ਪੜਚੋਲ ਕਰੋ

ਗੱਡੀ ਚਲਾਉਣਾ ਹੋਵੇਗਾ ਮਹਿੰਗਾ, 1 ਜੂਨ ਤੋਂ ਵਧੇਗੀ ਇਹ ਇੰਸ਼ੌਰੈਂਸ, ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ

Motor Insurance Premium: ਜੇਕਰ ਤੁਹਾਡੇ ਕੋਲ ਵਾਹਨ ਹੈ ਤਾਂ ਤੁਹਾਡੇ ਖਰਚੇ ਵਧਣ ਵਾਲੇ ਹਨ ਕਿਉਂਕਿ 1 ਜੂਨ ਤੋਂ ਥਰਡ ਪਾਰਟੀ ਮੋਟਰ ਇੰਸ਼ੋਰੈਂਸ ਦਾ ਪ੍ਰੀਮੀਅਮ ਵਧਣ ਵਾਲਾ ਹੈ। ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

Motor Insurance Premium: ਮਹਿੰਗਾਈ ਦੀ ਇੱਕ ਹੋਰ ਝਟਕਾ ਲੱਗਣ ਵਾਲਾ ਹੈ। ਜੇਕਰ ਤੁਹਾਡੇ ਕੋਲ ਵਾਹਨ ਹੈ ਤਾਂ ਤੁਹਾਡੇ ਖਰਚੇ ਵਧਣ ਵਾਲੇ ਹਨ ਕਿਉਂਕਿ 1 ਜੂਨ ਤੋਂ ਥਰਡ ਪਾਰਟੀ ਮੋਟਰ ਇੰਸ਼ੋਰੈਂਸ ਦਾ ਪ੍ਰੀਮੀਅਮ ਵਧਣ ਵਾਲਾ ਹੈ। ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

ਥਰਡ ਪਾਰਟੀ ਮੋਟਰ ਬੀਮਾ ਕਿਉਂ ਹੋਵੇਗਾ ਮਹਿੰਗਾ ?
ਸੜਕੀ ਆਵਾਜਾਈ ਤੇ ਰਾਜਮਾਰਗ ਮੰਤਰਾਲੇ ਨੇ ਬੁੱਧਵਾਰ ਨੂੰ ਵਾਹਨਾਂ ਦੀਆਂ ਵੱਖ-ਵੱਖ ਸ਼੍ਰੇਣੀਆਂ ਲਈ ਥਰਡ ਪਾਰਟੀ ਮੋਟਰ ਵਾਹਨ ਬੀਮੇ ਦੇ ਪ੍ਰੀਮੀਅਮ ਵਿੱਚ ਵਾਧਾ ਕੀਤਾ, ਜੋ 1 ਜੂਨ ਤੋਂ ਲਾਗੂ ਹੋਵੇਗਾ। ਇਸ ਕਾਰਨ ਕਾਰ ਤੇ ਦੋ ਪਹੀਆ ਵਾਹਨਾਂ ਦਾ ਬੀਮਾ ਮਹਿੰਗਾ ਹੋਣ ਵਾਲਾ ਹੈ।

1 ਜੂਨ ਤੋਂ 'ਥਰਡ ਪਾਰਟੀ' ਮੋਟਰ ਬੀਮੇ ਦੇ ਪ੍ਰੀਮੀਅਮ 'ਚ ਵਾਧਾ
ਸੜਕੀ ਆਵਾਜਾਈ ਤੇ ਰਾਜਮਾਰਗ ਮੰਤਰਾਲੇ ਵੱਲੋਂ ਇਸ ਸਬੰਧੀ ਇੱਕ ਨੋਟੀਫਿਕੇਸ਼ਨ ਭੇਜਿਆ ਗਿਆ ਹੈ। ਨੋਟੀਫਿਕੇਸ਼ਨ ਵਿੱਚ ਸੋਧੀ ਹੋਈ ਦਰ ਅਨੁਸਾਰ, 1000 ਸੀਸੀ ਇੰਜਣ ਸਮਰੱਥਾ ਵਾਲੀਆਂ ਪ੍ਰਾਈਵੇਟ ਕਾਰਾਂ ਲਈ ਪ੍ਰੀਮੀਅਮ ਹੁਣ 2072 ਰੁਪਏ ਦੇ ਮੁਕਾਬਲੇ 2094 ਰੁਪਏ ਹੋਵੇਗਾ। 2072 ਰੁਪਏ ਦੀ ਪ੍ਰੀਮੀਅਮ ਦਰ ਸਾਲ 2019-20 ਦੇ ਅਨੁਸਾਰ ਸੀ।

ਜਾਣੋ ਕਿੰਨਾ ਵਧੇਗਾ ਤੁਹਾਡੀ ਕਾਰ ਦਾ ਇੰਸ਼ੋਰੈਂਸ ਪ੍ਰੀਮੀਅਮ
1000 ਤੋਂ 1500 ਸੀਸੀ ਇੰਜਣ ਵਾਲੀਆਂ ਪ੍ਰਾਈਵੇਟ ਕਾਰਾਂ ਲਈ ਹੁਣ ਪ੍ਰੀਮੀਅਮ 3221 ਰੁਪਏ ਦੀ ਬਜਾਏ 3416 ਰੁਪਏ ਹੋਵੇਗਾ।

ਹਾਲਾਂਕਿ, 1500 ਸੀਸੀ ਤੋਂ ਉੱਪਰ ਦੀਆਂ ਪ੍ਰਾਈਵੇਟ ਕਾਰਾਂ ਲਈ ਥਰਡ ਪਾਰਟੀ ਇੰਸ਼ੋਰੈਂਸ ਪ੍ਰੀਮੀਅਮ ਵਿੱਚ ਮਾਮੂਲੀ ਕਟੌਤੀ ਕੀਤੀ ਗਈ ਹੈ ਤੇ ਇਹ 7897 ਰੁਪਏ ਤੋਂ ਘੱਟ ਕੇ 7890 ਰੁਪਏ ਹੋ ਜਾਵੇਗੀ।

ਇਸੇ ਤਰ੍ਹਾਂ 150 ਤੋਂ 350 ਸੀਸੀ ਤੱਕ ਦੇ ਦੋ ਪਹੀਆ ਵਾਹਨਾਂ ਦਾ ਪ੍ਰੀਮੀਅਮ 1366 ਰੁਪਏ ਹੋਵੇਗਾ।

ਜਦੋਂਕਿ 350 ਸੀਸੀ ਤੋਂ ਵੱਧ ਵਾਲੇ ਦੋ ਪਹੀਆ ਵਾਹਨਾਂ ਲਈ ਇਹ ਦਰ 2804 ਰੁਪਏ ਹੋਵੇਗੀ।

Car Price Hike: ਕਾਰ ਖਰੀਦਦਾਰਾਂ ਲਈ ਖਾਸ ਖ਼ਬਰ, 1 ਜੂਨ ਤੋਂ ਨਵੀਂ ਕਾਰ ਖਰੀਦਣੀ ਹੋ ਜਾਵੇਗੀ ਮਹਿੰਗੀ

ਟਾਪ ਹੈਡਲਾਈਨ

Oil Inflation: ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਸਰ੍ਹੋਂ ਦਾ ਤੇਲ 220 ਰੁਪਏ ਤੋਂ ਪਾਰ, ਜਾਣੋ ਮੂੰਗਫਲੀ ਅਤੇ ਪਾਮ ਤੇਲ ਕਿੰਨਾ ਮਹਿੰਗਾ ਹੋਇਆ?
ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਸਰ੍ਹੋਂ ਦਾ ਤੇਲ 220 ਰੁਪਏ ਤੋਂ ਪਾਰ, ਜਾਣੋ ਮੂੰਗਫਲੀ ਅਤੇ ਪਾਮ ਤੇਲ ਕਿੰਨਾ ਮਹਿੰਗਾ ਹੋਇਆ?
ਫਿੰਗਰਪ੍ਰਿੰਟ ਨਾ ਮਿਲਣ 'ਤੇ ਵੀ 3 ਮਿੰਟ 'ਚ ਮਿਲੇਗੀ Pension, ਡੋਰਸਟੈਪ ਬੈਂਕਿੰਗ ਬਜ਼ੁਰਗਾਂ ਨੂੰ ਵੱਡੀ ਰਾਹਤ; ਇਦਾਂ ਮਿਲਣਗੇ ਪੈਸੇ
ਫਿੰਗਰਪ੍ਰਿੰਟ ਨਾ ਮਿਲਣ 'ਤੇ ਵੀ 3 ਮਿੰਟ 'ਚ ਮਿਲੇਗੀ Pension, ਡੋਰਸਟੈਪ ਬੈਂਕਿੰਗ ਬਜ਼ੁਰਗਾਂ ਨੂੰ ਵੱਡੀ ਰਾਹਤ; ਇਦਾਂ ਮਿਲਣਗੇ ਪੈਸੇ
ਅੱਜ 16 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਸਿਲੰਡਰ? ਜਾਣੋ ਰੇਟ
ਅੱਜ 16 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਸਿਲੰਡਰ? ਜਾਣੋ ਰੇਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget