ਪੜਚੋਲ ਕਰੋ

1 ਜੁਲਾਈ ਤੋਂ ਲਾਗੂ ਹੋਇਆ ਨਵਾਂ ਲੇਬਰ ਕੋਡ, ਜਾਣੋ ਕਿਵੇਂ ਬਦਲ ਜਾਵੇਗੀ ਤੁਹਾਡੀ ਤਨਖਾਹ, PF, ਕੰਮ ਦੇ ਘੰਟੇ

ਨੌਕਰੀਪੇਸ਼ਾ ਲੋਕਾਂ ਲਈ ਵੱਡੀ ਖ਼ਬਰ ਹੈ। 1 ਜੁਲਾਈ ਤੋਂ ਨੌਕਰੀ ਨਾਲ ਜੁੜੇ ਨਿਯਮਾਂ 'ਚ ਵੱਡਾ ਬਦਲਾਅ ਹੋਣ ਜਾ ਰਿਹਾ ਹੈ। ਮੋਦੀ ਸਰਕਾਰ ਨੇ ਮੁਲਾਜ਼ਮਾਂ ਅਤੇ ਮਾਲਕਾਂ ਲਈ ਨਵਾਂ ਲੇਬਰ ਕੋਡ ਬਣਾਇਆ ਹੈ, ਜੋ 1 ਜੁਲਾਈ ਤੋਂ ਲਾਗੂ ਹੋ ਸਕਦਾ ਹੈ। ਇਹ ਲੇਬਰ ਕੋਡ ਮੁਲਾਜ਼ਮ ਅਤੇ ਮਾਲਕ ਦੋਵਾਂ ਨੂੰ ਲਾਭ ਪਹੁੰਚਾਉਣਗੇ।

ਨਵੀਂ ਦਿੱਲੀ : ਨੌਕਰੀਪੇਸ਼ਾ ਲੋਕਾਂ ਲਈ ਵੱਡੀ ਖ਼ਬਰ ਹੈ। 1 ਜੁਲਾਈ ਤੋਂ ਨੌਕਰੀ ਨਾਲ ਜੁੜੇ ਨਿਯਮਾਂ 'ਚ ਵੱਡਾ ਬਦਲਾਅ ਹੋਣ ਜਾ ਰਿਹਾ ਹੈ। ਮੋਦੀ ਸਰਕਾਰ ਨੇ ਮੁਲਾਜ਼ਮਾਂ ਅਤੇ ਮਾਲਕਾਂ ਲਈ ਨਵਾਂ ਲੇਬਰ ਕੋਡ ਬਣਾਇਆ ਹੈ, ਜੋ 1 ਜੁਲਾਈ ਤੋਂ ਲਾਗੂ ਹੋ ਸਕਦਾ ਹੈ। ਇਹ ਲੇਬਰ ਕੋਡ ਮੁਲਾਜ਼ਮ ਅਤੇ ਮਾਲਕ ਦੋਵਾਂ ਨੂੰ ਲਾਭ ਪਹੁੰਚਾਉਣਗੇ। ਨਵੇਂ ਲੇਬਰ ਕੋਡ ਤੋਂ ਬਾਅਦ ਮੁਲਾਜ਼ਮਾਂ ਦੀ ਤਨਖਾਹ, ਸਮਾਜਿਕ ਸੁਰੱਖਿਆ ਨਾਲ ਜੁੜੇ ਨਿਯਮਾਂ 'ਚ ਬਦਲਾਅ ਹੋਵੇਗਾ। ਪੈਨਸ਼ਨ, ਗ੍ਰੈਚੁਟੀ, ਲੇਬਰ ਵੈਲਫ਼ੇਅਰ, ਸਿਹਤ ਅਤੇ ਕੰਮਕਾਜੀ ਹਾਲਤਾਂ 'ਚ ਬਦਲਾਅ ਹੋਵੇਗਾ। ਨਵੇਂ ਲੇਬਰ ਕਾਨੂੰਨ ਦੇ ਲਾਗੂ ਹੋਣ ਤੋਂ ਬਾਅਦ ਕੰਮ ਦੇ ਘੰਟੇ, ਵੀਕ ਆਫ਼, ਛੁੱਟੀ ਆਦਿ ਦੇ ਨਿਯਮਾਂ 'ਚ ਬਦਲਾਅ ਕੀਤੇ ਗਏ ਹਨ।

1 ਜੁਲਾਈ ਤੋਂ ਬਦਲ ਜਾਣਗੇ ਨਿਯਮ

ਜੇਕਰ ਮੋਦੀ ਸਰਕਾਰ 1 ਜੁਲਾਈ ਨੂੰ ਨਵਾਂ ਲੇਬਰ ਕੋਡ ਲਾਗੂ ਕਰਦੀ ਹੈ ਤਾਂ ਤੁਹਾਡੀ ਤਨਖਾਹ ਦੇ ਢਾਂਚੇ, ਪੀਐਫ ਕੰਟ੍ਰੀਬਿਊਸ਼ਨ, ਕੰਮ ਦੇ ਘੰਟੇ ਅਤੇ ਛੁੱਟੀ ਆਦਿ ਦੇ ਨਿਯਮਾਂ 'ਚ ਬਦਲਾਅ ਹੋਵੇਗਾ। ਦੱਸ ਦੇਈਏ ਕਿ ਦੇਸ਼ ਦੇ 23 ਸੂਬਿਆਂ ਦੀ ਸਰਕਾਰ ਨੇ ਇਨ੍ਹਾਂ ਕਾਨੂੰਨਾਂ ਦੇ ਡਰਾਫ਼ਟ ਨਿਯਮਾਂ ਨੂੰ ਪਹਿਲਾਂ ਤੋਂ ਪ੍ਰਕਾਸ਼ਿਤ ਕਰ ਦਿੱਤਾ ਹੈ। ਜੇਕਰ ਇਸ ਨੂੰ 1 ਜੁਲਾਈ ਤੋਂ ਲਾਗੂ ਕੀਤਾ ਜਾਂਦਾ ਹੈ ਤਾਂ ਤੁਹਾਡੀ ਟੇਕ ਹੋਮ ਸੈਲਰੀ ਘੱਟ ਜਾਵੇਗੀ ਅਤੇ PF ਯੋਗਦਾਨ ਵਧੇਗਾ। ਉੱਥੇ ਕੰਮ ਦੇ ਘੰਟੇ ਬਦਲ ਸਕਦੇ ਹਨ। ਛੁੱਟੀਆਂ 'ਚ ਬਦਲਾਅ ਹੋਵੇਗਾ।

ਤਨਖਾਹ ਘਟੇਗੀ, ਪੀਐਫ ਅਤੇ ਗ੍ਰੈਚੁਟੀ ਵਧੇਗੀ

ਨਵੇਂ ਲੇਬਰ ਕੋਡ ਦੇ ਲਾਗੂ ਹੋਣ ਨਾਲ ਤੁਹਾਡੀ ਟੇਕ ਹੋਮ ਸੈਲਰੀ ਘੱਟ ਜਾਵੇਗੀ। ਇਹ ਲੇਬਰ ਕੋਡ ਤੁਹਾਡੀ ਤਨਖਾਹ ਦੇ ਢਾਂਚੇ ਨੂੰ ਬਦਲ ਦੇਵੇਗਾ। ਨਵੇਂ ਨਿਯਮ ਮੁਤਾਬਕ ਤੁਹਾਡੀ ਬੇਸਿਕ ਸੈਲਰੀ ਤੁਹਾਡੀ ਮਾਸਿਕ ਸੈਲਰੀ ਦਾ ਘੱਟੋ-ਘੱਟ 50 ਫ਼ੀਸਦੀ ਹੋਣੀ ਚਾਹੀਦੀ ਹੈ। ਮਤਲਬ ਨਵੇਂ ਨਿਯਮ ਦੇ ਲਾਗੂ ਹੋਣ ਤੋਂ ਬਾਅਦ ਜੇਕਰ ਤੁਹਾਡੀ ਟੇਕ ਹੋਮ ਸੈਲਰੀ ਘੱਟ ਜਾਂਦੀ ਹੈ ਤਾਂ ਪੀਐਫ ਅਤੇ ਗ੍ਰੈਚੁਟੀ ਵਧੇਗੀ, ਕਿਉਂਕਿ ਇਸ 'ਚ ਯੋਗਦਾਨ ਵਧੇਗਾ।

4 ਦਿਨ ਕੰਮ, 3 ਦਿਨ ਦੀ ਛੁੱਟੀ

ਨਵੇਂ ਲੇਬਰ ਕੋਡ ਦੇ ਲਾਗੂ ਹੋਣ ਤੋਂ ਬਾਅਦ ਕੰਮ ਦੇ ਘੰਟਿਆਂ ਅਤੇ ਵੀਕ ਆਫ਼ 'ਚ ਬਦਲਾਅ ਹੋਵੇਗਾ। ਨਵੇਂ ਨਿਯਮ 'ਚ ਕੰਮ ਦਾ ਸਮਾਂ 12 ਘੰਟੇ ਕਰਨ ਦਾ ਪ੍ਰਸਤਾਵ ਹੈ। ਇਸ ਦੇ ਨਾਲ ਹੀ ਵੀਕ ਆਫ਼ ਨੂੰ 48 ਘੰਟੇ ਤੈਅ ਕਰਨ ਦੀ ਗੱਲ ਕਹੀ ਗਈ ਹੈ। ਮਤਲਬ ਜੇਕਰ ਤੁਸੀਂ ਦਿਨ 'ਚ 12 ਘੰਟੇ ਕੰਮ ਕਰਦੇ ਹੋ ਤਾਂ 4 ਦਿਨ ਕੰਮ ਕਰਨ ਤੋਂ ਬਾਅਦ ਤੁਹਾਨੂੰ 3 ਦਿਨ ਦੀ ਛੁੱਟੀ ਮਿਲਦੀ ਹੈ।

ਓਵਰਟਾਈਮ ਦੇ ਘੰਟੇ ਵੱਧ ਜਾਣਗੇ

ਨਵੇਂ ਨਿਯਮ ਤਹਿਤ ਓਵਰਟਾਈਮ ਦੇ ਘੰਟੇ 50 ਘੰਟੇ ਤੋਂ ਵਧਾ ਕੇ 125 ਘੰਟੇ ਕਰ ਦਿੱਤੇ ਗਏ ਹਨ। ਮਤਲਬ ਜੇਕਰ ਤੁਸੀਂ ਵੀਕੈਂਡ 'ਚ ਕੰਮ ਕਰਦੇ ਹੋ ਤਾਂ ਤੁਸੀਂ ਵਾਧੂ ਪੈਸੇ ਕਮਾ ਸਕਦੇ ਹੋ। ਇਸ ਤੋਂ ਇਲਾਵਾ ਨਵੇਂ ਨਿਯਮ 'ਚ ਮੁਲਾਜ਼ਮ ਨੂੰ ਛੁੱਟੀ ਦੇ ਯੋਗ ਹੋਣ ਲਈ ਹੁਣ 240 ਦਿਨਾਂ ਦੀ ਬਜਾਏ 180 ਦਿਨ ਕੰਮ ਕਰਨਾ ਹੋਵੇਗਾ। ਇਸ ਦੇ ਨਾਲ ਹੀ ਨਵੇਂ ਨਿਯਮ 'ਚ ਵੀ ਮੁਲਾਜ਼ਮਾਂ ਦੀ ਛੁੱਟੀ ਪਹਿਲਾਂ ਵਾਂਗ ਹੀ ਰੱਖੀ ਗਈ ਹੈ। ਇੰਨਾ ਹੀ ਨਹੀਂ ਨਵੇਂ ਲੇਬਰ ਰੂਲ 'ਚ ਹਰ ਸਾਲ ਦੇ ਅੰਤ 'ਚ ਛੁੱਟੀਆਂ ਦਾ ਇਨਕੈਸ਼ਮੈਂਟ ਕੀਤਾ ਜਾ ਸਕੇਗਾ। ਨਵਾਂ ਪੇਅ ਕੋਡ ਮੁਲਾਜ਼ਮਾਂ ਨੂੰ ਕੈਰੀਫਾਰਵਰਡ ਲਏ ਜਾਣ 'ਤੇ 300 ਛੁੱਟੀਆਂ ਤੱਕ ਨਕਦ ਭੁਗਤਾਨ ਕਰਨ ਦੀ ਇਜਾਜ਼ਤ ਦੇਵੇਗਾ।

ਟਾਪ ਹੈਡਲਾਈਨ

ਅਕਤੂਬਰ 'ਚ Repo Rate ਵਧਾਏਗਾ RBI! ਮਹਿੰਗੀ ਹੋ ਸਕਦੀ ਤੁਹਾਡੀ EMI; ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
ਅਕਤੂਬਰ 'ਚ Repo Rate ਵਧਾਏਗਾ RBI! ਮਹਿੰਗੀ ਹੋ ਸਕਦੀ ਤੁਹਾਡੀ EMI; ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
Gold Silver Price Today: ਤਿਉਹਾਰਾਂ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਧੜੰਮ ਡਿੱਗੀਆਂ ਕੀਮਤਾਂ, 6,536 ਰੁਪਏ ਸਸਤਾ ਹੋਇਆ Silver, ਜਾਣੋ 10 ਸੋਨਾ ਕਿੰਨਾ ਸਸਤਾ?
ਤਿਉਹਾਰਾਂ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਧੜੰਮ ਡਿੱਗੀਆਂ ਕੀਮਤਾਂ, 6,536 ਰੁਪਏ ਸਸਤਾ ਹੋਇਆ Silver, ਜਾਣੋ 10 ਸੋਨਾ ਕਿੰਨਾ ਸਸਤਾ?
ਕਿੰਨੇ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ ਵਿੱਚ ਕੀਮਤਾਂ
ਕਿੰਨੇ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ ਵਿੱਚ ਕੀਮਤਾਂ
New Banking Service : ਹੁਣ ਸਿਰਫ਼ ਕੈਸ਼ ਨਹੀਂ... ATM ਤੋਂ ਤੁਰੰਤ ਮਿਲੇਗਾ ਡੈਬਿਟ-ਕ੍ਰੈਡਿਟ ਕਾਰਡ, SBI ਸਮੇਤ ਇਹ 9 ਬੈਂਕ ਕਰ ਰਹੇ ਕੰਮ!
New Banking Service : ਹੁਣ ਸਿਰਫ਼ ਕੈਸ਼ ਨਹੀਂ... ATM ਤੋਂ ਤੁਰੰਤ ਮਿਲੇਗਾ ਡੈਬਿਟ-ਕ੍ਰੈਡਿਟ ਕਾਰਡ, SBI ਸਮੇਤ ਇਹ 9 ਬੈਂਕ ਕਰ ਰਹੇ ਕੰਮ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sports News: ਟੀ-20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਸਦਮੇ 'ਚ ਦਿੱਗਜ ਖਿਡਾਰੀ, ਇਲਾਜ ਦੌਰਾਨ...
Sports News: ਟੀ-20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਸਦਮੇ 'ਚ ਦਿੱਗਜ ਖਿਡਾਰੀ, ਇਲਾਜ ਦੌਰਾਨ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਏਜੰਸੀਆਂ ਅਲਰਟ 'ਤੇ; ਲੋਕਾਂ 'ਚ ਸਹਿਮ ਦਾ ਮਾਹੌਲ
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਏਜੰਸੀਆਂ ਅਲਰਟ 'ਤੇ; ਲੋਕਾਂ 'ਚ ਸਹਿਮ ਦਾ ਮਾਹੌਲ
ਪੰਜਾਬ 'ਚ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ, 15 ਤਰੀਕ ਤੱਕ ਕਈ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ, 15 ਤਰੀਕ ਤੱਕ ਕਈ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ, ਸਜਾਇਆ ਜਾਵੇਗਾ ਨਗਰ ਕੀਰਤਨ; 60 ਟਨ ਫੁੱਲਾਂ ਨਾਲ ਸਜਿਆ ਦਰਬਾਰ ਸਾਹਿਬ
ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ, ਸਜਾਇਆ ਜਾਵੇਗਾ ਨਗਰ ਕੀਰਤਨ; 60 ਟਨ ਫੁੱਲਾਂ ਨਾਲ ਸਜਿਆ ਦਰਬਾਰ ਸਾਹਿਬ
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਸਿਰ 'ਚ ਲੱਗਦੇ ਹੀ ਡਿੱਗੇ ਥੱਲ੍ਹੇ; ਮੱਚੀ ਤਰਥੱਲੀ
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਸਿਰ 'ਚ ਲੱਗਦੇ ਹੀ ਡਿੱਗੇ ਥੱਲ੍ਹੇ; ਮੱਚੀ ਤਰਥੱਲੀ
ਸਿਆਸੀ ਜਗਤ ਤੋਂ ਦੁਖ਼ਦਾਈ ਖ਼ਬਰ! ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ ਦਾ ਦੇਹਾਂਤ
ਸਿਆਸੀ ਜਗਤ ਤੋਂ ਦੁਖ਼ਦਾਈ ਖ਼ਬਰ! ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ ਦਾ ਦੇਹਾਂਤ
ਕਿੰਨੇ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ ਵਿੱਚ ਕੀਮਤਾਂ
ਕਿੰਨੇ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ ਵਿੱਚ ਕੀਮਤਾਂ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡਾ ਧਮਾਕਾ, ਸਾਬਕਾ CM ਅਤੇ ਸੀਨੀਅਰ ਕਾਂਗਰਸੀ ਆਗੂ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ; ਜਾਣੋ ਕਿਉਂ ਲਿਆ ਆਹ ਫੈਸਲਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡਾ ਧਮਾਕਾ, ਸਾਬਕਾ CM ਅਤੇ ਸੀਨੀਅਰ ਕਾਂਗਰਸੀ ਆਗੂ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ; ਜਾਣੋ ਕਿਉਂ ਲਿਆ ਆਹ ਫੈਸਲਾ
Embed widget