ਪੜਚੋਲ ਕਰੋ

New Traffic Rule : ਸਕੂਟਰੀ ਦਾ ਕਟੇਗਾ 23000 ਰੁਪਏ ਦਾ ਚਲਾਨ, ਘਰ ਤੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖਬਰ

New Traffic Rule : ਸਕੂਟਰੀ ਦਾ ਕਟੇਗਾ 23000 ਰੁਪਏ ਦਾ ਚਲਾਨ, ਘਰ ਤੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖਬਰ

New Traffic Rule : ਟ੍ਰੈਫਿਕ ਨਿਯਮਾਂ ਦਾ ਪਾਲਣ ਕਰਨਾ ਬੇਹੱਦ ਜ਼ਰੂਰੀ ਹੈ। ਅਜਿਹਾ ਨਾ ਕਰਨ 'ਤੇ ਤੁਹਾਨੂੰ ਤੇ ਹੋਰ ਲੋਕਾਂ ਨੂੰ ਵੱਡਾ ਨੁਕਸਾਨ ਝੱਲਣਾ ਪੈ ਸਕਦਾ ਹੈ। ਤੁਹਾਡੀ ਲਾਪਰਵਾਹੀ ਦੀ ਵਜ੍ਹਾ ਨਾਲ ਤੁਹਾਡੇ ਨਾਲ ਕਿਸੇ ਹੋਰ ਦੀ ਜ਼ਿੰਦਗੀ ਵੀ ਸੰਕਟ 'ਚ ਪੈ ਸਕਦੀ ਹੈ।  ਅਜਿਹੇ 'ਚ ਤੁਹਾਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਹਮੇਸ਼ਾ ਜ਼ਿੰਮੇਵਾਰੀ ਨਾਲ ਆਪਣਾ ਵਾਹਲ ਚਲਾਓ

ਜੇਕਰ ਤੁਸੀਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਹੀਂ ਕਰਦੇ ਤੇ ਤਾਂ ਨਵੇਂ ਟ੍ਰੈਫਿਕ ਨਿਯਮਾਂ ਮੁਤਾਬਕ ਤੁਹਾਡੀ ਸਕੂਟੀ ਦਾ 23000 ਰੁਪਏ ਦਾ ਚਲਾਨ ਕੱਟਿਆ ਜਾ ਸਕਦਾ ਹੈ। ਤੁਹਾਡਾ ਬਿਨਾਂ ਡਰਾਈਵਿੰਗ ਲਾਇਸੈਂਸ ਸਕੂਟੀ ਚਲਾਉਣ ਲਈ -5000 ਰੁਪਏ ਦੀ ਫਾਇਲ, ਬਿਨਾ ਰਜਿਸਟ੍ਰੇਸ਼ਨ ਸਰਟੀਫਿਕੇਟ (RC) ਗੱਡੀ ਚਲਾਉਣ ਲਈ-5000 ਰੁਪਏ ਦਾ ਚਲਾਨ,ਬਿਨਾਂ ਇਸ਼ੌਰੈਂਸ-2000 ਰੁਪਏ ਦਾ ਚਲਾਨ, ਏਅਰ ਪਾਲਿਊਸ਼ਨ ਸਟੈਂਡਰਡ ਨੂੰ ਤੋੜਣ ਲਈ -10000 ਰੁਪਏ ਦਾ ਜੁਰਮਾਨਾ ਤੇ ਬਿਨਾਂ ਹੈੱਲਮੇਟ ਗੱਡੀ ਚਲਾਉਣ ਲਈ-1000 ਰੁਪਏ ਦਾ ਜੁਰਮਾਨਾ ਤੁਹਾਨੂੰ ਭੁਗਤਣਾ ਪੈ ਸਕਦਾ ਹੈ।

ਇਸ ਆਟੋ ਡਰਾਈਵਰ ਨੂੰ ਆਨੰਦ ਮਹਿੰਦਰਾ ਨੇ ਦੱਸਿਆ ਮੈਨੇਜਮੈਂਟ ਪ੍ਰੋਫੈਸਰ, ਆਪਣੇ CEO ਨੂੰ ਬੋਲੇ-ਕੁਝ ਸੀਖੋ ਇਸ ਤੋਂ

 ਇਹ ਮਾਮਲਾ ਸਤੰਬਰ 2019 ਦਾ ਹੈ ਜਦੋਂ ਨਵੇਂ ਟੈਫ੍ਰਿਕ ਨਿਯਮਾਂ ਨੂੰ ਲਾਗੂ ਕੀਤਾ ਗਿਆ ਸੀ। ਉਸ ਸਮੇਂ ਨਿਯਮਾਂ ਦਾ ਪਾਲਣ ਨਾ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਦੇ ਹੋਏ ਦਿਨੇਸ਼ ਮਦਾਨ ਦਾ 23000 ਰੁਪਏ ਦਾ ਚਲਾਨ ਕੱਟਿਆ ਸੀ। ਇਸ ਪੂਰਾ ਮਾਮਲੇ 'ਤੇ ਕਹਿਣਾ ਸੀ ਕਿ ਉਨ੍ਹਾਂ ਨੇ ਆਪਣੇ ਘਰ ਤੋਂ ਗੱਡੀ ਦੇ ਕਾਗਜ਼ ਮੰਗਵਾਏ ਸੀ ਪਰ ਉਦੋਂ ਤਕ ਹਰਿਆਣਾ ਟ੍ਰੈਫਿਕ ਪੁਲਿਸ ਨੇ ਉਨ੍ਹਾਂ ਦਾ ਚਲਾਨ ਕੱਟ ਦਿੱਤਾ। ਦਿਨੇਸ਼ ਮਦਾਨ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਸਕੂਟਰ ਦੀ ਇਸ ਸਮੇਂ ਕੁੱਲ ਕੀਮਤ ਹੀ 15000 ਰੁਪਏ ਸੀ।

ਟ੍ਰੈਫਿਕ ਨਿਯਮਾਂ ਦਾ ਪਾਲਣ ਕਰਨ ਨਹੀਂ ਤਾਂ ਅਜਿਹਾ ਤੁਹਾਡੇ ਨਾਲ ਵੀ ਹੋ ਸਕਦਾ ਹੈ। ਲੋਕ ਸਭਾ 'ਚ ਹਿਬੀ ਈਡਨ ਨੇ ਸਵਾਲ ਪੁੱਛਿਆ ਸੀ ਕਿ ਕੀ ਮੋਟਰ ਸਾਈਕਲ ਨੋਟੀਫਿਕੇਸ਼ਨ 2019 ਦੀ ਧਾਰਾ 184 (ਗ) 'ਚ ਮੋਟਰ ਵਾਹਨ ਚਲਾਉਂਦੇ ਸਮੇਂ ਹੈਂਡ-ਹੈਲਚ ਕਮਿਨਿਊਕੇਸ਼ਨ ਉਪਕਰਨਾਂ ਦੇ ਇਸਤੇਮਾਲ ਲਈ ਸਜ਼ਾ ਦਾ ਪ੍ਰਬੰਧ ਹੈ। ਉਨ੍ਹਾਂ ਨੇ ਕਿਹਾ ਕਿ ਵਾਹਨ 'ਚ ਹੈਂਡਫ੍ਰੀ ਕਮਿਨਿਊਕੇਸ਼ਨ ਉਪਕਰਨਾਂ ਦੇ ਉਪਯੋਗ 'ਤੇ ਕੋਈ ਸਜ਼ਾ ਨਹੀਂ ਲਾਈ ਜਾਂਦੀ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

ATM ਚਾਲੂ ਹੀ ਨਹੀਂ ਕਰਵਾਇਆ, ਫਿਰ ਵੀ SBI ਖਾਤੇ 'ਚੋਂ ਨਿਕਲ ਗਏ 1.59 ਲੱਖ ਰੁਪਏ ,ਹੈਰਾਨ ਕਰਨ ਵਾਲਾ ਮਾਮਲਾ 
ATM ਚਾਲੂ ਹੀ ਨਹੀਂ ਕਰਵਾਇਆ, ਫਿਰ ਵੀ SBI ਖਾਤੇ 'ਚੋਂ ਨਿਕਲ ਗਏ 1.59 ਲੱਖ ਰੁਪਏ ,ਹੈਰਾਨ ਕਰਨ ਵਾਲਾ ਮਾਮਲਾ 
Gold Silver Price : ਇਸ ਹਫ਼ਤੇ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਵੇਗਾ ਉਛਾਲ ਜਾਂ ਗਿਰਾਵਟ? ਮਾਹਿਰਾਂ ਨੇ ਦੱਸਿਆ ਕੀ ਰਹੇਗਾ ਰੁਖ
Gold Silver Price : ਇਸ ਹਫ਼ਤੇ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਵੇਗਾ ਉਛਾਲ ਜਾਂ ਗਿਰਾਵਟ? ਮਾਹਿਰਾਂ ਨੇ ਦੱਸਿਆ ਕੀ ਰਹੇਗਾ ਰੁਖ
Stock Market Holiday : ਮੰਗਲਵਾਰ ਨੂੰ ਕਿਉਂ ਬੰਦ ਰਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਛੁੱਟੀ ਦਾ ਕਾਰਨ
Stock Market Holiday : ਮੰਗਲਵਾਰ ਨੂੰ ਕਿਉਂ ਬੰਦ ਰਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਛੁੱਟੀ ਦਾ ਕਾਰਨ
Post Office Scheme:  ਨੌਕਰੀ ਤੇ ਪੈਨਸ਼ਨ ਤੋਂ ਬਿਨਾਂ ਵੀ ਹਰ ਮਹੀਨੇ ਮਿਲਣਗੇ ਪੈਸੇ, ਪੋਸਟ ਆਫਿਸ ਦੀ ਇਸ ਸਕੀਮ 'ਚ ਕਰੋ ਨਿਵੇਸ਼
Post Office Scheme:  ਨੌਕਰੀ ਤੇ ਪੈਨਸ਼ਨ ਤੋਂ ਬਿਨਾਂ ਵੀ ਹਰ ਮਹੀਨੇ ਮਿਲਣਗੇ ਪੈਸੇ, ਪੋਸਟ ਆਫਿਸ ਦੀ ਇਸ ਸਕੀਮ 'ਚ ਕਰੋ ਨਿਵੇਸ਼

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ
Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ
Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ
Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ
Stock Market Holiday : ਮੰਗਲਵਾਰ ਨੂੰ ਕਿਉਂ ਬੰਦ ਰਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਛੁੱਟੀ ਦਾ ਕਾਰਨ
Stock Market Holiday : ਮੰਗਲਵਾਰ ਨੂੰ ਕਿਉਂ ਬੰਦ ਰਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਛੁੱਟੀ ਦਾ ਕਾਰਨ
iPhone Update : 20 ਸਾਲ ਬਾਅਦ ਫਿਰ ਬਦਲੇਗਾ iPhone ਦਾ ਡਿਜ਼ਾਈਨ, ਹੁਣ ਹਟ ਸਕਦਾ ਹੈ ਇਹ ਬਟਨ
iPhone Update : 20 ਸਾਲ ਬਾਅਦ ਫਿਰ ਬਦਲੇਗਾ iPhone ਦਾ ਡਿਜ਼ਾਈਨ, ਹੁਣ ਹਟ ਸਕਦਾ ਹੈ ਇਹ ਬਟਨ
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਪੰਜਾਬ 'ਚ ਦੀਵਾਲੀ ਤੋਂ ਬਾਅਦ ਵਧਿਆ ਪ੍ਰਦੂਸ਼ਣ, ਅਗਲੇ 3 ਦਿਨ ਪੈ ਸਕਦੀ ਧੁੰਦ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਦੀਵਾਲੀ ਤੋਂ ਬਾਅਦ ਵਧਿਆ ਪ੍ਰਦੂਸ਼ਣ, ਅਗਲੇ 3 ਦਿਨ ਪੈ ਸਕਦੀ ਧੁੰਦ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
Gold and Silver Prices : ਦੀਵਾਲੀ ਤੋਂ ਬਾਅਦ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ, ਜਾਣੋ ਕਿੰਨੀ ਹੋਈ ਕੀਮਤ

Embed widget