ਪੜਚੋਲ ਕਰੋ

Mukesh Ambani Networth: ਸੱਤਵੇਂ ਅਸਮਾਨ 'ਤੇ ਰਿਲਾਇੰਸ ਦੇ ਸ਼ੇਅਰ, ਮੁਕੇਸ਼ ਅੰਬਾਨੀ ਹੋਏ ਮਾਲਾਮਾਲ, ਦੌਲਤ ਨਿਕਲੀ 100 ਬਿਲੀਅਨ ਡਾਲਰ ਦੇ ਪਾਰ

RIL Share All-Time High: ਰਿਲਾਇੰਸ ਇੰਡਸਟਰੀਜ਼ ਦੇ ਸ਼ੇਅਰਾਂ ਦੀ ਕੀਮਤ 'ਚ ਵਾਧਾ ਦਰਜ ਕੀਤਾ ਗਿਆ ਅਤੇ ਕੀਮਤ ਨਵੇਂ ਇਤਿਹਾਸਕ ਉੱਚੇ ਪੱਧਰ 'ਤੇ ਪਹੁੰਚ ਗਈ।

RIL Share All-Time High: ਭਾਰਤ ਦੇ ਸਭ ਤੋਂ ਅਮੀਰ ਵਿਅਕਤੀ ਮੁਕੇਸ਼ ਅੰਬਾਨੀ (India's richest man Mukesh Ambani) ਲਈ ਵੀਰਵਾਰ ਦਾ ਦਿਨ ਸ਼ਾਨਦਾਰ ਸਾਬਤ ਹੋਇਆ। ਇੱਕ ਪਾਸੇ ਜਿੱਥੇ ਰਿਲਾਇੰਸ ਇੰਡਸਟਰੀਜ਼ ਲਿਮਟਿਡ (Reliance Industries Limited) ਦੇ ਸ਼ੇਅਰਾਂ ਵਿੱਚ ਵਾਧੇ ਤੋਂ ਬਾਅਦ ਨਵਾਂ ਰਿਕਾਰਡ ਬਣਾਇਆ ਗਿਆ, ਉੱਥੇ ਹੀ ਦੂਜੇ ਪਾਸੇ ਭਾਰਤ ਸਮੇਤ ਪੂਰੇ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀਆਂ ਦੀ ਦੌਲਤ ਵਿੱਚ ਬੇਤਹਾਸ਼ਾ ਵਾਧਾ ਹੋਇਆ। ਇਸ ਦੇ ਆਧਾਰ 'ਤੇ ਮੁਕੇਸ਼ ਅੰਬਾਨੀ (Mukesh Ambani) 100 ਬਿਲੀਅਨ ਡਾਲਰ ਦੇ ਕਲੱਬ 'ਚ ਸ਼ਾਮਲ ਹੋਏ।

ਇੰਨੀ ਹੋਈ ਮੁਕੇਸ਼ ਅੰਬਾਨੀ ਦੀ ਨੈੱਟਵਰਥ 

ਫੋਰਬਸ ਦੀ ਰੀਅਲਟਾਈਮ ਅਰਬਪਤੀਆਂ ਦੀ ਸੂਚੀ ਦੇ ਅਨੁਸਾਰ, ਮੁਕੇਸ਼ ਅੰਬਾਨੀ ਦੀ ਕੁੱਲ ਜਾਇਦਾਦ ਹੁਣ 105.2 ਬਿਲੀਅਨ ਡਾਲਰ ਤੱਕ ਪਹੁੰਚ ਗਈ ਹੈ। ਅੱਜ ਉਨ੍ਹਾਂ ਦੀ ਸੰਪੱਤੀ ਵਿੱਚ 2.7 ਅਰਬ ਡਾਲਰ ਭਾਵ 2.66 ਫੀਸਦੀ ਦਾ ਵਾਧਾ ਹੋਇਆ ਹੈ। ਇਸ ਤਰ੍ਹਾਂ ਮੁਕੇਸ਼ ਅੰਬਾਨੀ ਇੱਕ ਵਾਰ ਫਿਰ ਦੁਨੀਆ ਦੇ ਉਨ੍ਹਾਂ ਚੋਣਵੇਂ ਅਮੀਰਾਂ ਦੀ ਸੂਚੀ ਵਿੱਚ ਸ਼ਾਮਲ ਹੋ ਗਏ ਹਨ, ਜਿਨ੍ਹਾਂ ਦੀ ਜਾਇਦਾਦ 100 ਅਰਬ ਡਾਲਰ ਤੋਂ ਵੱਧ ਹੈ। ਹੁਣ ਮੁਕੇਸ਼ ਅੰਬਾਨੀ ਫੋਰਬਸ ਦੀ ਸੂਚੀ 'ਚ 11ਵੇਂ ਸਥਾਨ 'ਤੇ ਪਹੁੰਚ ਗਏ ਹਨ।

ਇੰਨੀ ਦੌਲਤ ਬਲੂਮਬਰਗ ਦੇ ਸੂਚਕਾਂਕ 'ਤੇ 

ਬਲੂਮਬਰਗ ਅਰਬਪਤੀਆਂ ਦੇ ਸੂਚਕਾਂਕ 'ਤੇ, ਮੁਕੇਸ਼ ਅੰਬਾਨੀ ਦੀ ਕੁੱਲ ਸੰਪਤੀ 100 ਬਿਲੀਅਨ ਡਾਲਰ ਦੇ ਅੰਕੜੇ ਤੋਂ ਸਿਰਫ਼ ਇੱਕ ਕਦਮ ਦੂਰ ਹੈ। ਇਸ ਸੂਚਕਾਂਕ ਦੇ ਮੁਤਾਬਕ ਮੁਕੇਸ਼ ਅੰਬਾਨੀ ਦੀ ਕੁੱਲ ਸੰਪਤੀ ਹੁਣ 99 ਅਰਬ ਡਾਲਰ ਹੈ ਅਤੇ ਉਹ ਦੁਨੀਆ ਦੇ ਸਭ ਤੋਂ ਅਮੀਰ ਲੋਕਾਂ ਦੀ ਸੂਚੀ 'ਚ 12ਵੇਂ ਸਥਾਨ 'ਤੇ ਹਨ।

 ਗੌਤਮ ਅਡਾਨੀ ਤੋਂ ਹੁਣ ਇੰਨਾ ਫਾਸਲਾ

ਇਸ ਦੇ ਨਾਲ ਹੀ ਮੁਕੇਸ਼ ਅੰਬਾਨੀ ਨੇ ਗੌਤਮ ਅਡਾਨੀ ਤੋਂ ਆਪਣੀ ਦੂਰੀ ਵਧਾ ਲਈ ਹੈ, ਜਿਸ ਨੇ ਹਾਲ ਹੀ ਵਿੱਚ ਅੰਬਾਨੀ ਨੂੰ ਇੱਕ ਵਾਰ ਫਿਰ ਪਿੱਛੇ ਛੱਡ ਦਿੱਤਾ ਸੀ। ਬਲੂਮਬਰਗ ਬਿਲੀਨੇਅਰਜ਼ ਇੰਡੈਕਸ 'ਤੇ ਗੌਤਮ ਅਡਾਨੀ ਦੀ ਕੁੱਲ ਜਾਇਦਾਦ ਇਸ ਸਮੇਂ 96.8 ਬਿਲੀਅਨ ਡਾਲਰ ਹੈ। ਇਸ ਦੌਲਤ ਨਾਲ ਅਡਾਨੀ ਇਸ ਸਮੇਂ ਦੁਨੀਆ ਦੇ ਸਭ ਤੋਂ ਅਮੀਰ ਲੋਕਾਂ ਦੀ ਸੂਚੀ 'ਚ 14ਵੇਂ ਸਥਾਨ 'ਤੇ ਹੈ। ਫੋਰਬਸ ਦੀ ਰੀਅਲਟਾਈਮ ਸੂਚੀ ਦੇ ਅਨੁਸਾਰ, ਪਾੜਾ ਵੱਡਾ ਹੈ। ਇਸ ਸੂਚੀ 'ਚ ਗੌਤਮ ਅਡਾਨੀ 79.4 ਅਰਬ ਡਾਲਰ ਦੀ ਸੰਪਤੀ ਨਾਲ 16ਵੇਂ ਸਥਾਨ 'ਤੇ ਹੈ।

ਟਾਪ ਹੈਡਲਾਈਨ

UPI Server: ਦੇਸ਼ ਭਰ 'ਚ 45 ਮਿੰਟਾਂ ਲਈ UPI ਸੇਵਾਵਾਂ ਰਹਿਣਗੀਆਂ ਬੰਦ, ਜਾਣੋ ਪੈਸੇ ਦਾ ਲੈਣ-ਦੇਣ ਕਿਉਂ ਨਹੀਂ ਹੋਏਗਾ?
ਦੇਸ਼ ਭਰ 'ਚ 45 ਮਿੰਟਾਂ ਲਈ UPI ਸੇਵਾਵਾਂ ਰਹਿਣਗੀਆਂ ਬੰਦ, ਜਾਣੋ ਪੈਸੇ ਦਾ ਲੈਣ-ਦੇਣ ਕਿਉਂ ਨਹੀਂ ਹੋਏਗਾ?
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
Nominee Rules : ਨਾ ਵਸੀਅਤ ਬਣਾਈ, ਨਾ ਨੌਮਿਨੀ ਜੋੜਿਆ, ਫਿਰ ਵੀ ਪਰਿਵਾਰ ਨੂੰ ਮਿਲੇਗਾ ਨਿਵੇਸ਼ ਦਾ ਪੈਸਾ, ਜਾਣੋ ਪੂਰਾ ਤਰੀਕਾ
Nominee Rules : ਨਾ ਵਸੀਅਤ ਬਣਾਈ, ਨਾ ਨੌਮਿਨੀ ਜੋੜਿਆ, ਫਿਰ ਵੀ ਪਰਿਵਾਰ ਨੂੰ ਮਿਲੇਗਾ ਨਿਵੇਸ਼ ਦਾ ਪੈਸਾ, ਜਾਣੋ ਪੂਰਾ ਤਰੀਕਾ
 Harsh Goenka : 2027 'ਚ ਦੁਨੀਆ ਵਿੱਚ ਮੱਚ ਸਕਦੀ ਹੈ ਹਲਚਲ! ਹਰਸ਼ ਗੋਇਨਕਾ ਨੇ ਦੱਸੀਆਂ 10 ਵੱਡੀਆਂ ਸੰਭਾਵਨਾਵਾਂ
 Harsh Goenka : 2027 'ਚ ਦੁਨੀਆ ਵਿੱਚ ਮੱਚ ਸਕਦੀ ਹੈ ਹਲਚਲ! ਹਰਸ਼ ਗੋਇਨਕਾ ਨੇ ਦੱਸੀਆਂ 10 ਵੱਡੀਆਂ ਸੰਭਾਵਨਾਵਾਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
Punjab News: ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
Punjab News: ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ

Embed widget