ਪੜਚੋਲ ਕਰੋ

UPI payment- ਹੁਣ ਵਿਦੇਸ਼ ਰਹਿੰਦੇ ਭਾਰਤੀ ਇੰਟਰਨੈਸ਼ਨਲ ਮੋਬਾਈਲ ਨੰਬਰ ਨਾਲ ਵੀ ਕਰ ਸਕਣਗੇ UPI ਭੁਗਤਾਨ

NRIs UPI payment- ਹੁਣ NRIs ਵਿਦੇਸ਼ ਵਿਚ ਰਹਿੰਦਿਆਂ ਅੰਤਰਰਾਸ਼ਟਰੀ ਮੋਬਾਈਲ ਨੰਬਰਾਂ ਰਾਹੀਂ ਭੁਗਤਾਨ ਲਈ UPI ਦੀ ਵਰਤੋਂ ਕਰ ਸਕਣਗੇ। ਇਸ ਤੋਂ ਪਹਿਲਾਂ ਯੂਪੀਆਈ ਰਾਹੀਂ ਭੁਗਤਾਨ ਕਰਨ ਲਈ ਉਨ੍ਹਾਂ ਕੋਲ ਭਾਰਤੀ ਮੋਬਾਈਲ ਨੰਬਰ ਹੋਣਾ ਲਾਜ਼ਮੀ ਸੀ। 

NRIs UPI payment- ਹੁਣ ਗੈਰ-ਨਿਵਾਸੀ ਭਾਰਤੀ (NRIs) ਵਿਦੇਸ਼ ਵਿਚ ਰਹਿੰਦਿਆਂ ਅੰਤਰਰਾਸ਼ਟਰੀ ਮੋਬਾਈਲ ਨੰਬਰਾਂ ਰਾਹੀਂ ਭੁਗਤਾਨ ਲਈ UPI ਦੀ ਵਰਤੋਂ ਕਰ ਸਕਣਗੇ। ਇਸ ਤੋਂ ਪਹਿਲਾਂ ਯੂਪੀਆਈ ਰਾਹੀਂ ਭੁਗਤਾਨ ਕਰਨ ਲਈ ਉਨ੍ਹਾਂ ਕੋਲ ਭਾਰਤੀ ਮੋਬਾਈਲ ਨੰਬਰ ਹੋਣਾ ਲਾਜ਼ਮੀ ਸੀ। 

ਬਹੁਤ ਸਾਰੇ ਪਰਵਾਸੀ ਭਾਰਤੀਆਂ ਨੂੰ ਵੱਖ-ਵੱਖ ਨੰਬਰਾਂ ਦੀ ਵਰਤੋਂ ਕਰਨ ਵਿਚ ਦਿੱਕਤ ਆਉਂਦੀ ਹੈ। ਇਹ ਜਾਣਕਾਰੀ ਨੈਸ਼ਨਲ ਪੇਮੈਂਟ ਕਾਰਪੋਰੇਸ਼ਨ ਆਫ ਇੰਡੀਆ (NPCI) ਨੇ ਦਿੱਤੀ ਹੈ। ਹੁਣ 10 ਦੇਸ਼ਾਂ ਦੇ ਪਰਵਾਸੀ ਭਾਰਤੀ ਆਪਣੇ ਗੈਰ-ਨਿਵਾਸੀ ਬਾਹਰੀ (NRE) ਜਾਂ ਗੈਰ-ਨਿਵਾਸੀ ਆਮ (NRO) ਖਾਤੇ ਰਾਹੀਂ ਭੁਗਤਾਨ ਲਈ UPI ਦੀ ਵਰਤੋਂ ਕਰਨ ਦੇ ਯੋਗ ਹੋਣਗੇ। 

ਇਸ ਦੇ ਲਈ ਉਨ੍ਹਾਂ ਦਾ ਅੰਤਰਰਾਸ਼ਟਰੀ ਮੋਬਾਈਲ ਨੰਬਰ ਇਨ੍ਹਾਂ ਖਾਤਿਆਂ ਨਾਲ ਲਿੰਕ ਕੀਤਾ ਜਾਣਾ ਚਾਹੀਦਾ ਹੈ। ਪਹਿਲਾਂ UPI ਦੀ ਵਰਤੋਂ ਕਰਨ ਲਈ NRIs ਨੂੰ ਵਿਦੇਸ਼ਾਂ ਵਿਚ ਇਕ ਭਾਰਤੀ ਮੋਬਾਈਲ ਨੰਬਰ ਨੂੰ ਐਕਟਿਵ ਰੱਖਣਾ ਪੈਂਦਾ ਸੀ।

ICICI ਬੈਂਕ ਦਿੰਦਾ ਹੈ NRI ਗਾਹਕਾਂ ਨੂੰ UPI ਤੱਕ ਪਹੁੰਚ
ICICI ਬੈਂਕ ਆਪਣੇ NRI ਗਾਹਕਾਂ ਨੂੰ ਆਪਣੀ iMobile Pay ਐਪ ਰਾਹੀਂ UPI ਸੁਵਿਧਾ ਪ੍ਰਦਾਨ ਕਰਦਾ ਹੈ। ਉਹ NRE ਜਾਂ NRO ਖਾਤੇ ਨਾਲ ਜੁੜੇ ਅੰਤਰਰਾਸ਼ਟਰੀ ਮੋਬਾਈਲ ਨੰਬਰ ਰਾਹੀਂ ਭੁਗਤਾਨ ਕਰ ਸਕਦੇ ਹਨ। 

ਹੁਣ ਹੋਰ ਪ੍ਰਵਾਸੀ ਭਾਰਤੀ ਵੀ ਯੂਟੀਲਿਟੀ ਬਿੱਲ ਦੇ ਭੁਗਤਾਨ ਜਾਂ ਆਨਲਾਈਨ ਖਰੀਦਦਾਰੀ ਲਈ UPI ਦੀ ਵਰਤੋਂ ਕਰ ਸਕਣਗੇ। ਉਹ ਭਾਰਤੀ QR ਕੋਡ ਨੂੰ ਸਕੈਨ ਕਰਕੇ ਵੀ ਪੈਸੇ ਟ੍ਰਾਂਸਫਰ ਕਰ ਸਕਣਗੇ। ਤੁਸੀਂ ਕਿਸੇ ਵੀ UPI ID, ਭਾਰਤੀ ਮੋਬਾਈਲ ਨੰਬਰ ਜਾਂ ਭਾਰਤੀ ਬੈਂਕ ਖਾਤੇ ਰਾਹੀਂ ਪੈਸੇ ਟ੍ਰਾਂਸਫਰ ਕਰਨ ਦੇ ਯੋਗ ਹੋਵੋਗੇ।

ਫਿਲਹਾਲ ਸਿਰਫ 10 ਦੇਸ਼ਾਂ ‘ਚ ਹੀ ਹੋਵੇਗੀ ਸਹੂਲਤ
ਮੌਜੂਦਾ ਸਮੇਂ 10 ਦੇਸ਼ਾਂ ਵਿਚ NRIs ਨੂੰ ਅੰਤਰਰਾਸ਼ਟਰੀ ਮੋਬਾਈਲ ਨੰਬਰਾਂ ਰਾਹੀਂ UPI ਦੀ ਵਰਤੋਂ ਕਰਨ ਦੀ ਇਜਾਜ਼ਤ ਹੈ। ਇਨ੍ਹਾਂ ਵਿਚ ਅਮਰੀਕਾ, ਯੂਨਾਈਟਿਡ ਕਿੰਗਡਮ, ਯੂਏਈ, ਕੈਨੇਡਾ, ਸਿੰਗਾਪੁਰ, ਆਸਟਰੇਲੀਆ, ਹਾਂਗਕਾਂਗ, ਓਮਾਨ, ਕਤਰ ਅਤੇ ਸਾਊਦੀ ਅਰਬ ਸ਼ਾਮਲ ਹਨ। ਇਸ ਦੇ ਲਈ NRI ਨੂੰ ਆਪਣਾ ਅੰਤਰਰਾਸ਼ਟਰੀ ਮੋਬਾਈਲ ਨੰਬਰ NRE ਜਾਂ NRO ਖਾਤੇ ਨਾਲ ਲਿੰਕ ਕਰਨਾ ਹੋਵੇਗਾ। ਬੈਂਕ ਨੂੰ ਇਸ ਸਮੇਂ ਦੌਰਾਨ ਫੇਮਾ ਵਰਗੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਹੋਵੇਗਾ।

ਇਸ ਤਰ੍ਹਾਂ ਬਣਾਉਣੀ ਹੋਵੇਗੀ UPI ID
NRIs ਆਪਣੇ ICICI iMobile Pay ਐਪ ਰਾਹੀਂ UPI ID ਬਣਾ ਸਕਦੇ ਹਨ। ਇਸਦੇ ਲਈ ਉਨ੍ਹਾਂ ਨੂੰ iMobile Pay ਐਪ ਵਿਚ ਲਾਗਇਨ ਕਰਨਾ ਹੋਵੇਗਾ। ਫਿਰ ਤੁਹਾਨੂੰ UPI ਪੇਮੈਂਟ ‘ਤੇ ਕਲਿੱਕ ਕਰਨਾ ਹੋਵੇਗਾ। ਮੋਬਾਈਲ ਨੰਬਰ ਦੀ ਪੁਸ਼ਟੀ SMS ਰਾਹੀਂ ਕਰਨੀ ਹੋਵੇਗੀ। ਇਸ ਤੋਂ ਬਾਅਦ, Manage ਉਤੇ ਜਾਓ ਅਤੇ ਮਾਈ ਪ੍ਰੋਫਾਈਲ ਨੂੰ ਚੁਣੋ। ਫਿਰ ਤੁਹਾਨੂੰ ਆਪਣਾ ARE ਜਾਂ NRO ਖਾਤਾ ਚੁਣਨਾ ਹੋਵੇਗਾ ਅਤੇ UPI ID ਬਣਾਉਣੀ ਹੋਵੇਗੀ।

 

ਟਾਪ ਹੈਡਲਾਈਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Petrol-Diesel Price: ਪੈਟਰੋਲ-ਡੀਜ਼ਲ ਅੱਜ ਕਿੰਨਾ ਸਸਤਾ ਹੋਇਆ? ਜਾਣੋ ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ, ਦੇਖੋ ਲਿਸਟ...
ਪੈਟਰੋਲ-ਡੀਜ਼ਲ ਅੱਜ ਕਿੰਨਾ ਸਸਤਾ ਹੋਇਆ? ਜਾਣੋ ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ, ਦੇਖੋ ਲਿਸਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
8th Pay Commission: ਸਰਕਾਰੀ ਕਰਮਚਾਰੀਆਂ ਦੀ 8ਵੇਂ ਤਨਖਾਹ ਕਮਿਸ਼ਨ 'ਤੇ ਟਿੱਕੀ ਨਜ਼ਰ, 18,000 ਰੁਪਏ ਤੋਂ ਬਾਅਦ ਅਗਲਾ ਅੰਕੜਾ ਕੀ ਹੋਵੇਗਾ? ਜਾਣੋ ਹੁਣ ਕਿੰਨੀ ਵਧੇਗੀ ਤਨਖਾਹ...
ਸਰਕਾਰੀ ਕਰਮਚਾਰੀਆਂ ਦੀ 8ਵੇਂ ਤਨਖਾਹ ਕਮਿਸ਼ਨ 'ਤੇ ਟਿੱਕੀ ਨਜ਼ਰ, 18,000 ਰੁਪਏ ਤੋਂ ਬਾਅਦ ਅਗਲਾ ਅੰਕੜਾ ਕੀ ਹੋਵੇਗਾ? ਜਾਣੋ ਹੁਣ ਕਿੰਨੀ ਵਧੇਗੀ ਤਨਖਾਹ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
Embed widget