ਪੜਚੋਲ ਕਰੋ

ਫਾਸਟੈਗ ਦੀ ਵਰਤੋਂ ਕਰਨ ਵਾਲਿਆਂ ਲਈ ਨਵੀਂ ਖਬਰ, ਸਿਰਫ ਟੋਲ ਹੀ ਨਹੀਂ, ਹੁਣ ਪਾਰਕਿੰਗ ਫੀਸ ਵੀ ਫਾਸਟੈਗ ਰਾਹੀਂ....

FASTag Parking Payment: ਫਾਸਟੈਗ ਨੇ ਟੋਲ ਫੀਸ ਜਮ੍ਹਾ ਕਰਨਾ ਆਸਾਨ ਕਰ ਦਿੱਤਾ ਹੈ। ਪਹਿਲਾਂ ਟੋਲ ਨਾਕਿਆਂ 'ਤੇ ਕਈ ਕਿਲੋਮੀਟਰ ਲੰਬੀਆਂ ਕਤਾਰਾਂ ਲੱਗਦੀਆਂ ਸਨ, ਪਰ ਹੁਣ ਮਿੰਟਾਂ 'ਚ ਟੋਲ ਨੂੰ ਪਾਰ ਕਰ ਲਿਆ ਜਾਂਦਾ ਹੈ....

FASTag solutions: ਤੁਸੀਂ ਹਾਈਵੇਅ 'ਤੇ ਯਾਤਰਾ ਕਰਦੇ ਸਮੇਂ ਟੋਲ ਦਾ ਭੁਗਤਾਨ ਕਰਨ ਲਈ ਵੀ FASTag ਦੀ ਵਰਤੋਂ ਕੀਤੀ ਹੋਵੇਗੀ। ਫਾਸਟੈਗ ਦੇ ਆਉਣ ਨਾਲ ਟੋਲ ਵਸੂਲੀ ਦੀ ਪ੍ਰਣਾਲੀ ਵਿੱਚ ਵੱਡਾ ਬਦਲਾਅ ਆਇਆ ਹੈ। ਇਸ ਨੇ ਲੰਮੀਆਂ ਕਤਾਰਾਂ ਨੂੰ ਖਤਮ ਕਰਕੇ ਨਾ ਸਿਰਫ ਯਾਤਰਾ ਦੇ ਸਮੇਂ ਨੂੰ ਘਟਾਇਆ ਹੈ, ਸਗੋਂ ਟੋਲ ਫੀਸ ਦੀ ਵਸੂਲੀ ਨੂੰ ਵੀ ਪਾਰਦਰਸ਼ੀ ਬਣਾਇਆ ਹੈ। ਹੁਣ ਇਸ ਫਾਸਟੈਗ ਨਾਲ ਪਾਰਕਿੰਗ ਚਾਰਜ ਵੀ ਜਮ੍ਹਾ ਕੀਤੇ ਜਾ ਸਕਦੇ ਹਨ। ਇਹ ਪਹਿਲਾਂ ਹੀ ਸ਼ੁਰੂ ਹੋ ਚੁੱਕਾ ਹੈ।

ਇਸ ਹਵਾਈ ਅੱਡੇ ਤੋਂ ਸ਼ੁਰੂ ਕੀਤਾ ਗਿਆ
ਪੀਟੀਆਈ ਦੀ ਇੱਕ ਰਿਪੋਰਟ ਦੇ ਅਨੁਸਾਰ, ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਚੌਧਰੀ ਚਰਨ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ (Chaudhary Charan Singh International Airport) 'ਤੇ ਮੰਗਲਵਾਰ ਤੋਂ 'FASTag solutions' ਦੀ ਸ਼ੁਰੂਆਤ ਨਾਲ 'ਆਟੋਮੇਟਿਡ ਕਾਰ ਪਾਰਕਿੰਗ ਸਿਸਟਮ' ਸ਼ੁਰੂ ਹੋ ਗਿਆ ਹੈ। ਹਵਾਈ ਅੱਡੇ 'ਤੇ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਜਾਂ ਉਨ੍ਹਾਂ ਨੂੰ ਲੈਣ ਲਈ ਆਉਣ ਵਾਲੇ ਸਾਰੇ ਲੋਕ 'ਫਾਸਟੈਗ ਪਾਰਕਿੰਗ' ਦੀ ਸਹੂਲਤ ਦਾ ਲਾਭ ਲੈ ਸਕਦੇ ਹਨ। ਫਾਸਟੈਗ ਭਾਰਤ ਦਾ ਇਲੈਕਟ੍ਰਾਨਿਕ ਟੋਲ ਸਿਸਟਮ ਹੈ।

ਫਾਸਟੈਗ ਲਈ ਵੱਖਰੀ ਲੇਨ
ਫਾਸਟੈਗ ਤਕਨਾਲੋਜੀ ਬਾਰੇ ਵੇਰਵੇ ਸਾਂਝੇ ਕਰਦੇ ਹੋਏ, ਲਖਨਊ ਹਵਾਈ ਅੱਡੇ ਦੇ ਬੁਲਾਰੇ ਨੇ ਕਿਹਾ, "ਫਾਸਟੈਗ ਸੇਵਾ ਯਾਤਰੀਆਂ ਨੂੰ ਲਾਭ ਪਹੁੰਚਾਉਣ ਦੇ ਲਗਾਤਾਰ ਯਤਨਾਂ ਦਾ ਹਿੱਸਾ ਹੈ। ਤੇਜ਼ ਆਵਾਜਾਈ ਦੀ ਸਹੂਲਤ ਲਈ, ਹਵਾਈ ਅੱਡੇ ਨੇ FASTag ਵਿਕਲਪ ਦੀ ਵਰਤੋਂ ਕਰਦੇ ਹੋਏ ਯਾਤਰੀਆਂ ਲਈ ਐਂਟਰੀ ਅਤੇ ਐਗਜ਼ਿਟ 'ਤੇ ਦੋ ਲੇਨਾਂ ਨਿਰਧਾਰਤ ਕੀਤੀਆਂ ਹਨ। FASTag ਨਾਲ ਵਾਹਨਾਂ ਦੀ ਆਵਾਜਾਈ ਤੇਜ਼ ਹੋਵੇਗੀ ਅਤੇ ਹਵਾਈ ਅੱਡੇ 'ਤੇ ਦਾਖਲ ਹੋਣ/ਬਾਹਰ ਨਿਕਲਣ ਦੀ ਉਡੀਕ ਕਰ ਰਹੇ ਯਾਤਰੀਆਂ ਲਈ ਸਮਾਂ ਘੱਟ ਹੋਵੇਗਾ, ਇਸ ਤਰ੍ਹਾਂ ਸਮੇਂ ਅਤੇ ਬਾਲਣ ਦੀ ਬੱਚਤ ਵਿੱਚ ਮਦਦ ਮਿਲੇਗੀ।

ਇਸ ਤਰ੍ਹਾਂ ਪਾਰਕਿੰਗ ਫੀਸ ਕੱਟੀ ਜਾਵੇਗੀ
ਬਿਆਨ ਮੁਤਾਬਕ ਫਾਸਟੈਗ ਦਾ ਮੁੱਖ ਫਾਇਦਾ ਇਹ ਹੈ ਕਿ ਇਹ ਨਕਦ ਲੈਣ-ਦੇਣ ਦੀ ਜ਼ਰੂਰਤ ਨੂੰ ਘੱਟ ਕਰੇਗਾ। ਐਂਟਰੀ 'ਤੇ ਲੱਗਾ ਸਕੈਨਰ ਵਾਹਨ ਦਾ ਫਾਸਟੈਗ ਪੜ੍ਹੇਗਾ ਅਤੇ ਐਂਟਰੀ ਦਾ ਸਮਾਂ ਰਿਕਾਰਡ ਕਰੇਗਾ। ਇਸ ਤੋਂ ਬਾਅਦ, ਏਅਰਪੋਰਟ ਤੋਂ ਬਾਹਰ ਨਿਕਲਣ ਦੇ ਸਮੇਂ, ਬਾਹਰ ਜਾਣ 'ਤੇ ਲਗਾਇਆ ਗਿਆ ਦੂਜਾ ਸਕੈਨਰ ਆਪਣੇ ਆਪ ਪਾਰਕਿੰਗ ਫੀਸ ਕੱਟ ਦੇਵੇਗਾ। ਇਸ ਮਾਧਿਅਮ ਰਾਹੀਂ ਭੁਗਤਾਨ ਕਰਨ ਵਾਲੇ ਯਾਤਰੀਆਂ ਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਉਨ੍ਹਾਂ ਦੇ ਫਾਸਟੈਗ ਵਿੱਚ ਕਾਫੀ ਬੈਲੇਂਸ ਹੈ।

ਯਾਤਰੀਆਂ ਦਾ ਸਮਾਂ ਬਚੇਗਾ
ਇਸ ਮੌਕੇ ਆਈ.ਸੀ.ਆਈ.ਸੀ.ਆਈ ਬੈਂਕ ਦੇ ਨੀਰਜ ਤਰਾਲਸ਼ਵਾਲਾ ਵੀ ਮੌਜੂਦ ਸਨ। ਉਨ੍ਹਾਂ ਨੇ ਕਿਹਾ, ਅਸੀਂ ਚੌਧਰੀ ਚਰਨ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ, ਲਖਨਊ ਵਿਖੇ ਪਾਰਕਿੰਗ ਲਈ ਫਾਸਟੈਗ ਅਧਾਰਤ ਭੁਗਤਾਨ ਸ਼ੁਰੂ ਕਰਨ ਲਈ ਬਹੁਤ ਖੁਸ਼ ਹਾਂ। ਇਹ ਸਹੂਲਤ ਉਪਭੋਗਤਾਵਾਂ ਨੂੰ ਸਹਿਜ ਅਨੁਭਵ ਪ੍ਰਦਾਨ ਕਰੇਗੀ, ਨਕਦ 'ਤੇ ਨਿਰਭਰਤਾ ਘਟਾਏਗੀ ਅਤੇ ਉਨ੍ਹਾਂ ਦੇ ਸਮੇਂ ਦੀ ਬਚਤ ਕਰੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ
BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ
ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG
ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG
Embed widget