US President State Dinner: ਯੂਐਸ ਦੇ ਰਾਸ਼ਟਰਪਤੀ ਜੋਅ ਬਿਡੇਨ ਅਤੇ ਫਸਰਟ ਲੇਡੀ ਜਿਲ ਬਿਡੇਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਨਮਾਨ ਵਿੱਚ 22 ਜੂਨ 2023 ਦੀ ਸ਼ਾਮ ਨੂੰ ਸਟੇਟ ਡਿਨਰ ਦੀ ਮੇਜ਼ਬਾਨੀ ਕੀਤੀ। ਇਸ ਡਿਨਰ ਵਿੱਚ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਅਤੇ ਰਿਲਾਇੰਸ ਫਾਊਂਡੇਸ਼ਨ ਦੀ ਸੰਸਥਾਪਕ ਅਤੇ ਚੇਅਰਪਰਸਨ ਨੀਤਾ ਅੰਬਾਨੀ ਨੇ ਵੀ ਸ਼ਿਰਕਤ ਕੀਤੀ। ਅਮਰੀਕੀ ਰਾਸ਼ਟਰਪਤੀ ਨੇ ਸਟੇਟ ਡਿਨਰ ਲਈ 400 ਮਹਿਮਾਨਾਂ ਨੂੰ ਸੱਦਾ ਦਿੱਤਾ ਸੀ।







ਨੀਤਾ ਅੰਬਾਨੀ ਮੁਕੇਸ਼ ਅੰਬਾਨੀ ਨਾਲ ਵ੍ਹਾਈਟ ਹਾਊਸ 'ਚ ਆਯੋਜਿਤ ਸਟੇਟ ਡਿਨਰ 'ਚ ਰਵਾਇਤੀ ਭਾਰਤੀ ਪਹਿਰਾਵਾ ਪਹਿਨ ਕੇ ਪਹੁੰਚੀ। ਇਸ ਖਾਸ ਮੌਕੇ ਲਈ ਨੀਤਾ ਅੰਬਾਨੀ ਨੇ ਰਿਲਾਇੰਸ ਫਾਊਂਡੇਸ਼ਨ ਦੇ 'ਸਵਦੇਸ਼' ਤੋਂ ਇੱਕ ਸ਼ਾਨਦਾਰ ਰੇਸ਼ਮ ਦੀ ਸਾੜੀ ਪਾਈ ਹੋਈ ਸੀ। 







ਸਟੇਟ ਡਿਨਰ 'ਚ ਸ਼ਿਰਕਤ ਕਰਦੇ ਹੋਏ ਮੁਕੇਸ਼ ਅੰਬਾਨੀ ਨੇ ਪ੍ਰਧਾਨ ਮੰਤਰੀ ਮੋਦੀ ਦੇ ਅਮਰੀਕਾ ਦੌਰੇ ਨੂੰ ਇਤਿਹਾਸਕ ਦੱਸਿਆ। ਉਨ੍ਹਾਂ ਕਿਹਾ ਕਿ ਭਾਰਤ ਤੇ ਅਮਰੀਕਾ ਦੋਵੇਂ ਹੀ ਦੇ ਉਹਨਾਂ ਦਾ ਇਹ ਦੌਰਾ ਬੇਹੱਦ ਸਫਲ ਰਿਹਾ ਹੈ।






 
ਇਸ ਸਟੇਟ ਡਿਨਰ ਵਿਚ ਮੁਕੇਸ਼ ਤੇ ਨੀਤਾ ਅੰਬਾਨੀ ਅਲਫਾਬੇਟ ਤੇ ਉਸ ਦੀ subsidiary google ਦੇ ਸੀਈਓ ਸੁਦੰਰ ਪਿਚਾਈ ਤੇ ਉਹਨਾਂ ਦੀ ਪਤਨੀ ਅੰਜਲੀ ਪਿਚਾਈ ਦੇ ਨਾਲ ਨਜ਼ਰ ਆਏ। 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ