ਪੜਚੋਲ ਕਰੋ

Mother Dairy Milk Prices Hike : ਮਹਿੰਗਾਈ ਦੀ ਇੱਕ ਹੋਰ ਮਾਰ! ਮਦਰ ਡੇਅਰੀ ਦਾ ਦੁੱਧ ਅੱਜ ਤੋਂ ਮਹਿੰਗਾ, ਵੇਖੋ ਨਵੇਂ ਰੇਟ

Milk Price Hike: ਮਦਰ ਡੇਅਰੀ ਨੇ ਇਸ ਸਾਲ ਚੌਥੀ ਵਾਰ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਇਹ ਫੈਸਲਾ ਕੱਚੇ ਦੁੱਧ ਦੀ ਖਰੀਦ ਲਾਗਤ ਵਧਣ ਕਾਰਨ ਲਿਆ ਗਿਆ ਹੈ।

Mother Dairy Milk Price: ਆਮ ਲੋਕਾਂ 'ਤੇ ਇਕ ਵਾਰ ਫੇਰ ਮਹਿੰਗਾਈ ਦੀ ਮਾਰ ਪਈ ਹੈ। ਦਿੱਲੀ-ਐਨਸੀਆਰ ਵਿੱਚ ਅੱਜ ਤੋਂ ਮਦਰ ਡੇਅਰੀ ਦਾ ਫੁੱਲ ਕਰੀਮ ਦੁੱਧ ਅਤੇ ਟੋਕਨ ਦੁੱਧ 1 ਰੁਪਏ ਪ੍ਰਤੀ ਲੀਟਰ ਅਤੇ 2 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਸੋਮਵਾਰ (21 ਨਵੰਬਰ) ਤੋਂ ਫੁੱਲ ਕਰੀਮ ਦੁੱਧ ਦੀ ਕੀਮਤ 63 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 64 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਹਾਲਾਂਕਿ, ਕੰਪਨੀ ਨੇ 500 ਐਮਐਲ ਦੇ ਪੈਕ ਵਿੱਚ ਵੇਚੇ ਜਾਣ ਵਾਲੇ ਫੁੱਲ ਕਰੀਮ ਦੁੱਧ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਟੋਕਨ ਮਿਲਕ (ਬਲਕ ਵੈਂਡਡ ਮਿਲਕ) 50 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵੇਚਿਆ ਜਾਵੇਗਾ।

ਮਦਰ ਡੇਅਰੀ ਨੇ ਐਤਵਾਰ (20 ਨਵੰਬਰ) ਨੂੰ ਦੱਸਿਆ ਕਿ ਉਹਨਾਂ ਨੇ ਸੋਮਵਾਰ ਤੋਂ ਦਿੱਲੀ-ਐਨਸੀਆਰ ਵਿੱਚ ਫੁੱਲ ਕਰੀਮ ਦੁੱਧ ਦੀਆਂ ਕੀਮਤਾਂ ਵਿੱਚ 1 ਰੁਪਏ ਪ੍ਰਤੀ ਲੀਟਰ ਅਤੇ ਟੋਕਨ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਮਦਰ ਡੇਅਰੀ ਨੇ ਇਸ ਸਾਲ ਚੌਥੀ ਵਾਰ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ।

 ਕਿਉਂ ਵਧਾਈਆਂ ਜਾ ਰਹੀਆਂ ਹਨ ਦੁੱਧ ਦੀਆਂ ਕੀਮਤਾਂ

ਮਦਰ ਡੇਅਰੀ ਦੇ ਬੁਲਾਰੇ ਨੇ ਦੱਸਿਆ ਕਿ ਇਹ ਫੈਸਲਾ ਡੇਅਰੀ ਕਿਸਾਨਾਂ ਤੋਂ ਕੱਚਾ ਦੁੱਧ ਖਰੀਦਣ ਦੀ ਲਾਗਤ ਵਧਣ ਕਾਰਨ ਲਿਆ ਗਿਆ ਹੈ। ਇਸ ਸਾਲ ਪੂਰੇ ਡੇਅਰੀ ਉਦਯੋਗ ਵਿੱਚ ਦੁੱਧ ਦੀ ਮੰਗ ਅਤੇ ਸਪਲਾਈ ਵਿੱਚ ਵੱਡਾ ਪਾੜਾ ਦੇਖਣ ਨੂੰ ਮਿਲ ਰਿਹਾ ਹੈ। ਕੱਚੇ ਦੁੱਧ ਦੀ ਉਪਲਬਧਤਾ ਫੀਡ ਅਤੇ ਚਾਰੇ ਦੀਆਂ ਵਧਦੀਆਂ ਕੀਮਤਾਂ, ਅਨਿਯਮਿਤ ਮਾਨਸੂਨ ਆਦਿ ਕਾਰਨ ਕੱਚੇ ਦੁੱਧ ਦੀਆਂ ਕੀਮਤਾਂ 'ਤੇ ਦਬਾਅ ਪਾ ਰਹੀ ਹੈ।

ਅਕਤੂਬਰ 'ਚ ਵੀ ਕੀਮਤਾਂ ਵਿੱਚ ਕੀਤਾ ਗਿਆ ਸੀ ਵਾਧਾ 
 
ਇਸ ਤੋਂ ਪਹਿਲਾਂ ਅਕਤੂਬਰ ਵਿੱਚ, ਮਦਰ ਡੇਅਰੀ ਨੇ ਦਿੱਲੀ-ਐਨਸੀਆਰ ਅਤੇ ਉੱਤਰੀ ਭਾਰਤ ਦੇ ਕੁਝ ਹੋਰ ਬਾਜ਼ਾਰਾਂ ਵਿੱਚ ਫੁੱਲ-ਕ੍ਰੀਮ ਦੁੱਧ ਅਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ। ਮਾਰਚ ਅਤੇ ਅਗਸਤ 'ਚ ਵੀ ਸਾਰੇ ਵੇਰੀਐਂਟਸ ਦੀਆਂ ਕੀਮਤਾਂ 'ਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ। ਅਕਤੂਬਰ ਵਿੱਚ, ਅਮੂਲ ਨੇ ਗੁਜਰਾਤ ਨੂੰ ਛੱਡ ਕੇ ਸਾਰੇ ਰਾਜਾਂ ਵਿੱਚ ਫੁੱਲ ਕਰੀਮ ਦੁੱਧ ਅਤੇ ਮੱਝ ਦੇ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰਨ ਦਾ ਵੀ ਐਲਾਨ ਕੀਤਾ ਸੀ। ਵਾਧੇ ਨਾਲ ਫੁੱਲ ਕਰੀਮ ਦੁੱਧ 63 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ

Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ

White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ

Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ

Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...

Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ

Embed widget