ਪੜਚੋਲ ਕਰੋ

ਇਨਕਮ ਟੈਕਸ ਦਾ ਨਵਾਂ ਪੋਰਟਲ ਅੱਜ ਤੋਂ ਸ਼ੁਰੂ, 18 ਜੂਨ ਨੂੰ ਲਾਂਚ ਹੋਵੇਗੀ ਨਵੀਂ ਟੈਕਸ ਅਦਾਇਗੀ ਪ੍ਰਣਾਲੀ- CBDT

ਇਸਦੇ ਨਾਲ ਹੀ CBDT 18 ਜੂਨ ਤੋਂ ਨਵੀਂ ਟੈਕਸ ਅਦਾਇਗੀ ਪ੍ਰਣਾਲੀ ਵੀ ਸ਼ੁਰੂ ਕਰਨ ਜਾ ਰਹੀ ਹੈ। ਪੋਰਟਲ ਦੇ ਉਦਘਾਟਨ ਤੋਂ ਬਾਅਦ ਇੱਕ ਮੋਬਾਈਲ ਐਪ ਵੀ ਜਾਰੀ ਕੀਤਾ ਜਾਏਗਾ ਤਾਂ ਜੋ ਟੈਕਸਦਾਤਾ ਇਸ ਦੀਆਂ ਵੱਖ-ਵੱਖ ਵਿਸ਼ੇਸ਼ਤਾਵਾਂ ਤੋਂ ਜਾਣੂ ਹੋ ਸਕਣ।

ਨਵੀਂ ਦਿੱਲੀ: ਇਨਕਮ ਟੈਕਸ ਵਿਭਾਗ ਦਾ ਨਵਾਂ ਪੋਰਟਲ ਅੱਜ ਤੋਂ ਸ਼ੁਰੂ ਹੋ ਰਿਹਾ ਹੈ, ਇਨਕਮ ਟੈਕਸ ਵਿਭਾਗ ਮੁਤਾਬਕ ਟੈਕਸ ਭੁਗਤਾਨ ਕਰਨ ਵਾਲੇ ਇਸ ਪੋਰਟਲ 'ਤੇ ਆਨਲਾਈਨ ਵੇਰਵੇ ਦੇ ਸਕਣਗੇ। ਇਸਦੇ ਨਾਲ ਹੀ ਇਹ ਪੋਰਟਲ ਦਿੱਤੇ ਗਏ ਵੇਰਵਿਆਂ ਦੀ ਤੁਰੰਤ ਪ੍ਰਕਿਰਿਆ ਕਰਨ ਦੀ ਸਹੂਲਤ ਨਾਲ ਜੁੜਿਆ ਹੋਇਆ ਹੈ ਅਤੇ ਇਸਦੇ ਨਾਲ ਟੈਕਸ ਰਿਫੰਡ ਦੀ ਪ੍ਰਕਿਰਿਆ ਵੀ ਜਲਦੀ ਪੂਰੀ ਕੀਤੀ ਜਾ ਸਕਦੀ ਹੈ।

ਕੇਂਦਰੀ ਸਿੱਧੇ ਟੈਕਸ ਬੋਰਡ (CBDT) ਦੇ ਇੱਕ ਜਾਰੀ ਬਿਆਨ ਮੁਤਾਬਕ ਇਹ ਪੋਰਟਲ www.incometax.gov.in ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਸਹੂਲਤ ਨੂੰ ਇਸ ਪੋਰਟਲ ਨਾਲ ਜੋੜਿਆ ਜਾਵੇਗਾ ਅਤੇ ਇਸਦੇ ਨਾਲ ਟੈਕਸ ਰਿਫੰਡ ਦੀ ਪ੍ਰਕਿਰਿਆ ਵੀ ਜਲਦੀ ਪੂਰੀ ਕੀਤੀ ਜਾ ਸਕਦੀ ਹੈ।

ਇਸਦੇ ਨਾਲ ਹੀ CBDT18 ਜੂਨ ਤੋਂ ਨਵੀਂ ਟੈਕਸ ਅਦਾਇਗੀ ਪ੍ਰਣਾਲੀ ਵੀ ਸ਼ੁਰੂ ਕਰਨ ਜਾ ਰਹੀ ਹੈ। ਪੋਰਟਲ ਦੇ ਉਦਘਾਟਨ ਤੋਂ ਬਾਅਦ ਇਕ ਮੋਬਾਈਲ ਐਪ ਵੀ ਜਾਰੀ ਕੀਤਾ ਜਾਏਗੀ ਤਾਂ ਜੋ ਟੈਕਸਦਾਤਾ ਇਸ ਦੀਆਂ ਵੱਖ ਵੱਖ ਵਿਸ਼ੇਸ਼ਤਾਵਾਂ ਤੋਂ ਜਾਣੂ ਹੋ ਸਕਣ।

CBDT ਨੇ ਬਿਆਨ ਵਿੱਚ ਕਿਹਾ, “ਟੈਕਸ ਅਦਾ ਕਰਨ ਵਾਲੇ ਨੂੰ ਟੈਕਸ ਅਦਾਇਗੀ ਦੀ ਨਵੀਂ ਪ੍ਰਣਾਲੀ ਦੀ ਆਦਤ ਪਾਉਣ ਵਿੱਚ ਕੁਝ ਸਮਾਂ ਲੱਗ ਸਕਦਾ ਹੈ। ਅਸੀਂ ਚਾਹੁੰਦੇ ਹਾਂ ਕਿ ਸਾਰੇ ਟੈਕਸਦਾਤਾ ਇਸ ਦੀ ਵਰਤੋਂ ਤੋਂ ਪਹਿਲਾਂ ਇਸ ਦੀਆਂ ਵਿਸ਼ੇਸ਼ਤਾਵਾਂ ਨੂੰ ਚੰਗੀ ਤਰ੍ਹਾਂ ਸਮਝ ਲੈਣ। ਅਸੀਂ ਆਪਣੇ ਸਾਰੇ ਟੈਕਸਦਾਤਾਵਾਂ ਨੂੰ ਅਪੀਲ ਕਰਨਾ ਚਾਹਾਂਗੇ। ਅਸੀਂ ਤੁਹਾਨੂੰ ਨਵੇਂ ਇਨਕਮ ਟੈਕਸ ਪੋਰਟਲ ਦੇ ਉਦਘਾਟਨ ਤੋਂ ਬਾਅਦ ਸ਼ੁਰੂ ਵਿੱਚ ਸਬਰ ਰੱਖਣ ਦੀ ਅਪੀਲ ਕਰਦੇ ਹਾਂ ਇਹ ਇੱਕ ਵੱਡੀ ਤਬਦੀਲੀ ਹੈ ਅਤੇ ਟੈਕਸ ਅਦਾਇਗੀ ਦੀ ਨਵੀਂ ਪ੍ਰਣਾਲੀ ਸਮੇਤ ਇਸ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ ਵੀ ਜਲਦੀ ਜਾਰੀ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ: ਰਾਹਤ ਦੀ ਖ਼ਬਰ: AIIMS ਦਿੱਲੀ ਵਿੱਚ ਬੱਚਿਆਂ ਦੀ ਸਕ੍ਰੀਨਿੰਗ ਸ਼ੁਰੂ, ਕੋਵੈਕਸੀਨ ਦਾ ਕਲੀਨਿਕਲ ਟ੍ਰਾਇਲ ਜਲਦ ਹੋ ਸਕੇਗਾ ਸ਼ੁਰੂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

22 ਅਗਸਤ ਨੂੰ ਮਹਿੰਗਾ ਜਾਂ ਸਸਤਾ ਹੋਇਆ ਪੈਟਰੋਲ? ਦੇਖੋ ਪੂਰੀ ਲਿਸਟ
22 ਅਗਸਤ ਨੂੰ ਮਹਿੰਗਾ ਜਾਂ ਸਸਤਾ ਹੋਇਆ ਪੈਟਰੋਲ? ਦੇਖੋ ਪੂਰੀ ਲਿਸਟ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
August Month :  ਅਗਸਤ ਖਤਮ ਹੋਣ ਤੋਂ ਪਹਿਲਾਂ ਨਿਪਟਾ ਲਓ ਇਹ 4 ਕੰਮ, ਨਹੀਂ ਤਾਂ ਬਾਅਦ ਵਿੱਚ ਹੋ ਸਕਦੀ ਹੈ ਪਰੇਸ਼ਾਨੀ
August Month :  ਅਗਸਤ ਖਤਮ ਹੋਣ ਤੋਂ ਪਹਿਲਾਂ ਨਿਪਟਾ ਲਓ ਇਹ 4 ਕੰਮ, ਨਹੀਂ ਤਾਂ ਬਾਅਦ ਵਿੱਚ ਹੋ ਸਕਦੀ ਹੈ ਪਰੇਸ਼ਾਨੀ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget