ਪੜਚੋਲ ਕਰੋ

Mustard Oil: ਆਮ ਲੋਕਾਂ ਨੂੰ ਮਿਲੇਗੀ ਮਹਿੰਗਾਈ ਤੋਂ ਰਾਹਤ! ਸਰ੍ਹੋਂ ਦੇ ਤੇਲ 'ਚ ਆਈ ਵੱਡੀ ਗਿਰਾਵਟ, ਜਾਣੋ ਤਾਜ਼ਾ ਰੇਟ

Mustard Oil Price: ਬਿਹਾਰ, ਉੱਤਰ ਪ੍ਰਦੇਸ਼, ਪੰਜਾਬ, ਰਾਜਸਥਾਨ, ਮੱਧ ਪ੍ਰਦੇਸ਼ ਵਰਗੇ ਰਾਜਾਂ ਵਿੱਚ ਸਰ੍ਹੋਂ ਦੇ ਤੇਲ ਦੀ ਸਭ ਤੋਂ ਵੱਧ ਖਪਤ ਹੁੰਦੀ ਹੈ। ਦੱਖਣੀ ਸੂਬਿਆਂ ਵਿੱਚ ਨਾਰੀਅਲ ਤੇਲ ਦੀ ਖਪਤ ਜ਼ਿਆਦਾ ਹੈ।

Edible Oil Price Down: ਲੰਬੇ ਸਮੇਂ ਤੋਂ ਆਮ ਲੋਕ ਮਹਿੰਗਾਈ ਦੀ ਮਾਰ ਝੱਲ ਰਹੇ ਹਨ। ਅਜਿਹੇ 'ਚ ਲੋਕਾਂ ਲਈ ਵੱਡੀ ਰਾਹਤ ਦੀ ਖਬਰ ਹੈ। ਉੱਤਰੀ ਭਾਰਤ ਵਿੱਚ ਸਭ ਤੋਂ ਵੱਧ ਵਰਤੇ ਜਾਣ ਵਾਲੇ ਸਰੋਂ ਦੇ ਤੇਲ ਦੇ ਰੇਟ ਵਿੱਚ ਗਿਰਾਵਟ ਆਈ ਹੈ। ਪਿਛਲੇ ਕੁਝ ਸਮੇਂ ਤੋਂ ਸਰ੍ਹੋਂ ਦਾ ਭਾਅ 200 ਰੁਪਏ ਪ੍ਰਤੀ ਲੀਟਰ ਦੇ ਥੋਕ ਭਾਅ 'ਤੇ ਵਿਕ ਰਿਹਾ ਸੀ, ਜੋ ਹੁਣ ਘੱਟ ਕੇ 154 ਰੁਪਏ ਪ੍ਰਤੀ ਲੀਟਰ 'ਤੇ ਆ ਗਿਆ ਹੈ। ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਸਰ੍ਹੋਂ ਦਾ ਤੇਲ 154 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਬਿਹਾਰ ਵਿੱਚ ਸਰ੍ਹੋਂ ਦਾ ਤੇਲ 175 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਸਰ੍ਹੋਂ ਦੇ ਤੇਲ ਦੀ ਕੀਮਤ ਘਟਣ ਨਾਲ ਲੋਕਾਂ ਨੂੰ ਮਹਿੰਗਾਈ ਤੋਂ ਛੁਟਕਾਰਾ ਮਿਲੇਗਾ।

ਬਿਹਾਰ, ਉੱਤਰ ਪ੍ਰਦੇਸ਼, ਪੰਜਾਬ, ਰਾਜਸਥਾਨ, ਮੱਧ ਪ੍ਰਦੇਸ਼ ਵਰਗੇ ਰਾਜਾਂ ਵਿੱਚ ਸਰ੍ਹੋਂ ਦੇ ਤੇਲ ਦੀ ਸਭ ਤੋਂ ਵੱਧ ਖਪਤ ਹੁੰਦੀ ਹੈ। ਦੱਖਣੀ ਰਾਜਾਂ ਜਿਵੇਂ ਆਂਧਰਾ ਪ੍ਰਦੇਸ਼, ਕੇਰਲਾ, ਤਾਮਿਲਨਾਡੂ ਆਦਿ ਵਿੱਚ ਸਭ ਤੋਂ ਵੱਧ ਨਾਰੀਅਲ ਤੇਲ ਦੀ ਖਪਤ ਹੁੰਦੀ ਹੈ ਅਤੇ ਮਹਾਰਾਸ਼ਟਰ ਅਤੇ ਗੁਜਰਾਤ ਵਿੱਚ ਸੂਰਜਮੁਖੀ, ਸੋਇਆਬੀਨ, ਕਪਾਹ ਬੀਜ, ਮੂੰਗਫਲੀ ਦੇ ਤੇਲ ਆਦਿ ਦੀ ਸਭ ਤੋਂ ਵੱਧ ਖਪਤ ਹੁੰਦੀ ਹੈ।

ਸ਼ਹਿਰਾਂ ਦੇ ਹਿਸਾਬ ਨਾਲ ਸਰ੍ਹੋਂ ਦੇ ਤੇਲ ਦਾ ਰੇਟ ਜਾਣੋ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ 1 ਸਤੰਬਰ 2022 ਨੂੰ ਸਰ੍ਹੋਂ ਦਾ ਤੇਲ 154 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਇਸ ਦੇ ਨਾਲ ਹੀ ਦਿੱਲੀ ਦੇ ਨਾਲ ਲੱਗਦੇ ਗਾਜ਼ੀਆਬਾਦ ਅਤੇ ਨੋਇਡਾ 'ਚ ਇਹ 160 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ। ਇਸ ਦੇ ਨਾਲ ਹੀ ਮੇਰਠ 'ਚ ਇਹ 70 ਰੁਪਏ, ਅਲੀਗੜ੍ਹ 'ਚ 144 ਰੁਪਏ, ਕਾਨਪੁਰ 'ਚ 200 ਰੁਪਏ ਪ੍ਰਤੀ ਲੀਟਰ 'ਚ ਵਿਕ ਰਿਹਾ ਹੈ। ਪਿਛਲੇ ਕੁਝ ਮਹੀਨਿਆਂ ਤੋਂ ਸਰੋਂ ਦੇ ਤੇਲ ਦੀ ਕੀਮਤ 210 ਰੁਪਏ ਦੇ ਕਰੀਬ ਪਹੁੰਚ ਗਈ ਸੀ। ਅਜਿਹੇ 'ਚ ਹੁਣ ਇਸ 'ਚ 60 ਰੁਪਏ ਤੋਂ ਉੱਪਰ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਕਸਟਮ ਡਿਊਟੀ ਅਤੇ ਸੈੱਸ ਵਿੱਚ ਛੋਟ ਹੋਵੇਗੀ ਲਾਗੂ 

ਦੇਸ਼ 'ਚ ਵਧਦੀ ਮਹਿੰਗਾਈ 'ਤੇ ਕਾਬੂ ਪਾਉਣ ਲਈ ਸਰਕਾਰ ਨੇ ਪਾਮ ਆਇਲ ਅਤੇ ਸੋਇਆਬੀਨ ਤੇਲ ਵਰਗੇ ਖਾਣ ਵਾਲੇ ਤੇਲ 'ਤੇ ਐਗਰੀਕਲਚਰ ਇਨਫਰਾ ਐਂਡ ਡਿਵੈਲਪਮੈਂਟ ਸੈੱਸ ਅਤੇ ਕਸਟਮ ਡਿਊਟੀ 'ਚ 5 ਫੀਸਦੀ ਦੀ ਕਟੌਤੀ ਕੀਤੀ ਸੀ। ਇਹ ਕਟੌਤੀ ਸਤੰਬਰ 2022 ਤੱਕ ਲਾਗੂ ਸੀ। ਮੀਡੀਆ ਰਿਪੋਰਟਾਂ ਮੁਤਾਬਕ ਇਹ ਕਟੌਤੀ ਹੁਣ ਮਾਰਚ 2023 ਤੱਕ ਵਧਾ ਦਿੱਤੀ ਗਈ ਹੈ। ਇਸ ਨਾਲ ਲੋਕਾਂ ਨੂੰ ਹੁਣ ਕੁਝ ਦਿਨ ਹੋਰ ਮਹਿੰਗੇ ਖਾਣ ਵਾਲੇ ਤੇਲ ਤੋਂ ਰਾਹਤ ਮਿਲੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?

ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ

Embed widget