ਪੜਚੋਲ ਕਰੋ

New labor code: ਫਿਲਹਾਲ ਲਈ ਹਫ਼ਤੇ ਵਿੱਚ 4 ਦਿਨ ਕੰਮ, 3 ਦਿਨ ਛੁੱਟੀ ਦਾ ਮਾਮਲਾ ਟਲ ਗਿਆ

ਹਾਲ ਹੀ ਵਿੱਚ ਦੇਸ਼ ਵਿੱਚ ਚਾਰ ਨਵੇਂ ਲੇਬਰ ਕੋਡ ਨੂੰ ਮਨਜ਼ੂਰੀ ਦਿੱਤੀ ਗਈ ਸੀ। ਜਿਸ ਦੇ ਤਹਿਤ ਨੌਕਰੀਪੇਸ਼ਾ ਲੋਕਾਂ ਦੇ ਜੀਵਨ ਵਿੱਚ ਬੁਨਿਆਦੀ ਤਬਦੀਲੀ ਲਿਆਉਣੀ ਸੀ। ਜਿਵੇਂ ਹਫ਼ਤੇ ਵਿੱਚ ਤਿੰਨ ਦਿਨ ਦੀ ਛੁੱਟੀ, ਮੁੱਢਲੀ ਤਨਖਾਹ ਆਦਿ। ਪਰ ਫਿਲਹਾਲ ਮਾਮਲਾ ਟਾਲ ਦਿੱਤਾ ਗਿਆ ਹੈ।

New labor code: ਹਾਲ ਹੀ ਵਿੱਚ ਦੇਸ਼ ਵਿੱਚ ਚਾਰ ਨਵੇਂ ਲੇਬਰ ਕੋਡ ਨੂੰ ਮਨਜ਼ੂਰੀ ਦਿੱਤੀ ਗਈ ਸੀ। ਜਿਸ ਦੇ ਤਹਿਤ ਨੌਕਰੀਪੇਸ਼ਾ ਲੋਕਾਂ ਦੇ ਜੀਵਨ ਵਿੱਚ ਬੁਨਿਆਦੀ ਤਬਦੀਲੀ ਲਿਆਉਣੀ ਸੀ। ਜਿਵੇਂ ਹਫ਼ਤੇ ਵਿੱਚ ਤਿੰਨ ਦਿਨ ਦੀ ਛੁੱਟੀ, ਮੁੱਢਲੀ ਤਨਖਾਹ ਆਦਿ। ਪਰ ਫਿਲਹਾਲ ਮਾਮਲਾ ਟਾਲ ਦਿੱਤਾ ਗਿਆ ਹੈ। ਹੁਣ ਮੁਲਾਜ਼ਮਾਂ ਨੂੰ ਪੁਰਾਣੇ ਪੈਟਰਨ 'ਤੇ ਕੰਮ ਕਰਨਾ ਪਵੇਗਾ। ਕਿਉਂਕਿ ਹੁਣ ਤੱਕ 5 ਰਾਜ ਨਵੇਂ ਲੇਬਰ ਕੋਡ ਲਈ ਸਹਿਮਤ ਨਹੀਂ ਹੋਏ ਹਨ। ਹਾਲਾਂਕਿ, 23 ਰਾਜ ਪਹਿਲਾਂ ਹੀ ਲੇਬਰ ਕੋਡ ਲਈ ਸਹਿਮਤ ਹੋ ਚੁੱਕੇ ਹਨ। ਤੁਹਾਨੂੰ ਦੱਸ ਦੇਈਏ ਕਿ ਇਨ੍ਹਾਂ ਕੋਡਾਂ ਦੇ ਲਾਗੂ ਹੋਣ ਨਾਲ ਖਾਸ ਤੌਰ 'ਤੇ ਪ੍ਰਾਈਵੇਟ ਸੈਕਟਰ ਦੇ ਕਰਮਚਾਰੀਆਂ ਨੂੰ ਕਾਫੀ ਫਾਇਦਾ ਹੋਣ ਵਾਲਾ ਸੀ। ਉਦਾਹਰਨ ਲਈ, ਹਫਤਾਵਾਰੀ ਛੁੱਟੀਆਂ (Weekly Holidays) ਤੋਂ ਲੈ ਕੇ ਇਨਹੈਂਡ ਸੈਲਰੀ (In Hand Salary) ਤੱਕ, ਇੱਕ ਵੱਡਾ ਪ੍ਰਭਾਵ ਦੇਖਿਆ ਜਾ ਸਕਦਾ ਸੀ।

ਇਹ ਚਾਰ ਨਵੇਂ ਕੋਡ ਹਨ
ਨਵੇਂ ਲੇਬਰ ਕੋਡ ਮਜ਼ਦੂਰੀ (Wage), ਸਮਾਜਿਕ ਸੁਰੱਖਿਆ (Social Security), ਉਦਯੋਗਿਕ ਸਬੰਧ (Industrial Relations), ਕਿੱਤਾਮੁਖੀ ਸੁਰੱਖਿਆ (Occupational Safety)  ਨਾਲ ਸਬੰਧਤ ਹਨ। ਇਸ ਲਈ ਹੋ ਸਕਦਾ ਹੈ ਕਿ 1 ਜੁਲਾਈ ਤੋਂ ਤੁਹਾਨੂੰ ਦਫ਼ਤਰ ਵਿੱਚ ਜ਼ਿਆਦਾ ਸਮਾਂ ਕੰਮ ਕਰਨਾ ਪਵੇ, ਪਰ ਤੁਹਾਨੂੰ ਤਿੰਨ ਦਿਨ ਦੀ ਹਫ਼ਤਾਵਾਰੀ ਛੁੱਟੀ ਵੀ ਮਿਲ ਸਕਦੀ ਸੀ। ਦੱਸ ਦਈਏ ਕਿ ਨਵਾਂ ਲੇਬਰ ਕੋਡ ਲਾਗੂ ਹੋਣ ਤੋਂ ਬਾਅਦ ਨੌਕਰੀ ਕਰਨ ਵਾਲਿਆਂ ਨੂੰ ਹਫਤੇ 'ਚ ਸਿਰਫ ਚਾਰ ਦਿਨ ਹੀ ਦਫਤਰ ਜਾਣਾ ਹੋਵੇਗਾ। ਉਨ੍ਹਾਂ ਨੂੰ ਤਿੰਨ ਦਿਨ ਦੀ ਹਫਤਾਵਾਰੀ ਛੁੱਟੀ ਮਿਲੇਗੀ। ਹਾਲਾਂਕਿ, ਤੁਹਾਨੂੰ ਦਫ਼ਤਰ ਵਿੱਚ 8 ਜਾਂ 9 ਘੰਟੇ ਦੀ ਬਜਾਏ 12 ਘੰਟੇ ਕੰਮ ਕਰਨਾ ਹੋਵੇਗਾ। ਨਵੇਂ ਕਾਨੂੰਨ ਮੁਤਾਬਕ ਕਿਸੇ ਵੀ ਕਰਮਚਾਰੀ ਨੂੰ ਹਫ਼ਤੇ ਵਿੱਚ 48 ਘੰਟੇ ਕੰਮ ਕਰਨਾ ਹੋਵੇਗਾ।

ਇਸ ਦਾ ਮਤਲਬ ਹੈ ਕਿ ਤੁਹਾਨੂੰ ਕੰਮ ਘੱਟ ਨਹੀਂ ਕਰਨਾ ਪਵੇਗਾ, ਸਗੋਂ 5 ਦਿਨਾਂ ਦੀ ਬਜਾਏ ਚਾਰ ਦਿਨ ਦਫ਼ਤਰ ਜਾਣਾ ਪਵੇਗਾ। ਤੁਹਾਨੂੰ ਦੱਸ ਦੇਈਏ ਕਿ ਛੁੱਟੀਆਂ ਨੂੰ ਲੈ ਕੇ ਵੱਡਾ ਬਦਲਾਅ ਹੋਣ ਵਾਲਾ ਹੈ। ਇਸ ਤੋਂ ਪਹਿਲਾਂ ਕਿਸੇ ਵੀ ਅਦਾਰੇ ਵਿੱਚ ਲੰਬੀ ਛੁੱਟੀ ਲੈਣ ਲਈ ਸਾਲ ਵਿੱਚ ਘੱਟੋ-ਘੱਟ 240 ਦਿਨ ਕੰਮ ਕਰਨਾ ਜ਼ਰੂਰੀ ਸੀ। ਪਰ ਨਵੇਂ ਲੇਬਰ ਕੋਡ ਦੇ ਤਹਿਤ, ਤੁਸੀਂ 180 ਦਿਨ (6 ਮਹੀਨੇ) ਕੰਮ ਕਰਨ ਤੋਂ ਬਾਅਦ ਲੰਬੀ ਛੁੱਟੀ ਲੈ ਸਕੋਗੇ। ਪਰ ਫਿਲਹਾਲ ਇਨ੍ਹਾਂ ਸਾਰੀਆਂ ਅਟਕਲਾਂ 'ਤੇ ਵਿਰਾਮ ਲਗਾ ਦਿੱਤਾ ਗਿਆ ਹੈ। ਸਰਕਾਰ ਦਾ ਮੰਨਣਾ ਹੈ ਕਿ ਨਵਾਂ ਲੇਬਰ ਕੋਡ ਲਾਗੂ ਕਰਨ ਤੋਂ ਪਹਿਲਾਂ ਸਾਰੇ ਰਾਜਾਂ ਦੀ ਸਹਿਮਤੀ ਜ਼ਰੂਰੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List

IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!

ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ

ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ

ABP Premium

ਵੀਡੀਓਜ਼

100 ਰੁਪਏ ਦੇ ਸ਼ਗਨ ਪਿੱਛੇ ਵੋਟਾਂ ਨਾ ਪਾ ਦਿਓ-ਭਗਵੰਤ ਮਾਨਸੀਐਮ ਮਾਨ ਨੇ ਸੁਣਾਇਆ ਰਜਿੰਦਰ ਕੌਰ ਭੱਠਲ ਵਾਲਾ ਕਿੱਸਾRaja Warring ਲੁਧਿਆਣੇ ਭੱਜ ਗਿਆ-CM Bhagwant Mannਕੇਂਦਰ ਸਰਕਾਰ ਨੇ ਰੱਦ ਕੀਤੀ ਪੰਜਾਬ ਦੀ ਸਪੈਸ਼ਲ ਗਰਾਂਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List
Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List
IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!
IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!
ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ
ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ
ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
ਰਾਤ ਦੇ ਖਾਣੇ ਦਾ ਸਹੀ ਸਮੇਂ ਕੀ?ਜਾਣੋ ਲੇਟ ਨਾਈਟ ਖਾਣ ਦੇ ਨੁਕਸਾਨ, ਹੋ ਸਕਦੀ ਇਹ ਗੰਭੀਰ ਬਿਮਾਰੀ

HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ

ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ

ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ

Embed widget