੱਲੀ: ਕੁਝ ਮਹੀਨੇ ਪਹਿਲਾਂ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਵਾਇਰਲ ਹੋਈ ਸੀ। ਇਸ ਪੋਸਟ 'ਤੇ ਸੀ ਕਿ ਮੋਦੀ ਸਰਕਾਰ ਹਰ ਕਿਸੇ ਦੇ ਖਾਤੇ ਵਿੱਚ 15 ਲੱਖ ਰੁਪਏ ਪਾ ਰਹੀ ਹੈ। ਇਸ ਪੋਸਟ ਦੇ ਵਾਇਰਲ ਹੋਣ ਤੋਂ ਬਾਅਦ, ਬੈਂਕਾਂ ਬਾਹਰ ਲੰਬੀਆਂ ਲਾਈਨਾਂ ਲੱਗ ਗਈਆਂ। ਲੋਕ ਆਪਣਾ ਹਿੱਸਾ ਕੱਢਵਾਉਣ ਲਈ ਸਵੇਰੇ 4 ਵਜੇ ਤੋਂ ਹੀ ਬੈਂਕਾਂ ਬਾਹਰ ਖੜ੍ਹੇ ਹੋ ਗਏ। ਦਰਅਸਲ, ਕੁਝ ਮਹੀਨੇ ਪਹਿਲਾਂ ਕੇਰਲ ਵਿੱਚ ਇੱਕ ਪੋਸਟ ਵਾਇਰਲ ਹੋਈ ਸੀ ਕਿ ਕੇਂਦਰ ਦੀ ਮੋਦੀ ਸਰਕਾਰ ਹਰ ਵਿਅਕਤੀ ਦੇ ਖਾਤੇ ਵਿੱਚ 15 ਲੱਖ ਰੁਪਏ ਪਾ ਰਹੀ ਹੈ। ਇਹ ਖ਼ਬਰ ਫੈਲਦਿਆਂ ਹੀ ਬੈਂਕਾਂ ਬਾਹਰ ਲੋਕਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਇਹ ਖ਼ਬਰ ਕੇਰਲ ਦੇ ਸੋਸ਼ਲ ਮੀਡੀਆ 'ਤੇ ਦੋ ਵਾਰ ਫੈਲਾਈ ਗਈ ਸੀ। ਦੋਵੇਂ ਵਾਰ ਲੋਕ ਬੈਂਕਾਂ ਦੇ ਬਾਹਰ ਕਤਾਰ ਵਿੱਚ ਖੜ੍ਹੇ ਸਨ। ਲੋਕ ਆਪਣਾ ਕੰਮਕਾਰ ਛੱਡ ਕੇ ਬੈਂਕਾਂ ਸਾਹਮਣੇ ਲਾਈਨਾਂ ਵਿੱਚ ਖੜ੍ਹੇ ਹੋ ਗਏ। ਇੱਥੋਂ ਤੱਕ ਕਿ ਗਰੀਬ ਲੋਕ, ਆਪਣੀ ਮਿਹਨਤ ਮਜ਼ਦੂਰੀ ਛੱਡ ਕੇ ਬੈਂਕਾਂ ਦੇ ਬਾਹਰ ਲਾਈਨ ਵਿੱਚ ਖੜ੍ਹੇ ਦਿਖਾਈ ਦਿੱਤੇ। ਕੇਰਲ ਦੇ ਵਿਖਿਆਤ ਪਰਿਵਰਤਨ ਸਥਲ ਮੁਨਾਰ ਵਿੱਚ ਇਹ ਸੁਨੇਹਾ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਇਆ ਸੀ। ਇਸ ਸੰਦੇਸ਼ ਵਿਚ ਲਿਖਿਆ ਗਿਆ ਸੀ ਕਿ ਕੇਂਦਰ ਦੀ ਮੋਦੀ ਸਰਕਾਰ ਆਪਣੇ ਸਾਰੇ ਕਥਿਤ ਵਾਅਦੇ ਨੂੰ ਪੂਰਾ ਕਰਨ ਲਈ ਸਾਰੇ ਲੋਕਾਂ ਦੇ ਖਾਤੇ ਵਿੱਚ 15 ਲੱਖ ਰੁਪਏ ਜਮ੍ਹਾ ਕਰਾ ਰਹੀ ਹੈ। ਇਸ ਤੋਂ ਬਾਅਦ ਲੋਕ ਰਾਤ ਤੋਂ ਬੈਂਕਾਂ ਦੇ ਗੇਟ ਅੱਗੇ ਖੜ੍ਹੇ ਹੋ ਗਏ। ਲੋਕ ਆਪਣੇ ਖਾਤੇ ਖੋਲ੍ਹਣ ਲਈ ਇਨ੍ਹਾਂ ਬੈਂਕਾਂ ਦੇ ਗੇਟਾਂ ਅੱਗੇ ਪਹੁੰਚ ਗਏ। ਇੱਥੋਂ ਤਕ ਕਿ ਕੁਝ ਲੋਕ ਸੌਣ ਦਾ ਇੰਤਜ਼ਾਮ ਬੈਂਕਾਂ ਅੱਗੇ ਕਰਕੇ ਬੈਠ ਗਏ ਸੀ। ਹਾਲਾਂਕਿ, ਜਦੋਂ ਲੋਕਾਂ ਨੂੰ ਪਤਾ ਲੱਗਿਆ ਕਿ ਇਹ ਖ਼ਬਰ ਸਿਰਫ ਅਫਵਾਹ ਹੈ, ਤਾਂ ਉਹ ਬਹੁਤ ਨਿਰਾਸ਼ ਹੋਏ ਕਿਉਂਕਿ ਇਹ ਖਬਰ ਸੋਸ਼ਲ ਮੀਡੀਆ 'ਤੇ ਬਹੁਤ ਤੇਜ਼ੀ ਨਾਲ ਫੈਲ ਗਈ ਸੀ। ਇਸ ਲਈ ਇਸ ਤੋਂ ਬਾਅਦ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਸਨ। ਇਸ ਝੂਠੀ ਖ਼ਬਰ ਵਿਚ ਦੱਸਿਆ ਗਿਆ ਸੀ ਕਿ ਜਿਨ੍ਹਾਂ ਦੇ ਖਾਤੇ ਪੋਸਟਲ ਬੈਂਕ ਵਿੱਚ ਹੋਣਗੇ, ਉਨ੍ਹਾਂ ਨੂੰ ਹੀ ਇਸ ਸਕੀਮ ਦਾ ਲਾਭ ਮਿਲੇਗਾ।

ਟਾਪ ਹੈਡਲਾਈਨ

Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ
Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ
DA Hike 2026 : ਕੀ ਦੁਸਹਿਰੇ ਤੋਂ ਬਾਅਦ ਮਿਲੇਗਾ DA ?  21 ਅਕਤੂਬਰ ਨੂੰ ਹੋ ਸਕਦਾ ਹੈ ਅਹਿਮ ਫ਼ੈਸਲਾ!
DA Hike 2026 : ਕੀ ਦੁਸਹਿਰੇ ਤੋਂ ਬਾਅਦ ਮਿਲੇਗਾ DA ?  21 ਅਕਤੂਬਰ ਨੂੰ ਹੋ ਸਕਦਾ ਹੈ ਅਹਿਮ ਫ਼ੈਸਲਾ!
Good News: ਨੌਜਵਾਨਾਂ ਲਈ ਖੁਸ਼ਖਬਰੀ, ਸਿੱਧਾ ਖਾਤਿਆਂ 'ਚ ਆਉਣਗੇ 15,000 ਰੁਪਏ, ਬੱਸ ਕਰੋ ਆਹ ਕੰਮ? 
Good News: ਨੌਜਵਾਨਾਂ ਲਈ ਖੁਸ਼ਖਬਰੀ, ਸਿੱਧਾ ਖਾਤਿਆਂ 'ਚ ਆਉਣਗੇ 15,000 ਰੁਪਏ, ਬੱਸ ਕਰੋ ਆਹ ਕੰਮ? 
Potato Farmers: ਕਿਸਾਨਾਂ ਨੂੰ ਵੱਡੀ ਰਾਹਤ, ਇੰਝ ਹੋਏਗਾ ਲਾਭ, ਸਰਕਾਰ ਦੇਵੇਗੀ 20,000 ਰੁਪਏ ਤੱਕ...
Potato Farmers: ਕਿਸਾਨਾਂ ਨੂੰ ਵੱਡੀ ਰਾਹਤ, ਇੰਝ ਹੋਏਗਾ ਲਾਭ, ਸਰਕਾਰ ਦੇਵੇਗੀ 20,000 ਰੁਪਏ ਤੱਕ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ-
ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ- "ਮੈਨੂੰ ਅਤੇ ਮੇਰੇ ਪਰਿਵਾਰ ਨੂੰ..."
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget