ਪੜਚੋਲ ਕਰੋ

Juice Jacking Scam: ਹੁਣ ਜੂਸ ਜੈਕਿੰਗ ਅਟੈਕ! ਸਰਕਾਰ ਨੇ ਜਾਰੀ ਕੀਤੀ ਚੇਤਾਵਨੀ, ਇੱਕ ਗ਼ਲਤੀ ਤਾਂ ਖਾਤਾ ਖ਼ਾਲੀ

ਕਈ ਵਾਰ ਅਜਿਹੀਆਂ ਥਾਵਾਂ 'ਤੇ USB ਕੇਬਲ ਪਹਿਲਾਂ ਤੋਂ ਹੀ ਸਥਾਪਿਤ ਹੁੰਦੀਆਂ ਹਨ, ਅਸੀਂ ਬਿਨਾਂ ਕਿਸੇ ਡਰ ਅਤੇ ਚਿੰਤਾ ਦੇ ਉਸੇ USB ਤੋਂ ਫੋਨ ਨੂੰ ਚਾਰਜ ਕਰਨਾ ਸ਼ੁਰੂ ਕਰ ਦਿੰਦੇ ਹਾਂ। ਜੇ ਤੁਸੀਂ ਵੀ ਅਜਿਹਾ ਕਰਦੇ ਹੋ ਤਾਂ ਹੋ ਜਾਓ ਸਾਵਧਾਨ।

What is Juice Jacking: ਅਕਸਰ ਸਫ਼ਰ ਦੌਰਾਨ, ਅਸੀਂ ਏਅਰਪੋਰਟ, ਰੇਲਵੇ ਸਟੇਸ਼ਨ ਜਾਂ ਬੱਸ ਸਟਾਪ (ਚੇਤਾਵਨੀ) 'ਤੇ ਆਪਣੇ ਫ਼ੋਨ ਚਾਰਜ ਕਰਨਾ ਸ਼ੁਰੂ ਕਰ ਦਿੰਦੇ ਹਾਂ। ਕਈ ਵਾਰ ਅਜਿਹੀਆਂ ਥਾਵਾਂ 'ਤੇ USB ਕੇਬਲ ਪਹਿਲਾਂ ਤੋਂ ਹੀ ਸਥਾਪਿਤ ਹੁੰਦੀਆਂ ਹਨ, ਅਸੀਂ ਬਿਨਾਂ ਕਿਸੇ ਡਰ ਅਤੇ ਚਿੰਤਾ ਦੇ ਉਸੇ USB ਤੋਂ ਫੋਨ ਨੂੰ ਚਾਰਜ ਕਰਨਾ ਸ਼ੁਰੂ ਕਰ ਦਿੰਦੇ ਹਾਂ। ਜੇ ਤੁਸੀਂ ਵੀ ਅਜਿਹਾ ਕਰਦੇ ਹੋ ਤਾਂ ਹੋ ਜਾਓ ਸਾਵਧਾਨ। ਅਜਿਹਾ ਕਰਨਾ ਤੁਹਾਡੇ ਲਈ ਨੁਕਸਾਨਦੇਹ ਸਾਬਤ ਹੋ ਸਕਦਾ ਹੈ। ਇਸ ਸਬੰਧੀ ਚੇਤਾਵਨੀ ਜਾਰੀ ਕੀਤੀ ਗਈ ਹੈ।

ਜਾਰੀ ਕੀਤੀ ਹੈ ਚੇਤਾਵਨੀ
 
ਚੇਤਾਵਨੀ 'ਚ ਕਿਹਾ ਗਿਆ ਹੈ ਕਿ ਏਅਰਪੋਰਟ, ਕੈਫੇ, ਹੋਟਲ ਅਤੇ ਬੱਸ ਸਟੈਂਡ 'ਤੇ ਕਿਸੇ ਹੋਰ ਦੀ ਡਾਟਾ ਕੇਬਲ ਦੀ ਵਰਤੋਂ ਕਰਕੇ ਆਪਣੇ ਫੋਨ ਨੂੰ ਚਾਰਜ ਨਾ ਕਰੋ। ਅਜਿਹਾ ਕਰਨ ਨਾਲ ਤੁਹਾਡੇ ਫੋਨ 'ਚ ਫਰਜ਼ੀ ਐਪਸ ਇੰਸਟਾਲ (fake app install) ਹੋ ਸਕਦੀਆਂ ਹਨ। ਤੁਹਾਡੇ ਫ਼ੋਨ ਦਾ ਡਾਟਾ ਚੋਰੀ ਹੋ ਸਕਦਾ ਹੈ। ਇੰਨਾ ਹੀ ਨਹੀਂ ਤੁਹਾਡੀ ਨਿੱਜੀ ਜਾਣਕਾਰੀ ਵੀ ਚੋਰੀ ਹੋ ਸਕਦੀ ਹੈ।

ਜੇ ਕੋਈ ਵਿਅਕਤੀ ਅਜਿਹਾ ਕਰਨ ਵਿੱਚ ਕਾਮਯਾਬ ਹੋ ਜਾਂਦਾ ਹੈ, ਤਾਂ ਧੋਖੇਬਾਜ਼ ਤੁਹਾਨੂੰ ਬਲੈਕਮੇਲ ਕਰਨ ਦੀ ਕੋਸ਼ਿਸ਼ ਕਰ ਸਕਦੇ ਹਨ। ਇੰਨਾ ਹੀ ਨਹੀਂ ਤੁਹਾਡੇ ਖਾਤੇ 'ਚੋਂ ਪੈਸੇ ਵੀ ਚੋਰੀ ਹੋ ਸਕਦੇ ਹਨ। ਇਸ ਨੂੰ ਜੂਸ-ਜੈਕਿੰਗ ਕਿਹਾ ਜਾਂਦਾ ਹੈ। ਅਜਿਹਾ ਧੋਖਾਧੜੀ ਕਰਨ ਵਾਲਾ ਗਿਰੋਹ ਇਸ ਸਮੇਂ ਸਰਗਰਮ ਹੈ। ਇਸ ਲਈ ਚsਤਾਵਨੀ ਜਾਰੀ ਕੀਤੀ ਗਈ ਹੈ।

ਕਿਵੇਂ ਕਰੀਏ ਬਚਾਅ?

ਦੱਸਿਆ ਜਾਂਦਾ ਹੈ ਕਿ ਜੇ ਤੁਸੀਂ ਏਅਰਪੋਰਟ, ਬੱਸ ਸਟੈਂਡ, ਰੇਲਵੇ ਸਟੇਸ਼ਨ ਆਦਿ ਥਾਵਾਂ 'ਤੇ ਆਪਣਾ ਫ਼ੋਨ ਚਾਰਜ ਕਰਨਾ ਚਾਹੁੰਦੇ ਹੋ ਤਾਂ ਪਹਿਲਾਂ ਦੋ ਵਾਰ ਸੋਚੋ। ਲੋੜ ਪੈਣ 'ਤੇ ਆਪਣੀ ਡਾਟਾ ਕੇਬਲ ਦੀ ਵਰਤੋਂ ਕਰੋ। ਆਪਣੇ ਫ਼ੋਨ ਨੂੰ ਲਾਕ ਰੱਖੋ ਅਤੇ ਕਿਸੇ ਹੋਰ ਡਿਵਾਈਸ ਨਾਲ ਕਨੈਕਟ ਨਾ ਕਰੋ। ਜੇ ਸੰਭਵ ਹੋਵੇ, ਤਾਂ ਆਪਣਾ ਪਾਵਰ ਬੈਂਕ ਰੱਖੋ। ਜੇ ਇਹ ਬਹੁਤ ਜ਼ਰੂਰੀ ਹੈ ਤਾਂ ਤੁਹਾਨੂੰ ਚਾਰਜਿੰਗ ਕੇਬਲ ਦੀ ਵਰਤੋਂ ਕਰਨੀ ਚਾਹੀਦੀ ਹੈ ਜੋ ਸਿਰਫ ਚਾਰਜਿੰਗ ਲਈ ਵਰਤੀ ਜਾਂਦੀ ਹੈ।

 ਕੀ ਹੈ ਜੂਸ ਜੈਕਿੰਗ?

ਜੂਸ ਜੈਕਿੰਗ ਇਲੈਕਟ੍ਰਾਨਿਕ ਡਿਵਾਈਸਾਂ ਜਿਵੇਂ ਕਿ ਸਮਾਰਟਫੋਨ ਅਤੇ ਟੈਬਲੇਟ ਨੂੰ ਚਾਰਜ ਕਰਦੇ ਸਮੇਂ ਡਾਟਾ ਕੇਬਲ ਤੋਂ ਡਾਟਾ ਚੋਰੀ ਕਰਨ ਦਾ ਅਭਿਆਸ ਹੈ। ਜੂਸ ਜੈਕਿੰਗ ਦੇ ਜ਼ਰੀਏ, ਡਿਵਾਈਸ 'ਤੇ ਮਾਲਵੇਅਰ ਸਥਾਪਤ ਹੁੰਦਾ ਹੈ ਜਾਂ ਤੁਹਾਡੀ ਡਿਵਾਈਸ ਤੋਂ ਡਾਟਾ ਚੋਰੀ ਹੋ ਜਾਂਦਾ ਹੈ। ਇਸ ਵਿੱਚ ਤੁਹਾਡੀ ਨਿੱਜੀ ਜਾਣਕਾਰੀ ਵੀ ਸ਼ਾਮਲ ਹੈ।

ਟਾਪ ਹੈਡਲਾਈਨ

RBI ਦੇ ਰੇਪੋ ਰੇਟ ਵਧਾਉਣ ਤੋਂ ਬਾਅਦ ਸ਼ੇਅਰ ਬਾਜ਼ਾਰ ਨੇ ਫੜੀ ਰਫ਼ਤਾਰ, ਪਹਿਲਾਂ ਸੀ ਭਾਰੀ ਗਿਰਾਵਟ
RBI ਦੇ ਰੇਪੋ ਰੇਟ ਵਧਾਉਣ ਤੋਂ ਬਾਅਦ ਸ਼ੇਅਰ ਬਾਜ਼ਾਰ ਨੇ ਫੜੀ ਰਫ਼ਤਾਰ, ਪਹਿਲਾਂ ਸੀ ਭਾਰੀ ਗਿਰਾਵਟ
ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਲੋਕਾਂ ਨੂੰ ਲੱਗਿਆ ਝਟਕਾ, ਫਿਰ 1.50 ਦੇ ਕਰੀਬ ਪਹੁੰਚਿਆ ਸੋਨਾ, ਚਾਂਦੀ ਵੀ ਵਧੀ; ਜਾਣੋ ਅੱਜ ਦੇ ਰੇਟ
ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਲੋਕਾਂ ਨੂੰ ਲੱਗਿਆ ਝਟਕਾ, ਫਿਰ 1.50 ਦੇ ਕਰੀਬ ਪਹੁੰਚਿਆ ਸੋਨਾ, ਚਾਂਦੀ ਵੀ ਵਧੀ; ਜਾਣੋ ਅੱਜ ਦੇ ਰੇਟ
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
Embed widget