ਪੜਚੋਲ ਕਰੋ

ਮੂਡੀਜ਼ ਨੇ 2020 ਲਈ ਭਾਰਤ ਦੇ ਜੀਡੀਪੀ ਦੇ ਅਨੁਮਾਨ ਨੂੰ ਘਟਾ ਕੇ 0.2 ਫੀਸਦ ਕਰ ਦਿੱਤਾ

ਮੂਡੀਜ਼ ਨੇ 2020 ਲਈ ਭਾਰਤ ਦੇ ਜੀਡੀਪੀ ਅਨੁਮਾਨ ਨੂੰ ਘਟਾ ਕੇ 0.2% ਕਰ ਦਿੱਤਾ ਹੈ।

ਨਵੀਂ ਦਿੱਲੀ: ਮੂਡੀਜ਼ (Moody's) ਇਨਵੈਸਟਰਜ਼ ਸਰਵਿਸ ਨੇ ਮੰਗਲਵਾਰ ਨੂੰ ਕੈਲੰਡਰ ਸਾਲ 2020 ਦੇ ਲਈ ਭਾਰਤ ਦੇ ਵਿਕਾਸ (indian GDP) ਦੇ ਅਨੁਮਾਨ ਨੂੰ ਘਟਾ ਕੇ 0.2% ਕਰ ਦਿੱਤਾ, ਜਦਕਿ ਮਾਰਚ ‘ਚ 2.5 ਫੀਸਦ ਰਹਿਣ ਦੀ ਉਮੀਦ ਕੀਤੀ ਗਈ ਸੀ। ਮੂਡੀਜ਼ ਨੂੰ ਉਮੀਦ ਹੈ ਕਿ 2021 ‘ਚ ਭਾਰਤ ਦੀ ਵਿਕਾਸ ਦਰ 6.2 ਪ੍ਰਤੀਸ਼ਤ ਹੋ ਸਕਦੀ ਹੈ। ਮੂਡੀਜ਼ ਨੇ 'ਗਲੋਬਲ ਮੈਕਰੋ ਆਉਟਲੁੱਕ 2020-21 (ਅਪਰੈਲ 2020 ਨੂੰ ਅਪਡੇਟ ਕੀਤਾ ਗਿਆ)' ਵਿਚ 2020 ਦੌਰਾਨ ਜੀ-20 ਦੇਸ਼ਾਂ ਦੀ ਵਿਕਾਸ ਦਰ ਦੇ ਅਨੁਮਾਨ ‘ਚ 5.8 ਪ੍ਰਤੀਸ਼ਤ ਦੀ ਕਮੀ ਕੀਤੀ। ਮੂਡੀਜ਼ ਨੇ ਕਿਹਾ ਕਿ ਕੋਰੋਨਾਵਾਇਰਸ ਸੰਕਟ ਕਰਕੇ ਆਲਮੀ ਆਰਥਿਕਤਾ ਨੂੰ ਬੰਦ ਕਰਨ ਦੀ ਆਰਥਿਕ ਲਾਗਤ ਤੇਜ਼ੀ ਨਾਲ ਵੱਧ ਰਹੀ ਹੈ। ਰਿਪੋਰਟ ਵਿੱਚ ਅਨੁਮਾਨ ਲਗਾਇਆ ਗਿਆ ਹੈ ਕਿ ਜੀ-20 ਦੇਸ਼ਾਂ ਦੀ ਵਿਕਾਸ ਦਰ ਸਮੂਹਿਕ ਤੌਰ ‘ਤੇ 5.8 ਫੀਸਦ ਘਟ ਹੋਏਗੀ। ਸੁਧਾਰਾਂ ਦੇ ਬਾਅਦ ਵੀ ਜ਼ਿਆਦਾਤਰ ਮੋਹਰੀ ਅਰਥਚਾਰਿਆਂ ਦੀ ਵਿਕਾਸ ਦਰ ਕੋਰੋਨਾਵਾਇਰਸ ਮਹਾਮਾਰੀ ਤੋਂ ਪਹਿਲਾਂ ਦੇ ਪੱਧਰ ਨਾਲੋਂ ਘੱਟ ਰਹਿਣ ਦੀ ਉਮੀਦ ਹੈ। ਮੂਡੀਜ਼ ਨੇ ਕਿਹਾ, “ਭਾਰਤ ਨੇ ਦੇਸ਼ ਵਿਆਪੀ ਲੌਕਡਾਊਨ ਨੂੰ 21 ਦਿਨਾਂ ਤੋਂ ਵਧਾ ਕੇ 40 ਦਿਨ ਕਰ ਦਿੱਤਾ, ਪਰ ਅਪਰੈਲ ਦੇ ਅਖੀਰ ਵਿੱਚ ਖੇਤੀਬਾੜੀ ਕਾਰਜਾਂ ਲਈ ਪੇਂਡੂ ਖੇਤਰਾਂ ‘ਚ ਪਾਬੰਦੀਆਂ ਵਿੱਚ ਢਿੱਲ ਦਿੱਤੀ ਗਈ। ਦੇਸ਼ ਨੇ ਇਹ ਸੁਨਿਸ਼ਚਿਤ ਕੀਤਾ ਕਿ ਇਸਦੇ ਬਹੁਤ ਸਾਰੇ ਹਿੱਸੇ ਵਾਇਰਸ ਤੋਂ ਮੁਕਤ ਰਹਿਣ। ਭਾਰਤ ਨੇ ਵੱਖ-ਵੱਖ ਖੇਤਰਾਂ ਨੂੰ ਖੋਲ੍ਹਣ ਲਈ ਪੜਾਅਵਾਰ ਯੋਜਨਾ ਨੂੰ ਅੱਗੇ ਤੋਰਿਆ ਹੈ।”

ਟਾਪ ਹੈਡਲਾਈਨ

Gold- Silver Price Today: ਸੋਨਾ ਖਰੀਦਣ ਦਾ ਸਹੀ ਮੌਕਾ ਜਾਂ ਕਰਨਾ ਪਵੇਗਾ ਇੰਤਜ਼ਾਰ? ਜਾਣੋ ਅੱਜ ਦੇ ਰੇਟ
Gold- Silver Price Today: ਸੋਨਾ ਖਰੀਦਣ ਦਾ ਸਹੀ ਮੌਕਾ ਜਾਂ ਕਰਨਾ ਪਵੇਗਾ ਇੰਤਜ਼ਾਰ? ਜਾਣੋ ਅੱਜ ਦੇ ਰੇਟ
Petrol- Diesel Price Today: ਕੱਚਾ ਤੇਲ ਹੋਇਆ ਹੋਰ ਮਹਿੰਗਾ, ਫਿਰ ਅੱਜ ਕਿੰਨੇ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਚੈੱਕ ਕਰੋ ਲਿਸਟ
Petrol- Diesel Price Today: ਕੱਚਾ ਤੇਲ ਹੋਇਆ ਹੋਰ ਮਹਿੰਗਾ, ਫਿਰ ਅੱਜ ਕਿੰਨੇ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਚੈੱਕ ਕਰੋ ਲਿਸਟ
Inflation News : ਸਬਜ਼ੀਆਂ ਤੇ ਰਾਸ਼ਨ ਹੋਇਆ ਮਹਿੰਗਾ, ਜੂਨ 'ਚ ਪ੍ਰਚੂਨ ਮਹਿੰਗਾਈ 4.38% ਤੱਕ ਪਹੁੰਚੀ, ਵਧਦੇ ਅੰਕੜਿਆਂ ਨੇ ਵਧਾਈ ਚਿੰਤਾ
Inflation News : ਸਬਜ਼ੀਆਂ ਤੇ ਰਾਸ਼ਨ ਹੋਇਆ ਮਹਿੰਗਾ, ਜੂਨ 'ਚ ਪ੍ਰਚੂਨ ਮਹਿੰਗਾਈ 4.38% ਤੱਕ ਪਹੁੰਚੀ, ਵਧਦੇ ਅੰਕੜਿਆਂ ਨੇ ਵਧਾਈ ਚਿੰਤਾ
Cheapest Loan : ਕ੍ਰੈਡਿਟ ਕਾਰਡ ਨਹੀਂ? ਐਮਰਜੈਂਸੀ ਵਿੱਚ ਪੈਸੇ ਕਿੱਥੋਂ ਮਿਲਣਗੇ? ਜਾਣੋ ਸਸਤੇ ਲੋਨ ਦੇ ਸਭ ਤੋਂ ਵਧੀਆ ਵਿਕਲਪ
Cheapest Loan : ਕ੍ਰੈਡਿਟ ਕਾਰਡ ਨਹੀਂ? ਐਮਰਜੈਂਸੀ ਵਿੱਚ ਪੈਸੇ ਕਿੱਥੋਂ ਮਿਲਣਗੇ? ਜਾਣੋ ਸਸਤੇ ਲੋਨ ਦੇ ਸਭ ਤੋਂ ਵਧੀਆ ਵਿਕਲਪ

ਵੀਡੀਓਜ਼

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ
ਪੰਜਾਬ 'ਚ ਮਾਨਸੂਨ ਪਿਆ ਸੁਸਤ! ਹੁਣ ਵਧੇਗੀ ਉਮਸ ਤੇ ਗਰਮੀ
ਸੰਗਰੂਰ 'ਚ ਕੂੜੇ 'ਤੇ ਸਿਆਸਤ ਹੋਰ ਗਰਮ! ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਮੌਸਮ ਵਿਭਾਗ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਮੌਸਮ ਵਿਭਾਗ ਨੇ ਐਡਵਾਈਜ਼ਰੀ ਕੀਤੀ ਜਾਰੀ
ਵੱਡੀ ਖ਼ਬਰ! ਪੰਜਾਬ 'ਚ ਅਕਾਲੀ ਆਗੂ ' ਤੇ ਚਲਾਈਆਂ ਤਾਬੜਤੋੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ
ਵੱਡੀ ਖ਼ਬਰ! ਪੰਜਾਬ 'ਚ ਅਕਾਲੀ ਆਗੂ ' ਤੇ ਚਲਾਈਆਂ ਤਾਬੜਤੋੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਜੁਲਾਈ 2026
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
Embed widget