ਪੰਜਾਬ ਹੀ ਨਹੀਂ ਕੇਂਦਰ ਦੀ ਸਰਕਾਰ ਵੀ ਕਰਜ਼ਾਈ ! ਇਸ ਵਾਰ ਲਏਗੀ 15 ਲੱਖ ਕਰੋੜ ਦਾ ਕਰਜ਼ਾ, ਵਿਆਜ਼ 'ਚ ਜਾਵੇਗਾ ਆਮਦਨ ਦਾ 5ਵਾਂ ਹਿੱਸਾ

ਪਿਛਲੇ ਸਾਲ ਵਿੱਤ ਮੰਤਰਾਲੇ ਨੇ ਇੱਕ ਰਿਪੋਰਟ ਜਾਰੀ ਕੀਤੀ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ ਸਤੰਬਰ 2024 ਵਿੱਚ, ਭਾਰਤ ਉੱਤੇ ਕੁੱਲ $711.8 ਬਿਲੀਅਨ ਦਾ ਕਰਜ਼ਾ ਸੀ। ਇਸ ਵਿੱਚ ਸਿਰਫ਼ ਅਮਰੀਕਾ ਦਾ ਹਿੱਸਾ 53.4 ਪ੍ਰਤੀਸ਼ਤ ਸੀ।

Budget 2025: ਮੋਦੀ 3.0 ਦਾ ਪੂਰਾ ਬਜਟ ਪੇਸ਼ ਕਰ ਦਿੱਤਾ ਗਿਆ ਹੈ ਤੇ ਇਸ ਦੇ ਨਾਲ ਹੀ ਸਰਕਾਰ ਨੇ ਇਹ ਵੀ ਦੱਸਿਆ ਹੈ ਕਿ ਕਿੰਨਾ ਪੈਸਾ ਕਿੱਥੋਂ ਆਵੇਗਾ ਅਤੇ ਇਹ ਪੈਸਾ ਕਿੱਥੇ ਖਰਚ ਕੀਤਾ ਜਾਵੇਗਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪਿਛਲੇ ਸ਼ਨੀਵਾਰ

Related Articles