ਪੜਚੋਲ ਕਰੋ

SIP: ਕਰੋੜਪਤੀ ਬਣਾ ਦੇਵੇਗੀ ਇਹ ਸਕੀਮ, ਸਿਰਫ 1000 ਲਾਓ ਤੇ ਕਰੋੜਾਂ ਰੁਪਏ ਪਾਓ

ਲੰਬੇ ਸਮੇਂ ਦੇ ਉਦੇਸ਼ਾਂ ਲਈ ਕੀਤੇ ਗਏ ਨਿਵੇਸ਼ਾਂ ਵਿੱਚ ਮਿਊਚਲ ਫੰਡ SIP ਦਾ ਹਿੱਸਾ ਲਗਾਤਾਰ ਤੇਜ਼ੀ ਨਾਲ ਵਧ ਰਿਹਾ ਹੈ। ਅੰਕੜੇ ਦਰਸਾਉਂਦੇ ਹਨ ਕਿ ਮਿਊਚਲ ਫੰਡ SIP ਨੇ ਲੰਬੇ ਸਮੇਂ ਵਿੱਚ ਨਿਵੇਸ਼ਕਾਂ ਨੂੰ ਬਹੁਤ ਜ਼ਿਆਦਾ ਰਿਟਰਨ ਦਿੱਤਾ ਹੈ।

Mutual Fund SIP: ਲੰਬੇ ਸਮੇਂ ਦੇ ਉਦੇਸ਼ਾਂ ਲਈ ਕੀਤੇ ਗਏ ਨਿਵੇਸ਼ਾਂ ਵਿੱਚ ਮਿਊਚਲ ਫੰਡ SIP ਦਾ ਹਿੱਸਾ ਲਗਾਤਾਰ ਤੇਜ਼ੀ ਨਾਲ ਵਧ ਰਿਹਾ ਹੈ। ਅੰਕੜੇ ਦਰਸਾਉਂਦੇ ਹਨ ਕਿ ਮਿਊਚਲ ਫੰਡ SIP ਨੇ ਲੰਬੇ ਸਮੇਂ ਵਿੱਚ ਨਿਵੇਸ਼ਕਾਂ ਨੂੰ ਬਹੁਤ ਜ਼ਿਆਦਾ ਰਿਟਰਨ ਦਿੱਤਾ ਹੈ। ਦਰਅਸਲ ਮਿਊਚਲ ਫੰਡਾਂ ਰਾਹੀਂ ਨਿਵੇਸ਼ਕ ਨਾ ਸਿਰਫ਼ ਆਕਰਸ਼ਕ ਮਾਰਕੀਟ ਰਿਟਰਨ ਪ੍ਰਾਪਤ ਕਰਦੇ ਹਨ, ਸਗੋਂ ਉਨ੍ਹਾਂ ਨੂੰ ਕੰਪਾਊਡਿੰਗ ਦਾ ਵੀ ਜਬਰਦਸਤ ਲਾਭ ਮਿਲਦਾ ਹੈ।

ਸਿਰਫ਼ 500 ਰੁਪਏ ਨਾਲ ਸ਼ੁਰੂ ਕੀਤੀ ਜਾ ਸਕਦੀ SIP 
ਵਿੱਤੀ ਮਾਹਿਰਾਂ ਦਾ ਮੰਨਣਾ ਹੈ ਕਿ ਲੰਬੇ ਸਮੇਂ ਵਿੱਚ ਮਿਊਚਲ ਫੰਡ SIP ਨਿਵੇਸ਼ਕਾਂ ਨੂੰ ਔਸਤਨ 12 ਪ੍ਰਤੀਸ਼ਤ ਦੀ ਰਿਟਰਨ ਦਿੰਦੀ ਹੈ। ਹਾਲਾਂਕਿ, ਇਸ ਵਿੱਚ ਉਤਰਾਅ-ਚੜ੍ਹਾਅ ਵੀ ਦੇਖੇ ਜਾ ਸਕਦੇ ਹਨ। ਮਿਊਚਲ ਫੰਡ SIP ਵਿੱਚ ਨਿਵੇਸ਼ ਸਿਰਫ਼ 500 ਰੁਪਏ ਨਾਲ ਸ਼ੁਰੂ ਕੀਤਾ ਜਾ ਸਕਦਾ ਹੈ। ਇੱਥੇ ਅਸੀਂ SIP ਕੈਲਕੁਲੇਟਰ ਦੀ ਮਦਦ ਨਾਲ ਜਾਣਾਂਗੇ ਕਿ ਵੱਖ-ਵੱਖ ਅਨੁਮਾਨਿਤ ਰਿਟਰਨਾਂ ਤੇ ਵੱਖ-ਵੱਖ ਮਿਆਦਾਂ ਵਿੱਚ 1000 ਰੁਪਏ ਦੀ SIP ਤੋਂ ਕਿੰਨੀ ਕੁੱਲ ਰਿਟਰਨ ਪ੍ਰਾਪਤ ਕੀਤੀ ਜਾ ਸਕਦੀ ਹੈ।

1000 ਰੁਪਏ ਲਾਓ ਤੇ 35.29 ਲੱਖ ਰੁਪਏ ਪਾਓ
ਔਨਲਾਈਨ SIP ਕੈਲਕੁਲੇਟਰ ਦੁਆਰਾ ਗਣਨਾ ਕਰਦੇ ਹੋਏ ਇਹ ਜਾਣਿਆ ਗਿਆ ਹੈ ਕਿ ਜੇਕਰ ਤੁਸੀਂ ਹਰ ਮਹੀਨੇ ਸਿਰਫ 1000 ਰੁਪਏ ਦੀ ਬਚਤ ਕਰਦੇ ਹੋ ਤੇ ਇਸ ਨੂੰ SIP ਵਿੱਚ ਨਿਵੇਸ਼ ਕਰਦੇ ਹੋ ਤੇ ਤੁਹਾਨੂੰ 12 ਪ੍ਰਤੀਸ਼ਤ ਦਾ ਅਨੁਮਾਨਿਤ ਸਾਲਾਨਾ ਰਿਟਰਨ ਮਿਲਦਾ ਹੈ, ਤਾਂ 30 ਸਾਲਾਂ ਬਾਅਦ ਤੁਹਾਨੂੰ ਕੁੱਲ 35,29,914 ਰੁਪਏ ਮਿਲਣਗੇ। ਤੁਹਾਡੇ ਦੁਆਰਾ ਹਰ ਮਹੀਨੇ ਨਿਵੇਸ਼ ਕੀਤੀ ਗਈ ਕੁੱਲ ਰਕਮ 3,60,000 ਰੁਪਏ ਹੈ ਤੇ ਅਨੁਮਾਨਤ ਰਿਟਰਨ ਲਗਪਗ 31,69,914 ਰੁਪਏ ਹੈ।

ਤੁਸੀਂ ਵੀ ਬਣ ਸਕਦੇ ਹੋ ਕਰੋੜਪਤੀ
ਜੇਕਰ ਤੁਹਾਨੂੰ 1000 ਰੁਪਏ ਦੀ SIP 'ਤੇ ਹਰ ਸਾਲ 15 ਫੀਸਦੀ ਦਾ ਅਨੁਮਾਨਿਤ ਰਿਟਰਨ ਮਿਲਦਾ ਹੈ ਤਾਂ 30 ਸਾਲਾਂ ਬਾਅਦ ਤੁਹਾਨੂੰ 70,09,821 ਰੁਪਏ ਮਿਲਣਗੇ। ਜੇਕਰ ਤੁਹਾਨੂੰ 18 ਫੀਸਦੀ ਦਾ ਅਨੁਮਾਨਿਤ ਰਿਟਰਨ ਮਿਲਦਾ ਹੈ ਤਾਂ 30 ਸਾਲ ਬਾਅਦ ਤੁਹਾਨੂੰ 1,43,25,289 ਰੁਪਏ ਮਿਲਣਗੇ।

SIP ਨਿਵੇਸ਼ ਵਧਦਾ ਜਾ ਰਿਹਾ
AMFI ਦੇ ਤਾਜ਼ਾ ਅੰਕੜਿਆਂ ਅਨੁਸਾਰ ਹਰ ਮਹੀਨੇ ਕੀਤਾ ਗਿਆ SIP ਨਿਵੇਸ਼ ਜੂਨ ਵਿੱਚ 21,262 ਕਰੋੜ ਰੁਪਏ ਤੋਂ ਵਧ ਕੇ ਜੁਲਾਈ ਵਿੱਚ 23,332 ਕਰੋੜ ਰੁਪਏ ਹੋ ਗਿਆ ਹੈ। SIP ਵਿੱਚ ਰਿਕਾਰਡ ਨਿਵੇਸ਼ ਕਾਰਨ ਮਿਊਚਲ ਫੰਡਾਂ ਦੀ ਕੁੱਲ AUM ਵੀ ਜੁਲਾਈ ਵਿੱਚ 6 ਫੀਸਦੀ ਵਧ ਕੇ 64.69 ਲੱਖ ਕਰੋੜ ਰੁਪਏ ਹੋ ਗਈ ਜੋ ਜੂਨ ਵਿੱਚ 60.89 ਲੱਖ ਕਰੋੜ ਰੁਪਏ ਸੀ।

ਟਾਪ ਹੈਡਲਾਈਨ

Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget