ਪੜਚੋਲ ਕਰੋ

National Pension System: ਹੁਣ ਬੁਢਾਪੇ 'ਚ ਨਹੀਂ ਖਾਣੀਆਂ ਪੈਣਗੀਆਂ ਠੋਕਰਾਂ! ਸਿਰਫ 100 ਰੁਪਏ ਦੀ ਬਚਤ 'ਤੇ ਹਰ ਮਹੀਨੇ ਮਿਲਣਗੇ 57 ਹਜ਼ਾਰ ਰੁਪਏ

NPS Update: ਇਸ ਜ਼ਰੀਏ ਨੌਕਰੀ ਤੋਂ ਸੇਵਾਮੁਕਤ ਹੋਣ ਤੋਂ ਬਾਅਦ ਵੀ ਤੁਹਾਨੂੰ ਨਿਯਮਤ ਆਮਦਨ ਹੁੰਦੀ ਰਹਿੰਦੀ ਹੈ। ਪੈਨਸ਼ਨ ਤੁਹਾਨੂੰ ਬੁਢਾਪੇ ਵਿੱਚ ਪੈਸੇ ਦੀ ਕਮੀ ਨਹੀਂ ਹੋਣ ਦਿੰਦੀ। ਸਰਕਾਰ ਵੱਲੋਂ ਕਈ ਪੈਨਸ਼ਨ ਸਕੀਮਾਂ ਚਲਾਈਆਂ ਜਾ ਰਹੀਆਂ ਹਨ।

National Pension System: ਬੁਢਾਪੇ ਲਈ ਪੈਨਸ਼ਨ ਸਕੀਮਾਂ ਵਿੱਚ ਨਿਵੇਸ਼ ਕਰਨਾ ਇੱਕ ਚੰਗਾ ਤਰੀਕਾ ਮੰਨਿਆ ਜਾਂਦਾ ਹੈ। ਇਸ ਜ਼ਰੀਏ ਨੌਕਰੀ ਤੋਂ ਸੇਵਾਮੁਕਤ ਹੋਣ ਤੋਂ ਬਾਅਦ ਵੀ ਤੁਹਾਨੂੰ ਨਿਯਮਤ ਆਮਦਨ ਹੁੰਦੀ ਰਹਿੰਦੀ ਹੈ। ਪੈਨਸ਼ਨ ਤੁਹਾਨੂੰ ਬੁਢਾਪੇ ਵਿੱਚ ਪੈਸੇ ਦੀ ਕਮੀ ਨਹੀਂ ਹੋਣ ਦਿੰਦੀ। ਸਰਕਾਰ ਵੱਲੋਂ ਕਈ ਪੈਨਸ਼ਨ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਵਿੱਚੋਂ ਇੱਕ ਨੈਸ਼ਨਲ ਪੈਨਸ਼ਨ ਸਿਸਟਮ (NPS) ਹੈ। ਕੋਈ ਵੀ ਨਾਗਰਿਕ ਇਸ ਸਕੀਮ ਤਹਿਤ ਨਿਵੇਸ਼ ਕਰ ਸਕਦਾ ਹੈ।

ਸੇਵਾਮੁਕਤੀ ਤੋਂ ਬਾਅਦ ਇਸ ਤਹਿਤ ਇਕਮੁਸ਼ਤ ਰਾਸ਼ੀ ਮਿਲਣ ਤੋਂ ਇਲਾਵਾ ਹਰ ਮਹੀਨੇ ਪੈਨਸ਼ਨ ਦਾ ਲਾਭ ਵੀ ਮਿਲਦਾ ਹੈ। NPS ਦੀ ਵੈੱਬਸਾਈਟ ਦੇ ਜ਼ਰੀਏ, ਤੁਸੀਂ ਇਸ ਵਿੱਚ ਨਿਵੇਸ਼ ਕਰ ਸਕਦੇ ਹੋ ਤੇ ਇੱਥੇ ਰਿਟਰਨ ਤੇ ਲਾਭਾਂ ਨੂੰ ਆਸਾਨੀ ਨਾਲ ਸਮਝਿਆ ਜਾ ਸਕਦਾ ਹੈ। ਇੱਥੇ NPS ਕੈਲਕੁਲੇਟਰ ਵੀ ਇੱਥੇ ਉਪਲਬਧ ਹੈ। 

ਜੇ ਤੁਸੀਂ ਨਿਵੇਸ਼ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਲੋੜ ਅਨੁਸਾਰ ਨਿਵੇਸ਼ 'ਤੇ ਲਾਭ ਨੂੰ ਸਮਝ ਸਕਦੇ ਹੋ। ਨੈਸ਼ਨਲ ਪੈਨਸ਼ਨ ਪ੍ਰਣਾਲੀ ਤਹਿਤ, ਬਹੁਤ ਘੱਟ ਰਕਮ ਦਾ ਨਿਵੇਸ਼ ਕਰਕੇ ਵਧੇਰੇ ਲਾਭ ਪ੍ਰਾਪਤ ਕੀਤੇ ਜਾ ਸਕਦੇ ਹਨ। ਇੱਥੇ ਦੱਸਿਆ ਗਿਆ ਹੈ ਕਿ ਤੁਸੀਂ ਰੋਜ਼ਾਨਾ 100 ਰੁਪਏ ਦੀ ਬਚਤ ਕਰਕੇ 57,000 ਰੁਪਏ ਦੀ ਮਹੀਨਾਵਾਰ ਪੈਨਸ਼ਨ ਕਿਵੇਂ ਪ੍ਰਾਪਤ ਕਰ ਸਕਦੇ ਹੋ। ਆਓ ਹਿਸਾਬ ਨੂੰ ਸਮਝੀਏ

25 ਸਾਲ ਦੀ ਉਮਰ ਵਿੱਚ 1500 ਪ੍ਰਤੀ ਮਹੀਨਾ ਦੇ ਨਿਵੇਸ਼ 'ਤੇ ਪੈਨਸ਼ਨ

ਜੇਕਰ ਤੁਸੀਂ 25 ਸਾਲ ਦੀ ਉਮਰ ਵਿੱਚ NPS ਵਿੱਚ 1500 ਰੁਪਏ ਭਾਵ 50 ਰੁਪਏ ਪ੍ਰਤੀ ਦਿਨ ਨਿਵੇਸ਼ ਕਰਨਾ ਸ਼ੁਰੂ ਕਰਦੇ ਹੋ, ਤਾਂ 60 ਸਾਲ ਦੀ ਉਮਰ ਤੱਕ ਕੁੱਲ ਕਾਰਪਸ 57,42,416 ਰੁਪਏ ਹੋ ਜਾਵੇਗਾ। ਹਾਲਾਂਕਿ ਇਸ ਲਈ ਸਾਲਾਨਾ ਵਿਆਜ 10 ਫੀਸਦੀ ਹੋਣਾ ਚਾਹੀਦਾ ਹੈ। ਤੁਸੀਂ 75 ਸਾਲ ਦੀ ਉਮਰ ਤੱਕ ਵੀ ਨਿਵੇਸ਼ ਕਰ ਸਕਦੇ ਹੋ। ਸਕੀਮ ਤੋਂ ਬਾਹਰ ਨਿਕਲਣ ਦੇ ਸਮੇਂ, ਨਿਵੇਸ਼ਕਾਂ ਕੋਲ 100 ਪ੍ਰਤੀਸ਼ਤ ਤੱਕ ਦੀ ਰਕਮ ਦੇ ਨਾਲ ਇੱਕ ਸਾਲਾਨਾ ਯੋਜਨਾ ਖਰੀਦਣ ਦਾ ਵਿਕਲਪ ਹੁੰਦਾ ਹੈ।

ਜੇਕਰ ਇਸ ਕਾਪਰ ਨਾਲ 100% ਐਨੂਅਟੀ ਖਰੀਦੀ ਜਾਂਦੀ ਹੈ, ਤਾਂ ਗਾਹਕ 28,712 ਰੁਪਏ ਦੀ ਮਹੀਨਾਵਾਰ ਪੈਨਸ਼ਨ ਪ੍ਰਾਪਤ ਕਰ ਸਕਦਾ ਹੈ। ਜੇਕਰ ਸਾਲਾਨਾ ਦਾ ਸਿਰਫ਼ 40% ਹੀ ਖਰੀਦਿਆ ਜਾਂਦਾ ਹੈ, ਤਾਂ ਮਹੀਨਾਵਾਰ ਪੈਨਸ਼ਨ 11,485 ਰੁਪਏ ਹੋਵੇਗੀ ਤੇ ਤੁਹਾਨੂੰ 34 ਲੱਖ ਰੁਪਏ ਦੀ ਇੱਕਮੁਸ਼ਤ ਰਕਮ ਮਿਲੇਗੀ, ਜੋ ਤੁਸੀਂ ਕਢਵਾ ਸਕਦੇ ਹੋ।

100 ਰੁਪਏ ਪ੍ਰਤੀ ਦਿਨ 'ਤੇ ਕਿੰਨੀ ਪੈਨਸ਼ਨ ਮਿਲੇਗੀ

ਜੇਕਰ ਤੁਸੀਂ 25 ਸਾਲ ਦੀ ਉਮਰ ਤੋਂ ਹਰ ਮਹੀਨੇ 3000 ਰੁਪਏ ਭਾਵ 100 ਰੁਪਏ ਪ੍ਰਤੀ ਦਿਨ ਨਿਵੇਸ਼ ਕਰਨਾ ਸ਼ੁਰੂ ਕਰਦੇ ਹੋ, ਤਾਂ NPS ਕੈਲਕੁਲੇਟਰ ਅਨੁਸਾਰ, 60 ਤੋਂ ਬਾਅਦ 1,14,84,831 ਰੁਪਏ ਇਕੱਠੇ ਹੋ ਜਾਣਗੇ। ਜੇਕਰ ਇਸ ਰਕਮ ਨਾਲ 100% ਐਨੂਅਟੀ ਖਰੀਦੀ ਜਾਵੇ ਤਾਂ ਕੁੱਲ ਮਾਸਿਕ ਪੈਨਸ਼ਨ 57,412 ਰੁਪਏ ਹੋਵੇਗੀ ਤੇ ਜੇਕਰ 40% ਐਨੂਅਟੀ ਖਰੀਦੀ ਜਾਵੇ ਤਾਂ ਸਿਰਫ 22,970 ਰੁਪਏ ਮਹੀਨਾਵਾਰ ਪੈਨਸ਼ਨ ਮਿਲੇਗੀ, ਪਰ ਸੇਵਾਮੁਕਤੀ ਤੋਂ ਬਾਅਦ ਇਕਮੁਸ਼ਤ ਰਕਮ 68 ਲੱਖ ਰੁਪਏ ਹੋਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

FARMERS PROTEST UPDATE | 'ਗੱਲਬਾਤ ਤੇ ਸੱਦੇ ਸੈਂਟਰ ਸਰਕਾਰ, Dallewal ਦਾ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ' | SKM UPDATE | 'ਗੱਲਬਾਤ ਤੇ ਸੱਦੇ ਸੈਂਟਰ ਸਰਕਾਰ, Dallewal ਦਾ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ' | SKMBathinda: ਧੁੰਦ ਕਾਰਨ ਕਿਸਾਨਾਂ ਦੀ ਮਿਨੀ ਬੱਸ ਨਾਲ ਵਾਪਰਿਆ ਹਾਦਸਾਬਰਨਾਲਾ 'ਚ ਵੱਡਾ ਹਾਦਸਾ, ਕਿਸਾਨਾਂ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰSKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | Dallewal

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
Liver Cancer: ਸਾਵਧਾਨ! ਲਿਵਰ ਕੈਂਸਰ ਵੱਲ ਇਸ਼ਾਰਾ ਕਰਦੇ ਇਹ ਲੱਛਣ, ਜਾਣੋ ਹੌਲੀ-ਹੌਲੀ ਕਿਵੇਂ ਬਣਦੇ ਮੌਤ ਦਾ ਕਾਰਨ ?
Liver Cancer: ਸਾਵਧਾਨ! ਲਿਵਰ ਕੈਂਸਰ ਵੱਲ ਇਸ਼ਾਰਾ ਕਰਦੇ ਇਹ ਲੱਛਣ, ਜਾਣੋ ਹੌਲੀ-ਹੌਲੀ ਕਿਵੇਂ ਬਣਦੇ ਮੌਤ ਦਾ ਕਾਰਨ ?
Embed widget