ਪੜਚੋਲ ਕਰੋ

Salary Structure change from 1 April :  1 ਅਪ੍ਰੈਲ ਤੋਂ ਤੁਹਾਡੀ Salary Slip 'ਚ ਦਿਖੇਗਾ ਵੱਡਾ ਬਦਲਾਅ , ਲਾਗੂ ਹੋਵੇਗਾ ਇੱਕ ਨਵਾਂ ਨਿਯਮ 

Salary Structure change from 1 April :  ਨੌਕਰੀਪੇਸ਼ਾ ਲੋਕਾਂ ਲਈ ਵੱਡੀ ਖ਼ਬਰ ਹੈ। ਨਵਾਂ ਵਿੱਤੀ ਸਾਲ 1 ਅਪ੍ਰੈਲ ਤੋਂ ਸ਼ੁਰੂ ਹੋ ਰਿਹਾ ਹੈ। ਇਸ ਦੌਰਾਨ ਨੌਕਰੀਪੇਸ਼ਾ ਕਰਮਚਾਰੀਆਂ ਦੇ ਪੇ-ਸਲਿੱਪ 'ਚ ਕੁੱਝ ਬਦਲਾਅ ਦੇਖਣ ਨੂੰ ਮਿਲ ਸਕਦੇ ਹਨ।

Salary Structure change from 1 April :  ਨੌਕਰੀਪੇਸ਼ਾ ਲੋਕਾਂ ਲਈ ਵੱਡੀ ਖ਼ਬਰ ਹੈ। ਨਵਾਂ ਵਿੱਤੀ ਸਾਲ 1 ਅਪ੍ਰੈਲ ਤੋਂ ਸ਼ੁਰੂ ਹੋ ਰਿਹਾ ਹੈ। ਇਸ ਦੌਰਾਨ ਨੌਕਰੀਪੇਸ਼ਾ ਕਰਮਚਾਰੀਆਂ ਦੇ ਪੇ-ਸਲਿੱਪ 'ਚ ਕੁੱਝ ਬਦਲਾਅ ਦੇਖਣ ਨੂੰ ਮਿਲ ਸਕਦੇ ਹਨ। ਦਰਅਸਲ 'ਚ 1 ਅਪ੍ਰੈਲ, 2026 ਤੋਂ ਨਵਾਂ ਆਮਦਨ ਟੈਕਸ ਐਕਟ 2025 (New Income Tax Act 2025) ਅਤੇ ਨਵਾਂ ਲੇਬਰ ਕੋਡ (Labour Code) ਲਾਗੂ ਹੋਣ ਜਾ ਰਿਹਾ ਹੈ। ਇਸ ਦੇ ਨਤੀਜੇ ਵਜੋਂ ਤੁਹਾਡੀ ਪੇ-ਸਲਿੱਪ 'ਚ ਅਤੇ ਤਨਖਾਹ ਵਿੱਚ ਮਹੱਤਵਪੂਰਨ ਬਦਲਾਅ ਦੇਖਣ ਨੂੰ ਮਿਲਣਗੇ। 

ਗਰਮ ਪਾਣੀ 'ਚ ਹਲਦੀ ਅਤੇ ਘਿਓ ਮਿਲਾ ਕੇ ਪੀਣ ਨਾਲ ਕੀ ਹੁੰਦਾ ਹੈ ?

ਕੀ ਹੋਵੇਗਾ ਬਦਲਾਅ ?

ਨਵੇਂ ਲੇਬਰ ਕੋਡ ਦੇ ਅਨੁਸਾਰ ਤੁਹਾਡੀ ਮੂਲ ਤਨਖਾਹ ਤੁਹਾਡੇ ਕੁੱਲ CTC ਦਾ 50 ਪ੍ਰਤੀਸ਼ਤ ਹੋਣੀ ਚਾਹੀਦੀ ਹੈ। ਵਰਤਮਾਨ ਵਿੱਚ ਬਹੁਤ ਸਾਰੀਆਂ ਕੰਪਨੀਆਂ ਟੈਕਸ ਬਚਾਉਣ ਅਤੇ HRA, ਯਾਤਰਾ ਭੱਤਾ, ਅਤੇ ਵਿਸ਼ੇਸ਼ ਭੱਤੇ ਵਰਗੇ ਭੱਤਿਆਂ ਨੂੰ 70-80 ਪ੍ਰਤੀਸ਼ਤ ਤੱਕ ਵਧਾਉਣ ਲਈ ਆਪਣੀ ਮੂਲ ਤਨਖਾਹ ਘੱਟ ਰੱਖਦੀਆਂ ਹਨ। ਹਾਲਾਂਕਿ, ਨਵੇਂ ਨਿਯਮਾਂ ਦੇ ਤਹਿਤ ਕੰਪਨੀਆਂ ਸਾਰੇ ਭੱਤਿਆਂ ਨੂੰ ਕੁੱਲ ਤਨਖਾਹ ਦੇ 50 ਪ੍ਰਤੀਸ਼ਤ ਤੋਂ ਵੱਧ ਨਹੀਂ ਰੱਖ ਸਕਣਗੀਆਂ।

ਹੁਣ ਕਿਉਂਕਿ ਤੁਹਾਡਾ ਪੀਐਫ ਅਤੇ ਗ੍ਰੈਚੁਟੀ ਤੁਹਾਡੀ ਬੇਸਿਕ ਸੈਲਰੀ ਦੇ ਆਧਾਰ 'ਤੇ ਗਿਣਿਆ ਜਾਂਦਾ ਹੈ, ਜੇਕਰ ਬੇਸਿਕ ਸੈਲਰੀ ਵਧਦੀ ਹੈ ਤਾਂ ਤੁਹਾਡਾ ਰਿਟਾਇਰਮੈਂਟ ਫੰਡ ਅਤੇ ਇਸ ਵਿੱਚ ਤੁਹਾਡਾ ਯੋਗਦਾਨ ਵੀ ਆਪਣੇ ਆਪ ਵਧ ਜਾਵੇਗਾ।

ਜ਼ਿਆਦਾ ਪੀਐਫ ਕੱਟਣ ਦਾ ਅਸਰ ਤੁਹਾਡੀ ਟੇਕ-ਹੋਮ ਤਨਖਾਹ 'ਤੇ ਪਵੇਗਾ।  ਜ਼ਿਆਦਾ ਪੀਐਫ ਕੱਟਣ ਨਾਲ ਮਿਲਣ ਵਾਲੀ ਸੈਲਰੀ ਘੱਟ ਸਕਦੀ ਹੈ। ਹਾਲਾਂਕਿ, ਇਹ ਕੰਪਨੀ ਦੇ ਮੌਜੂਦਾ ਢਾਂਚੇ 'ਤੇ ਵੀ ਨਿਰਭਰ ਕਰੇਗਾ। ਯਾਨੀ ਕੇ ਬੇਸਿਕ ਸੈਲਰੀ 50% ਰੱਖਣ ਦਾ ਅਸਰ ਇਸ ਗੱਲ 'ਤੇ ਤੈਅ ਹੋਵੇਗਾ ਕਿ ਅਜੇ ਤੁਹਾਡੀ ਕੰਪਨੀ ਨੇ ਬੇਸਿਕ ਸੈਲਰੀ ਕਿੰਨੀ ਰੱਖੀ ਹੈ। ਉਦਾਹਰਣ ਵਜੋਂ ਜੇਕਰ ਤੁਹਾਡੀ ਮੌਜੂਦਾ ਸੀਟੀਸੀ ₹50,000 ਹੈ ਅਤੇ ਤੁਹਾਡੀ ਬੇਸਿਕ ਸੈਲਰੀ ₹25,000 (50%) ਹੈ ਤਾਂ ਨਵੇਂ ਨਿਯਮ ਦਾ ਤੁਹਾਡੇ 'ਤੇ ਕੋਈ ਅਸਰ ਨਹੀਂ ਹੋਵੇਗਾ। ਤੁਹਾਡੀ ਇਨ-ਹੈਂਡ ਤਨਖਾਹ ਉਹੀ ਰਹੇਗੀ। ਹਾਲਾਂਕਿ, ਜੇਕਰ ਤੁਹਾਡੀ ਕੁੱਲ ਤਨਖਾਹ ₹50,000 ਹੈ ਅਤੇ ਕੰਪਨੀ ਤੁਹਾਨੂੰ ਸਿਰਫ਼ ₹10,000 (20%) ਬੇਸਿਕ ਸੈਲਰੀ ਵਜੋਂ ਦੇ ਰਹੀ ਹੈ ਅਤੇ ਟੈਕਸ ਬਚਾਉਣ ਲਈ ਬਾਕੀ ₹40,000 ਭੱਤਿਆਂ ਵਜੋਂ ਜੋੜ ਰਹੀ ਹੈ ਤਾਂ ਕੰਪਨੀ ਨੂੰ ਤੁਹਾਡੀ ਬੇਸਿਕ ਸੈਲਰੀ ਵਧਾਉਣੀ ਪਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Income Tax ਵਿਭਾਗ ਵੱਲੋਂ ਆਇਆ 6 ਹਜ਼ਾਰ ਰੁਪਏ ਜਮ੍ਹਾਂ ਕਰਵਾਉਣ ਦਾ ਨੋਟਿਸ? ਸਰਕਾਰ ਨੇ ਦੱਸਿਆ ਸੱਚ
Income Tax ਵਿਭਾਗ ਵੱਲੋਂ ਆਇਆ 6 ਹਜ਼ਾਰ ਰੁਪਏ ਜਮ੍ਹਾਂ ਕਰਵਾਉਣ ਦਾ ਨੋਟਿਸ? ਸਰਕਾਰ ਨੇ ਦੱਸਿਆ ਸੱਚ
 Bank Loan Update : ਲੋਨ ਹੋਇਆ ਮਹਿੰਗਾ, ਇਨ੍ਹਾਂ ਦੋ ਬੈਂਕਾਂ ਨੇ ਵਧਾ ਦਿੱਤੀਆਂ ਦਰਾਂ, ਜਾਣੋ EMI 'ਤੇ ਕੀ ਹੋਵੇਗਾ ਅਸਰ
 Bank Loan Update : ਲੋਨ ਹੋਇਆ ਮਹਿੰਗਾ, ਇਨ੍ਹਾਂ ਦੋ ਬੈਂਕਾਂ ਨੇ ਵਧਾ ਦਿੱਤੀਆਂ ਦਰਾਂ, ਜਾਣੋ EMI 'ਤੇ ਕੀ ਹੋਵੇਗਾ ਅਸਰ
Gold-Silver Price Today : ਸੋਨਾ-ਚਾਂਦੀ ਖਰੀਦਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਕੀਮਤਾਂ ਨੇ ਮਚਾਈ ਹਲਚਲ!
Gold-Silver Price Today : ਸੋਨਾ-ਚਾਂਦੀ ਖਰੀਦਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਕੀਮਤਾਂ ਨੇ ਮਚਾਈ ਹਲਚਲ!

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget