ਪੜਚੋਲ ਕਰੋ

Edible Oils: ਖਾਣ ਵਾਲੇ ਤੇਲ ਦੀਆਂ ਕੀਮਤਾਂ ਨੂੰ ਕੰਟਰੋਲ ਕਰਨ ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ! Stock Limit ਤੋਂ ਹਟਾਈ ਪਾਬੰਦੀ

Edible Oil Stock: ਸਰਕਾਰ ਨੇ ਪ੍ਰਚੂਨ ਵਿਕਰੇਤਾਵਾਂ ਨੂੰ 30-30 ਕੁਇੰਟਲ ਤੇਲ ਤੇ ਤੇਲ ਬੀਜ ਸਟੋਰ ਕਰਨ ਦੀ ਇਜਾਜ਼ਤ ਦਿੱਤੀ ਸੀ। ਇਸ ਤੋਂ ਇਲਾਵਾ ਥੋਕ ਵਿਕਰੇਤਾ 500 ਕੁਇੰਟਲ ਭੰਡਾਰ ਕਰ ਸਕਦੇ ਹਨ।

Edible Oil Stock Limit: ਖਾਣ ਵਾਲੇ ਤੇਲ ਦੀਆਂ ਕੀਮਤਾਂ ਲਗਾਤਾਰ ਘਟ ਰਹੀਆਂ ਹਨ। ਇਸ ਦੇ ਮੱਦੇਨਜ਼ਰ ਕੇਂਦਰ ਦੀ ਮੋਦੀ ਸਰਕਾਰ  (Modi Government) ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਖਾਣ ਵਾਲੇ ਤੇਲ ਦੀ Stock Limit (Edible Oil Stock Limit) ਨੂੰ ਹਟਾਉਣ ਦਾ ਫੈਸਲਾ ਕੀਤਾ ਹੈ ਜੋ ਇੱਕ ਸਾਲ ਲਈ ਲਾਈ ਗਈ ਹੈ। ਇਸ ਫੈਸਲੇ ਤੋਂ ਬਾਅਦ ਹੁਣ ਚੇਨ ਅਤੇ ਥੋਕ ਵਿਕਰੇਤਾ ਆਪਣੀ ਜ਼ਰੂਰਤ ਅਤੇ ਇੱਛਾ ਅਨੁਸਾਰ ਖਾਣ ਵਾਲੇ ਤੇਲ ਅਤੇ ਤੇਲ ਬੀਜਾਂ ਨੂੰ ਸਟੋਰ ਕਰ ਸਕਣਗੇ। ਸਰਕਾਰ ਨੇ ਇਹ ਫੈਸਲਾ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਤੇਲ ਅਤੇ ਤੇਲ ਬੀਜਾਂ ਦੀਆਂ ਡਿੱਗਦੀਆਂ ਕੀਮਤਾਂ ਦੇ ਮੱਦੇਨਜ਼ਰ ਲਿਆ ਹੈ। ਹੁਣ ਕਿਸਾਨਾਂ, ਦੁਕਾਨਦਾਰਾਂ ਅਤੇ ਗਾਹਕਾਂ ਨੂੰ ਇਸ ਦਾ ਫਾਇਦਾ ਹੋਵੇਗਾ।

Stock Limit ਲਾਉਣ ਦੇ ਪਿੱਛੇ ਕਾਰਨ

ਦੱਸਣਯੋਗ ਹੈ ਕਿ ਅਕਤੂਬਰ 2021 ਵਿੱਚ ਕੇਂਦਰ ਸਰਕਾਰ ਨੇ ਤੇਲ ਅਤੇ ਤੇਲ ਬੀਜਾਂ ਦੀਆਂ ਵਧਦੀਆਂ ਕੀਮਤਾਂ ਨੂੰ ਕੰਟਰੋਲ ਕਰਨ ਲਈ ਇਸਦੀ ਭੰਡਾਰਨ ਸੀਮਾ ਤੈਅ ਕੀਤੀ ਸੀ। ਇਸ ਤੋਂ ਬਾਅਦ ਵੱਡੇ ਪ੍ਰਚੂਨ ਵਿਕਰੇਤਾ ਤੋਂ ਲੈ ਕੇ ਥੋਕ ਵਿਕਰੇਤਾ ਤੱਕ ਨਿਰਧਾਰਿਤ ਮਾਤਰਾ ਤੋਂ ਜ਼ਿਆਦਾ ਖਾਣ ਵਾਲੇ ਤੇਲ ਅਤੇ ਤੇਲ ਬੀਜਾਂ ਨੂੰ ਸਟੋਰ ਨਹੀਂ ਕਰ ਸਕੇ। ਸਰਕਾਰ ਨੇ ਇਹ ਕਦਮ ਖਾਣ ਵਾਲੇ ਤੇਲ ਦੀਆਂ ਵਧਦੀਆਂ ਕੀਮਤਾਂ 'ਤੇ ਕਾਬੂ ਪਾਉਣ ਲਈ ਚੁੱਕਿਆ ਹੈ। ਇਸ ਆਦੇਸ਼ ਤੋਂ ਬਾਅਦ, ਇਹ ਸੀਮਾ ਤੈਅ ਕਰਨ ਦਾ ਅਧਿਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਚਲਾ ਗਿਆ ਹੈ ਕਿ ਤੇਲ ਅਤੇ ਤੇਲ ਬੀਜ ਵੇਚਣ ਵਾਲੇ ਕਿੰਨਾ ਸਟੋਰ ਕਰ ਸਕਣਗੇ।

ਪਿਛਲੇ ਸਾਲ ਕੌਮਾਂਤਰੀ ਬਾਜ਼ਾਰ ਵਿੱਚ ਤੇਲ ਅਤੇ ਤੇਲ ਬੀਜਾਂ ਦੀਆਂ ਕੀਮਤਾਂ ਵਿੱਚ ਅਚਾਨਕ ਵਾਧਾ ਹੋਇਆ ਸੀ। ਇਸ ਤੋਂ ਬਾਅਦ ਇਸ ਸਾਲ ਰੂਸ-ਯੂਕਰੇਨ ਯੁੱਧ ਕਾਰਨ ਸਪਲਾਈ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਸੀ। ਅਜਿਹੇ 'ਚ ਕੇਂਦਰ ਸਰਕਾਰ ਨੇ ਸਟਾਕ ਦੀ ਇਹ ਸੀਮਾ ਤੈਅ ਕੀਤੀ ਸੀ ਤਾਂ ਕਿ ਇਸ ਕਾਰਨ ਗਾਹਕਾਂ 'ਤੇ ਮਹਿੰਗਾਈ ਦਾ ਬੋਝ ਨਾ ਵਧੇ।

ਜਾਣੋ ਕਿੰਨੀ ਸੀ Stock Limit

ਸਰਕਾਰ ਨੇ ਪ੍ਰਚੂਨ ਵਿਕਰੇਤਾਵਾਂ ਨੂੰ 30-30 ਕੁਇੰਟਲ ਤੇਲ ਅਤੇ ਤੇਲ ਬੀਜ ਸਟੋਰ ਕਰਨ ਦੀ ਇਜਾਜ਼ਤ ਦਿੱਤੀ ਸੀ। ਇਸ ਤੋਂ ਇਲਾਵਾ ਥੋਕ ਵਿਕਰੇਤਾ 500 ਕੁਇੰਟਲ ਭੰਡਾਰ ਕਰ ਸਕਦੇ ਹਨ। ਇਸ ਦੇ ਨਾਲ ਹੀ ਪ੍ਰਚੂਨ ਚੇਨ ਵੇਚਣ ਵਾਲਿਆਂ ਅਤੇ ਦੁਕਾਨਾਂ 'ਤੇ ਵੇਚਣ ਵਾਲਿਆਂ ਨੂੰ 30 ਕੁਇੰਟਲ ਅਤੇ 1000 ਕੁਇੰਟਲ ਤੱਕ ਤੇਲ ਅਤੇ ਤੇਲ ਬੀਜ ਸਟੋਰ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਇਸ ਦੇ ਨਾਲ ਹੀ ਇਹ ਸਾਰੇ ਸਟਾਕ ਸਿਰਫ 90 ਦਿਨਾਂ ਲਈ ਸਟੋਰ ਕੀਤੇ ਜਾ ਸਕਦੇ ਹਨ।

ਕੀ ਹੋਵੇਗਾ ਗਾਹਕਾਂ ਨੂੰ ਫਾਇਦਾ

ਸਰਕਾਰ ਦੇ Stock Limit ਨੂੰ ਹਟਾਉਣ ਤੋਂ ਬਾਅਦ ਹੁਣ ਥੋਕ ਅਤੇ ਵੱਡੇ ਪ੍ਰਚੂਨ ਦੁਕਾਨਦਾਰ ਆਪਣੇ ਕੋਲ ਵੱਡੀ ਮਾਤਰਾ 'ਚ ਖਾਣ ਵਾਲੇ ਤੇਲ ਦਾ ਸਟਾਕ ਰੱਖ ਸਕਣਗੇ ਅਤੇ ਬਾਜ਼ਾਰ 'ਚ ਸਪਲਾਈ ਬਿਹਤਰ ਹੋਣ ਕਾਰਨ ਕੀਮਤਾਂ 'ਤੇ ਦਬਾਅ ਵੀ ਘੱਟ ਹੋਵੇਗਾ। ਪਿਛਲੇ ਕੁਝ ਦਿਨਾਂ ਤੋਂ ਖਾਣ ਵਾਲੇ ਤੇਲ ਦੀਆਂ ਕੀਮਤਾਂ 'ਚ ਕਮੀ ਆਈ ਹੈ ਅਤੇ ਇਸ ਕਦਮ ਨਾਲ ਕੀਮਤਾਂ 'ਚ ਹੋਰ ਗਿਰਾਵਟ ਆਉਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਹੁਣ ਦੁਕਾਨਦਾਰ ਵੀ ਵੱਖ-ਵੱਖ ਕਿਸਮਾਂ ਦੇ ਖਾਣ ਵਾਲੇ ਤੇਲ ਸਟੋਰ ਕਰ ਸਕਣਗੇ, ਜਿਸ ਨਾਲ ਗਾਹਕਾਂ ਨੂੰ ਫਾਇਦਾ ਹੋਵੇਗਾ। ਸਰਕਾਰ ਦਾ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ।

ਗਾਹਕਾਂ ਨੂੰ ਇਹ ਮਿਲੇਗਾ ਲਾਭ 

ਤੇਲ ਅਤੇ ਤੇਲ ਬੀਜਾਂ ਦੇ 'ਤੇ Stock Limit ਹਟਾਉਣ ਦੇ ਸਰਕਾਰ ਦੇ ਫੈਸਲੇ ਤੋਂ ਬਾਅਦ ਹੁਣ ਪ੍ਰਚੂਨ ਅਤੇ ਥੋਕ ਵਿਕਰੇਤਾ ਵੱਡੀ ਮਾਤਰਾ 'ਚ ਖਾਣ ਵਾਲੇ ਤੇਲ ਨੂੰ ਸਟੋਰ ਕਰ ਸਕਣਗੇ। ਇਸ ਨਾਲ ਬਾਜ਼ਾਰ 'ਚ ਇਸ ਦੀ ਸਪਲਾਈ 'ਚ ਸੁਧਾਰ ਹੋਵੇਗਾ, ਜਿਸ ਨਾਲ ਖਾਣ ਵਾਲੇ ਤੇਲ ਦੀਆਂ ਕੀਮਤਾਂ 'ਤੇ ਦਬਾਅ ਘੱਟ ਹੋਵੇਗਾ। ਇਸ ਕਾਰਨ ਆਉਣ ਵਾਲੇ ਸਮੇਂ ਵਿੱਚ ਖਾਣ ਵਾਲੇ ਤੇਲ ਦੀਆਂ ਕੀਮਤਾਂ ਵਿੱਚ ਵੀ ਹੋਰ ਗਿਰਾਵਟ ਦੇਖਣ ਨੂੰ ਮਿਲੇਗੀ। ਇਸ ਦੇ ਨਾਲ ਹੀ ਹੁਣ ਸਾਰੇ ਦੁਕਾਨਦਾਰ ਵੱਧ ਤੋਂ ਵੱਧ ਵੱਖ-ਵੱਖ ਕਿਸਮਾਂ ਦੇ ਤੇਲ ਨੂੰ ਸਟੋਰ ਕਰਕੇ ਬਾਜ਼ਾਰ ਵਿੱਚ ਸਪਲਾਈ ਕਰ ਸਕਣਗੇ। ਇਹ ਹੁਕਮ ਲਾਗੂ ਹੋ ਗਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget