ਪੜਚੋਲ ਕਰੋ

Nirmala Sitharaman On Inflation: ਮਹਿੰਗਾਈ ਘਟਾਉਣ 'ਚ ਸੂਬਿਆਂ ਦੀ ਭੂਮਿਕਾ 'ਤੇ ਉੱਠੇ ਸਵਾਲ! ਵਿੱਤ ਮੰਤਰੀ ਨੇ ਸੂਬਿਆਂ ਨੂੰ ਦਿੱਤੀ ਇਹ ਸਲਾਹ

Nirmala Sitharam Update: ਵਿੱਤ ਮੰਤਰੀ ਨੇ ਕਿਹਾ ਕਿ ਕੁੱਝ ਸੂਬਿਆਂ ਵਿੱਚ ਮੰਹਿਗਾਈ ਦਰ ਰਾਸ਼ਟਰੀ ਪੱਧਰ ਤੋਂ ਜ਼ਿਆਦਾ ਹੈ ਜੋ ਚਿੰਤਾ ਦਾ ਕਾਰਨ ਹੈ।

Centre-State Government Tussle On Inflation: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਇਨ੍ਹੀਂ ਦਿਨੀਂ ਮਹਿੰਗਾਈ (Inflation) ਨੂੰ ਲੈ ਕੇ ਆਪਣੇ ਬਿਆਨਾਂ ਨੂੰ ਲੈ ਕੇ ਚਰਚਾ 'ਚ ਹੈ। ਵਿੱਤ ਮੰਤਰੀ ਨੇ ਮਹਿੰਗਾਈ ਨੂੰ ਲੈ ਕੇ ਇੱਕ ਵਾਰ ਫਿਰ ਵੱਡਾ ਬਿਆਨ ਦਿੱਤਾ ਹੈ। ਵਿੱਤ ਮੰਤਰੀ ਨੇ ਕਿਹਾ ਹੈ ਕਿ ਮਹਿੰਗਾਈ ਨੂੰ ਹੇਠਾਂ ਲਿਆਉਣ ਦੀ ਜ਼ਿੰਮੇਵਾਰੀ ਸਿਰਫ਼ ਕੇਂਦਰ ਸਰਕਾਰ ਦੀ ਨਹੀਂ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰਾਂ ਨੂੰ ਵੀ ਮਹਿੰਗਾਈ ਨੂੰ ਘੱਟ ਕਰਨ ਲਈ ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ।

ਸੂਬਿਆਂ 'ਚ ਮਹਿੰਗਾਈ ਵਧੀ!

ਵਿੱਤ ਮੰਤਰੀ ਨੇ ਕਿਹਾ ਕਿ ਮਹਿੰਗਾਈ ਨੂੰ ਕੰਟਰੋਲ ਕਰਨ ਲਈ ਸਾਂਝੇ ਯਤਨ ਹੋਣੇ ਚਾਹੀਦੇ ਹਨ ਅਤੇ ਇਹ ਕੇਂਦਰ ਅਤੇ ਸੂਬਿਆਂ  ਦੋਵਾਂ ਦੀ ਜ਼ਿੰਮੇਵਾਰੀ ਹੈ। ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਬਾਰੇ ਵਿੱਤ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੈਟਰੋਲ ਡੀਜ਼ਲ 'ਤੇ ਐਕਸਾਈਜ਼ ਡਿਊਟੀ ਦੋ ਵਾਰ ਘਟਾ ਦਿੱਤੀ ਹੈ, ਹੁਣ ਇਹ (ਵੈਟ ਘਟਾਉਣਾ) ਸੂਬਿਆਂ ਦੀ ਜ਼ਿੰਮੇਵਾਰੀ ਹੈ। ਵਿੱਤ ਮੰਤਰੀ ਨੇ ਕਿਹਾ ਕਿ ਕੁਝ ਸੂਬਿਆਂ ਵਿੱਚ ਮਹਿੰਗਾਈ ਦਰ ਰਾਸ਼ਟਰੀ ਪੱਧਰ ਤੋਂ ਵੀ ਵੱਧ ਹੈ, ਜੋ ਚਿੰਤਾ ਦਾ ਕਾਰਨ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੂਬਿਆਂ ਵਿੱਚ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਨਾ ਘਟਣ ਕਾਰਨ ਮਹਿੰਗਾਈ ਦਰ ਉੱਚੀ ਰਹਿੰਦੀ ਹੈ।

ਮੋਦੀ ਸਰਕਾਰ ਨੇ ਦਿੱਤੀ ਰਾਹਤ!

ਆਈਸੀਆਰਆਈਈਆਰ (ICRIER) ਦੁਆਰਾ ਆਯੋਜਿਤ ਮਹਿੰਗਾਈ 'ਤੇ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਆਮ ਆਦਮੀ ਨੂੰ ਮਹਿੰਗਾਈ ਤੋਂ ਰਾਹਤ ਦੇਣ ਲਈ ਕਈ ਕਦਮ ਚੁੱਕੇ ਹਨ। ਸਰਕਾਰ ਨੇ ਸਟੀਲ 'ਤੇ ਨਿਰਯਾਤ ਡਿਊਟੀ ਲਾਈ ਹੈ ਤਾਂ ਜੋ ਘਰੇਲੂ ਕੀਮਤਾਂ ਅਤੇ ਉਤਪਾਦਕਾਂ ਦੇ ਹਿੱਤਾਂ ਵਿਚਕਾਰ ਸੰਤੁਲਨ ਬਣਿਆ ਰਹੇ। ਵਿੱਤ ਮੰਤਰੀ ਨੇ ਕਿਹਾ ਕਿ ਵਿਸ਼ਵੀਕਰਨ ਕਾਰਨ ਮਹਿੰਗਾਈ ਵਧੀ ਹੈ ਅਤੇ ਕੇਂਦਰੀ ਬੈਂਕ ਇਸ ਨੂੰ ਕਾਬੂ ਕਰਨ ਲਈ ਯਤਨ ਕਰ ਰਿਹਾ ਹੈ।

ਮਹਿੰਗਾਈ ਨਹੀਂ ਹੈ 'ਲਾਲ ਅੱਖਰ' ਵਾਲੀ ਤਰਜੀਹ 

ਬੁੱਧਵਾਰ ਨੂੰ ਵੀ ਵਿੱਤ ਮੰਤਰੀ ਨੇ ਕਿਹਾ ਸੀ ਕਿ ਸਰਕਾਰ ਦੇ ਸਾਹਮਣੇ ਮਹਿੰਗਾਈ ਹੁਣ ਸਭ ਤੋਂ ਵੱਡੀ ਚੁਣੌਤੀ ਨਹੀਂ ਹੈ। ਸਗੋਂ ਵੱਧ ਤੋਂ ਵੱਧ ਨੌਕਰੀਆਂ ਪੈਦਾ ਕਰਨਾ ਅਤੇ ਆਰਥਿਕ ਬਰਾਬਰੀ ਦਾ ਟੀਚਾ ਹਾਸਲ ਕਰਨਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਕਿਹਾ ਸੀ ਕਿ, ਕੁਝ ਤਰਜੀਹਾਂ ਲਾਲ ਅੱਖਰਾਂ ਦੀਆਂ ਹੁੰਦੀਆਂ ਹਨ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਨੌਕਰੀਆਂ ਦੀ ਸਿਰਜਣਾ, ਬਰਾਬਰੀ ਯੋਗ ਵੈਲਥ ਡਿਸਟ੍ਰੀਬਿਊਸ਼ਨ ਯਾਨੀ ਆਰਥਿਕ ਬਰਾਬਰੀ ਅਤੇ ਦੇਸ਼ ਨੂੰ ਵਿਕਾਸ ਦੇ ਰਾਹ 'ਤੇ ਲੈ ਕੇ ਜਾਣਾ ਲਾਲ ਅੱਖਰਾਂ ਦੀਆਂ ਤਰਜੀਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਉਸ ਨਜ਼ਰੀਏ ਤੋਂ ਮਹਿੰਗਾਈ ਲਾਲ ਅੱਖਰਾਂ ਦੀਆਂ ਤਰਜੀਹਾਂ ਵਿੱਚ ਸ਼ਾਮਲ ਨਹੀਂ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਵਿੱਚ ਸਰਕਾਰ ਨੇ ਮਹਿੰਗਾਈ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?

ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ

Embed widget