ਪੜਚੋਲ ਕਰੋ

ਇੱਕ ਹੋਰ ਬੈਂਕ 'ਤੇ ਆਰਬੀਆਈ ਦਾ ਸਿਕੰਜਾ, ਛੇ ਮਹੀਨਿਆਂ ਤੱਕ ਨਹੀਂ ਕਢਵਾ ਸਕਦੇ ਪੈਸਾ

ਆਰਬੀਆਈ ਨੇ ਇੱਕ ਹੋਰ ਰੀਲੀਜ਼ ਵਿੱਚ ਕਿਹਾ ਹੈ ਕਿ ਬੰਗਲੌਰ ਸਥਿਤ Shushruati Souharda Sahakara Bank Niyamita ਨੂੰ ਨਿਯਮਤ ਰਹਿਤ ਪਾਲਣਾ ਕਰਨ 'ਤੇ 20 ਲੱਖ ਰੁਪਏ ਦਾ ਜ਼ੁਰਮਾਨਾ ਲਾਇਆ ਗਿਆ ਹੈ।

ਮੁੰਬਈ: ਰਿਜ਼ਰਵ ਬੈਂਕ ਆਫ ਇੰਡੀਆ (RBI) ਨੇ ਮਹਾਰਾਸ਼ਟਰ ਵਿੱਚ ਮੰਨਤਾ ਅਰਬਨ ਸਹਿਕਾਰੀ ਬੈਂਕ (Mantha Urban Cooperative Bank) ਤੋਂ ਪੈਸੇ ਕਢਵਾਉਣ ‘ਤੇ ਛੇ ਮਹੀਨੇ ਦੀ ਪਾਬੰਦੀ ਲਾਈ ਹੈ। ਰਿਜ਼ਰਵ ਬੈਂਕ ਆਫ ਇੰਡੀਆ ਨੇ ਮੰਗਲਵਾਰ ਨੂੰ ਜਾਰੀ ਬਿਆਨ ਵਿਚ ਕਿਹਾ ਕਿ ਮਹਾਰਾਸ਼ਟਰ ਦੇ ਜਲਨਾ ਜ਼ਿਲ੍ਹੇ ਵਿੱਚ ਮੰਨਤਾ ਅਰਬਨ ਸਹਿਕਾਰੀ ਬੈਂਕ ਨੂੰ ਕੁਝ ਨਿਰਦੇਸ਼ ਦਿੱਤੇ ਹਨ, ਜੋ 17 ਨਵੰਬਰ 2020 ਨੂੰ ਬੈਂਕ ਦੇ ਬੰਦ ਹੋਣ ਤੋਂ ਛੇ ਮਹੀਨਿਆਂ ਲਈ ਲਾਗੂ ਹੋਣਗੇ। ਇਨ੍ਹਾਂ ਨਿਰਦੇਸ਼ਾਂ ਅਨੁਸਾਰ ਇਹ ਸਹਿਕਾਰੀ ਬੈਂਕ ਕੋਈ ਰਿਣ ਜਾਂ ਕਰਜ਼ਾ ਨਹੀਂ ਦੇ ਸਕੇਗਾ ਤੇ ਨਾ ਹੀ ਆਰਬੀਆਈ ਤੋਂ ਲਿਖਤੀ ਇਜਾਜ਼ਤ ਲਏ ਬਗੈਰ ਪੁਰਾਣੇ ਕਰਜ਼ਿਆਂ ਦਾ ਨਵੀਨੀਕਰਨ ਕਰ ਸਕਦਾ ਹੈ। ਇਸ ਤੋਂ ਇਲਾਵਾ ਬੈਂਕ ਨੂੰ ਕਿਸੇ ਵੀ ਕਿਸਮ ਦੇ ਨਿਵੇਸ਼ ਦੀ ਇਜਾਜ਼ਤ ਨਹੀਂ ਦਿੱਤੀ ਜਾਏਗੀ। ਆਰਬੀਆਈ ਨੇ ਬੈਂਕ ‘ਤੇ ਨਵੀਂ ਜਮ੍ਹਾ ਰਾਸ਼ੀ ਸਵੀਕਾਰ ਕਰਨ 'ਤੇ ਵੀ ਪਾਬੰਦੀ ਲਾ ਦਿੱਤੀ ਹੈ। ਇਸ ਤੋਂ ਇਲਾਵਾ ਮੰਨਤਾ ਅਰਬਨ ਸਹਿਕਾਰੀ ਬੈਂਕ ਕੋਈ ਭੁਗਤਾਨ ਨਹੀਂ ਕਰ ਸਕੇਗਾ ਤੇ ਨਾ ਹੀ ਭੁਗਤਾਨ ਕਰਨ ਲਈ ਕੋਈ ਸਮਝੌਤਾ ਕਰ ਸਕਦਾ ਹੈ। ਕੇਂਦਰੀ ਬੈਂਕ ਨੇ ਕਿਹਾ ਹੈ, "ਕਿਸੇ ਵੀ ਬਚਤ ਜਾਂ ਚਾਲੂ ਖਾਤੇ ਵਿੱਚ ਨਾ ਤਾਂ ਕੋਈ ਰਕਮ ਜਮ੍ਹਾ ਕੀਤੀ ਜਾ ਸਕਦੀ ਹੈ ਤੇ ਨਾ ਹੀ ਜਮ੍ਹਾਕਰਤਾ ਕਿਸੇ ਖਾਤੇ ਚੋਂ ਪੈਸੇ ਕੱਢਵਾ ਸਕੇਗਾ।" ਕੇਂਦਰੀ ਬੈਂਕ ਨੇ ਕਿਹਾ ਹੈ ਕਿ ਜਦੋਂ ਤੱਕ ਵਿੱਤੀ ਸਥਿਤੀ ਵਿੱਚ ਸੁਧਾਰ ਨਹੀਂ ਹੁੰਦਾ ਉਦੋਂ ਤੱਕ ਬੈਂਕ ਪਾਬੰਦੀਆਂ ਨਾਲ ਬੈਂਕਿੰਗ ਕਾਰੋਬਾਰ ਨੂੰ ਜਾਰੀ ਰੱਖੇਗਾ। ਇਸ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਉਹ ਹਾਲਤਾਂ ਦੇ ਅਧਾਰ ‘ਤੇ ਦਿਸ਼ਾ ਨਿਰਦੇਸ਼ਾਂ ਵਿਚ ਸੋਧ ਕਰਨ ਬਾਰੇ ਵਿਚਾਰ ਕਰ ਸਕਦੀ ਹੈ। ਇਸ ਤੋਂ ਇਲਾਵਾ ਕੇਂਦਰੀ ਬੈਂਕ ਨੇ Deccan Urban Co-operative Bank, Vijayapura, Karnataka 'ਤੇ ਇੱਕ ਲੱਖ ਰੁਪਏ ਦਾ ਜ਼ੁਰਮਾਨਾ ਵੀ ਲਾਇਆ ਹੈ। ਆਰਬੀਆਈ ਨੇ ਕਿਹਾ ਹੈ ਕਿ ਇਹ ਨਿਰਦੇਸ਼ 17 ਨਵੰਬਰ, 2020 ਨੂੰ ਸੰਚਾਲਨ ਦੇ ਬੰਦ ਹੋਣ ਤੋਂ ਛੇ ਮਹੀਨਿਆਂ ਲਈ ਲਾਗੂ ਹੋਣਗੇ ਅਤੇ ਇਸਦੀ ਸਮੀਖਿਆ ਕੀਤੀ ਜਾਵੇਗੀ। ਹਾਲਾਂਕਿ, ਆਰਬੀਆਈ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਸ ਨਿਰਦੇਸ਼ ਨੂੰ ਆਰਬੀਆਈ ਵਲੋਂ ਸਹਿਕਾਰੀ ਬੈਂਕ ਦਾ ਲਾਇਸੈਂਸ ਰੱਦ ਕਰਨ ਵਜੋਂ ਨਾ ਵੇਖਿਆ ਜਾਵੇ। ਹੁਣ 26 ਨਵੰਬਰ 'ਤੇ ਸਭ ਦੀਆਂ ਨਜ਼ਰਾਂ, ਸੜਕਾਂ 'ਤੇ ਉੱਤਰੇਗਾ ਸਾਰਾ ਭਾਰਤ, ਟਰੇਡ ਯੂਨੀਅਨਾਂ ਦਾ ਵੱਡਾ ਐਲਾਨ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
13 ਅਗਸਤ ਨੂੰ ਕਿੰਨਾ ਮਹਿੰਗਾ ਹੋ ਗਿਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
13 ਅਗਸਤ ਨੂੰ ਕਿੰਨਾ ਮਹਿੰਗਾ ਹੋ ਗਿਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget