ਪੜਚੋਲ ਕਰੋ

ਮੁਕੇਸ਼ ਅੰਬਾਨੀ ਦੀ ਰਿਲਾਇੰਸ ਇੰਡਸਟ੍ਰੀਜ਼ ਨੇ ਰਚਿਆ ਇਤਿਹਾਸ, 20 ਲੱਖ ਕਰੋੜ ਨੂੰ ਛੂਹਇਆ ਮਾਰਕੀਟ ਕੈਪ

ਮੁਕੇਸ਼ ਅੰਬਾਨੀ ਦੀ ਅਗਵਾਈ ਹੇਠ ਰਿਲਾਇੰਸ ਇੰਡਸਟ੍ਰੀਜ਼ ਲਿਮਿਟਡ (Reliance Industries Limited) ਨੇ ਵੀਰਵਾਰ ਨੂੰ ਦਲਾਲ ਸਟਰੀਟ 'ਤੇ ਸ਼ੇਅਰਾਂ ਵਿੱਚ ਤੇਜ਼ੀ ਦੇ ਕਾਰਨ ਫਿਰ ਤੋਂ 20 ਲੱਖ ਕਰੋੜ ਦੇ ਮਾਰਕੀਟ ਕੈਪ ਨੂੰ ਛੂਹ ਲਿਆ ਹੈ।

Reliance Industries Limited Market Cap: ਮੁਕੇਸ਼ ਅੰਬਾਨੀ ਦੀ ਅਗਵਾਈ ਹੇਠ ਰਿਲਾਇੰਸ ਇੰਡਸਟ੍ਰੀਜ਼ ਲਿਮਿਟਡ (Reliance Industries Limited) ਨੇ ਵੀਰਵਾਰ ਨੂੰ ਦਲਾਲ ਸਟਰੀਟ 'ਤੇ ਸ਼ੇਅਰਾਂ ਵਿੱਚ ਤੇਜ਼ੀ ਦੇ ਕਾਰਨ ਫਿਰ ਤੋਂ 20 ਲੱਖ ਕਰੋੜ ਦੇ ਮਾਰਕੀਟ ਕੈਪ ਨੂੰ ਛੂਹ ਲਿਆ ਹੈ। ਨਿਵੇਸ਼ਕਾਂ ਦੀ ਵੱਡੀ ਦਿਲਚਸਪੀ ਕਾਰਨ ਰਿਲਾਇੰਸ ਦਾ ਸ਼ੇਅਰ ਸ਼ਾਮ ਦੇ ਸਮੇਂ 1.91 ਫੀਸਦੀ ਦੀ ਛਾਲ ਨਾਲ ਵੱਧ ਕੇ ₹1,495 ਦੇ ਸਤਰ 'ਤੇ ਬੰਦ ਹੋਇਆ।

ਪਿਛਲੇ ਇੱਕ ਸਾਲ ਤੋਂ ਰਿਲਾਇੰਸ ਦੇ ਸ਼ੇਅਰਾਂ ਵਿੱਚ ਲਗਾਤਾਰ ਗਿਰਾਵਟ ਦੇਖੀ ਜਾ ਰਹੀ ਸੀ। ਪਰ ਆਖ਼ਰੀ ਤਿੰਨ ਮਹੀਨਿਆਂ ਦੌਰਾਨ ਸ਼ਾਨਦਾਰ ਤੇਜ਼ੀ ਕਾਰਨ ਇਹ ਕੰਪਨੀ 20 ਲੱਖ ਕਰੋੜ ਦੇ ਮਾਰਕੀਟ ਕੈਪ ਨਾਲ ਦੁਬਾਰਾ ਸਭ ਤੋਂ ਵੱਡੀ ਮਾਰਕੀਟ ਕੈਪ ਵਾਲੀ ਕੰਪਨੀ ਬਣ ਗਈ ਹੈ।

ਰਿਲਾਇੰਸ ਨੇ ਫਿਰ ਰਚਿਆ ਇਤਿਹਾਸ

ਮਾਰਕੀਟ ਕੈਪਟਲਾਈਜ਼ੇਸ਼ਨ ਦੇ ਹਿਸਾਬ ਨਾਲ ਦੇਸ਼ ਦੀ ਸਭ ਤੋਂ ਮੁੱਲਵਾਨ ਕੰਪਨੀ ਬਣੀ ਰਿਲਾਇੰਸ ਇੰਡਸਟ੍ਰੀਜ਼। ਰਿਲਾਇੰਸ ਤੋਂ ਬਾਅਦ ਦੂਜੇ ਨੰਬਰ 'ਤੇ 15.91 ਲੱਖ ਕਰੋੜ ਮਾਰਕੀਟ ਕੈਪ ਨਾਲ HDFC ਬੈਂਕ ਹੈ। ਤੀਜੇ ਨੰਬਰ 'ਤੇ 12.45 ਲੱਖ ਕਰੋੜ ਨਾਲ ਟਾਟਾ ਕਨਸਲਟੈਂਸੀ ਸਰਵਿਸਿਜ਼ (TCS), ਚੌਥੇ 'ਤੇ 11.44 ਲੱਖ ਕਰੋੜ ਨਾਲ ਏਅਰਟੈਲ ਅਤੇ ਪੰਜਵੇਂ ਨੰਬਰ 'ਤੇ 10.27 ਲੱਖ ਕਰੋੜ ਮਾਰਕੀਟ ਕੈਪਟਲਾਈਜ਼ੇਸ਼ਨ ਨਾਲ ICICI ਬੈਂਕ ਹੈ।

ਗੌਰ ਕਰਨ ਵਾਲੀ ਗੱਲ ਇਹ ਹੈ ਕਿ ਵੀਰਵਾਰ ਦੀ ਸਵੇਰੇ ਤੋਂ ਹੀ ਰਿਲਾਇੰਸ ਇੰਡਸਟ੍ਰੀਜ਼ ਦੇ ਸ਼ੇਅਰ ਵਿੱਚ ਸ਼ਾਨਦਾਰ ਤੇਜ਼ੀ ਦੇਖਣ ਨੂੰ ਮਿਲੀ। ਇਸ ਕਾਰਨ, ਇਸਦੇ ਸ਼ੇਅਰਾਂ ਵਿੱਚ 2.14 ਫੀਸਦੀ ਦੀ ਉਛਾਲ ਆਇਆ ਅਤੇ ਇਹ 1498 ਰੁਪਏ ਦੇ ਰਿਕਾਰਡ ਉੱਚੇ ਸਤਰ 'ਤੇ ਪਹੁੰਚ ਗਿਆ। ਮਾਰਕੀਟ ਕੈਪਟਲਾਈਜ਼ੇਸ਼ਨ ਦੀ ਗੱਲ ਕਰੀਏ ਤਾਂ ਰਿਲਾਇੰਸ ਨੇ ਇਸ ਵਿੱਚ 37,837.9 ਕਰੋੜ ਰੁਪਏ ਜੋੜੇ ਹਨ।

ਜੇਕਰ ਇਸ ਸਾਲ ਰਿਲਾਇੰਸ ਇੰਡਸਟ੍ਰੀਜ਼ ਦੇ ਸ਼ੇਅਰ ਰਿਟਰਨ ਦੀ ਗੱਲ ਕਰੀਏ ਤਾਂ ਇਸਨੇ 23 ਫੀਸਦੀ ਦਾ ਰਿਟਰਨ ਦਿੱਤਾ ਹੈ। ਸਿਰਫ ਪਿਛਲੇ ਇੱਕ ਮਹੀਨੇ ਵਿੱਚ ਹੀ ਇਸਦੇ ਸ਼ੇਅਰ 'ਚ ਲਗਭਗ 4 ਫੀਸਦੀ ਦੀ ਤੇਜ਼ੀ ਆਈ ਹੈ।

Disclaimer: ਇੱਥੇ ਦਿੱਤੀ ਗਈ ਜਾਣਕਾਰੀ ਸਿਰਫ ਜਾਣਕਾਰੀ ਲਈ ਦਿੱਤੀ ਜਾ ਰਹੀ ਹੈ। ਇੱਥੇ ਇਹ ਦੱਸਣਾ ਜ਼ਰੂਰੀ ਹੈ ਕਿ ਮਾਰਕੀਟ ਵਿੱਚ ਨਿਵੇਸ਼ ਕਰਨਾ ਮਾਰਕੀਟ ਜੋਖਮਾਂ ਦੇ ਅਧੀਨ ਹੈ। ਇੱਕ ਨਿਵੇਸ਼ਕ ਹੋਣ ਦੇ ਨਾਤੇ, ਪੈਸੇ ਦਾ ਨਿਵੇਸ਼ ਕਰਨ ਤੋਂ ਪਹਿਲਾਂ ਹਮੇਸ਼ਾਂ ਇੱਕ ਮਾਹਰ ਨਾਲ ਸਲਾਹ ਕਰੋ। ABPLive.com ਕਦੇ ਵੀ ਕਿਸੇ ਨੂੰ ਕੋਈ ਪੈਸਾ ਨਿਵੇਸ਼ ਕਰਨ ਦੀ ਸਲਾਹ ਨਹੀਂ ਦਿੰਦਾ।

ਟਾਪ ਹੈਡਲਾਈਨ

Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
RBI ਨੇ ਬੈਂਕ ਦੇ ਇਨ੍ਹਾਂ ਨਿਯਮਾਂ 'ਚ ਕੀਤਾ ਬਦਲਾਅ, ਹੋਮ ਲੋਨ ਤੋਂ ਰਾਹਤ ਅਤੇ Fraud 'ਤੇ ਲੱਗੇਗੀ ਲਗਾਮ
RBI ਨੇ ਬੈਂਕ ਦੇ ਇਨ੍ਹਾਂ ਨਿਯਮਾਂ 'ਚ ਕੀਤਾ ਬਦਲਾਅ, ਹੋਮ ਲੋਨ ਤੋਂ ਰਾਹਤ ਅਤੇ Fraud 'ਤੇ ਲੱਗੇਗੀ ਲਗਾਮ
ਬੂਕਿੰਗ ਤੋਂ ਪਹਿਲਾਂ ਚੈੱਕ ਕਰ ਲਓ ਅੱਜ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣ ਲਓ ਰੇਟ
ਬੂਕਿੰਗ ਤੋਂ ਪਹਿਲਾਂ ਚੈੱਕ ਕਰ ਲਓ ਅੱਜ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣ ਲਓ ਰੇਟ
ਵੱਧ ਗਏ ਸੋਨੇ ਦੇ ਰੇਟ? ਸਸਤਾ ਜਾਂ ਮਹਿੰਗਾ! ਜਾਣੋ ਅੱਜ ਕਿੰਨੇ ਰੁਪਏ ਵੱਧ ਗਈਆਂ ਸੋਨੇ ਦੀਆਂ ਕੀਮਤਾਂ
ਵੱਧ ਗਏ ਸੋਨੇ ਦੇ ਰੇਟ? ਸਸਤਾ ਜਾਂ ਮਹਿੰਗਾ! ਜਾਣੋ ਅੱਜ ਕਿੰਨੇ ਰੁਪਏ ਵੱਧ ਗਈਆਂ ਸੋਨੇ ਦੀਆਂ ਕੀਮਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget