ਪੜਚੋਲ ਕਰੋ

Most Expensive Cities For Petrol: ਦੁਨੀਆ ਦੇ ਇਨ੍ਹਾਂ ਸ਼ਹਿਰਾਂ 'ਚ ਸਭ ਤੋਂ ਮਹਿੰਗਾ ਹੈ ਪੈਟਰੋਲ, ਇਕ ਲੀਟਰ ਤੇਲ ਦੀ ਕੀਮਤ ਹੈ ਏਨੀੋ

ਹਾਂਗਕਾਂਗ ਸਭ ਤੋਂ ਉੱਪਰ ਹੈ, ਜਿੱਥੇ ਪੈਟਰੋਲ ਸਭ ਤੋਂ ਮਹਿੰਗਾ ਹੈ। ਇੱਥੇ 2011 'ਚ ਪੈਟਰੋਲ ਦੀ ਕੀਮਤ 2.13 ਡਾਲਰ ਪ੍ਰਤੀ ਲੀਟਰ ਸੀ, ਜੋ 2016 'ਚ ਘੱਟ ਕੇ 1.73 ਡਾਲਰ 'ਤੇ ਆ ਗਈ, ਪਰ ਫਿਰ 2020 'ਚ ਇਹ ਕੀਮਤ ਵਧ ਕੇ 2.19 ਡਾਲਰ ਹੋ ਗਈ

Most Expensive Cities For Petrol: ਦੁਨੀਆ ਦੇ ਇਨ੍ਹਾਂ ਸ਼ਹਿਰਾਂ ‘ਚ ਸਭ ਤੋਂ ਮਹਿੰਗਾ ਹੈ ਪੈਟਰੋਲ, ਇਕ ਲੀਟਰ ਦੀ ਏਨੀ ਹੈ ਕੀਮਤ
World's 10 Most Expensive Cities For Petrol: ਭਾਰਤ 'ਚ ਪੈਟਰੋਲ ਦੀ ਕੀਮਤ ਉਸ ਪੱਧਰ 'ਤੇ ਹੈ, ਜਿਸ 'ਤੇ ਕਰੀਬ ਇਕ ਸਾਲ ਪਹਿਲਾਂ ਤਕ ਕਦੇ ਨਹੀਂ ਪਹੁੰਚਿਆ ਸੀ। ਹਾਲਾਂਕਿ ਮੌਜੂਦਾ ਸਮੇਂ 'ਚ ਕੇਂਦਰ ਸਰਕਾਰ ਵੱਲੋਂ ਐਕਸਾਈਜ਼ ਡਿਊਟੀ ਤੇ ਕਈ ਸੂਬਿਆਂ ਵੱਲੋਂ ਵੈਟ 'ਚ ਕਟੌਤੀ ਕਰਨ ਤੋਂ ਬਾਅਦ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ ਪਰ ਫਿਰ ਵੀ ਦੇਸ਼ 'ਚ ਪੈਟਰੋਲ ਦੀ ਕੀਮਤ ਅਸਮਾਨੀ ਚੜ੍ਹੀ ਹੋਈ ਹੈ। ਅਜਿਹਾ ਸਿਰਫ਼ ਭਾਰਤ ਵਿਚ ਹੀ ਨਹੀਂ ਹੈ। ਦੁਨੀਆ ਦੇ ਕਈ ਦੇਸ਼ਾਂ ਵਿਚ ਪੈਟਰੋਲ ਦੀਆਂ ਕੀਮਤਾਂ ਬਹੁਤ ਜ਼ਿਆਦਾ ਹਨ। ਇਕਨਾਮਿਸਟ ਇੰਟੈਲੀਜੈਂਸ ਯੂਨਿਟ (EIU) ਦੁਆਰਾ ਪ੍ਰਕਾਸ਼ਿਤ ਇਕ ਤਾਜ਼ਾ ਅਧਿਐਨ ' ਦੁਨੀਆ ਦੇ 10 ਸ਼ਹਿਰਾਂ ਦਾ ਜ਼ਿਕਰ ਕੀਤਾ ਗਿਆ ਹੈ ਜਿੱਥੇ ਪੈਟਰੋਲ ਸਭ ਤੋਂ ਮਹਿੰਗਾ ਹੈ ਅਤੇ ਸ਼ੁਕਰ ਹੈ ਕਿ ਭਾਰਤ ਦਾ ਕੋਈ ਵੀ ਸ਼ਹਿਰ ਇਸ ਸੂਚੀ 'ਚ ਨਹੀਂ ਹੈ।

1- ਹਾਂਗਕਾਂਗ

ਇਸ ਸੂਚੀ 'ਚ ਹਾਂਗਕਾਂਗ ਸਭ ਤੋਂ ਉੱਪਰ ਹੈ, ਜਿੱਥੇ ਪੈਟਰੋਲ ਸਭ ਤੋਂ ਮਹਿੰਗਾ ਹੈ। ਇੱਥੇ 2011 'ਚ ਪੈਟਰੋਲ ਦੀ ਕੀਮਤ 2.13 ਡਾਲਰ ਪ੍ਰਤੀ ਲੀਟਰ ਸੀ, ਜੋ 2016 'ਚ ਘੱਟ ਕੇ 1.73 ਡਾਲਰ 'ਤੇ ਆ ਗਈ, ਪਰ ਫਿਰ 2020 'ਚ ਇਹ ਕੀਮਤ ਵਧ ਕੇ 2.19 ਡਾਲਰ ਹੋ ਗਈ ਅਤੇ ਹੁਣ 2021 'ਚ ਇਹ ਵਧ ਕੇ 2.50 ਡਾਲਰ ਹੋ ਗਈ ਹੈ। ਭਾਰਤੀ ਮੁਦਰਾ 'ਚ ਇਹ ਲਗਭਗ 188.10 ਰੁਪਏ ਹੈ।

2- ਐਮਸਟਰਡਮ

ਇਸ ਸੂਚੀ 'ਚ ਅੱਗੇ ਨੀਦਰਲੈਂਡ ਦਾ ਐਮਸਟਰਡਮ ਸ਼ਹਿਰ ਹੈ। ਇੱਥੇ ਇਕ ਲੀਟਰ ਪੈਟਰੋਲ ਦੀ ਕੀਮਤ 2.18 ਡਾਲਰ ਹੈ। 2011 'ਚ ਕੀਮਤ $2.40 ਸੀ, ਜੋ 2016 'ਚ ਘਟ ਕੇ $1.69 ਹੋ ਗਈ ਤੇ 2020 '$1.91 ਹੋ ਗਈ।

3- ਓਸਲੋ

ਤੀਜੇ ਨੰਬਰ 'ਤੇ ਨਾਰਵੇ ਦਾ ਸ਼ਹਿਰ ਓਸਲੋ ਹੈ। 2021 'ਚ ਇੱਥੇ ਇਕ ਲੀਟਰ ਪੈਟਰੋਲ ਦੀ ਕੀਮਤ $2.06 ਹੈ। 2011 'ਚ ਕੀਮਤ $2.62 ਪ੍ਰਤੀ ਲੀਟਰ ਸੀ, ਜੋ 2016 'ਚ ਘਟ ਕੇ $1.54 ਹੋ ਗਈ ਅਤੇ 2020 ਵਿਚ ਵੱਧ ਕੇ $1.76 ਹੋ ਗਈ।

4- ਟੇਲ ਅਵੀਵ

EIU ਦੀ ਰਿਪੋਰਟ ਦੇ ਅਨੁਸਾਰ 2021 ਵਿਚ ਇੱਥੇ ਇਕ ਲੀਟਰ ਪੈਟਰੋਲ ਦੀ ਕੀਮਤ $ 2 ਹੈ। 2011 ਵਿਚ ਕੀਮਤ $2.05 ਪ੍ਰਤੀ ਲੀਟਰ ਸੀ, ਜੋ 2016 ਵਿਚ ਘਟ ਕੇ $1.45 ਅਤੇ 2020 ਵਿਚ $1.65 ਹੋ ਗਈ।

5- ਹੈਮਬਰਗ

ਜਰਮਨੀ ਦੇ ਹੈਮਬਰਗ ਵਿੱਚ 2021 ਵਿਚ ਇਕ ਲੀਟਰ ਪੈਟਰੋਲ ਦੀ ਕੀਮਤ $1.99 ਰਹੀ। 2011 ਵਿਚ ਕੀਮਤ $2.24 ਪ੍ਰਤੀ ਲੀਟਰ ਸੀ। ਜੋ ਕਿ 2016 ਵਿਚ ਘਟਾ ਕੇ $1.44 ਅਤੇ 2020 ਵਿਚ $1.45 ਹੋ ਗਿਆ ਸੀ।

ਸੂਚੀ ਵਿਚ ਹੋਰ ਕਿਹੜੇ ਸ਼ਹਿਰ ਹਨ?

EIU ਦੀ ਰਿਪੋਰਟ ਦੇ ਅਨੁਸਾਰ, ਗ੍ਰੀਸ ਦਾ ਏਥਨਜ਼ 6ਵੇਂ (2021 ਵਿਚ $1.98), ਇਟਲੀ ਦਾ ਰੋਮ 7ਵੇਂ (2021 ਵਿਚ $1.98), ਸਵੀਡਨ ਦਾ ਸਟਾਕਹੋਮ 8ਵਾਂ (2021 ਵਿਚ $1.97), ਆਈਸਲੈਂਡ ਦਾ ਰੇਕਜਾਵਿਕ 9ਵਾਂ (2021 ਵਿੱਚ $1.98) ਅਤੇ ਫਿਨਲੈਂਡ ਦਾ ਸ਼ਹਿਰ 9ਵਾਂ ($1.20) ਹੈ। (2021 ਵਿਚ $1.96)

ਇਹ ਵੀ ਪੜ੍ਹੋ: ਲੜਕੀ ਦੀ ਸਕੂਟੀ 'ਤੇ ਲੱਗੀ ‘SEX’ ਅੱਖਰ ਵਾਲੀ ਨੰਬਰ ਪਲੇਟ, ਜਾਣੋ ਕੀ ਹੈ ਮਾਜਰਾ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ, ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Advertisement
ABP Premium

ਵੀਡੀਓਜ਼

ਡਿੰਪੀ ਢਿੱਲੋਂ ਨੂੰ ਰਵਨੀਤ ਬਿੱਟੂ ਨੇ ਕੀਤਾ ਚੈਲੇਂਜ, ਕਰ ਦਿੱਤੀ ਬੋਲਤੀ ਬੰਦਰਾਜਾ ਵੜਿੰਗ ਨੂੰ ਕੌਣ ਬਚਾ ਰਿਹਾ?ਅੰਮ੍ਰਿਤਾ ਵੜਿੰਗ ਨੇ ਵਰਤਾਇਆ ਲੰਗਰ, ਗੁਰਪੁਰਬ ਸਮੇਂ ਕੀਤੀ ਲੰਗਰ ਦੀ ਸੇਵਾਹਲਕਾ ਘਨੌਰ ਦੇ ਪਿੰਡ ਦੜਬਾ ਵਿੱਚ ਮਾਇਨਿੰਗ ਮਾਫੀਆ ਸਰਗਰਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ, ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
Champions Trophy 2025: ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
Embed widget