State Dinner USA: ਮੁਕੇਸ਼ ਅੰਬਾਨੀ ਤੇ ਨੀਤਾ ਅੰਬਾਨੀ ਰਾਸ਼ਟਰਪਤੀ ਜੋਅ ਬਿਡੇਨ ਦੇ ਸਟੇਟ ਡਿਨਰ 'ਚ ਹੋਏ ਸ਼ਾਮਲ, ਪੀਐਮ ਮੋਦੀ ਦੇ ਅਮਰੀਕੀ ਦੌਰੇ ਨੂੰ ਦੱਸਿਆ ਇਤਿਹਾਸਕ
Reliance Foundation: ਮੁਕੇਸ਼ ਅੰਬਾਨੀ ਅਤੇ ਨੀਤਾ ਅੰਬਾਨੀ ਨੇ ਰਾਸ਼ਟਰਪਤੀ ਜੋਅ ਬਿਡੇਨ ਦੇ ਸਟੇਟ ਡਿਨਰ ਵਿੱਚ ਸ਼ਿਰਕਤ ਕੀਤੀ। ਮੁਕੇਸ਼ ਅੰਬਾਨੀ ਨੇ ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਨੂੰ ਇਤਿਹਾਸਕ ਦੱਸਿਆ ਹੈ।
US President State Dinner: ਯੂਐਸ ਦੇ ਰਾਸ਼ਟਰਪਤੀ ਜੋਅ ਬਿਡੇਨ ਅਤੇ ਫਸਰਟ ਲੇਡੀ ਜਿਲ ਬਿਡੇਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਨਮਾਨ ਵਿੱਚ 22 ਜੂਨ 2023 ਦੀ ਸ਼ਾਮ ਨੂੰ ਸਟੇਟ ਡਿਨਰ ਦੀ ਮੇਜ਼ਬਾਨੀ ਕੀਤੀ। ਇਸ ਡਿਨਰ ਵਿੱਚ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਅਤੇ ਰਿਲਾਇੰਸ ਫਾਊਂਡੇਸ਼ਨ ਦੀ ਸੰਸਥਾਪਕ ਅਤੇ ਚੇਅਰਪਰਸਨ ਨੀਤਾ ਅੰਬਾਨੀ ਨੇ ਵੀ ਸ਼ਿਰਕਤ ਕੀਤੀ। ਅਮਰੀਕੀ ਰਾਸ਼ਟਰਪਤੀ ਨੇ ਸਟੇਟ ਡਿਨਰ ਲਈ 400 ਮਹਿਮਾਨਾਂ ਨੂੰ ਸੱਦਾ ਦਿੱਤਾ ਸੀ।
Our Chairman and Managing Director Mr. Mukesh Ambani & our Founder and Chairperson Mrs. Nita Ambani, adorning traditional Indian attire, attended the State Dinner at the White House hosted in honor of Prime Minister Narendra Modi.#SWADESH pic.twitter.com/RtqkjvCM7M
— Reliance Foundation (@ril_foundation) June 23, 2023
ਨੀਤਾ ਅੰਬਾਨੀ ਮੁਕੇਸ਼ ਅੰਬਾਨੀ ਨਾਲ ਵ੍ਹਾਈਟ ਹਾਊਸ 'ਚ ਆਯੋਜਿਤ ਸਟੇਟ ਡਿਨਰ 'ਚ ਰਵਾਇਤੀ ਭਾਰਤੀ ਪਹਿਰਾਵਾ ਪਹਿਨ ਕੇ ਪਹੁੰਚੀ। ਇਸ ਖਾਸ ਮੌਕੇ ਲਈ ਨੀਤਾ ਅੰਬਾਨੀ ਨੇ ਰਿਲਾਇੰਸ ਫਾਊਂਡੇਸ਼ਨ ਦੇ 'ਸਵਦੇਸ਼' ਤੋਂ ਇੱਕ ਸ਼ਾਨਦਾਰ ਰੇਸ਼ਮ ਦੀ ਸਾੜੀ ਪਾਈ ਹੋਈ ਸੀ।
#WATCH वाशिंगटन डीसी: मुकेश अंबानी और उनकी पत्नी नीता अंबानी राजकीय रात्रिभोज के लिए व्हाइट हाउस पहुंचे। pic.twitter.com/JEdhTIWhhf
— ANI_HindiNews (@AHindinews) June 22, 2023
ਸਟੇਟ ਡਿਨਰ 'ਚ ਸ਼ਿਰਕਤ ਕਰਦੇ ਹੋਏ ਮੁਕੇਸ਼ ਅੰਬਾਨੀ ਨੇ ਪ੍ਰਧਾਨ ਮੰਤਰੀ ਮੋਦੀ ਦੇ ਅਮਰੀਕਾ ਦੌਰੇ ਨੂੰ ਇਤਿਹਾਸਕ ਦੱਸਿਆ। ਉਨ੍ਹਾਂ ਕਿਹਾ ਕਿ ਭਾਰਤ ਤੇ ਅਮਰੀਕਾ ਦੋਵੇਂ ਹੀ ਦੇ ਉਹਨਾਂ ਦਾ ਇਹ ਦੌਰਾ ਬੇਹੱਦ ਸਫਲ ਰਿਹਾ ਹੈ।
Reliance Industries chairman Mukesh Ambani and Reliance Foundation Chairperson, Nita Ambani along with Alphabet CEO, Sunder Pichai & Anjali Pichai at the State Dinner in the White House.
— ANI (@ANI) June 23, 2023
US President Joe Biden and First Lady Jill Biden hosted this special event at an elaborately… pic.twitter.com/YwYCSVZUiY
ਇਸ ਸਟੇਟ ਡਿਨਰ ਵਿਚ ਮੁਕੇਸ਼ ਤੇ ਨੀਤਾ ਅੰਬਾਨੀ ਅਲਫਾਬੇਟ ਤੇ ਉਸ ਦੀ subsidiary google ਦੇ ਸੀਈਓ ਸੁਦੰਰ ਪਿਚਾਈ ਤੇ ਉਹਨਾਂ ਦੀ ਪਤਨੀ ਅੰਜਲੀ ਪਿਚਾਈ ਦੇ ਨਾਲ ਨਜ਼ਰ ਆਏ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ