ਪੜਚੋਲ ਕਰੋ

ਹੁਣ ਕਿਸਾਨਾਂ ਨੂੰ ਆਸਾਨੀ ਨਾਲ ਮਿਲ ਸਕੇਗਾ Loan, ਸਰਕਾਰ ਨੇ ਵਧਾਇਆ ਇਸ ਸਕੀਮ ਦਾ ਟੀਚਾ

Agriculture Infrastructure : ਹੁਣ ਕਿਸਾਨਾਂ ਨੂੰ ਆਸਾਨੀ ਨਾਲ ਕਰਜ਼ਾ ਮਿਲ ਜਾਵੇਗਾ। ਇਸ ਤੋਂ ਇਲਾਵਾ, ਐਫਪੀਓ, ਖੇਤੀ ਉੱਦਮੀ ਵੀ ਇਸ ਯੋਜਨਾ ਦਾ ਲਾਭ ਲੈ ਸਕਣਗੇ। ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਸਰਕਾਰ ਨੇ AIF ਦੀ ਰਕਮ ਦੁੱਗਣੀ ਕਰ ਦਿੱਤੀ ਹੈ।

ਹੁਣ ਕਿਸਾਨਾਂ ਨੂੰ ਆਸਾਨੀ ਨਾਲ ਕਰਜ਼ਾ ਮਿਲ ਜਾਵੇਗਾ। ਇਸ ਤੋਂ ਇਲਾਵਾ, ਐਫਪੀਓ, ਖੇਤੀ ਉੱਦਮੀ ਵੀ ਇਸ ਯੋਜਨਾ ਦਾ ਲਾਭ ਲੈ ਸਕਣਗੇ। ਵੱਧ ਤੋਂ ਵੱਧ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਸਰਕਾਰ ਨੇ ਪਿਛਲੇ ਸਾਲ ਦੇ ਮੁਕਾਬਲੇ ਐਗਰੀਕਲਚਰਲ ਇਨਫਰਾਸਟਰੱਕਚਰ ਫੰਡ (AIF) ਦੀ ਰਕਮ ਦੁੱਗਣੀ ਕਰ ਦਿੱਤੀ ਹੈ। ਇਸ ਸਕੀਮ ਦਾ ਲਾਭ ਵੱਧ ਤੋਂ ਵੱਧ ਕਿਸਾਨਾਂ ਤੱਕ ਪਹੁੰਚਾਉਣ ਲਈ ਮੁਹਿੰਮ ਚਲਾਈ ਜਾਵੇਗੀ।

ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੇ ਅਨੁਸਾਰ, ਇਸ ਸਾਲ ਏਆਈਐਫ ਯੋਜਨਾ ਦੇ ਤਹਿਤ ਕਰਜ਼ੇ ਦਾ ਟੀਚਾ 25000 ਕਰੋੜ ਰੁਪਏ ਰੱਖਿਆ ਗਿਆ ਹੈ। ਪਿਛਲੇ ਸਾਲ ਇਹ ਸਿਰਫ 17000 ਕਰੋੜ ਰੁਪਏ ਦੇ ਕਰੀਬ ਸੀ। ਇਹ ਫੈਸਲਾ ਵੱਧ ਤੋਂ ਵੱਧ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਲਿਆ ਗਿਆ ਹੈ।

ਇਸ ਸਕੀਮ ਰਾਹੀਂ ਕਿਸਾਨ, ਐਫਪੀਓ ਅਤੇ ਖੇਤੀ ਉੱਦਮੀ 2 ਕਰੋੜ ਰੁਪਏ ਤੱਕ ਦਾ ਕਰਜ਼ਾ ਲੈ ਸਕਦੇ ਹਨ। ਮੰਤਰਾਲਾ ਇਸ ਸਕੀਮ ਤਹਿਤ ਕਰਜ਼ਾ ਲੈਣ 'ਤੇ ਤਿੰਨ ਫੀਸਦੀ ਵਿਆਜ ਸਬਸਿਡੀ (ਛੋਟ) ਦੇ ਰਿਹਾ ਹੈ। ਇਸ ਤਰ੍ਹਾਂ 2 ਕਰੋੜ ਰੁਪਏ ਦੇ ਕਰਜ਼ੇ 'ਤੇ ਸਾਲਾਨਾ 600,000 ਰੁਪਏ ਤੱਕ ਦੀ ਬਚਤ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਬਜ਼ਾਰ ਤੋਂ ਲੋਨ ਲੈਣ 'ਤੇ ਬੈਂਕ ਨੂੰ ਸਕਿਓਰਿਟੀ ਦੇਣੀ ਪੈਂਦੀ ਹੈ ਪਰ ਇਸ 'ਚ ਸਰਕਾਰ ਵਲੋਂ ਹੀ ਸਕਿਓਰਿਟੀ ਦਿੱਤੀ ਜਾਂਦੀ ਹੈ। ਮੰਤਰਾਲੇ ਨੇ ਇਸ ਯੋਜਨਾ ਤਹਿਤ ਕਰਜ਼ਾ ਦੇਣ ਲਈ ਸਮਾਂ ਸੀਮਾ ਤੈਅ ਕੀਤੀ ਹੈ। ਬੈਂਕ ਨੂੰ ਵੱਧ ਤੋਂ ਵੱਧ 60 ਦਿਨਾਂ ਦੇ ਅੰਦਰ ਲੋਨ ਫਾਈਲ ਦਾ ਨਿਪਟਾਰਾ ਕਰਨਾ ਹੁੰਦਾ ਹੈ।

ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲਾ ਖੁਦ ਕਰਜ਼ਾ ਲੈਣ ਵਿੱਚ ਮਦਦ ਕਰਦਾ ਹੈ। ਜਿਸ ਕਾਰਨ ਕਿਸਾਨ ਬੈਂਕ ਵਿੱਚ ਆਉਣ ਤੋਂ ਬੱਚ ਜਾਂਦੇ ਹਨ। ਜਿਹੜੇ ਕਿਸਾਨ ਭਰਾਵਾਂ ਨੇ ਅਜੇ ਤੱਕ ਇਸ ਸਕੀਮ ਦਾ ਲਾਭ ਨਹੀਂ ਲਿਆ ਹੈ, ਉਹ ਖ਼ਬਰ ਵਿੱਚ ਦਿੱਤੇ ਲਿੰਕ https://agriinfra.dac.gov.in/Home 'ਤੇ ਕਲਿੱਕ ਕਰਕੇ ਅਪਲਾਈ ਕਰ ਸਕਦੇ ਹਨ।

ਮਾਰਕੀਟ ਅਤੇ AIF ਤੋਂ ਲੋਨ ਲੈਣ ਵਿੱਚ ਕੀ ਅੰਤਰ ਹੈ?
ਇਸ ਯੋਜਨਾ ਦੇ ਤਹਿਤ ਕਿਸਾਨਾਂ ਨੂੰ ਬਹੁਤ ਸਾਰੇ ਲਾਭ ਮਿਲਦੇ ਹਨ। ਉਦਾਹਰਣ ਵਜੋਂ ਮੰਤਰਾਲਾ ਤਿੰਨ ਫੀਸਦੀ ਵਿਆਜ 'ਤੇ ਸਬਸਿਡੀ (ਛੂਟ) ਦਿੰਦਾ ਹੈ। ਇਸ ਤਰ੍ਹਾਂ, ਜਿਸ ਵਿਅਕਤੀ ਨੇ 2 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ, ਉਹ ਸਾਲਾਨਾ 6 ਲੱਖ ਰੁਪਏ ਤੱਕ ਦੀ ਬਚਤ ਕਰ ਸਕਦਾ ਹੈ। ਇਸ ਤੋਂ ਇਲਾਵਾ ਬਜ਼ਾਰ ਤੋਂ ਕਰਜ਼ਾ ਲੈਣ ਸਮੇਂ ਬੈਂਕ ਵੱਲੋਂ ਸਕਿਓਰਿਟੀ ਦੇਣੀ ਪੈਂਦੀ ਹੈ ਪਰ ਇਸ ਵਿਚ ਕਿਸਾਨ ਨੂੰ ਕਿਸੇ ਤਰ੍ਹਾਂ ਦੀ ਜ਼ਮਾਨਤ ਨਹੀਂ ਦੇਣੀ ਪੈਂਦੀ। ਸਰਕਾਰ ਹੀ ਕਿਸਾਨਾਂ ਦੀ Security ਦਿੰਦੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Advertisement
ABP Premium

ਵੀਡੀਓਜ਼

Jagjit Singh Dhallewal|Darshanpal|ਕਿਸਾਨਾਂ ਨੂੰ ਇਕੱਠੇ ਹੋਣ 'ਚ ਕਿਉਂ ਲੱਗ ਰਿਹਾ ਸਮਾਂ, ਦਰਸ਼ਨਪਾਲ ਨੇ ਖੌਲੇ ਰਾਜ਼Police Station Blast| ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮJagjit Singh Dhallewal | Shabad Kirtan | ਖਨੌਰੀ ਬਾਰਡਰ 'ਤੇ ਇਲਾਹੀ ਕੀਰਤਨ ਦਾ ਪ੍ਰਵਾਹSKM Meeting | Jagjit Singh Dhallewal | ਸੰਯੁਕਤ ਕਿਸਾਨ ਮੋਰਚਾ ਨੇ ਸੱਦੀ ਐਮਰਜੈਂਸੀ ਮੀਟਿੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ
ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ
Embed widget