ਪੜਚੋਲ ਕਰੋ

 ਮੁਕੇਸ਼ ਅੰਬਾਨੀ ਨੂੰ ਪਹਿਲਾਂ ਵੀ ਮਿਲੀ ਸੀ ਧਮਕੀ, ਰੱਖੀ ਸੀ ਇਹ ਮੰਗ

ਮੁਕੇਸ਼ ਅੰਬਾਨੀ ਦੇ ਮਰੀਨ ਡ੍ਰਾਇਵ ਸਥਿਤ ਮੇਕਰ ਚੈਂਬਰ ਦੇ ਦਫ਼ਤਰ 'ਚ ਕਿਸੇ ਨੇ ਕਥਿਤ ਤੌਰ 'ਤੇ ਇੰਡੀਅਨ ਮੁਜਾਹਿਦੀਨ ਵੱਲੋਂ ਇਕ ਧਮਕੀ ਭਰਿਆ ਖਤ ਭੇਜ ਦਿੱਤਾ ਸੀ।

ਮੁੰਬਈ: ਦੇਸ਼ ਦੇ ਸਭ ਤੋਂ ਵੱਡੇ ਉਦਯੋਗਪਤੀ ਮੁਕੇਸ਼ ਅੰਬਾਨੀ ਦੇ ਘਰ ਕੋਲੋਂ ਮਿਲੀ ਵਿਸਫੋਟਕ ਨਾਲ ਭਰੀ ਸਕੌਰਪੀਓ ਨੂੰ ਲੈਕੇ ਹੁਣ ਤਕ ਮੁੰਬਈ ਕ੍ਰਾਇਮ ਬ੍ਰਾਂਚ ਦੇ ਹੱਥ ਕਿਸੇ ਤਰ੍ਹਾਂ ਦਾ ਸੁਰਾਗ ਨਹੀਂ ਲੱਗਾ। ਅਜਿਹਾ ਹੀ ਸਾਲ 2013 'ਚ ਵੀ ਹੋਇਆ ਸੀ। ਜਦੋਂ ਮੁਕੇਸ਼ ਅੰਬਾਨੀ ਦੇ ਮਰੀਨ ਡ੍ਰਾਇਵ ਸਥਿਤ ਮੇਕਰ ਚੈਂਬਰ ਦੇ ਦਫ਼ਤਰ 'ਚ ਕਿਸੇ ਨੇ ਕਥਿਤ ਤੌਰ 'ਤੇ ਇੰਡੀਅਨ ਮੁਜਾਹਿਦੀਨ ਵੱਲੋਂ ਇਕ ਧਮਕੀ ਭਰਿਆ ਖਤ ਭੇਜ ਦਿੱਤਾ ਸੀ।

ਸੂਤਰਾਂ ਮੁਤਾਬਕ ਉਸ ਚਿੱਠੀ 'ਚ ਅੰਬਾਨੀ ਨੂੰ ਧਮਕੀ ਦਿੰਦਿਆਂ ਕਿਹਾ ਗਿਆ ਸੀ ਕਿ ਅਸੀਂ ਤਹਾਨੂੰ ਨੁਕਸਾਨ ਪਹੁੰਚਾ ਸਕਦੇ ਹਨ। ਉਸ ਚਿੱਠੀ 'ਚ ਇਕ ਮੰਗ ਵੀ ਲਿਖੀ ਸੀ ਕਿ ਜੇਕਰ ਇੰਡੀਅਨ ਮੁਜਾਹਿਦੀਨ ਦੇ ਆਪਰੇਟਿਵ ਦਾਨਿਸ਼ ਨੂੰ ਰਿਲੀਜ਼ ਨਹੀਂ ਕੀਤਾ ਗਿਆ ਤਾਂ ਉਹ ਲੋਕ ਅੰਬਾਨੀ ਤੇ ਉਸਦੀ ਜਾਇਦਾਦ ਨੂੰ ਨੁਕਸਾਨ ਪਹੁੰਚਾ ਸਕਦੇ ਹਨ।

ਇਸ ਤੋਂ ਬਾਅਦ ਮੁੰਬਈ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਤੇ ਕਈ ਲੋਕਾਂ ਦੇ ਸਟੇਟਮੈਂਟ ਵੀ ਰਿਕਾਰਡ ਕੀਤੇ ਪਰ ਕਰੀਬ ਡੇਢ ਮਹੀਨੇ ਦੀ ਜਾਂਚ ਤੋਂ ਬਾਅਦ ਵੀ ਮੁੰਬਈ ਪੁਲਿਸ ਦੇ ਹੱਥ ਕੁਝ ਨਹੀਂ ਲੱਗਾ। ਇਸ ਤੋਂ ਬਾਅਦ ਮੁੰਬਈ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਨੂੰ ਉੱਥੇ ਹੀ ਰੋਕ ਦਿੱਤਾ। ਉਦੋਂ ਤੋਂ ਲੈਕੇ ਅੱਜ ਤਕ ਪੁਲਿਸ ਇਹ ਪਤਾ ਲਾਉਣ 'ਚ ਅਸਮਰੱਥ ਰਹੀ ਹੈ ਕਿ ਆਖਿਰ ਅੰਬਾਨੀ ਦੇ ਦਫਤਰ 'ਚ ਉਹ ਖਤ ਕਿਸਨੇ ਭੇਜਿਆ ਸੀ।

ਟਾਪ ਹੈਡਲਾਈਨ

Gold-Silver Crash: ਸੋਨਾ-ਚਾਂਦੀ ਹੋਇਆ ਸਸਤਾ, ਜਾਣੋ ਅੱਜ ਵੱਡੇ ਸ਼ਹਿਰਾਂ 'ਚ ਕਿੰਨੇ ਡਿੱਗੇ ਰੇਟ? 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਹੋਇਆ ਸਸਤਾ, ਜਾਣੋ ਅੱਜ ਵੱਡੇ ਸ਼ਹਿਰਾਂ 'ਚ ਕਿੰਨੇ ਡਿੱਗੇ ਰੇਟ? 10 ਗ੍ਰਾਮ ਦੀ ਇੰਨੀ ਕੀਮਤ...
Petrol-Diesel Rate: ਪੈਟਰੋਲ 'ਚ 5 ਅਤੇ ਡੀਜ਼ਲ 'ਚ 3 ਰੁਪਏ ਦੀ ਕਟੌਤੀ! ਇਸ ਕੰਪਨੀ ਵੱਲੋਂ ਰਾਹਤ, ਕੀ ਅੱਜ ਫਿਰ ਸਸਤਾ ਹੋਇਆ ਤੇਲ? ਜਾਣੋ ਆਪਣੇ ਸ਼ਹਿਰ ਦੇ ਨਵੇਂ ਰੇਟ...
ਪੈਟਰੋਲ 'ਚ 5 ਅਤੇ ਡੀਜ਼ਲ 'ਚ 3 ਰੁਪਏ ਦੀ ਕਟੌਤੀ! ਇਸ ਕੰਪਨੀ ਵੱਲੋਂ ਰਾਹਤ, ਕੀ ਅੱਜ ਫਿਰ ਸਸਤਾ ਹੋਇਆ ਤੇਲ? ਜਾਣੋ ਆਪਣੇ ਸ਼ਹਿਰ ਦੇ ਨਵੇਂ ਰੇਟ...
 ITR ਫਾਈਲ ਕਰਨ ਤੋਂ ਬਾਅਦ ਕਿੰਨੀ ਵਾਰ ਗਲਤੀ ਠੀਕ ਕਰ ਸਕਦੇ ਹੋ? ਜਾਣੋ ਨਿਯਮ, ਨਹੀਂ ਲੱਗੇਗੀ ਕੋਈ ਪੈਨਲਟੀ
 ITR ਫਾਈਲ ਕਰਨ ਤੋਂ ਬਾਅਦ ਕਿੰਨੀ ਵਾਰ ਗਲਤੀ ਠੀਕ ਕਰ ਸਕਦੇ ਹੋ? ਜਾਣੋ ਨਿਯਮ, ਨਹੀਂ ਲੱਗੇਗੀ ਕੋਈ ਪੈਨਲਟੀ
6 ਤੋਂ 12 ਜੁਲਾਈ ਤੱਕ ਫਲਾਈਟ 'ਚ ਸਫਰ ਕਰਨ ਬਾਰੇ ਸੋਚ ਰਹੇ ਹੋ, ਤਾਂ ਸਸਤੀਆਂ ਮਿਲ ਰਹੀਆਂ ਆਹ ਰੂਟ ਦੀਆਂ ਹਵਾਈ ਟਿਕਟਾਂ
6 ਤੋਂ 12 ਜੁਲਾਈ ਤੱਕ ਫਲਾਈਟ 'ਚ ਸਫਰ ਕਰਨ ਬਾਰੇ ਸੋਚ ਰਹੇ ਹੋ, ਤਾਂ ਸਸਤੀਆਂ ਮਿਲ ਰਹੀਆਂ ਆਹ ਰੂਟ ਦੀਆਂ ਹਵਾਈ ਟਿਕਟਾਂ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
Embed widget