ਪੜਚੋਲ ਕਰੋ

ਮੁਕੇਸ਼ ਅੰਬਾਨੀ ਮੁੜ ਬਣੇ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ, ਦੁਨੀਆ ਦੇ ਟੌਪ 10 ਅਮੀਰਾਂ 'ਚ ਵੀ ਆਇਆ ਨਾਮ

ਰਿਲਾਇੰਸ ਇੰਡਸਟਰੀ ਲਿਮਟਿਡ (RIL) ਦੇ ਮਾਲਕ ਮੁਕੇਸ਼ ਅੰਬਾਨੀ ਇਕ ਵਾਰ ਫਿਰ ਏਸ਼ੀਆ ਦੇ ਸਭ ਤੋਂ ਅਮੀਰ ਆਦਮੀ ਬਣ ਗਏ ਹਨ।

ਚੰਡੀਗੜ੍ਹ: ਰਿਲਾਇੰਸ ਇੰਡਸਟਰੀ ਲਿਮਟਿਡ (RIL) ਦੇ ਮਾਲਕ ਮੁਕੇਸ਼ ਅੰਬਾਨੀ ਇਕ ਵਾਰ ਫਿਰ ਏਸ਼ੀਆ ਦੇ ਸਭ ਤੋਂ ਅਮੀਰ ਆਦਮੀ ਬਣ ਗਏ ਹਨ। ਦੋ ਦਿਨ ਪਹਿਲਾਂ ਉਦਯੋਗਪਤੀ ਝੋਂਗ ਸ਼ਾਂਸ਼ਨ, ਜਿਸ ਨੂੰ ਚੀਨ ਦਾ ਵਾਟਰ ਕਿੰਗ ਕਿਹਾ ਜਾਂਦਾ ਹੈ ਨੇ ਮੁਕੇਸ਼ ਅੰਬਾਨੀ ਨੂੰ ਪਛਾੜ ਕੇ ਏਸ਼ੀਆ ਦਾ ਸਭ ਤੋਂ ਅਮੀਰ ਵਿਅਕਤੀ ਬਣਨ 'ਚ ਸਫ਼ਲਤਾ ਹਾਸਲ ਕੀਤੀ ਸੀ। ਪਰ ਹੁਣ ਝੋਂਗ ਸ਼ਾਂਸ਼ਨ ਦੁਨੀਆ ਦੇ ਚੋਟੀ ਦੇ 10 ਅਮੀਰ ਲੋਕਾਂ ਦੀ ਸੂਚੀ ਤੋਂ ਬਾਹਰ ਹੋ ਗਏ ਹਨ ਅਤੇ ਮੁਕੇਸ਼ ਅੰਬਾਨੀ ਇਸ ਸੂਚੀ 'ਚ ਨੌਵੇਂ ਸਥਾਨ ਤੇ ਆ ਗਏ ਹਨ। ਫੋਰਬਜ਼ ਰੀਅਲ ਟਾਈਮ ਬਿਲੇਨੀਅਰਜ਼ ਇੰਡੈਕਸ ਦੇ ਅਨੁਸਾਰ, ਮੁਕੇਸ਼ ਅੰਬਾਨੀ ਹੁਣ ਦੁਨੀਆ ਦੇ ਸਭ ਤੋਂ ਅਮੀਰ ਆਦਮੀਆਂ ਦੀ ਸੂਚੀ ਵਿੱਚ 9 ਵੇਂ ਨੰਬਰ 'ਤੇ ਹਨ।ਫੋਰਬਸ ਦੇ ਅਨੁਸਾਰ, ਉਨ੍ਹਾਂ ਕੋਲ 76.8 ਬਿਲੀਅਨ ਦੀ ਜਾਇਦਾਦ ਹੈ, ਅਤੇ ਬਲੂਮਬਰਗ ਦੇ ਅਨੁਸਾਰ ਉਨ੍ਹਾਂ ਕੋਲ 76.7 ਬਿਲੀਅਨ ਦੀ ਜਾਇਦਾਦ ਹੈ। ਇਸ ਦੇ ਨਾਲ ਹੀ ਸ਼ਾਂਸ਼ਨ ਇਸ ਸੂਚੀ ਵਿਚ 14 ਵੇਂ ਸਥਾਨ 'ਤੇ ਆ ਗਿਆ ਹੈ। ਸ਼ਾਂਸ਼ਨ ਦੀ ਇਸ ਸਮੇਂ ਕੁਲ ਕੀਮਤ 71.6 ਬਿਲੀਅਨ ਹੈ। 2020 ਦੇ ਅੰਤ ਵਿੱਚ, ਮੁਕੇਸ਼ ਅੰਬਾਨੀ ਦੁਨੀਆ ਦੇ ਚੋਟੀ ਦੇ 10 ਅਮੀਰ ਲੋਕਾਂ ਦੀ ਸੂਚੀ ਤੋਂ ਬਾਹਰ ਰਹਿ ਗਏ ਸੀ, ਪਰ ਹੁਣ ਉਹ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ। ਇੰਡੈਕਸ ਹਰ ਪੰਜ ਮਿੰਟਾਂ 'ਚ ਹੁੰਦਾ ਅਪਡੇਟ ਫੋਰਬਜ਼ ਰੀਅਲ ਟਾਈਮ ਬਿਲੇਨੀਅਰਜ਼ ਇੰਡੈਕਸ ਰੋਜ਼ ਜਨਤਕ ਹੋਲਡਿੰਗਾਂ ਦੇ ਉਤਰਾਅ-ਚੜ੍ਹਾਅ ਬਾਰੇ ਜਾਣਕਾਰੀ ਪ੍ਰਦਾਨ ਕਰਦੀ ਹੈ। ਜਦੋਂ ਵਿਸ਼ਵ ਦੇ ਵੱਖ ਵੱਖ ਹਿੱਸਿਆਂ ਵਿੱਚ ਸਟਾਕ ਮਾਰਕੀਟ ਖੁੱਲ੍ਹਦਾ ਹੈ, ਤਾਂ ਇਹ ਸੂਚਕਾਂਕ ਹਰ ਪੰਜ ਮਿੰਟਾਂ ਵਿੱਚ ਅਪਡੇਟ ਹੁੰਦਾ ਹੈ। ਪਰ ਉਹ ਵਿਅਕਤੀ ਜਿਨ੍ਹਾਂ ਦੀਆਂ ਜਾਇਦਾਦਾਂ ਇਕ ਨਿੱਜੀ ਕੰਪਨੀ ਨਾਲ ਸਬੰਧਤ ਹਨ, ਉਨ੍ਹਾਂ ਦੀਆਂ ਜਾਇਦਾਦਾਂ ਦਿਨ ਵਿਚ ਸਿਰਫ ਇੱਕ ਵਾਰ ਅਪਡੇਟ ਹੁੰਦੀਆਂ ਹਨ। ਇੱਥੇ ਚੈੱਕ ਕਰ ਸਕਦੇ ਹੋ ਫੋਰਬਜ਼ ਰੀਅਲ ਟਾਈਮ ਬਿਲੇਨੀਅਰਜ਼ ਇੰਡੈਕਸ

ਟਾਪ ਹੈਡਲਾਈਨ

20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Embed widget