ਪੜਚੋਲ ਕਰੋ

Modi Govt Orders : ਮੋਦੀ ਸਰਕਾਰ ਦੇ ‘ਲਾਕਡਾਊਨ’ ਵਰਗੇ 5 ਵੱਡੇ ਫੈਸਲੇ ! ਬੈਂਕਾਂ ਨੂੰ ਹੁਕਮ, ਜਾਣੋ ਕੀ ਨਹੀਂ ਕਰਨਾ

Modi Govt Orders : ‘ਲਾਕਡਾਊਨ’ ਸ਼ਬਦ ਸੁਣਦੇ ਹੀ ਲੋਕਾਂ ਨੂੰ ਕੋਰੋਨਾ ਕਾਲ ਯਾਦ ਆ ਜਾਂਦਾ ਹੈ। ਹਾਲਾਂਕਿ ਮੌਜੂਦਾ ਹਾਲਾਤ ਕੋਵਿਡ ਸਮੇਂ ਵਰਗੇ ਨਹੀਂ ਹਨ, ਪਰ ਸਰਕਾਰ ਦੇ ਕੁਝ ਨਵੇਂ ਫੈਸਲੇ ਲੋਕਾਂ ਨੂੰ ਉਸ ਦੌਰ ਦੀ ਯਾਦ ਜ਼ਰੂਰ ਦਿਵਾ ਰਹੇ ਹਨ।

Modi Govt Orders : ‘ਲਾਕਡਾਊਨ’ ਸ਼ਬਦ ਸੁਣਦੇ ਹੀ ਲੋਕਾਂ ਨੂੰ ਕੋਰੋਨਾ ਕਾਲ ਯਾਦ ਆ ਜਾਂਦਾ ਹੈ। ਹਾਲਾਂਕਿ ਮੌਜੂਦਾ ਹਾਲਾਤ ਕੋਵਿਡ ਸਮੇਂ ਵਰਗੇ ਨਹੀਂ ਹਨ, ਪਰ ਸਰਕਾਰ ਦੇ ਕੁਝ ਨਵੇਂ ਫੈਸਲੇ ਲੋਕਾਂ ਨੂੰ ਉਸ ਦੌਰ ਦੀ ਯਾਦ ਜ਼ਰੂਰ ਦਿਵਾ ਰਹੇ ਹਨ। ਮਿਡਲ ਈਸਟ ਵਿੱਚ ਵਧ ਰਹੇ ਤਣਾਅ ਅਤੇ ਹੋਰਮੁਜ਼ ਰੂਟ ਪ੍ਰਭਾਵਿਤ ਹੋਣ ਕਾਰਨ ਦੁਨੀਆ ਭਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਧ ਰਹੀਆਂ ਹਨ। ਇਸ ਕਾਰਨ ਦੇਸ਼ ਵਿੱਚ ਪੈਟਰੋਲ-ਡੀਜ਼ਲ ਮਹਿੰਗੇ ਹੋ ਰਹੇ ਹਨ। 

ਸਰਕਾਰ ਨੇ ਸਪਸ਼ਟ ਕੀਤਾ ਹੈ ਕਿ ਦੇਸ਼ ਵਿੱਚ ਇੰਧਨ ਦੀ ਕੋਈ ਕਮੀ ਨਹੀਂ, ਪਰ ਇਸਦੀ ਸੰਭਾਲ ਨਾਲ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 10 ਮਈ ਨੂੰ ਲੋਕਾਂ ਨੂੰ ਪੈਟਰੋਲ-ਡੀਜ਼ਲ ਬਚਾਉਣ ਦੀ ਅਪੀਲ ਕੀਤੀ ਸੀ। ਇਸ ਤੋਂ ਬਾਅਦ ਸਰਕਾਰ ਨੇ ਕੁਝ ਅਜਿਹੇ ਕਦਮ ਚੁੱਕੇ ਹਨ ,ਜੋ ਲਾਕਡਾਊਨ ਵਾਲੇ ਦੌਰ ਦੀ ਯਾਦ ਦਿਵਾਉਂਦੇ ਹਨ। ਸਰਕਾਰ ਦਾ ਕਹਿਣਾ ਹੈ ਕਿ ਇਹ ਸਾਰੇ ਕਦਮ ਦੇਸ਼ ਦੀ ਆਰਥਿਕ ਅਤੇ ਊਰਜਾ ਸੁਰੱਖਿਆ ਨੂੰ ਧਿਆਨ ਵਿੱਚ ਰੱਖ ਕੇ ਚੁੱਕੇ ਜਾ ਰਹੇ ਹਨ ਅਤੇ ਦੇਸ਼ ਵਿੱਚ ਲਾਕਡਾਊਨ ਵਰਗੀ ਕੋਈ ਸਥਿਤੀ ਨਹੀਂ ਹੈ।

1. ਬੈਂਕਾਂ ਅਤੇ ਸਰਕਾਰੀ ਦਫ਼ਤਰਾਂ ਵਿੱਚ ਆਨਲਾਈਨ ਮੀਟਿੰਗਾਂ

ਵਿੱਤ ਮੰਤਰਾਲੇ ਦੇ ‘ਵਿੱਤੀ ਸੇਵਾ ਵਿਭਾਗ’ ਨੇ ਸਰਕਾਰੀ ਬੈਂਕਾਂ, ਰੀਜਨਲ ਰੂਰਲ ਬੈਂਕਾਂ ਅਤੇ ਸਰਕਾਰੀ ਬੀਮਾ ਕੰਪਨੀਆਂ ਨੂੰ ਹੁਕਮ ਦਿੱਤਾ ਹੈ ਕਿ ਜ਼ਿਆਦਾਤਰ ਮੀਟਿੰਗਾਂ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀਆਂ ਜਾਣ। ਇਸ ਨਾਲ ਯਾਤਰਾ ਅਤੇ ਇੰਧਨ ਖਰਚ ਘਟਾਇਆ ਜਾ ਸਕੇਗਾ।

2. ‘ਵਰਕ ਫ੍ਰੋਮ ਹੋਮ’ 'ਤੇ ਸਰਕਾਰ ਦਾ ਜ਼ੋਰ  

ਸੜਕਾਂ ‘ਤੇ ਵਾਹਨਾਂ ਦੀ ਗਿਣਤੀ ਘਟਾਉਣ ਲਈ ਸਰਕਾਰ ਮੁੜ Work From Home ਨੂੰ ਉਤਸ਼ਾਹਿਤ ਕਰ ਰਹੀ ਹੈ। ਦਿੱਲੀ ਸਰਕਾਰ ਨੇ ਆਪਣੇ ਕਰਮਚਾਰੀਆਂ ਲਈ ਹਫ਼ਤੇ ਵਿੱਚ ਦੋ ਦਿਨ WFH ਲਾਜ਼ਮੀ ਕਰ ਦਿੱਤਾ ਹੈ। ਨਿੱਜੀ ਕੰਪਨੀਆਂ ਨੂੰ ਵੀ ਇਹ ਮਾਡਲ ਅਪਣਾਉਣ ਦੀ ਅਪੀਲ ਕੀਤੀ ਗਈ ਹੈ।

3. ਸੋਨਾ ਖਰੀਦਣ ਤੋਂ ਬਚਣ ਦੀ ਅਪੀਲ

ਭਾਰਤ ਵੱਡੀ ਮਾਤਰਾ ਵਿੱਚ ਸੋਨਾ ਆਯਾਤ ਕਰਦਾ ਹੈ, ਜਿਸ ਨਾਲ ਵਿਦੇਸ਼ੀ ਮੁਦਰਾ ਭੰਡਾਰ ‘ਤੇ ਦਬਾਅ ਪੈਂਦਾ ਹੈ। ਇਸ ਕਰਕੇ ਲੋਕਾਂ ਨੂੰ ਇੱਕ ਸਾਲ ਤੱਕ ਗੈਰ-ਜ਼ਰੂਰੀ ਸੋਨਾ ਨਾ ਖਰੀਦਣ ਦੀ ਅਪੀਲ ਕੀਤੀ ਗਈ ਹੈ, ਤਾਂ ਜੋ ਡਾਲਰ ਬਚਾ ਕੇ ਕੱਚੇ ਤੇਲ ਵਰਗੀਆਂ ਜ਼ਰੂਰੀ ਚੀਜ਼ਾਂ ਲਈ ਵਰਤੇ ਜਾ ਸਕਣ।

4. ਸਰਕਾਰੀ ਕਾਫ਼ਲਿਆਂ ਅਤੇ ਯਾਤਰਾਵਾਂ ‘ਚ ਕਟੌਤੀ

ਮੰਤਰੀਆਂ ਅਤੇ ਉੱਚ ਅਧਿਕਾਰੀਆਂ ਦੇ ਕਾਫ਼ਲਿਆਂ ਵਿੱਚ ਗੱਡੀਆਂ ਦੀ ਗਿਣਤੀ ਘਟਾਈ ਜਾ ਰਹੀ ਹੈ। ਵਿਦੇਸ਼ ਦੌਰਿਆਂ ‘ਤੇ ਵੀ ਸੀਮਾਵਾਂ ਲਗਾਈਆਂ ਗਈਆਂ ਹਨ। ਕਈ ਰਾਜਾਂ ਨੇ ਨਵੇਂ ਪੈਟਰੋਲ, ਡੀਜ਼ਲ ਅਤੇ CNG ਵਾਹਨ ਖਰੀਦਣ ‘ਤੇ ਰੋਕ ਲਗਾ ਕੇ EV ਵੱਲ ਵਧਣ ਦੀ ਯੋਜਨਾ ਬਣਾਈ ਹੈ।

5. ਪਬਲਿਕ ਟ੍ਰਾਂਸਪੋਰਟ ‘ਤੇ ਜ਼ੋਰ

ਸਰਕਾਰ ਲੋਕਾਂ ਨੂੰ ਨਿੱਜੀ ਵਾਹਨਾਂ ਦੀ ਥਾਂ ਮੈਟਰੋ ਅਤੇ ਬੱਸਾਂ ਵਰਗੇ ਜਨਤਕ ਆਵਾਜਾਈ ਸਾਧਨਾਂ ਦੀ ਵਰਤੋਂ ਕਰਨ ਲਈ ਕਹਿ ਰਹੀ ਹੈ। ਕਾਰਪੂਲਿੰਗ ਅਤੇ ਹਫ਼ਤੇ ਵਿੱਚ ਇੱਕ ਦਿਨ ‘ਨੋ-ਵ੍ਹੀਕਲ ਡੇ’ ਮਨਾਉਣ ਦੀ ਵੀ ਅਪੀਲ ਕੀਤੀ ਗਈ ਹੈ।

Advertisement

ਟਾਪ ਹੈਡਲਾਈਨ

Petrol-Diesel Price: ਪੈਟਰੋਲ-ਡੀਜ਼ਲ ਅੱਜ ਕਿੰਨਾ ਸਸਤਾ ਹੋਇਆ? ਜਾਣੋ ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ, ਦੇਖੋ ਲਿਸਟ...
ਪੈਟਰੋਲ-ਡੀਜ਼ਲ ਅੱਜ ਕਿੰਨਾ ਸਸਤਾ ਹੋਇਆ? ਜਾਣੋ ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ, ਦੇਖੋ ਲਿਸਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
8th Pay Commission: ਸਰਕਾਰੀ ਕਰਮਚਾਰੀਆਂ ਦੀ 8ਵੇਂ ਤਨਖਾਹ ਕਮਿਸ਼ਨ 'ਤੇ ਟਿੱਕੀ ਨਜ਼ਰ, 18,000 ਰੁਪਏ ਤੋਂ ਬਾਅਦ ਅਗਲਾ ਅੰਕੜਾ ਕੀ ਹੋਵੇਗਾ? ਜਾਣੋ ਹੁਣ ਕਿੰਨੀ ਵਧੇਗੀ ਤਨਖਾਹ...
ਸਰਕਾਰੀ ਕਰਮਚਾਰੀਆਂ ਦੀ 8ਵੇਂ ਤਨਖਾਹ ਕਮਿਸ਼ਨ 'ਤੇ ਟਿੱਕੀ ਨਜ਼ਰ, 18,000 ਰੁਪਏ ਤੋਂ ਬਾਅਦ ਅਗਲਾ ਅੰਕੜਾ ਕੀ ਹੋਵੇਗਾ? ਜਾਣੋ ਹੁਣ ਕਿੰਨੀ ਵਧੇਗੀ ਤਨਖਾਹ...
Oil Inflation: ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਸਰ੍ਹੋਂ ਦਾ ਤੇਲ 220 ਰੁਪਏ ਤੋਂ ਪਾਰ, ਜਾਣੋ ਮੂੰਗਫਲੀ ਅਤੇ ਪਾਮ ਤੇਲ ਕਿੰਨਾ ਮਹਿੰਗਾ ਹੋਇਆ?
ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਸਰ੍ਹੋਂ ਦਾ ਤੇਲ 220 ਰੁਪਏ ਤੋਂ ਪਾਰ, ਜਾਣੋ ਮੂੰਗਫਲੀ ਅਤੇ ਪਾਮ ਤੇਲ ਕਿੰਨਾ ਮਹਿੰਗਾ ਹੋਇਆ?
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
Embed widget