ਪੜਚੋਲ ਕਰੋ

Modi Government ਨੇ ਵਿਆਹਿਆਂ ਨੂੰ ਦਿੱਤਾ ਤੋਹਫਾ, ਹੁਣ ਹਰ ਮਹੀਨੇ ਜੋੜਿਆਂ ਨੂੰ ਮਿਲਣਗੇ ਪੈਸੇ, ਆਈ ਨਵੀਂ ਸਕੀਮ!

Pradhan Mantri Vaya Vandana Yojana: ਕੇਂਦਰ ਸਰਕਾਰ ਵੱਲੋਂ ਖਾਸ ਸਕੀਮ ਚਲਾਈ ਜਾ ਰਹੀ ਹੈ, ਜਿਸ ਵਿਚ ਤੁਹਾਨੂੰ ਹਰ ਮਹੀਨੇ ਪੈਸੇ ਮਿਲਣਗੇ...

Pradhan Mantri Vaya Vandana Yojana: ਕੇਂਦਰ ਸਰਕਾਰ  (Central government) ਵੱਲੋਂ ਇੱਕ ਵਿਸ਼ੇਸ਼ ਯੋਜਨਾ ਚਲਾਈ ਜਾ ਰਹੀ ਹੈ, ਜਿਸ ਵਿੱਚ ਤੁਹਾਨੂੰ ਹਰ ਮਹੀਨੇ ਪੈਸੇ ਮਿਲਣਗੇ...ਜੀ ਹਾਂ, ਸਰਕਾਰ ਦੀ ਇਸ ਸਕੀਮ ਵਿਚ ਵਿਆਹੇ ਲੋਕਾਂ ਨੂੰ 18500 ਰੁਪਏ ਦਾ ਫਾਇਦਾ ਮਿਲੇਗਾ। ਜੇ ਤੁਸੀਂ ਵੀ ਹਰ ਮਹੀਨੇ ਜ਼ਿਆਦਾ ਕਮਾਈ ਕਰਨ ਲਈ ਇੱਕ ਵਿਕਲਪ (Pension Scheme) ਦੀ ਤਲਾਸ਼ ਕਰ ਰਹੇ ਹੋ, ਤਾਂ ਪ੍ਰਧਾਨ ਮੰਤਰੀ ਵਾਯਾ ਵੰਦਨਾ ਯੋਜਨਾ (PMVVY Scheme) ਤੁਹਾਡੇ ਲਈ ਬਹੁਤ ਫਾਇਦੇਮੰਦ ਹੈ। ਇਸ ਸਕੀਮ ਵਿੱਚ ਅਪਲਾਈ ਕਰਨ ਲਈ ਤੁਹਾਡੇ ਕੋਲ 2 ਦਿਨ ਬਾਕੀ ਹਨ। ਆਓ ਤੁਹਾਨੂੰ ਦੱਸਦੇ ਹਾਂ ਕਿ ਤੁਸੀਂ ਸਰਕਾਰ ਤੋਂ ਹਰ ਮਹੀਨੇ ਪੈਸੇ ਕਿਵੇਂ ਲੈ ਸਕਦੇ ਹੋ।

30 ਅਪ੍ਰੈਲ ਤੱਕ ਸਕਦੇ ਹੋ ਅਪਲਾਈ

ਤੁਸੀਂ ਪ੍ਰਧਾਨ ਮੰਤਰੀ ਵਾਯਾ ਵੰਦਨਾ ਯੋਜਨਾ ਵਿੱਚ LIC ਰਾਹੀਂ ਅਰਜ਼ੀ ਦੇ ਸਕਦੇ ਹੋ। ਇਸ ਵਿੱਚ ਅਪਲਾਈ ਕਰਨ ਦੀ ਆਖਰੀ ਮਿਤੀ 30 ਅਪ੍ਰੈਲ 2023 ਹੈ, ਇਸ ਲਈ ਹੁਣ ਤੁਹਾਡੇ ਕੋਲ ਅਪਲਾਈ ਕਰਨ ਦਾ ਮੌਕਾ ਹੈ।

ਤੁਸੀਂ ਆਪਣੀ ਲੋੜ ਅਨੁਸਾਰ ਲੈ ਸਕਦੇ ਹੋ ਪੈਨਸ਼ਨ

ਪ੍ਰਧਾਨ ਮੰਤਰੀ ਵਯ ਵੰਦਨਾ ਯੋਜਨਾ ਵਿੱਚ, ਲਾਭਪਾਤਰੀਆਂ ਨੂੰ 1000 ਰੁਪਏ ਤੋਂ ਲੈ ਕੇ 9250 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਾ ਲਾਭ ਮਿਲਦਾ ਹੈ। ਇਸ ਦੇ ਨਾਲ ਹੀ ਤੁਹਾਨੂੰ 7.40 ਫੀਸਦੀ ਦੀ ਦਰ 'ਤੇ ਵਿਆਜ ਦਾ ਲਾਭ ਵੀ ਮਿਲਦਾ ਹੈ। ਬਜ਼ੁਰਗਾਂ ਨੂੰ ਉਨ੍ਹਾਂ ਦੀ ਲੋੜ ਅਨੁਸਾਰ ਅਗਲੇ 10 ਸਾਲਾਂ ਲਈ ਪੈਨਸ਼ਨ ਦਿੱਤੀ ਜਾਂਦੀ ਹੈ। ਤੁਸੀਂ ਆਪਣੀ ਇੱਛਾ ਅਨੁਸਾਰ ਮਹੀਨਾਵਾਰ, ਤਿਮਾਹੀ, ਸਾਲਾਨਾ ਅਤੇ ਛਿਮਾਹੀ ਆਧਾਰ 'ਤੇ ਪੈਨਸ਼ਨ ਦਾ ਲਾਭ ਲੈ ਸਕਦੇ ਹੋ।

18500 ਰੁਪਏ ਕਿਵੇਂ ਮਿਲਣਗੇ?

ਜੇ ਪਤੀ-ਪਤਨੀ ਦੋਵੇਂ ਮਿਲ ਕੇ ਇਸ 'ਚ ਖਾਤਾ ਖੋਲ੍ਹਦੇ ਹਨ, ਤਾਂ 9250 ਰੁਪਏ ਦੇ ਆਧਾਰ 'ਤੇ ਤੁਹਾਨੂੰ 18500 ਰੁਪਏ ਦਾ ਪੂਰਾ ਲਾਭ ਮਿਲੇਗਾ, ਯਾਨੀ ਤੁਹਾਨੂੰ ਡਬਲ ਪੈਨਸ਼ਨ ਦਾ ਲਾਭ ਮਿਲੇਗਾ।

ਪੈਨਸ਼ਨ ਦਾ ਮਿਲੇਗਾ ਲਾਭ 

ਇਸ ਸਕੀਮ ਵਿੱਚ ਤੁਹਾਡਾ ਨਿਵੇਸ਼ 10 ਸਾਲਾਂ ਲਈ ਹੈ। ਤੁਹਾਨੂੰ 10 ਸਾਲਾਂ ਲਈ ਸਾਲਾਨਾ ਜਾਂ ਮਾਸਿਕ ਪੈਨਸ਼ਨ ਦਿੱਤੀ ਜਾਵੇਗੀ। ਜੇ ਤੁਸੀਂ 10 ਸਾਲਾਂ ਤੱਕ ਇਸ ਸਕੀਮ ਵਿੱਚ ਰਹਿੰਦੇ ਹੋ, ਤਾਂ 10 ਸਾਲਾਂ ਬਾਅਦ ਤੁਹਾਡਾ ਨਿਵੇਸ਼ ਤੁਹਾਨੂੰ ਵਾਪਸ ਕਰ ਦਿੱਤਾ ਜਾਵੇਗਾ। ਤੁਸੀਂ ਇਸ ਪਲਾਨ ਵਿੱਚ ਕਿਸੇ ਵੀ ਸਮੇਂ ਸਮਰਪਣ ਕਰ ਸਕਦੇ ਹੋ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
Gold Sold to Buy House : ਮਾਂ-ਬਾਪ ਦਾ ਸੋਨਾ ਵੇਚ ਕੇ ਪੁੱਤ ਨੇ ਖਰੀਦਿਆ ਘਰ, ਹੁਣ ਆ ਗਿਆ 60 ਲੱਖ ਰੁਪਏ ਟੈਕਸ ਦਾ ਨੋਟਿਸ
Gold Sold to Buy House : ਮਾਂ-ਬਾਪ ਦਾ ਸੋਨਾ ਵੇਚ ਕੇ ਪੁੱਤ ਨੇ ਖਰੀਦਿਆ ਘਰ, ਹੁਣ ਆ ਗਿਆ 60 ਲੱਖ ਰੁਪਏ ਟੈਕਸ ਦਾ ਨੋਟਿਸ
Gold and Silver Prices : ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਸੋਨਾ 72 ਹਜ਼ਾਰ ਤੇ ਚਾਂਦੀ 2.75 ਲੱਖ ਰੁਪਏ ਤੱਕ ਸਸਤੀ
Gold and Silver Prices : ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਸੋਨਾ 72 ਹਜ਼ਾਰ ਤੇ ਚਾਂਦੀ 2.75 ਲੱਖ ਰੁਪਏ ਤੱਕ ਸਸਤੀ
 8th Pay Commission : ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲ ਸਕਦਾ ਹੈ 3.40 ਲੱਖ ਰੁਪਏ ਦਾ ਏਰੀਅਰ, ਰਿਪੋਰਟ 'ਚ ਵੱਡਾ ਖੁਲਾਸਾ
 8th Pay Commission : ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲ ਸਕਦਾ ਹੈ 3.40 ਲੱਖ ਰੁਪਏ ਦਾ ਏਰੀਅਰ, ਰਿਪੋਰਟ 'ਚ ਵੱਡਾ ਖੁਲਾਸਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ghaziabad News : 2 ਕਰੋੜ ਦੇ ਬੀਮੇ ਲਈ ਪਤੀ , ਬੇਟੇ ਅਤੇ ਭਾਣਜੇ ਨੂੰ ਦੇ ਰਹੀ ਸੀ ਮੱਠਾ ਜ਼ਹਿਰ, ਪਤਨੀ ਦੀ ਸਾਜ਼ਿਸ਼ ਦਾ ਹੋਇਆ ਖੁਲਾਸਾ!
Ghaziabad News : 2 ਕਰੋੜ ਦੇ ਬੀਮੇ ਲਈ ਪਤੀ , ਬੇਟੇ ਅਤੇ ਭਾਣਜੇ ਨੂੰ ਦੇ ਰਹੀ ਸੀ ਮੱਠਾ ਜ਼ਹਿਰ, ਪਤਨੀ ਦੀ ਸਾਜ਼ਿਸ਼ ਦਾ ਹੋਇਆ ਖੁਲਾਸਾ!
Gold Sold to Buy House : ਮਾਂ-ਬਾਪ ਦਾ ਸੋਨਾ ਵੇਚ ਕੇ ਪੁੱਤ ਨੇ ਖਰੀਦਿਆ ਘਰ, ਹੁਣ ਆ ਗਿਆ 60 ਲੱਖ ਰੁਪਏ ਟੈਕਸ ਦਾ ਨੋਟਿਸ
Gold Sold to Buy House : ਮਾਂ-ਬਾਪ ਦਾ ਸੋਨਾ ਵੇਚ ਕੇ ਪੁੱਤ ਨੇ ਖਰੀਦਿਆ ਘਰ, ਹੁਣ ਆ ਗਿਆ 60 ਲੱਖ ਰੁਪਏ ਟੈਕਸ ਦਾ ਨੋਟਿਸ
 8th Pay Commission : ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲ ਸਕਦਾ ਹੈ 3.40 ਲੱਖ ਰੁਪਏ ਦਾ ਏਰੀਅਰ, ਰਿਪੋਰਟ 'ਚ ਵੱਡਾ ਖੁਲਾਸਾ
 8th Pay Commission : ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲ ਸਕਦਾ ਹੈ 3.40 ਲੱਖ ਰੁਪਏ ਦਾ ਏਰੀਅਰ, ਰਿਪੋਰਟ 'ਚ ਵੱਡਾ ਖੁਲਾਸਾ
Gold and Silver Prices : ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਸੋਨਾ 72 ਹਜ਼ਾਰ ਤੇ ਚਾਂਦੀ 2.75 ਲੱਖ ਰੁਪਏ ਤੱਕ ਸਸਤੀ
Gold and Silver Prices : ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਸੋਨਾ 72 ਹਜ਼ਾਰ ਤੇ ਚਾਂਦੀ 2.75 ਲੱਖ ਰੁਪਏ ਤੱਕ ਸਸਤੀ
Abohar Bus Accident : ਚਾਰ ਧੀਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ, ਤੇਜ਼ ਰਫ਼ਤਾਰ ਬੱਸ ਨੇ ਲਈ ਮਜ਼ਦੂਰ ਦੀ ਜਾਨ
Abohar Bus Accident : ਚਾਰ ਧੀਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ, ਤੇਜ਼ ਰਫ਼ਤਾਰ ਬੱਸ ਨੇ ਲਈ ਮਜ਼ਦੂਰ ਦੀ ਜਾਨ
Amritsar News :  OCM ਮਿੱਲ ਦੇ ਬਾਹਰ ਧਰਨੇ ਦੌਰਾਨ ਹੰਗਾਮਾ, ਮੁਲਾਜ਼ਮਾਂ ਸਾਹਮਣੇ ਸ੍ਰੀ ਸਾਹਿਬ ਲੈ ਕੇ ਪਹੁੰਚੀ ਔਰਤ
Amritsar News :  OCM ਮਿੱਲ ਦੇ ਬਾਹਰ ਧਰਨੇ ਦੌਰਾਨ ਹੰਗਾਮਾ, ਮੁਲਾਜ਼ਮਾਂ ਸਾਹਮਣੇ ਸ੍ਰੀ ਸਾਹਿਬ ਲੈ ਕੇ ਪਹੁੰਚੀ ਔਰਤ
Dasuya Police Encounter : ਫਿਲਮੀ ਸਟਾਈਲ ਮੁਕਾਬਲਾ, ਸੜਕ 'ਤੇ ਚੱਲੀਆਂ ਗੋਲੀਆਂ, ਇੱਕ ਆਮ ਨਾਗਰਿਕ ਜ਼ਖ਼ਮੀ
Dasuya Police Encounter : ਫਿਲਮੀ ਸਟਾਈਲ ਮੁਕਾਬਲਾ, ਸੜਕ 'ਤੇ ਚੱਲੀਆਂ ਗੋਲੀਆਂ, ਇੱਕ ਆਮ ਨਾਗਰਿਕ ਜ਼ਖ਼ਮੀ
Delivery Boy Pension Scheme : 15 ਲੱਖ ਡਿਲੀਵਰੀ ਬੁਆਏ ਤੇ ਡਰਾਈਵਰਾਂ ਨੂੰ ਮਿਲੇਗੀ ਪੈਨਸ਼ਨ ਤੇ ਬੀਮਾ, ਦਸੰਬਰ 'ਚ ਹੋ ਸਕਦਾ ਹੈ ਐਲਾਨ
Delivery Boy Pension Scheme : 15 ਲੱਖ ਡਿਲੀਵਰੀ ਬੁਆਏ ਤੇ ਡਰਾਈਵਰਾਂ ਨੂੰ ਮਿਲੇਗੀ ਪੈਨਸ਼ਨ ਤੇ ਬੀਮਾ, ਦਸੰਬਰ 'ਚ ਹੋ ਸਕਦਾ ਹੈ ਐਲਾਨ
Embed widget